ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਮਿਲੇਗਾ ਵੱਡਾ ਹੁਲਾਰਾ

ਮੈਡੀਕਲ ਕਾਲਜ, ਮੁਹਾਲੀ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਿਆ; ਏ.ਆਈ.ਐੱਮ.ਐੱਸ. ‘ਤੇ 375 ਕਰੋੜ ਰੁਪਏ ਖਰਚੇ ਕੀਤੇ ਜਾਣਗੇ – ਓ.ਪੀ. ਸੋਨੀ ਚੰਡੀਗੜ੍ਹ – ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ। ਆਈਟੀਆਈ ਪਾਸ ਨੌਜੁਆਨਾਂ ਦੇ ਕੌਸ਼ਲ ਵਿਕਾਸ ਦੇ ਮਕਸਦ ਨਾਲ ਵਿਦੇਸ਼ੀ ਏਜੰਸੀਆਂ ਦੀ ਮਦਦ ਲਈ ਜਾਵੇਗੀ।ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੱਥੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਅਜਿਹੀ ਏਜੰਸੀਆਂ ਵੱਲੋਂ ਸਬੰਧਿਤ ਦੇਸ਼ ਦੇ ਮਾਨਦੰਫਾਂ ਦੇ ਹਿਸਾਬ ਨਾਲ ਆਈਟੀਆਈ ਪਾਸਆਉਟ ਨੌਜੁਆਨਾਂ ਨੂੰ ਘੱਟ ਸਮੇਂ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ। ਯੋਗ ਖਿਡਾਰੀ 25 ਜੁਲਾਈ, 2021 ਤਕ ਸਬੰਧਿਤ ਜਿਲ੍ਹਾ ਖੇਡ ਅਤੇ ਯੁਵਾ ਪੋ੍ਰਗ੍ਰਾਮ ਅਧਿਕਾਰੀ ਦੇ ਦਫਤਰ ਵਿਚ ਲਗਦ ਪੁਰਸਕਾਰ ਲਈ ਬਿਨੈ ਕਰ ਸਕਦੇ ਹਨ।ਨਗਦ ਪੁਰਸਕਾਰ ਪ੍ਰਾਪਤ ਕਰਨ ਲਈ ਖਿਡਾਰੀ ਦੀ ਖੇਡ ਉਪਲਬਧੀ 1 ਅਪ੍ਰੈਲ, 2020 ਤੋਂ 31 ਮਾਰਚ, 2021 ਦੇ ਵਿਚ ਦੀ ਹੋਣੀ ਚਾਹੀਦੀ ਹੈ ਅਤੇ ਬਿਨੈ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਕੈਨੇਡਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ

ਓਟਾਵਾ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਸੂਬੇ ਵਿੱਚ ਪਾਕਿਸਤਾਨੀ ਮੂਲ ਦੇ ਮੁਸਲਿਮ ਪਰਿਵਾਰ ਦੇ ਕਤਲ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਜਦਕਿ ਇਸ ਕਤਲ ਤੇ ਦੁੱਖ ਜ਼ਾਹਰ ਕਰਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਨੂੰ ਇਸਲਾਮੋਫੋਬੀਆ ਦੱਸਿਆ ਹੈ ਅਤੇ ਕਿਹਾ ਹੈ ਕਿ ਇਸ ਦਾ ਮੁਕਾਬਲਾ ਕਰਨ ਲਈ ਦੁਨੀਆ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਇਮਰਾਨ ਖਾਨ ਨੇ ਇਸ ਘਟਨਾ ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕਰਕੇ ਕਿਹਾ ਕਿ ਓਂਟਾਰੀਓ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਪਾਕਿਸਤਾਨ ਵਿੱਚ ਨਦੀ ਵਿੱਚ ਡਿੱਗੀ ਵੈਨ, 17 ਵਿਅਕਤੀਆਂ ਦੀ ਮੌਤ

ਇਸਲਾਮਾਬਾਦ – ਪਾਕਿਸਤਾਨ ਵਿੱਚ ਇਕ ਵੈਨ ਡਿੱਗਣ ਨਾਲ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਹਾਦਸਾ ਖੈਬਰ-ਪਖਤੂਨਵਾ ਸੂਬੇ ਵਿੱਚ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਚਿਲਾਸ ਤੋਂ ਰਾਵਲਪਿੰਡੀ ਵੱਲ ਜਾ ਰਿਹਾ ਸੀ ਅਤੇ ਕੋਹਿਸਤਾਨ ਜ਼ਿਲ੍ਹੇ ਦੇ ਪਾਨੀਬਾ ਇਲਾਕੇ ਵਿੱਚ ਸਿੰਧੂ ਨਦੀ ਵਿੱਚ ਡਿੱਗ ਗਿਆ। ਯਾਤਰਾ ਲਈ ਪਰਿਵਾਰ ਵੱਲੋਂ ਨਿੱਜੀ ਤੌਰ ਤੇ ਕਿਰਾਏ ਤੇ ਲਈ ਗਈ ਵੈਨ ਵਿੱਚ ਡਰਾਈਵਰ ਸਮੇਤ 17 ਵਿਅਕਤੀ ਸਵਾਰ ਸਨ।ਪੁਲੀਸ ਨੇ ਦੱਸਿਆ ਕਿ ਵੈਨ ਚਾਲਕ ਦੇ ਤੋਂ ਕੰਟਰੋਲ ਤੋਂ ਬਾਹਰ ਹੋਣ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਕੇਂਦਰ ਨੂੰ ਪੂਰੀ ਸਰਗਰਮੀ ਨਾਲ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਖਰੀਦਣੇ ਚਾਹੀਦੇ ਹਨ, ਕਿਉਂਕਿ ਕਈ ਦੇਸ਼ਾਂ ਨੇ ਇਸ ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਹਰਾਂ ਦੀ ਇਸ ਰਾਏ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਦੀ ਸੁਰੱਖਿਆ ਤੇ ਚਿੰਤਾ ਜ਼ਾਹਰ ਕੀਤੀ ਹੈ ਕਿ ਬੱਚੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ ਤਾਲਾਬੰਦੀ ਖ਼ਤਮ, ਜਾਰੀ ਰਹੇਗਾ ਨਾਈਟ ਕਰਫਿਊ

ਬਿਹਾਰ ਵਿੱਚ ਤਾਲਾਬੰਦੀ ਖ਼ਤਮ, ਜਾਰੀ ਰਹੇਗਾ ਨਾਈਟ ਕਰਫਿਊ

ਪਟਨਾ – ਬਿਹਾਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤਾਲਾਬੰਦੀ ਨੂੰ ਖ਼ਤਮ ਕਰ ਦਿੱਤਾ ਹੈ। ਬਿਹਾਰ ਸਰਕਾਰ ਨੇ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਦੇ ਤੁਰੰਤ ਬਾਅਦ ਖ਼ੁਦ ਟਵਿੱਟਰ ਤੇ ਤਾਲਾਬੰਦੀ ਖ਼ਤਮ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਤਾਲਾਬੰਦੀ ਨਾਲ ਕੋਰੋਨਾ ਵਾਇਰਸ ਵਿਚ ਕਮੀ ਆਈ ਹੈ।…

VIA PUNJAB
ਅੱਗੇ ਪੜ੍ਹੋ

ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

ਚੰਡੀਗੜ੍ਹ – ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਫਗਵਾੜਾ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਾਰਨ ਗ੍ਰਿਫਤਾਰ ਕੀਤਾ ਹੈ। ਲੰਘੀ ਰਾਤ ਖਾਨ ਸਾਬ੍ਹ ਦੇ ਜਨਮਦਿਨ ਮਨਾਉਣ ਦੀ ਵੀਡੀੳ ਵਾਇਲ ਹੋ ਰਹੀ ਹੈ ਜਿਸ ‘ਚ ਉਸਦੇ ਦਰਜਨ ਦੇ ਕਰੀਬ ਦੋਸਤ ਖਾਨ ਸਾਬ੍ਹ ਦੇ ਘਰ ਬੈਂਡ ਬਾਜੇ ਲੈ ਕੇ ਪਹੁੰਚੇ ਹੋਏ ਸੀ।ਪੁਲਿਸ ਵੱਲੋਂ 4 ‘ਤੇ ਬਾਇ ਨੇਮ ਪਰਚਾ ਕੀਤਾ ਗਿਆ ਹੈ, ਬਾਕੀਆਂ ਬਾਰੇ ਖਾਨ ਸਾਬ੍ਹ ਤੋਂ ਪੁੱਛਗਿਛ ਚੱਲ ਰਹੀ ਹੈ। ਬੈਂਡ ਵਾਲੇ ਜਲੰਧਰ ਤੋਂ ਦੱਸੇ ਜਾ ਰਹੇ ਨੇ…

VIA PUNJAB
ਅੱਗੇ ਪੜ੍ਹੋ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗਜਨਾਂ ਦਾ ਚਾਰ ਫੀਸਦੀ ਰਾਖਵਾਂ ਕੋਟਾ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਪੈਰਾ ਖਿਡਾਰੀਆਂ ਲਈ ਸਟੇਡੀਅਮ ਵਾਸਤੇ ਜ਼ਮੀਨ ਦੀ ਸ਼ਨਾਖ਼ਤ ਕਰਨ ਦਾ ਦਿੱਤਾ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਵੱਖ-ਵੱਖ ਵਿਭਾਗਾਂ ਵਿੱਚ ਕੱਢੀਆਂ ਜਾਣ ਵਾਲੀਆਂ 50 ਹਜ਼ਾਰ ਆਸਾਮੀਆਂ ਵਿੱਚੋਂ ਦਿਗਿਆਂਗਜਨਾਂ ਦੇ ਬਣਦੇ 4 ਫੀਸਦੀ ਰਾਖਵੇਂ ਕੋਟੇ ਮੁਤਾਬਕ 2 ਹਜ਼ਾਰ ਆਸਾਮੀਆਂ ਉਤੇ ਦਿਵਿਆਂਗ ਵਿਅਕਤੀਆਂ ਦੀ ਭਰਤੀ ਯਕੀਨੀ ਬਣਾਈ ਜਾਵੇਗੀ।ਇੱਥੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਸਟੇਟ ਐਡਵਾਈਜ਼ਰੀ ਬੋਰਡ (ਦਿਵਿਆਂਗਜਨ) ਦੀ ਮੀਟਿੰਗ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਦਰਮਿਆਨ ਕਾਰਗੁਜਾਰੀ ਗ੍ਰੇਡਿੰਗ ਰੈਕਿੰਗ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ’ਤੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019-20 ਲਈ ਕਾਰਗੁਜਾਰੀ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿੱਚ ਸਾਰੇ ਸੂਬਿਆਂ/ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਉਤੇ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਹੈ। ਇਹ ਰੈਕਿੰਗ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਸਾਖ਼ਰਤਾ ਵੱਲੋਂ ਜਾਰੀ ਕੀਤੀ ਗਈ ਹੈ।ਇਕ ਵਧਾਈ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਲੱਖਣ ਪ੍ਰਾਪਤੀ ਲਈ ਸਖ਼ਤ ਮਿਹਨਤ ਅਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਨ ਲਈ ਅਧਿਆਪਕਾਂ,…

VIA PUNJAB
ਅੱਗੇ ਪੜ੍ਹੋ
1 49 50 51 52 53 1,271