ਸਾਰੇ ਭਾਰਤੀਆਂ ਨੂੰ ਛੋਟਾਂ ਦੇਵੇ ਪਾਕਿ ਸਰਕਾਰ : ਕੈਪਟਨ

ਸਾਰੇ ਭਾਰਤੀਆਂ ਨੂੰ ਛੋਟਾਂ ਦੇਵੇ ਪਾਕਿ ਸਰਕਾਰ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ 20 ਡਾਲਰ ਦੀ ਫ਼ੀਸ ਸਦਾ ਲਈ ਖ਼ਤਮ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਛੋਟ ਸਿਰਫ਼ ਇੱਕ ਦੋ ਖ਼ਾਸ ਦਿਨਾਂ ਲਈ ਹੀ ਨਹੀਂ ਰਹਿਣੀ ਚਾਹੀਦੀ, ਸਗੋਂ ਪਾਕਿਸਤਾਨੀ ਸਰਕਾਰ ਨੂੰ ਸ਼ਰਧਾਲੂਆਂ ਤੋਂ ਕਦੇ ਵਸੂਲਣੀ ਹੀ ਨਹੀਂ ਚਾਹੀਦੀ।

VIA PUNJAB
ਅੱਗੇ ਪੜ੍ਹੋ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਝਾਰਖੰਡ ‘ਚ ਪੰਜ ਪੜਾਵਾਂ ਤਹਿਤ ਵਿਧਾਨ ਸਭਾ ਚੋਣਾਂ 30 ਨਵੰਬਰ ਤੋਂ

ਨਵੀਂ ਦਿੱਲੀ – ਝਾਰਖੰਡ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਗਿਆ ਹੈ। ਸੂਬੇ ‘ਚ ਪੰਜ ਪੜਾਵਾਂ ਦੇ ਤਹਿਤ ਚੋਣਾਂ ਹੋਣਗੀਆਂ। ਚੋਣਾਂ ਦੇ ਨਤੀਜੇ 23 ਦਸੰਬਰ ਨੂੰ ਆਉਣਗੇ। ਇਸ ਸੰਬੰਧੀ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੀ ਵੋਟਿੰਗ 30 ਨਵੰਬਰ ਨੂੰ ਹੋਵੇਗੀ। 7 ਦਸੰਬਰ ਨੂੰ ਦੂਜੇ ਪੜਾਅ, 12 ਦਸੰਬਰ ਨੂੰ ਤੀਜੇ ਪੜਾਅ ਦੇ ਤਹਿਤ ਵੋਟਿੰਗ ਹੋਵੇਗੀ।

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਬ ਪਾਰਟੀ ਮੀਟਿੰਗ ਦੌਰਾਨ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦਾ ਸੰਕਲਪ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਸਰਬ ਪਾਰਟੀ ਮੀਟਿੰਗ ਦੌਰਾਨ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦਾ ਸੰਕਲਪ

ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਹੋਣ ਵਾਲੇ ਸਮਾਗਮ ਲਈ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ ਦੇਵੇਗੀ ਚੰਡੀਗੜ – ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋ ਕੇ ਇਸ ਨੂੰ ਸਾਂਝੇ ਰੂਪ ਵਿੱਚ ਮਨਾਉਣ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਵਿਜੀਲੈਂਸ ਜਾਗਰੂਕਤਾ ਹਫਤੇ ਦੌਰਾਨ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀ ਵਿਜੀਲੈਂਸ ਬਿਓਰੋ ਵੱਲੋਂ ਸਨਮਾਨਿਤ

ਚੰਡੀਗੜ – ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭਿ੍ਰਸਟਾਚਾਰ ਵਿਰੁੱਧ ਵਿੱਢੇ ਯਤਨਾਂ ਨੂੰ ਹੋਰ ਉਤਸਾਹਿਤ ਕਰਨ ਦੇ ਮਕਸਦ ਨਾਲ ਅੱਜ ਪੰਜਾਬ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਮੁਹਾਲੀ ਵਿਖੇ ਹੋਏ ਇੱਕ ਸਮਾਗਮ ਵਿੱਚ ਚੰਡੀਗੜ ਯੂਨੀਵਰਸਿਟੀ, ਘੜੂੰਆਂ ਦੇ ਦੋ ਵਿਦਿਆਰਥੀਆਂ ਸਮੇਤ ਰਿਸਵਤਖੋਰਾਂ ਦਾ ਪਰਦਾਫਾਸ ਕਰਨ ਵਾਲੇ 24 ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ.-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਓਰੋ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਅਦਾਲਤਾਂ ਵਿੱਚ ਭਿ੍ਰਸਟ ਸਰਕਾਰੀ ਅਧਿਕਾਰੀ/ਕਰਮਚਾਰੀਆਂ ਵਿਰੁੱਧ ਸਫਲ ਮੁਕੱਦਮੇ ਚਲਾਉਣ ਲਈ ਰਿਸਵਤਖੋਰਾਂ ਦਾ ਪਰਦਾਫਾਸ ਕਰਨ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ 5 ਨਵੰਬਰ ਨੂੰ ਕਰਾਏਗੀ ਨਵੀਨਤਾ ਤੇ ਤਕਨਾਲੋਜੀ ਸੰਮੇਲਨ

ਪੰਜਾਬ ਸਰਕਾਰ 5 ਨਵੰਬਰ ਨੂੰ ਕਰਾਏਗੀ ਨਵੀਨਤਾ ਤੇ ਤਕਨਾਲੋਜੀ ਸੰਮੇਲਨ

ਕੌਮੀ ਕੌਮਾਂਤਰੀ ਪੱਧਰ ਦੀਆਂ 30 ਨਾਮੀ ਸ਼ਖ਼ਸੀਅਤਾਂ ਕਰਨਗੀਆਂ ਸ਼ਿਰਕਤ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਅੰਦਰ ਨਵੀਆਂ ਕਾਢਾਂ ਅਤੇ ਲੋੜੀਂਦੀ ਤਕਨੀਕ ਨੂੰ ਹੁਲਾਰਾ ਦੇਣ ਲਈ 5 ਨਵੰਬਰ ਨੂੰ ਨਵੀਨਤਾ ਅਤੇ ਤਕਨਾਲੋਜੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਇਸ ਖੇਤਰ ਵਿੱਚ ਨਵੇਂ ਦਿਸਹੱਦੇ ਕਾਇਮ ਕਰਨ ਵਾਲੀਆਂ ਦੇਸ਼-ਵਿਦੇਸ਼ ਦੀਆਂ 30 ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਕੁਮਾਰ ਵਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਮੇਲਨ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਅਨੂਸੁਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਪੋਰਟਲ ਖੋਲਣ ਦੀ ਸਰਕਾਰ ਨੂੰ ਕੀਤੀ ਅਪੀਲ

ਪੁੱਕਾ ਨੇ ਅਨੂਸੁਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਪੋਰਟਲ ਖੋਲਣ ਦੀ ਸਰਕਾਰ ਨੂੰ ਕੀਤੀ ਅਪੀਲ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਨੇ ਸਮਾਜ ਕਲਿਆਣ ਵਿਭਾਗ, ਪੰਜਾਬ ਸਰਕਾਰ ਨੂੰ ਸਾਲ 2019-20 ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਅਨੁਸੂਚਿਤ ਜਾਤੀਆਂ ਅਤੇ ਪਿਛੜੀ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਖੋਲਣ ਦੀ ਅਪੀਲ ਕੀਤੀ ਹੈ।ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਨੇ ਹੋਰ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਸਾਲਾਂ ਵਿੱਚ, ਪੋਰਟਲ ਐਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਅਪਲਾਈ ਕਰਨ ਲਈ ਅਗਸਤ ਜਾਂ ਸਿਤੰਬਰ ਮਹੀਨੇ ਵਿੱਚ ਖੁੱਲ ਜਾਂਦਾ ਸੀ ਪਰ ਇਸ ਸਾਲ ਇਹ ਪ੍ਰਕਿਰਿਆ ਲਗਭਗ ਤਿੰਨ ਮਹੀਨਿਆਂ ਤੋਂ ਲੇਟ ਹੈ।ਪੁੱਕਾ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਮੂਲ ਮੰਤਰ ਦੇ ਸਿਮਰਨ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਮੂਲ ਮੰਤਰ ਦੇ ਸਿਮਰਨ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਤੋਂ 13 ਨਵੰਬਰ 2019 ਤੱਕ ਰੋਜ਼ਾਨਾ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਦੇ ਕੀਤੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ਾਮੀਂ 5 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ…

VIA PUNJAB
ਅੱਗੇ ਪੜ੍ਹੋ

ਭਾਰਤ-ਪਾਕਿ ਵਾਰਤਾ ਰਾਹੀਂ ਕਸ਼ਮੀਰ ਮਸਲਾ ਸੁਲਝਾਉਣ: ਗੁਟੇਰੇਜ਼

ਭਾਰਤ-ਪਾਕਿ ਵਾਰਤਾ ਰਾਹੀਂ ਕਸ਼ਮੀਰ ਮਸਲਾ ਸੁਲਝਾਉਣ: ਗੁਟੇਰੇਜ਼

ਸੰਯੁਕਤ – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਮਨੁੱਖੀ ਹੱਕਾਂ ਦਾ ਸਨਮਾਨ ਕਰਦਿਆਂ ਆਪਸੀ ਗੱਲਬਾਤ ਰਾਹੀਂ ਕਸ਼ਮੀਰ ਮਸਲੇ ਦਾ ਹੱਲ ਲੱਭਣ। ਜੰਮੂ ਕਸ਼ਮੀਰ ਨੂੰ ਦੋ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ’ਚ ਵੰਡੇ ਜਾਣ ਬਾਰੇ ਸਕੱਤਰ ਜਨਰਲ ਦਾ ਪ੍ਰਤੀਕਰਮ ਪੁੱਛੇ ਜਾਣ ’ਤੇ ਉਨ੍ਹਾਂ ਦੇ ਉਪ ਤਰਜਮਾਨ ਫਰਹਾਨ ਹੱਕ ਨੇ ਕਿਹਾ ਕਿ ਸ੍ਰੀ ਗੁਟੇਰੇਜ਼ ਪਹਿਲਾਂ ਤੋਂ ਹੀ ਦੁਹਰਾਉਂਦੇ ਆ ਰਹੇ ਹਨ ਕਿ ਕਸ਼ਮੀਰ ਮਸਲੇ ਦਾ ਹੱਲ ਵਾਰਤਾ…

VIA PUNJAB
ਅੱਗੇ ਪੜ੍ਹੋ

ਪੈਰਿਸ ਮਾਸਟਰਜ਼ ਟੈਨਿਸ: ਨਡਾਲ ਨੇ ਵਾਵਰਿੰਕਾ ਨੂੰ ਹਰਾਇਆ

ਪੈਰਿਸ ਮਾਸਟਰਜ਼ ਟੈਨਿਸ: ਨਡਾਲ ਨੇ ਵਾਵਰਿੰਕਾ ਨੂੰ ਹਰਾਇਆ

ਰਾਫੇਲ ਨਡਾਲ ਅਤੇ ਨੋਵਾਕ ਜੋਕੋਵਿਚ ਨੇ ਕ੍ਰਮਵਾਰ ਸਟਾਨ ਵਾਵਰਿੰਕਾ ਅਤੇ ਕਾਇਲ ਐਡਮੰਡ ਨੂੰ ਹਰਾ ਕੇ ਪੈਰਿਸ ਮਾਸਟਰਜ਼ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ। ਨਡਾਲ ਨੇ ਤਿੰਨ ਵਾਰ ਗ੍ਰੈਂਡਸਲੈਮ ਚੈਂਪੀਅਨ ਵਾਵਰਿੰਕਾ ਨੂੰ 6-4, 6-4 ਨਾਲ ਮਾਤ ਦੇ ਕੇ ਉਸ ਖ਼ਿਲਾਫ਼ ਜਿੱਤ ਦਾ ਰਿਕਾਰਡ 19-3 ਕਰ ਦਿੱਤਾ। ਬਾਰਾਂ ਵਾਰ ਦੇ ਫਰੈਂਚ ਓਪਨ ਜੇਤੂ ਨਡਾਲ ਹੁਣ ਕੁਆਰਟਰ ਫਾਈਨਲ ਵਿੱਚ 2008 ਦੇ ਚੈਂਪੀਅਨ ਵਿਲਫਰੇਡ ਸੋਂਗਾ ਨਾਲ ਭਿੜਨਗੇ ਜਿਨ੍ਹਾਂ ਨੇ ਜਰਮਨੀ ਦੇ ਜਾਨ ਲੇਨਾਰਡ ਸਟਰਫ ਨੂੰ 2-6, 6-4,…

VIA PUNJAB
ਅੱਗੇ ਪੜ੍ਹੋ

ਬੋਪੱਨਾ ਕੁਆਰਟਰ ਫਾਈਨਲ ’ਚ

ਬੋਪੱਨਾ ਕੁਆਰਟਰ ਫਾਈਨਲ ’ਚ

ਭਾਰਤ ਦੇ ਸਿਖਰਲੇ ਖਿਡਾਰੀ ਰੋਹਨ ਬੋਪੱਨਾ ਨੇ ਆਪਣੇ ਜੋੜੀਦਾਰ ਡੇਨਿਸ ਸ਼ਾਪੋਵਾਲੋਵ ਨਾਲ ਮਿਲ ਕੇ ਪੈਰਿਸ ਮਾਸਟਰਜ਼ ਟੈਨਿਸ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਜਦ ਕਿ ਦਿਵਜ ਸ਼ਰਣ ਦੂਜੇ ਦੌਰ ’ਚ ਹਾਰ ਕੇ ਬਾਹਰ ਹੋ ਗਏ। ਬੋਪੱਨਾ ਅਤੇ ਉਸ ਦੇ ਕੈਨੇਡੀਆਈ ਜੋੜੀਦਾਰ ਨੇ ਮਹਿਜ਼ 59 ਮਿੰਟ ਤਕ ਚੱਲੇ ਦੂਜੇ ਦੌਰ ਦੇ ਮੈਚ ’ਚ ਮੈਨੂਅਲ ਗੋਂਜਾਲੇਜ ਦੀ ਅਮਰੀਕੀ ਅਰਜਨਟੀਨੀ ਜੋੜੀ ਨੂੰ 6-1, 6-3 ਨਾਲ ਹਰਾਇਆ। ਉਨ੍ਹਾਂ ਨੇ ਚਾਰ ਵਾਰ ਆਪਣੇ ਵਿਰੋਧੀਆਂ ਦੀ ਸਰਵਿਸ ਤੋੜੀ ਅਤੇ ਇਸ…

VIA PUNJAB
ਅੱਗੇ ਪੜ੍ਹੋ
1 504 505 506 507 508 1,271