ਟਰੂਡੋ ਅਗਲੇ ਹਫ਼ਤੇ ਐਲਾਨਣਗੇ ਆਪਣੀ ਨਵੀਂ ਕੈਬਨਿਟ

ਟਰੂਡੋ ਅਗਲੇ ਹਫ਼ਤੇ ਐਲਾਨਣਗੇ ਆਪਣੀ ਨਵੀਂ ਕੈਬਨਿਟ

ਟਰਾਂਟੋ – ਕੈਨੇਡਾ ਦੀ 43ਵੀਂ ਪਾਰਲੀਮੈਂਟ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੁੱਧਵਾਰ ਨੂੰ ਆਪਣੇ ਨਵੇਂ ਮੰਤਰੀ ਮੰਡਲ ਦਾ ਗਠਨ ਕਰਨਗੇ ਜਿਸ ਵਿਚ ਬਹੁਤ ਸਾਰੀਆਂ ਤਬਦੀਲੀਆਂ ਦੇ ਆਸਾਰ ਜਤਾਏ ਗਏ ਹਨ। ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਉਪ ਪ੍ਰਧਾਨ ਮੰਤਰੀ ਬਣਾਇਆ ਜਾ ਸਕਦਾ ਹੈ। 338 ਸੀਟਾਂ ਵਾਲੀ ਪਾਰਲੀਮੈਂਟ ‘ਚ ਐਲਬਰਟਾ ਅਤੇ ਸਸਕੈਚਵਨ ਸੂਬਿਆਂ ਦੀ ਪ੍ਰਤੀਨਿਧਤਾ ਦੇਣ ਲਈ ਟਰੂਡੋ ਨੂੰ ਚੁਣੌਤੀਆਂ ਹਨ ਕਿਉਂਕਿ ਇਨ੍ਹਾਂ ਸੂਬਿਆਂ ਵਿਚ ਲਿਬਰਲ ਪਾਰਟੀ ਦਾ ਸਫ਼ਾਇਆ ਹੋ ਗਿਆ ਹੈ।ਟੋਰਾਂਟੋ ਤੋਂ ਜਿੱਤੀ ਫਰੀਲੈਂਡ ਐਲਬਰਟਾ ਦੀ…

VIA PUNJAB
ਅੱਗੇ ਪੜ੍ਹੋ

ਸ਼ਮੀ ਤੇ ਮਾਯੰਕ ਟੈਸਟ ਕਰੀਅਰ ਦੀ ਸਰਵੋਤਮ ਦਰਜਾਬੰਦੀ ’ਤੇ

ਸ਼ਮੀ ਤੇ ਮਾਯੰਕ ਟੈਸਟ ਕਰੀਅਰ ਦੀ ਸਰਵੋਤਮ ਦਰਜਾਬੰਦੀ ’ਤੇ

ਬੰਗਲਾਦੇਸ਼ ਖ਼ਿਲਾਫ਼ ਇੰਦੌਰ ਵਿੱਚ ਖੇਡੇ ਗਏ ਪਹਿਲੇ ਟੈਸਟ ਮੈਚ ਵਿੱਚ ਭਾਰਤ ਦੀ ਪਾਰੀ ਅਤੇ 130 ਦੌੜਾਂ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਤੇ ਸਲਾਮੀ ਬੱਲੇਬਾਜ਼ ਮਾਯੰਕ ਅਗਰਵਾਲ ਨੇ ਆਈਸੀਸੀ ਦੀ ਤਾਜ਼ਾ ਦਰਜਾਬੰਦੀ ਵਿੱਚ ਅੱਜ ਆਪਣਾ ਸਰਵੋਤਮ ਸਥਾਨ ਹਾਸਲ ਕੀਤਾ ਹੈ। ਪਹਿਲੀ ਪਾਰੀ ਵਿੱਚ 27 ਦੌੜਾਂ ਦੇ ਕੇ ਤਿੰਨ ਅਤੇ ਦੂਜੀ ਪਾਰੀ ਵਿੱਚ 31 ਦੌੜਾਂ ਦੇ ਕੇ ਚਾਰ ਵਿਕਟਾਂ ਲੈਣ ਵਾਲਾ ਸ਼ਮੀ ਅੱਠ ਦਰਜਿਆਂ ਦੇ ਫ਼ਾਇਦੇ ਨਾਲ ਸੱਤਵੇਂ ਨੰਬਰ ’ਤੇ ਪਹੁੰਚ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਅਮਨਦੀਪ ਸਿੰਘ ਨੇ ਜਿੱਤਿਆ 2.50 ਕਰੋੜ ਦਾ ਪਹਿਲਾ ਇਨਾਮਚੰਡੀਗੜ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇੱਕ ਛੋਟੇ ਡੇਅਰੀ ਫਾਰਮ ਦੇ  ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ ਮੇਹਰਬਾਨ ਦੇ ਵਸਨੀਕ ਅਮਨਦੀਪ ਸਿੰਘ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਉਹ ਰਾਤੋ ਰਾਤ ਕਰੋੜਪਤੀ ਬਣ ਜਾਵੇਗਾ ਪਰ…

VIA PUNJAB
ਅੱਗੇ ਪੜ੍ਹੋ

ਗਰੀਨ ਕਿਡਜ਼ ਰਨ ਤੇ ਪੰਛੀ ਦੇਖਣ ਦੀ ਵਰਕਸ਼ਾਪ ‘ਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਰੋਮਾਂਚ ਸਿਖਰਾਂ ’ਤੇ

ਗਰੀਨ ਕਿਡਜ਼ ਰਨ ਤੇ ਪੰਛੀ ਦੇਖਣ ਦੀ ਵਰਕਸ਼ਾਪ ‘ਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਰੋਮਾਂਚ ਸਿਖਰਾਂ ’ਤੇ

ਵਾਤਾਵਰਣ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਪ੍ਰਤੀ ਜਾਗਰੂਕ ਕਰਨ ਵਿੱਚ ਸਫਲ ਹੋਈਆਂ ਦੋਵੇਂ ਗਤੀਵਿਧੀਆਂ ਚੰਡੀਗੜ – ਤੀਜੇ ਮਿਲਟਰੀ ਲਿਟਰੇਟਰ ਫੈਸਟੀਵਲ ਦੇ ਅਗੇਤੇ ਪ੍ਰੋਗਰਾਮਾਂ ਦੀ ਲੜੀ ਤਹਿਤ ਐਤਵਾਰ ਦੀ ਸਵੇਰ ਚੰਡੀਗੜ ਦੇ ਕੈਪੀਟੋਲ ਕੰਪਲੈਕਸ ਤੇ ਲੇਕ ਕਲੱਬ ਵਿਖੇ ਕਰਵਾਈ ‘ਗਰੀਨ ਕਿਡਜ਼ ਰਨ’ ਤੇ ‘ਪੰਛੀ ਦੇਖਣ ਦੀ ਵਰਕਸ਼ਾਪ’ ਵਿੱਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜਰੀ ਨੇ ਫੈਸਟੀਵਲ ਦਾ ਰੋਮਾਂਚ ਸਿਖਰਾਂ ਉਤੇ ਪਹੁੰਚਾ ਦਿੱਤਾ।ਬੱਚਿਆਂ ਵਿੱਚ ਵਾਤਾਵਰਣ ਸੰਭਾਲ, ਚੌਗਿਰਦੇ ਦੀ ਸੁਰੱਖਿਆ ਅਤੇ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਲਈ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ‘ਤੇ ਲਾਠੀਚਾਰਜ

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ‘ਤੇ ਲਾਠੀਚਾਰਜ

ਸੰਗਰੂਰ – ਸਿੱਖਿਆ ਮੰਤਰੀ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ‘ਤੇ ਜ਼ਬਰਦਸਤ ਲਾਠੀਚਾਰਜ ਹੋਇਆ, ਪਾਣੀ ਦੀਆਂ ਬੁਛਾੜਾਂ ਨਾਲ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੂੰ ਖਦੇੜ ਦਿੱਤਾ ਗਿਆ। ਪੁਲਿਸ ਦੇ ਜ਼ਬਰ ਨਾਲ ਜਿੱਥੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਦੀ ਪੱਗ ਲੱਥ ਗਈ, ਨਾਲ ਹੀ ਲੜਕੀਆਂ ‘ਤੇ ਡੰਡਾ ਵਰ੍ਹਿਆ। ਪਿਛਲੇ ਲਗਭਗ ਅੱਸੀ ਦਿਨਾ ਤੋਂ ਸੰਗਰੂਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੁਜ਼ਗਾਰ ਦੀ ਮੰਗ ਲਈ ਤੇ 55% ਦੀ ਬੀ.ਏ ਚੋਂ ਸ਼ਰਤ ਨੂੰ ਵਾਪਸ ਕਰਵਾਉਣ ਲਈ…

VIA PUNJAB
ਅੱਗੇ ਪੜ੍ਹੋ

ਜੰਮੂ ‘ਚ ਆਈਈਡੀ ਧਮਾਕਾ-ਫ਼ੌਜ ਦਾ ਜਵਾਨ ਸ਼ਹੀਦ-ਦੋ ਜ਼ਖ਼ਮੀ

ਜੰਮੂ ‘ਚ ਆਈਈਡੀ ਧਮਾਕਾ-ਫ਼ੌਜ ਦਾ ਜਵਾਨ ਸ਼ਹੀਦ-ਦੋ ਜ਼ਖ਼ਮੀ

ਜੰਮੂ – ਜੰਮੂ ਜ਼ਿਲ੍ਹੇ ਦੇ ਸਰਹੱਦੀ ਅਖ਼ਨੂਰ ਦੇ ਪਲਾਂਵਾਲਾ ਸੈਕਟਰ ‘ਚ ਐਤਵਾਰ ਨੂੰ ਕੰਟਰੋਲ ਲਾਈਨ ਨੇੜੇ ਹੋਏ ਆਈਈਡੀ ਧਮਾਕੇ ‘ਜ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਪੈਟਰੋਲਿੰਗ ਦੌਰਾਨ ਫ਼ੌਜ ਦੇ ਵਾਹਨ ਦੇ ਆਹੀਈਡੀ ਧਮਾਕੇ ਦੀ ਲਪੇਟ ‘ਚ ਆਉਣ ਨਾਲ ਵਾਪਰਿਆ। ਜਿੱਥੇ ਧਮਾਕਾ ਹੋਇਆ, ਉਹ ਜਗ੍ਹਾ ਕੰਟਰੋਲ ਲਾਈਨ ਦੇ ਨੇੜੇ ਹੈ। ਧਮਾਕੇ ‘ਚ ਸ਼ਹੀਦ ਹੋਏ ਫ਼ੌਜੀ ਦੀ ਲਾਸ਼ ਨੂੰ ਪਲਾਂਵਾਲਾ ਦੇ ਪ੍ਰਾਇਮਰੀ ਹੈਲਥ ਸੈਂਟਰ ‘ਚ ਰੱਖਿਆ ਗਿਆ…

VIA PUNJAB
ਅੱਗੇ ਪੜ੍ਹੋ

ਸੁਖਨਾ ਝੀਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਅੱਜ

ਸੁਖਨਾ ਝੀਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਅੱਜ

ਪੰਜਾਬ ਸਰਕਾਰ ਅਤੇ ਯੂ.ਟੀ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਸ਼ੋਅ ਦੇਖਣ ਲਈ ਖੁੱਲਾ ਸੱਦਾ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਯੂ.ਟੀ ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਅਤੇ 19 ਨਵੰਬਰ, 2019 ਨੂੰ ਸੁਖਨਾ ਝੀਲ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ…

VIA PUNJAB
ਅੱਗੇ ਪੜ੍ਹੋ

ਐਚਟੈਟ ਦੀ ਪ੍ਰੀਖਿਆ ਦਾ ਸਫਲ ਸੰਚਾਲਨ ਨਵੀਂ ਸਰਕਾਰ ਦੀ ਪਹਿਲੀ ਸਫਲਤਾ : ਡਿਪਟੀ ਮੁੱਖ ਮੰਤਰੀ ਹਰਿਆਣਾ

ਐਚਟੈਟ ਦੀ ਪ੍ਰੀਖਿਆ ਦਾ ਸਫਲ ਸੰਚਾਲਨ ਨਵੀਂ ਸਰਕਾਰ ਦੀ ਪਹਿਲੀ ਸਫਲਤਾ : ਡਿਪਟੀ ਮੁੱਖ ਮੰਤਰੀ ਹਰਿਆਣਾ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਦੇ ਸਾਰੇ ਜਿਲਿਆਂ ਵਿਚ ਐਚਟੈਟ ਦੀ ਪ੍ਰੀਖਿਆ ਦਾ ਸਫਲ ਸੰਚਾਲਨ ਨਵੀਂ ਸਰਕਾਰ ਦੀ ਪਹਿਲੀ ਸਫਲਤਾ ਹੈ। ਇਸ ਵਾਰ ਬੱਚਿਆਂ ਨੂੰ ਆਪਣੇ ਜਿਲਿਆਂ ਤੋਂ ਬਾਹਰ ਪ੍ਰੀਖਿਆ ਦੇਣ ਨਹੀਂ ਜਾਣਾ ਪਿਆ ਅਤੇ ਇਕ ਜਿਲਾ ਵਿਚ ਤਾਂ ਸਿਰਫ ਤਿੰਨ ਬੱਚੇ ਹੀ ਗੈਰ-ਹਾਜਰ ਸਨ। ਮਹਿਲਾਵਾਂ ਦੇ ਗਲੇ ਦੀ ਚੈਨ ਤੇ ਚੂੜਾ ਕੱਢਣ ਵਾਲੀ ਪ੍ਰਥਾ ਨੂੰ ਵੀ ਖਤਮ ਕਰਵਾਇਆ ਗਿਆ। ਸ੍ਰੀ ਚੌਟਾਲਾ ਅੱਜ ਸੋਨੀਪਤ ਦੇ ਜਾਟ ਜੌਸ਼ੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਸ. ਸੀ./ਐਸ.ਟੀ. ਐਕਟ ਤਹਿਤ ਪੀੜ੍ਹਤ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ

ਪੰਜਾਬ ਸਰਕਾਰ ਐਸ. ਸੀ./ਐਸ.ਟੀ. ਐਕਟ ਤਹਿਤ ਪੀੜ੍ਹਤ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ – ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਜਾਹਰ ਕਰਦਿਆਂ…

VIA PUNJAB
ਅੱਗੇ ਪੜ੍ਹੋ

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 5 ਏਕੜ ਥਾਂ ਲੈਣ ਤੋਂ ਕੀਤੀ ਨਾਂਹ

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 5 ਏਕੜ ਥਾਂ ਲੈਣ ਤੋਂ ਕੀਤੀ ਨਾਂਹ

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਪਾਉਣ ਦਾ ਫੈਸਲਾ ਲਖਨਊ – ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਅਯੁੱਧਿਆ ਵਿਵਾਦ ਮਾਮਲੇ ‘ਚ ਆਏ ਫੈਸਲੇ ‘ਤੇ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ (ਰੀਵਿਊ) ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਬਾਬਤ ਫੈਸਲਾ ਅੱਜ ਏ.ਆਈ.ਐਮ.ਪੀ.ਐਲ.ਬੀ. ਦੀ ਲਖਨਊ ਵਿੱਚ ਹੋਈ ਮੀਟਿੰਗ ‘ਚ ਲਿਆ ਗਿਆ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਉਹ ਰਾਮਜਨਮਭੂਮੀ-ਬਾਬਰੀ ਮਸਜਿਦ ਵਿਵਾਦ ‘ਤੇ 30 ਦਿਨਾਂ ਦੇ ਅੰਦਰ-ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗੀ। ਇਸ ਨੇ ਇਹ ਵੀ ਆਖਿਆ…

VIA PUNJAB
ਅੱਗੇ ਪੜ੍ਹੋ
1 479 480 481 482 483 1,271