ਦੀਪਕ ਹੈਟ੍ਰਿਕ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਦੀਪਕ ਹੈਟ੍ਰਿਕ ਕਰਨ ਵਾਲੇ ਬਣੇ ਪਹਿਲੇ ਭਾਰਤੀ ਗੇਂਦਬਾਜ਼

ਨਾਗਪੁਰ ਦੇ ਮੈਦਾਨ ‘ਤੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਹਾਰ ਦੀ ਧਮਾਕੇਦਾਰ ਗੇਂਦਬਾਜ਼ੀ ਅੱਗੇ ਬੰਗਲਾਦੇਸ਼ੀ ਬੱਲੇਬਾਜ਼ ਢੇਰ ਹੋ ਗਏ। ਭਾਰਤੀ ਟੀਮ ਨੇ ਪਹਿਲਾਂ ਖੇਡਦੇ ਹੋਏ ਬੰਗਲਾਦੇਸ਼ ਨੂੰ 175 ਦੌੜਾਂ ਦਾ ਟੀਚਾ ਦਿੱਤਾ ਸੀ। ਬੰਗਲਾਦੇਸ਼ ਦੀ ਸ਼ੁਰੂਆਤ ਵਧੀਆ ਰਹੀ ਸੀ ਪਰ ਦੀਪਕ ਨੇ ਵਾਰੀ-ਵਾਰੀ ਵਿਕਟਾਂ ਹਾਸਲ ਕਰਕੇ ਭਾਰਤੀ ਟੀਮ ਦਾ ਪਲੜ੍ਹਾ ਭਾਰੀ ਕਰ ਦਿੱਤਾ। ਦੀਪਕ ਦੀ ਗੇਂਦਬਾਜ਼ੀ ਦੀ ਸਭ ਤੋਂ ਖਾਸ ਗੱਲ ਇਹ ਵੀ ਰਹੀ ਕਿ ਉਸ ਨੇ 20ਵੇਂ ਓਵਰ ‘ਚ ਹੈਟ੍ਰਿਕ ਵੀ ਪੂਰੀ ਕੀਤੀ। ਉਹ ਟੀ-20…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਖੇਤਰਾਂ ‘ਚ ਯੋਗਦਾਨ ਪਾਉਣ ਵਾਲੀਆਂ ਪੰਥਕ ਸ਼ਖ਼ਸੀਅਤਾਂ ਦਾ ਸਨਮਾਨ

ਸ਼ਤਾਬਦੀਆਂ ਮੌਕੇ ਸਿੱਖੀ ਦਾ ਝੰਡਾ ਬੁਲੰਦ ਕਰਨ ਵਾਲਿਆਂ ਦੇ ਸਨਮਾਨ ਦਾ ਵਿਸ਼ੇਸ਼ ਮਹੱਤਵ : ਭਾਈ ਲੌਂਗੋਵਾਲ ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸਿੱਖ ਸ਼ਖ਼ਸੀਅਤਾਂ ਦਾ ਉਨ੍ਹਾਂ ਦੇ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪਾਵਨ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਗੁਰੂ…

VIA PUNJAB
ਅੱਗੇ ਪੜ੍ਹੋ

ਧਾਰਮਿਕ ਨੇਤਾਵਾਂ ਨੂੰ ਮਿਲੇ ਕੌਮੀ ਸੁਰੱਖਿਆ ਸਲਾਹਕਾਰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

ਧਾਰਮਿਕ ਨੇਤਾਵਾਂ ਨੂੰ ਮਿਲੇ ਕੌਮੀ ਸੁਰੱਖਿਆ ਸਲਾਹਕਾਰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ

ਨਵੀਂ ਦਿੱਲੀ – ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਬਾਬਾ ਰਾਮਦੇਵ, ਸਵਾਮੀ ਪਰਮਤਮਾਨੰਦ, ਸਵਾਮੀ ਅਵਧੇਸ਼ਾਨੰਦ, ਸ਼ੀਆ ਧਾਰਮਿਕ ਆਗੂ ਮੌਲਾਨਾ ਕਾਲਬੇ ਜਵਾਦ ਅਤੇ ਹੋਰ ਧਾਰਮਿਕ ਨੇਤਾਵਾਂ ਨਾਲ ਮੀਟਿੰਗ ਕੀਤੀ।ਬੈਠਕ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਕਿ ਧਾਰਮਿਕ ਨੇਤਾਵਾਂ ਨਾਲ ਇਹ ਮੁਲਾਕਾਤ ਸਾਰੇ ਭਾਈਚਾਰਿਆਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦੀ ਭਾਵਨਾ ਨੂੰ ਕਾਇਮ ਰੱਖਣ ਲਈ ਕੀਤੀ ਗਈ।ਉਨ੍ਹਾਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਧਰਮ ਤੇ ਵਿਰਸੇ ਦੀਆਂ ਬਾਤਾਂ ਪਾ ਰਹੀ ਹੈ ਸੈਰ-ਸਪਾਟਾ ਵਿਭਾਗ ਦੀ ਨੁਮਾਇਸ਼

ਧਰਮ ਤੇ ਵਿਰਸੇ ਦੀਆਂ ਬਾਤਾਂ ਪਾ ਰਹੀ ਹੈ ਸੈਰ-ਸਪਾਟਾ ਵਿਭਾਗ ਦੀ ਨੁਮਾਇਸ਼

ਪੰਜਾਬ ਦੀਆਂ ਸੱਭਆਚਾਰਕ ਵਸਤ ਦੇ ਨਮੂਨਿਆਂ ਨਾਲ ਸ਼ਿੰਗਾਰੀ ਹੈ ਸਟਾਲ ਦੀ ਦਿੱਖ ਸੁਲਤਾਨਪੁਰ ਲੋਧੀ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ਜਿੱਥੇ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾ ਰਹੇ ਹਨ, ਉਥੇ ਪੰਜਾਬ ਦੇ ਵਿਰਸੇ ਦੀਆਂ ਬਾਤਾਂ ਵੀ ਪਾ ਰਹੇ ਹਨ। ਇਨਾਂ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਸਮਾਲ ਸਕੇਲ ਇੰਡਸਟੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਪ੍ਰਦਰਸ਼ਨੀ ਹਾਲ ਵਿਚ ਪੰਜਾਬ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

‘ਬੁਲਬੁਲ’ ਕਾਰਨ ਕਰੀਬ 3 ਲੱਖ ਲੋਕ ਪ੍ਰਭਾਵਿਤ-9 ਲੋਕਾਂ ਦੀ ਮੌਤ

‘ਬੁਲਬੁਲ’ ਕਾਰਨ ਕਰੀਬ 3 ਲੱਖ ਲੋਕ ਪ੍ਰਭਾਵਿਤ-9 ਲੋਕਾਂ ਦੀ ਮੌਤ

ਕੋਲਕਾਤਾ – ਪੱਛਮੀ ਬੰਗਾਲ ਦੇ ਆਫ਼ਤਪ੍ਰਬੰਧਨ ਮੰਤਰੀ ਜਾਵੇਦ ਖ਼ਾਨ ਨੇ ਦੱਸਿਆ ਕਿ ਸੂਬੇ ‘ਚ ਚੱਕਰਵਾਤੀ ਤੂਫ਼ਾਨ ‘ਬੁਲਬੁਲ’ ਕਾਰਨ ਕਰੀਬ 2ਲੱਖ, 97 ਹਜ਼ਾਰ ਲੋਕ ਪ੍ਰਭਾਵਿਤ ਹੋਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੂਫ਼ਾਨ ਕਾਰਨ ਛੇ ਲੋਕਾਂਦੀ ਮੌਤ ਹੋਈ ਹੈਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਨੇ ਤੱਟਵਰਤੀ ਜ਼ਿਲ੍ਹਿਆਂ ਵਿਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤਕੀਤਾ ਚੱਕਰਵਾਤ ਤੂਫ਼ਾਨ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਬਕਖਾਲੀ, ਫ੍ਰੇਜਰਗੰਜ, ਸੰਦੇਸ਼ਖਾਲੀ, ਝੜਖਾਲੀ, ਨੰਦੀਗ੍ਰਾਮ, ਨਿਆਚਰ ਤੇ ਖੇਜੁਰੀ ਇਲਾਕਿਆਂ ਵਿਚ ਪਿਆ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜਜੰਗੀ ਪੱਧਰ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ‘ਚ ਲਾਪਤਾ ਔਰਤ ਦਾ ਪ੍ਰੇਮੀ ਵੱਲੋਂ ਕਤਲ-ਇਤਰਾਜ਼ਯੋਗ ਹਾਲਤ ‘ਚ ਮਿਲੀ ਲਾਸ਼

ਲੁਧਿਆਣਾ ‘ਚ ਲਾਪਤਾ ਔਰਤ ਦਾ ਪ੍ਰੇਮੀ ਵੱਲੋਂ ਕਤਲ-ਇਤਰਾਜ਼ਯੋਗ ਹਾਲਤ ‘ਚ ਮਿਲੀ ਲਾਸ਼

ਲੁਧਿਆਣਾ – ਥਾਣਾ ਜਮਾਲਪੁਰ ਦੇ ਇਲਾਕੇ ਰਾਮ ਨਗਰ ਵਿਖੇ ਬੀਤੀ ਰਾਤ ਲਾਪਤਾ ਔਰਤ ਦਾ ਉਸ ਦੇ ਪ੍ਰੇਮੀ ਵਲੋਂ ਮਾਰਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਸ ਨੇ ਔਰਤ ਦੀ ਲਾਸ਼ ਨੂੰ ਉਸ ਦੇ ਪ੍ਰੇਮੀ ਦੇ ਘਰ ਦੇ ਪਿੱਛੇ ਖਾਲੀ ਪਲਾਂਟ ਚੋ ਬਰਾਮਦ ਕੀਤਾ ਹੈ ਜਿਸ ਦੇ ਕਪੜੇ ਫਟੇ ਹੋਏ ਸਨ ਅਤੇ ਉਸ ਦੇ ਸਰੀਰ ਤੇ ਚੋਟ ਦੇ ਨਿਸ਼ਾਨ ਸਨ ਮੌਕੇ ਤੇ ਪਹੁੰਚੇ ਥਾਣਾ ਜਮਾਲਪੁਰ ਮੁਖੀ ਹਰਜਿੰਦਰ ਸਿੰਘ ਅਤੇ ਮੁੰਡੀਆਂ ਚੌਕੀ ਇੰਚਾਰਜ ਹਰਭਜਨ ਸਿੰਘ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਘਰ ਅਤੇ ਅੰਗਹੀਣ ਸੰਸਥਾ ਦਾ ਦੌਰਾ

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਕੀਤਾ ਬਿਰਧ ਘਰ ਅਤੇ ਅੰਗਹੀਣ ਸੰਸਥਾ ਦਾ ਦੌਰਾ

ਮੋਹਾਲੀ – ਮਾਨਵਵਾਦੀ ਸਮਾਜ ਨੂੰ ਵਿਕਸਤ ਕਰਨ ਦੇ ਨਮੂਨੇ ਵਜੋਂ, ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਜੀਐਨਐਮ ਅਤੇ ਏਐਨਐਮ ਵਿਦਿਆਰਥੀਆਂ ਨੇ ਪਟਿਆਲਾ ਦੇ ਬਿਰਧ ਘਰ ਅਤੇ ਅੰਗਹੀਣ ਭਲਾਈ ਸੰਸਥਾਂ ਦਾ ਦੌਰਾ ਕੀਤਾ।ਪ੍ਰਿੰਸੀਪਲ ਰੇਨੂੰ ਸਿੰਗਲਾਂ ਨੇ ਵਿਦਿਆਰਥੀਆਂ ਨੂੰ ਸਕੂਲ ਦੇ ਵੱਖ-ਵੱਖ ਵਿਭਾਗਾਂ ਨਾਲ ਰੁਚਿਤ ਕਰਵਾਉਂਦੇ ਹੋਏ, ਵਿਸ਼ੇਸ਼ ਬੱਚਿਆਂ ਦੇ ਲਈ ਅਪਣਾਏ ਜਾ ਰਹੇ ਸਿੱਖਿਅਕ ਵਿਧੀਆਂ ਜਿਵੇਂ ਕਿ ਬ੍ਰੇਲ ਲਿਪੀ, ਜਾੱਸ ਸਾਫਟਵੇਅਰ ਜੋ ਕਿ ਅੰਨੇ ਉਪਭੋਗਤਾਵਾਂ ਨੂੰ ਪਾਠ ਦੇ ਭਾਸ਼ਣ ਉਤਪਾਦਨ ਦੇ ਨਾਲ ਸਕਰੀਨ ਨੂੰ…

VIA PUNJAB
ਅੱਗੇ ਪੜ੍ਹੋ

4 ਵੱਡੇ ਕਾਰਨਾਂ ਕਰਕੇ ਪੰਜਾਬ ਦਾ ਸਿੱਖਿਆ ਖੇਤਰ ਡੁਬਿਆ

4 ਵੱਡੇ ਕਾਰਨਾਂ ਕਰਕੇ ਪੰਜਾਬ ਦਾ ਸਿੱਖਿਆ ਖੇਤਰ ਡੁਬਿਆ

ਮੋਹਾਲੀ – ਪੰਜਾਬ ਦਾ ਸਿੱਖਿਆ ਖੇਤਰ ਦੇਸ਼ ਦੇ ਚਾਰ ਵੱਡੇ ਕਾਰਨਾਂ ਕਰਕੇ ਸਭ ਤੋ ਮੁਸ਼ਕਿਲ ਦੌਰ ਵਿੱਚੋਂ ਲੰਘ ਰਿਹਾ ਹੈ। ਇਹ ਗੱਲ ਪੁੱਕਾ ਦੇ ਪ੍ਰਧਾਨ ਅਤੇ ਆਰਿਅਨਜ਼ ਗਰੁੱਪ ਆਫ ਕਾਲੇਜਿਜ਼ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਕਹੀ।ਕਟਾਰੀਆ ਨੇ ਚਾਰ ਵੱਡੇ ਕਾਰਨਾਂ ਨੂੰ ਦੱਸਦਿਆਂ ਕਿਹਾ ਕੇ ਇੱਕ ਪਾਸੇ ਜਮੂ ਕਸ਼ਮੀਰ ਵਿੱਚ ਕਰਫਿਊ ਦੇ ਕਾਰਨ ਹਜਾਰਾਂ ਵਿਦਿਆਰਥੀ ਦਾਖਲਿਆਂ ਲਈ ਘਾਟੀ ਤੋ ਨਹੀ ਆ ਸਕੇ, ਜਦਕਿ ਦੂਜੇ ਪਾਸੇ ਬਿਹਾਰ ਦੇ ਹਜਾਰਾਂ ਵਿਦਿਆਰਥੀ ਬਿਹਾਰ ਕ੍ਰੇਡਿਟ ਕਾਰਡ ਸਕੀਮ ਦੇ ਬੰਦ ਹੋਣ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੀ ਖੁਸ਼ੀ ਵਿੱਚ ਕੱਢੇ ਸਰਬ ਸਾਂਝੀਵਾਲਤਾ ਦੇ ਕਾਫਲੇ ਦਾ ਹਜਾਰਾਂ ਦੀ ਸੰਗਤ ਵੱਲੋਂ ਨਿੱਘਾ ਸਵਾਗਤ

ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੀ ਖੁਸ਼ੀ ਵਿੱਚ ਕੱਢੇ ਸਰਬ ਸਾਂਝੀਵਾਲਤਾ ਦੇ ਕਾਫਲੇ ਦਾ ਹਜਾਰਾਂ ਦੀ ਸੰਗਤ ਵੱਲੋਂ ਨਿੱਘਾ ਸਵਾਗਤ

ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤੱਕ ਕੱਢੇ ਕਾਫਲੇ ਵਿੱਚ ਦੇਸ ਦੀ ਸੱਭਿਆਰਕ ਵਿਭਿੰਨਤਾ ਦੇ ਹੋਏ ਦਰਸਨ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਖੁੱਲ੍ਹੇ ਇਤਿਹਾਸਕ ਕਰਤਾਰਪੁਰ ਲਾਂਘੇ ਤੋਂ ਬਾਅਦ ਅੱਜ ਡੇਰਾ ਬਾਬਾ ਨਾਨਕ ਵਿਖੇ ਜਸਨਾਂ ਦਾ ਮਾਹੌਲ ਬਣਿਆਂ ਹੋਇਆ ਸੀ। ਸਹਿਕਾਰਤਾ ਵਿਭਾਗ ਦੇ ਸਮੂਹ ਅਦਾਰਿਆ ਵੱਲੋਂ ਕਰਵਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਅੱਜ ਤੀਜੇ ਦਿਨ ਸੰਗਤਾਂ ਦਾ ਸੈਲਾਬ ਉਮੜ ਆਇਆ ਅਤੇ ਹਜਾਰਾਂ ਦੀ ਗਿਣਤੀ ਵਿੱਚ ਪੁੱਜੀ ਸੰਗਤ…

VIA PUNJAB
ਅੱਗੇ ਪੜ੍ਹੋ

ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਗੁਰਬਾਨੀ ਦਾ ਇਲਾਹੀ ਕੀਰਤਨ ਕੀਤਾ ਗਿਆ

ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਗੁਰਬਾਨੀ ਦਾ ਇਲਾਹੀ ਕੀਰਤਨ ਕੀਤਾ ਗਿਆ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਵੱਲੋਂ ਸੰਤ ਮਹਾਂਪੁਰਸਾਂ, ਕੀਰਤਨੀ ਜੱਥਿਆ ਅਤੇ ਸੰਗਤਾਂ ਦਾ ਧੰਨਵਾਦ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਉਤਸਵ ਦੇ ਤੀਜੇ ਦਿਨ ਸੁਰ ਮੰਡਲ ਭਾਈ ਮਰਦਾਨਾ ਰਾਗ ਦਰਬਾਰ ਵਿਖੇ ਗੁਰੂ ਦੀ ਬਾਣੀ ਦੇ ਇਲਾਹੀ ਕੀਰਤਨ ਦੀ ਸ਼ੁਰੂਆਤ ਹੋਈ, ਜਿਸ ਵਿੱਚ ਵਿਸ਼ਵ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਪੁਰਾਤਨ ਤੰਤੀ ਸਾਜਾਂ ਨਾਲ ਰੱਬੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ…

VIA PUNJAB
ਅੱਗੇ ਪੜ੍ਹੋ
1 490 491 492 493 494 1,271