ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੇ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦੌਰਾ

ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੇ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦੌਰਾ

ਮੋਹਾਲੀ – ਆਰੀਅਨਜ਼ ਕਾਲਜ ਆਫ ਲਾਅ (ਏਸੀਐਲ) , ਰਾਜਪੁਰਾ, ਨੇੜੇ ਚੰਡੀਗੜ ਦੇ ਐਲ ਐਲ.ਬੀ ਅਤੇ ਬੀਏ ਐਲ ਐਲ.ਬੀ ਦੇ ਵਿਦਿਆਰਥੀਆਂ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਅਦਾਲਤੀ ਕਾਰਵਾਈ ਨੂੰ ਦੇਖਣ ਲਈ ਵੱਖ-ਵੱਖ ਕਚਹਿਰੀਆਂ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿਆਂ ਦੀਆਂ ਵੱਖ-ਵੱਖ ਸੰਸਥਾਵਾਂ ਦੇ ਕੰਮ ਕਾਜ ਪ੍ਰਤੀ ਜਾਗਰੂਕ ਕਰਨਾ ਅਤੇ ਲੋਕਾਂ ਨੂੰ ਤੁਰੰਤ ਪ੍ਰਬੰਧਕੀ ਨਿਆਂ ਲਈ ਹਾਈ ਕੋਰਟ ਦੀਆਂ ਪ੍ਰਕਿਰਿਆਵਾਂ ਅਤੇ ਕਾਰਜ ਪ੍ਰਣਾਲੀ ਨੂੰ ਸਿੱਖਣਾ ਸੀ।…

VIA PUNJAB
ਅੱਗੇ ਪੜ੍ਹੋ

ਟਰੰਪ ਖ਼ਿਲਾਫ਼ ਕੋਈ ਸਬੂਤ ਨਹੀਂ: ਵ੍ਹਾਈਟ ਹਾਊਸ

ਟਰੰਪ ਖ਼ਿਲਾਫ਼ ਕੋਈ ਸਬੂਤ ਨਹੀਂ: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਨੇ ਕਿਹਾ ਕਿ ਡੋਨਲਡ ਟਰੰਪ ਖ਼ਿਲਾਫ਼ ਗਲਤ ਕੰਮ ਕਰਨ ਦਾ ਕੋਈ ਸਬੂਤ ਨਹੀਂ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਟੈਫਨੀ ਗ੍ਰੀਸ਼ਮ ਨੇ ਕਿਹਾ ਕਿ ਯੂਕਰੇਨ ’ਚ ਅਮਰੀਕਾ ਦੀ ਸਾਬਕਾ ਸਫ਼ੀਰ ਮੈਰੀ ਯੋਵਾਨੋਵਿਚ ਨੇ ਗਵਾਹੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੀ ਕਿਸੇ ਵੀ ਅਪਰਾਧਿਕ ਸਰਗਰਮੀ ਤੋਂ ਜਾਣੂ ਨਹੀਂ ਹੈ। ਉਧਰ ਟਰੰਪ ਨੇ ਕਿਹਾ ਕਿ ਉਸ ਨੂੰ ਬੋਲਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਰਿਪਬਲਿਕਨ ਮੈਂਬਰਾਂ…

VIA PUNJAB
ਅੱਗੇ ਪੜ੍ਹੋ

ਮਹਾਂਦੋਸ਼ ਜਾਂਚ ਬਾਰੇ ਟਰੰਪ ਵੱਲੋਂ ਫੋਨ ਕੀਤੇ ਜਾਣ ਦਾ ਖ਼ੁਲਾਸਾ

ਮਹਾਂਦੋਸ਼ ਜਾਂਚ ਬਾਰੇ ਟਰੰਪ ਵੱਲੋਂ ਫੋਨ ਕੀਤੇ ਜਾਣ ਦਾ ਖ਼ੁਲਾਸਾ

ਵਾਸ਼ਿੰਗਟਨ – ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਮਹਾਂਦੋਸ਼ਾਂ ਦੇ ਜਾਂਚਕਾਰਾਂ ਨੂੰ ਦੱਸਿਆ ਹੈ ਕਿ ਉਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਯੂਕਰੇਨ ’ਚ ਅਮਰੀਕੀ ਸਫ਼ੀਰ ਨੂੰ ਜਾਂਚ ਬਾਰੇ ਫੋਨ ’ਤੇ ਦੱਸਣ ਦੀ ਗੱਲ ਸੁਣੀ ਸੀ। ਯੂਕਰੇਨ ’ਚ ਅਮਰੀਕੀ ਸਫ਼ਾਰਤਖਾਨੇ ਦੇ ਸਿਆਸੀ ਕਾਊਂਸਿਲ ਡੇਵਿਡ ਹੋਮਜ਼ ਨੇ ਕਿਹਾ ਕਿ ਟਰੰਪ ਇੰਨੇ ਉੱਚੇ ਸੁਰ ’ਚ ਬੋਲ ਰਹੇ ਸਨ ਕਿ ਸਫ਼ੀਰ ਗੌਰਡਨ ਸੋਂਡਲੈਂਡ ਨੂੰ ਫੋਨ ਆਪਣੇ ਕੰਨ ਤੋਂ ਹਟਾਉਣਾ ਪਿਆ ਸੀ। ਹੋਮਜ਼ ਨੇ ਕਿਹਾ ਕਿ ਕੀਵ ਦੇ ਰੈਸਟੋਰੈਂਟ ’ਚ ਬੈਠੇ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਐੱਨ. ਆਰ. ਆਈਜ਼ ਨੂੰ ਵੱਡੀ ਰਾਹਤ

ਸੁਪਰੀਮ ਕੋਰਟ ਵਲੋਂ ਐੱਨ. ਆਰ. ਆਈਜ਼ ਨੂੰ ਵੱਡੀ ਰਾਹਤ

ਵਿਦੇਸ਼ਾਂ ‘ਚ ਰਹਿੰਦੇ ਪਰਵਾਸੀ ਭਾਰਤੀਆਂ (ਐੱਨ. ਆਰ. ਆਈਜ਼) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ‘ਦਿ ਈਸਟ ਪੰਜਾਬ ਅਰਬਨ ਰੈਂਟ ਰਿਸਟ੍ਰਿਕਸ਼ਨ ਐਕਟ’ ਦੀਆਂ ਉਨ੍ਹਾਂ ਤਜਵੀਜ਼ਾਂ ਖਿਲਾਫ ਕਿਰਾਏਦਾਰਾਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਤਜਵੀਜ਼ਾਂ ਦੇ ਤਹਿਤ ਐੱਨ. ਆਰ. ਆਈ. ਨੂੰ ਆਪਣੀ ਇਮਾਰਤ ਤੁਰੰਤ ਖਾਲੀ ਕਰਵਾਉਣ ਦਾ ਹੱਕ ਮਿਲਦਾ ਹੈ।ਭਾਰਤ ਦੇ ਮੁੱਖ ਜੱਜ ਰੰਜਨ ਗੋਗੋਈ ਅਤੇ ਦੋ ਹੋਰ ਜੱਜਾਂ ਦੀ ਬੈਂਚ ਨੇ ਅਪੀਲਾਂ ਖਾਰਜ ਕਰਦੇ ਹੋਏ ਕਿਹਾ ਹੈ ਕਿ ਉਕਤ…

VIA PUNJAB
ਅੱਗੇ ਪੜ੍ਹੋ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਐਨ ਡੀ. ਪੀ. ਆਗੂ ਜਗਮੀਤ ਸਿੰਘ ਨਾਲ ਮੁਲਾਕਾਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਐਨ ਡੀ. ਪੀ. ਆਗੂ ਜਗਮੀਤ ਸਿੰਘ ਨਾਲ ਮੁਲਾਕਾਤ

ਟੋਰਾਂਟੋ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨੀਂ ਨਿਊ ਡੈਮੋਕ੍ਰੇਟਿਕ ਪਾਰਟੀ (ਐਨ. ਡੀ. ਪੀ.) ਨੇਤਾ ਜਗਮੀਤ ਸਿੰਘ ਨਾਲ ਮੁਲਾਕਾਤ ਕੀਤੀ| ਜਿਕਰਯੋਗ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਦੇਸ਼ ਭਰ ਵਿੱਚ 157 ਸੀਟਾਂ ਦੀ ਜਿੱਤ ਹਾਸਲ ਹੋਈ ਸੀ| ਅਜਿਹੇ ਵਿੱਚ ਕੈਬਨਿਟ ਦੇ ਗਠਨ ਲਈ ਉਨ੍ਹਾਂ ਨੂੰ ਵਿਸ਼ੇਸ਼ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਟਰੂਡੋ ਆਪਣੀ ਘੱਟ-ਗਿਣਤੀ ਸਰਕਾਰ ਦੇ ਗਠਨ ਲਈ ਲਗਾਤਾਰ ਯਤਨਸ਼ੀਲ ਹਨ| 21 ਅਕਤੂਬਰ 2019 ਨੂੰ ਕੈਨੇਡਾ ਦੀ 43ਵੀਂ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਹਵਾ ਹੀ ਨਹੀਂ ਪਾਣੀ ਵੀ ਹੱਦ ਤੋਂ ਵੱਧ ਪ੍ਰਦੂਸ਼ਿਤ

ਦਿੱਲੀ ਵਿੱਚ ਹਵਾ ਹੀ ਨਹੀਂ ਪਾਣੀ ਵੀ ਹੱਦ ਤੋਂ ਵੱਧ ਪ੍ਰਦੂਸ਼ਿਤ

ਨਵੀਂ ਦਿੱਲੀ – ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਦਿੱਲੀ ਸਮੇਤ ਦੇਸ਼ ਭਰ ਦੇ 21 ਵੱਡੇ ਸੂਬਿਆਂ ਵਿੱਚ ਪੀਣ ਵਾਲੇ ਪਾਣੀ ਦੀ ਜਾਂਚ ਰਿਪੋਰਟ ਜਾਰੀ ਕੀਤੀ ਹੈ| ਰਿਪੋਰਟ ਮੁਤਾਬਕ ਮੁੰਬਈ ਦਾ ਪਾਣੀ ਸਭ ਤੋਂ ਵਧੀਆ ਅਤੇ ਦਿੱਲੀ ਦਾ ਪਾਣੀ ਸਭ ਤੋਂ ਖਰਾਬ ਦੱਸਿਆ ਜਾ ਰਿਹਾ ਹੈ| ਪਾਣੀ ਦੀ ਗੁਣਵੱਤਾ ਦੀ ਜਾਂਚ 10 ਮਾਪਦੰਡਾਂ ਤੇ ਕੀਤੀ ਗਈ ਸੀ|ਇਸ ਸੂਚੀ ਵਿੱਚ ਪਹਿਲੇ ਸਥਾਨ ਤੇ ਮੁੰਬਈ, ਦੂਜੇ ਸਥਾਨ ਹੈਦਰਾਬਾਦ, ਤੀਜੇ ਸਥਾਨ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰਾਂ ਇਸ ਸਮੇਂ ਵਿਚ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ| ਸ਼ਿਕਾਇਤ ਮਿਲਣ ‘ਤੇ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਨਾ ਕਰਨ ਵਾਲਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ|ਸ੍ਰੀ ਵਿਜ ਨੇ ਅੱਜ ਅੰਬਾਲਾ ਵਿਚ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਨਾਲ ਹੀ ਉਨਾਂ ਨੂੰ ਸੇਵਾ ਕਰਨ…

VIA PUNJAB
ਅੱਗੇ ਪੜ੍ਹੋ

ਬਹਾਦਰੀ, ਸਾਂਝ ਅਤੇ ਦੇਸ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ

ਬਹਾਦਰੀ, ਸਾਂਝ ਅਤੇ ਦੇਸ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ

ਚੰਡੀਗੜ ਗੌਲਫ ਕੋਰਸ ਵਿਖੇ ਇਨਵੀਟੇਸਨਲ ਗੌਲਫ ਟੂਰਨਾਮੈਂਟ ਕਰਵਾਇਆ ਚੰਡੀਗੜ – ਭਾਰਤੀ ਰੱਖਿਆ ਬਲਾਂ ਦੇ ਬਹਾਦਰ ਸੈਨਿਕਾਂ ਦੁਆਰਾ ਦੇਸ ਦੀ ਮਾਤਭੂਮੀ ਲਈ ਆਪਣੀ ਡਿਊਟੀ ਦੌਰਾਨ ਦਿੱਤੀਆਂ ਕੁਰਬਾਨੀਆਂ ਅਤੇ ਬਹਾਦਰੀ ਦੇ ਕਿੱਸਿਆਂ ਨਾਲ ਸਨਿਚਰਵਾਰ ਨੂੰ ਚੰਡੀਗੜ ਗੌਲਫ ਕਲੱਬ ਦਾ ਵਿਹੜਾ ਜੀਵਿਤ ਹੋ ਉੱਠਿਆ।ਚੰਡੀਗੜ ਵਿਖੇ 13 ਤੋਂ 15 ਦਸੰਬਰ ਤੱਕ ਹੋਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ ਕਰਦਿਆਂ ਅੱਜ ਇੱਥੇ ਕਰਵਾਏ ਗਏ ਇਨਵੀਟੇਸਨਲ ਗੋਲਫ ਟੂਰਨਾਮੈਂਟ ਵਿੱਚ ਸਿਵਲ ਸੈਨਾ ਦੇ ਅਧਿਕਾਰੀਆਂ ਤੋਂ ਇਲਾਵਾ ਤਿਨੋਂ ਹਥਿਆਰਬੰਦ ਸੈਨਾਵਾਂ ਦੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸਮਾਪਤੀ ਮਗਰੋਂ ਕੂੜੇ ਦੇ ਯੋਗ ਨਿਪਟਾਰੇ ਲਈ ਜੁਟਿਆ ਸਥਾਨਕ ਸਰਕਾਰਾਂ ਵਿਭਾਗ

550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸਮਾਪਤੀ ਮਗਰੋਂ ਕੂੜੇ ਦੇ ਯੋਗ ਨਿਪਟਾਰੇ ਲਈ ਜੁਟਿਆ ਸਥਾਨਕ ਸਰਕਾਰਾਂ ਵਿਭਾਗ

300 ਮੁਲਾਜ਼ਮਾਂ ਤੋਂ 20 ਨਵੰਬਰ ਤੱਕ ਕਰਵਾਇਆ ਜਾਵੇਗਾ ਸਫਾਈ ਦਾ ਕੰਮ ਮੁਕੰਮਲ ਕਪੂਰਥਲਾ (ਸੁਲਤਾਨਪੁਰ ਲੋਧੀ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂਆਂ ਦੇ ਪੁੱਜਣ ਕਾਰਨ ਪੈਦਾ ਹੋਏ ਕੂੜੇ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਜੀ-ਜਾਨ ਜੁਟ ਗਿਆ ਹੈ। ਸ੍ਰੀ ਬਰਜਿੰਦਰ ਸਿੰਘ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ ‘ਕਲੀਨੀਕਲ ਅਸਟੈਬਲਿਸ਼ਮੈਂਟਸ’ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਐਕਟ ਸਬੰਧਿਤ ਆਈ.ਐਮ.ਏ. ਪੰਜਾਬ ਦੇ ਸ਼ੰਕੇ ਕੀਤੇ ਦੂਰ

ਬਲਬੀਰ ਸਿੰਘ ਸਿੱਧੂ ਨੇ ‘ਕਲੀਨੀਕਲ ਅਸਟੈਬਲਿਸ਼ਮੈਂਟਸ’ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਐਕਟ ਸਬੰਧਿਤ ਆਈ.ਐਮ.ਏ. ਪੰਜਾਬ ਦੇ ਸ਼ੰਕੇ ਕੀਤੇ ਦੂਰ

ਕਿਸੇ ਵੀ ਤਰਾਂ ਦਾ ਫੈਸਲਾ ਲੈਣ ਤੋਂ ਪਹਿਲਾ ਸਾਰੇ ਭਾਈਵਾਲਾ ਨੂੰ ਸ਼ਾਮਲ ਕਰਕੇ ਉੱਚ ਪੱਧਰੀ ਕਮੇਟੀ ਬਣਾਉਣ ਦੇ ਦਿਤੇ ਨਿਰਦੇਸ਼ ਚੰਡੀਗੜ – ‘ਕਲੀਨੀਕਲ ਅਸਟੈਬਲਿਸ਼ਮੈਂਟਸ’ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਐਕਟ ਨੂੰ ਲਾਗੂ ਕਰਨ ਸਬੰਧੀ ਸ਼ੰਕਾਵਾਂ ਨੂੰ ਦੂਰ ਕਰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਆਈ.ਐਮ.ਏ. ਪੰਜਾਬ ਦੇ ਨੁਮਾਇੰਦਿਆਂ ਨੂੰ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਉਨਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਨ ਦਾ ਭਰੋਸਾ ਦਿੱਤਾ।ਸਿਹਤ ਮੰਤਰੀ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੁਹਰਾਇਆ ਗਿਆ…

VIA PUNJAB
ਅੱਗੇ ਪੜ੍ਹੋ
1 480 481 482 483 484 1,271