ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਪੰਜਾਬ ਸਰਕਾਰ ਵੱਲੋਂ ਸਨਮਾਨਿਤ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਪੰਜਾਬ ਸਰਕਾਰ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਸਥਿਤ ਇੰਦਰ ਕੁਮਾਰ ਗੁਜ਼ਰਾਲ ਯੂਨੀਵਰਸਿਟੀ ‘ਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਅੰ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਐਸ.ਪੀ ਸਿੰਘ ਓਬਰਾਏ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ…

VIA PUNJAB
ਅੱਗੇ ਪੜ੍ਹੋ

ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਸ਼ਹਿਰ ਦੀ ਕਰਵਾਈ ਸਜਾਵਟ

ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਸ਼ਹਿਰ ਦੀ ਕਰਵਾਈ ਸਜਾਵਟ

ਤਲਵੰਡੀ ਸਾਬੋ – ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਜਿੱਥੇ ਸਮੁੱਚੇ ਜਗਤ ਵੱਲੋਂ ਸ਼ਰਧਾ,ਉਤਸ਼ਾਹ ਅਤੇ ਧੂੰਮਧਾਮ ਨਾਲ ਮਨ੍ਹਾਇਆ ਜਾ ਰਿਹਾ ਹੈ ਉੱਥੇ ਸਰਕਾਰੀ ਪੱਧਰ ਤੇ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ ਤਿਆਰੀਆਂ ਕੀਤੀਆਂ ਗਈਆਂ ਹਨ ਤੇ ਇਸੇ ਦੇ ਚਲਦਿਆਂ ਨਗਰ ਪੰਚਾਇਤ ਤਲਵੰਡੀ ਸਾਬੋ ਨੇ ਇਤਿਹਾਸਿਕ ਅਤੇ ਪਵਿੱਤਰ ਨਗਰ ਦੀ ਵਿਸ਼ੇਸ ਸਜਾਵਟ ਕੀਤੀ ਹੈ। ਨਗਰ ਪੰਚਾਇਤ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਅਤੇ ਈ.ਓ ਤਰੁਣ ਕੁਮਾਰ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਜਲੰਧਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.)ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਹਨਾਂ ਦੀਵਾਨਾਂ ਵਿੱਚ ਭਾਈ ਹਰਦੇਵ ਸਿੰਘ ਜੀ, ਭਾਈ ਅਮਨਦੀਪ ਸਿੰਘ ਜੀ ਬਾਬਾ ਬਕਾਲਾ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਫਤਹਿਸਿੰਘ…

VIA PUNJAB
ਅੱਗੇ ਪੜ੍ਹੋ

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ ਮ੍ਰਿਤਕਾ ਦੇ ਪਤੀ ਦਾ ਦੋਸਤ ਹੀ ਨਿਕਲਿਆ ਕਾਤਲ

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ ਮ੍ਰਿਤਕਾ ਦੇ ਪਤੀ ਦਾ ਦੋਸਤ ਹੀ ਨਿਕਲਿਆ ਕਾਤਲ

ਲੁਧਿਆਣਾ – ਥਾਣਾ ਡਾਬਾ ਦੀ ਪੁਲਸ ਪਾਰਟੀ ਨੇ ਗੁਰਮੇਲ ਨਗਰ ਇਲਾਕੇ ਚ ਹੋਏ ਔਰਤ ਦੇ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ ਕਤਲ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਮ੍ਰਿਤਕ ਔਰਤ ਦੇ ਪਤੀ ਦਾ ਦੋਸਤ ਨਿਕਲਿਆ ਜਿਸ ਨੇ ਪੈਸਿਆਂ ਦੇ ਲੈਣ ਦੇਣ ਦੇ ਚਲਦੇ ਅਤੇ ਔਰਤ ਵਲੋਂ ਉਸ ਨਾਲ ਸਰੀਰਕ ਸਬੰਧ ਬਨਾਉਣ ਤੇ ਰੋਕਣ ਤੇ ਔਰਤ ਦਾ ਗੱਲਾਂ ਘੁਟ ਕੇ ਕਤਲ ਕਰ ਦਿਤਾ ਸੀ ਅਤੇ ਬਾਅਦ ਵਿਚ ਕਤਲ ਦੇ ਮਾਮਲੇ ਨੂੰ ਖ਼ੁਦਕੁਸ਼ੀ ਦੇ ਮਾਮਲੇ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ‘ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ : ਸ੍ਰੀ ਰਾਮ ਨਾਥ ਕੋਵਿੰਦ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ‘ਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ : ਸ੍ਰੀ ਰਾਮ ਨਾਥ ਕੋਵਿੰਦ

ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਮੁੱਖ ਸਮਾਗਮ ਦੌਰਾਨ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸਮੂਲੀਅਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿਚ ਮਨੁੱਖਤਾ ਦੇ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ।…

VIA PUNJAB
ਅੱਗੇ ਪੜ੍ਹੋ

ਹੋਰ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਦਾ ਮਸਲਾ ਪਾਕਿ ਸਰਕਾਰ ਨਾਲ ਉਠਾਉਣ ਲਈ ਕੇਂਦਰ ਕੋਲ ਪਹੁੰਚ ਕਰਾਂਗਾ : ਕੈਪਟਨ

ਹੋਰ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਦਾ ਮਸਲਾ ਪਾਕਿ ਸਰਕਾਰ ਨਾਲ ਉਠਾਉਣ ਲਈ ਕੇਂਦਰ ਕੋਲ ਪਹੁੰਚ ਕਰਾਂਗਾ : ਕੈਪਟਨ

ਸੂਬੇ ਲਈ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ। ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ…

VIA PUNJAB
ਅੱਗੇ ਪੜ੍ਹੋ

ਮੌਕੇ ਬਣਾ ਕੇ ਗੋਲ ਵੀ ਕਰਨੇ ਹੋਣਗੇ ਛੇਤਰੀ

ਮੌਕੇ ਬਣਾ ਕੇ ਗੋਲ ਵੀ ਕਰਨੇ ਹੋਣਗੇ ਛੇਤਰੀ

ਕਪਤਾਨ ਸੁਨੀਲ ਛੇਤਰੀ ਨੇ ਅੱਜ ਕਿਹਾ ਕਿ ਭਾਰਤੀ ਫੁਟਬਾਲ ਟੀਮ ਦੇ ਸਾਥੀ ਖਿਡਾਰੀਆਂ ਨੂੰ ਵੀਰਵਾਰ ਨੂੰ ਅਫ਼ਗਾਨਿਸਤਾਨ ਖ਼ਿਲਾਫ਼ ਹੋਣ ਵਾਲੇ ਵਿਸ਼ਵ ਕੱਪ ਕੁਆਲੀਫਾਈਂਗ ਗੇੜ ਦੇ ਅਹਿਮ ਮੈਚ ਵਿੱਚ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਏਸ਼ਿਆਈ ਚੈਂਪੀਅਨ ਕਤਰ (0-0 ਡਰਾਅ) ਖ਼ਿਲਾਫ਼ ਵਧੀਆ ਪ੍ਰਦਰਸ਼ਨ ਮਗਰੋਂ ਭਾਰਤ ਨੇ ਆਪਣੇ ਤੋਂ ਹੇਠਲੇ ਦਰਜੇਬੰਦੀ ’ਤੇ ਕਾਬਜ਼ ਬੰਗਲਾਦੇਸ਼ ਖ਼ਿਲਾਫ਼ 1-1 ਨਾਲ ਡਰਾਅ ਖੇਡਿਆ। ਕੋਚ ਇਗੋਰ ਸਟਿਮੈਕ ਦੀ ਟੀਮ ਹੁਣ ਗਰੁੱਪ ‘ਈ’ ਸੂਚੀ ਵਿੱਚ ਦੋ ਅੰਕ ਨਾਲ ਚੌਥੇ ਸਥਾਨ ’ਤੇ ਕਾਬਜ਼ ਹੈ ਅਤੇ ਕੁਆਲੀਫਾਈਂਗ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਪਾਕਿਸਤਾਨ ’ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਪਾਕਿਸਤਾਨ ਦੇ ਸਿੱਖ ਭਾਈਚਾਰੇ ਨੇ ਅੱਜ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਮੁੱਖ ਸਮਾਗਮ ਪਾਕਿਸਤਾਨੀ ਪੰਜਾਬ ਦੇ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਵਿਖੇ ਕੀਤਾ ਗਿਆ। ਗ੍ਰਹਿ ਮੰਤਰੀ ਐਜਾਜ਼ ਸ਼ਾਹ ਸਮੇਂ ਵੱਡੀ ਗਿਣਤੀ ’ਚ ਸਿੱਖ ਸ਼ਰਧਾਲੂਆਂ ਨੇ ਇੱਥੇ ਮੱਥਾ ਟੇਕਿਆ। ਇਸ ਮੌਕੇ ਸੰਬੋਧਨ ਕਰਦਿਆਂ ਐਜਾਜ਼ ਸ਼ਾਹ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਖੋਲ੍ਹਿਆ ਗਿਆ 4.5 ਕਿਲੋਮੀਟਰ ਲੰਮਾ ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ’ਚ ਸਥਿਤ ਡੇਰਾ ਬਾਬਾ ਨਾਨਕ…

VIA PUNJAB
ਅੱਗੇ ਪੜ੍ਹੋ

ਜੈਵੇਰੇਵ ਨੇ ਪਹਿਲੇ ਮੈਚ ਵਿੱਚ ਨਡਾਲ ਨੂੰ ਹਰਾਇਆ

ਜੈਵੇਰੇਵ ਨੇ ਪਹਿਲੇ ਮੈਚ ਵਿੱਚ ਨਡਾਲ ਨੂੰ ਹਰਾਇਆ

ਲੰਡਨ – ਵਿਸ਼ਵ ਦੇ ਅੱਵਲ ਨੰਬਰ ਖਿਡਾਰੀ ਰਾਫੇਲ ਨਡਾਲ ਨੂੰ ਏਟੀਪੀ ਫਾਈਨਲਜ਼ ਟੈਨਿਸ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਮੌਜੂਦਾ ਚੈਂਪੀਅਨ ਅਲੈਗਜ਼ੈਂਡਰ ਜੈਵੇਰੇਵ ਤੋਂ ਸਿੱਧੇ ਸੈੱਟਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਸਟੈਫਨੋਸ ਸਿਟਸਿਪਾਸ ਨੇ ਵੀ ਸ਼ਾਨਦਾਰ ਸ਼ੁਰੂਆਤ ਕੀਤੀ। ਆਪਣੇ ਕਰੀਅਰ ਵਿੱਚ ਹੁਣ ਤੱਕ ਇਸ ਟੂਰਨਾਮੈਂਟ ਨੂੰ ਜਿੱਤਣ ਵਿੱਚ ਅਸਫਲ ਰਿਹਾ ਨਡਾਲ ਸੱਟ ਤੋਂ ਉਭਰਨ ਮਗਰੋਂ ਇੱਥੇ ਕੋਰਟ ’ਤੇ ਉਤਰਿਆ, ਪਰ ਜੈਵੇਰੇਵ ਨੇ ਸੋਮਵਾਰ ਨੂੰ ਖੇਡੇ ਗਏ ਮੈਚ ਵਿੱਚ ਉਸ ਨੂੰ 6-2, 6-4 ਨਾਲ…

VIA PUNJAB
ਅੱਗੇ ਪੜ੍ਹੋ

ਗੁਲਾਬੀ ਗੇਂਦ ਨੂੰ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ : ਰਹਾਨੇ

ਗੁਲਾਬੀ ਗੇਂਦ ਨੂੰ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ : ਰਹਾਨੇ

ਭਾਰਤੀ ਉਪ-ਕਪਤਾਨ ਅਜਿੰਕਯ ਰਹਾਨੇ ਨੇ ਮੰਗਲਵਾਰ ਮੰਨਿਆ ਕਿ ਗੁਲਾਬੀ ਗੇਂਦ ਨਾਲ ਮੁਕਾਬਲਾ ਬਿਲਕੁਲ ਹੀ ਵੱਖਰੀ ਤਰ੍ਹਾਂ ਦਾ ਹੋਵੇਗਾ ਤੇ ਬੱਲੇਬਾਜ਼ਾਂ ਨੂੰ ਲਾਲ ਗੇਂਦ ਦੀ ਤੁਲਨਾ ਵਿਚ ਇਸ ਨੂੰ ਸਰੀਰ ਦੇ ਥੋੜ੍ਹਾ ਨੇੜਿਓਂ ਤੇ ਥੋੜ੍ਹਾ ਰੁਕ ਕੇ ਖੇਡਣਾ ਪਵੇਗਾ। ਬੰਗਲਾਦੇਸ਼ ਵਿਰੁੱਧ 22 ਨਵੰਬਰ ਤੋਂ ਸ਼ੁਰੂ ਹੋ ਰਹੇ ਇਤਿਹਾਸਕ ਡੇਅ-ਨਾਈਟ ਟੈਸਟ ਦੀਆਂ ਤਿਆਰੀਆਂ ਲਈ ਟੈਸਟ ਮਾਹਿਰ ਚੇਤੇਸ਼ਵਰ ਪੁਜਾਰਾ, ਮਯੰਕ ਅਗਰਵਾਲ, ਮੁਹੰਮਦ ਸ਼ੰਮੀ ਤੇ ਰਵਿੰਦਰ ਜਡੇਜਾ ਦੇ ਨਾਲ ਰਹਾਨੇ ਨੇ ਬੈਂਗਲੁਰੂ ਵਿਚ ਰਾਸ਼ਟਰੀ ਕ੍ਰਿਕਟ ਅਕੈਡਮੀ (ਐੱਨ. ਸੀ. ਏ.)…

VIA PUNJAB
ਅੱਗੇ ਪੜ੍ਹੋ
1 487 488 489 490 491 1,271