ਸਿਹਤ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਹਤ ਮੰਤਰੀ ਵੱਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ ‘ਚ ਨਵੇਂ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰ.ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ‘ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ। ਅੱਜ ਇਥੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਵਿੱਤ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਦਾ ਕਿਤਾਬਚਾ ਰਿਲੀਜ਼

ਸਾਰੀਆਂ ਹਦਾਇਤਾਂ ਵਾਲਾ ਕਿਤਾਬਚਾ ਜਲਦ ਵੈੱਬਸਾਈਟ ‘ਤੇ ਹੋਵੇਗਾ ਅੱਪਲੋਡ ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਨਵੀਂ ਪੈਨਸ਼ਨ ਸਕੀਮ ਦਾ ਇਕ ਮਹੱਤਵਪੂਰਨ ਕਿਤਾਬਚਾ (ਮੈਨੂਅਲ) ਰਿਲੀਜ਼ ਕੀਤਾ। ਇਸ ਕਿਤਾਬਚੇ ਵਿਚ ਨਵੀਂ ਪੈਨਸ਼ਨ ਸਕੀਮ ਦੀਆਂ ਸਾਲ 2018 ਤੱਕ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਅਤੇ ਰੈਗੂਲੇਸ਼ਨਜ਼ ਨੂੰ ਛਾਪਿਆ ਗਿਆ ਹੈ। ਇਸ ਕਿਤਾਬਚੇ ਰਾਹੀਂ ਨਵੀਂ ਪੈਨਸ਼ਨ ਸਕੀਮ ਦੇ ਅੰਸ਼ਦਾਤੇ, ਡਰਾਇੰਗ ਅਤੇ ਡਿਸਬਰਸਿੰਗ ਅਫਸਰ ਅਤੇ ਜ਼ਿਲ੍ਹਾ ਖਜ਼ਾਨਾ ਅਫਸਰਾਂ ਤੋਂ ਇਲਾਵਾ ਸਾਰੇ ਵਿਭਾਗਾਂ ਨੂੰ ਇਕ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਭਾਈ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਨੂੰ ਅੱਜ ਸੱਦਾ ਪੱਤਰ ਦਿੱਤਾ ਗਿਆ। ਉਨ੍ਹਾਂ ਨੂੰ ਇਹ ਸੱਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਖ਼ੁਦ ਜਾ ਕੇ ਦਿੱਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਸਬੰਧੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਤੋਂ ਡਰੋਲੀ ਭਾਈ ਲਈ ਹੋਇਆ ਰਵਾਨਾ

ਅੰਮ੍ਰਿਤਸਰ – ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਕੋਟ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਅਗਲੇ ਪੜਾਅ ਡਰੋਲੀ ਭਾਈ ਲਈ ਰਵਾਨਾ ਹੋਇਆ। ਨਗਰ ਕੀਰਤਨ ਦੌਰਾਨ ਹਰ ਰੋਜ਼ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਦੌਰਾਨ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ…

VIA PUNJAB
ਅੱਗੇ ਪੜ੍ਹੋ

ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ

ਦਿਹਾੜੀਦਾਰ ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਜਲਦ ਜਾਰੀ ਕਰਨ ਦੇ ਆਦੇਸ਼ ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਨੀਤੀ ਅਧੀਨ ਆਉਂਦੇ ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕਰਨ ਦੀ ਕਵਾਇਦ ਜਲਦ ਸ਼ੁਰੂ ਕੀਤੀ ਜਾਵੇਗੀ।ਅੱਜ ਇੱਥੇ ਜੰਗਲਾਤ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਿਹਾੜੀਦਾਰ ਕਾਮਿਆਂ ਦੀ ਸੀਨੀਆਰਤਾ ਸੂਚੀ 31 ਦਸੰਬਰ, 2019 ਤੱਕ ਜਾਰੀ ਕਰਨ ਦੀ ਹਦਾਇਤ…

VIA PUNJAB
ਅੱਗੇ ਪੜ੍ਹੋ

ਸੀਰੀਆ ਚ ISIS ਨੂੰ ਹਰਾਉਣ ਦੀ ਅਮਰੀਕੀ ਮੁਹਿੰਮ ਰਹੇਗੀ ਜਾਰੀ : ਰੱਖਿਆ ਮੰਤਰੀ

ਸੀਰੀਆ ਚ ISIS ਨੂੰ ਹਰਾਉਣ ਦੀ ਅਮਰੀਕੀ ਮੁਹਿੰਮ ਰਹੇਗੀ ਜਾਰੀ : ਰੱਖਿਆ ਮੰਤਰੀ

ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨੇ ਕਿਹਾ ਹੈ ਕਿ ਸੀਰੀਆ ਵਿਚ ਸਾਲ 2014 ਤੋਂ ਜਾਰੀ ਆਈ.ਐੱਸ.ਆਈ.ਐੱਸ. ਨੂੰ ਹਰਾਉਣ ਦੀ ਅਮਰੀਕੀ ਮੁਹਿੰਮ ਜਾਰੀ ਰਹੇਗੀ। ਟਰੰਪ ਦੇ ਤੁਰਕੀ ਤੋਂ ਸਾਰੀਆਂ ਪਾਬੰਦੀਆਂ ਹਟਾਉਣ ਦੇ ਐਲਾਨ ਦੇ ਕੁਝ ਦਿਨਾਂ ਬਾਅਦ ਐਸਪਰ ਦਾ ਇਹ ਬਿਆਨ ਆਇਆ ਹੈ। ਜੁਆਇੰਟ ਚੀਫਸ ਆਫ ਸਟਾਫ ਜਨਰਲ ਮਾਰਕ ਮਿਲੇ ਦੇ ਨਾਲ ਇਕ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਐਸਪਰ ਨੇ ਕਿਹਾ,”ਅਸੀਂ ਪੱਛਮੀ ਏਸ਼ੀਆ ਵਿਚ ਆਪਣੇ ਉਸ ਸਮੇਂ ਦੇ ਇਤਿਹਾਸ ਤੋਂ ਸਬਕ ਲਿਆ ਹੈ ਕਿ ਜੇਕਰ ਉਦੇਸ਼ ਸਪੱਸ਼ਟ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਅੱਗ ਕਾਰਨ ਮਸ਼ਹੂਰ ਹਸਤੀਆਂ ਸਣੇ ਕਈ ਲੋਕਾਂ ਨੂੰ ਖਾਲੀ ਕਰਨੇ ਪਏ ਘਰ

ਕੈਲੀਫੋਰਨੀਆ ਅੱਗ ਕਾਰਨ ਮਸ਼ਹੂਰ ਹਸਤੀਆਂ ਸਣੇ ਕਈ ਲੋਕਾਂ ਨੂੰ ਖਾਲੀ ਕਰਨੇ ਪਏ ਘਰ

ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਕਿਹਾ ਕਿ ਪਿਛਲੇ 24 ਘੰਟਿਆਂ ‘ਚ ਫਾਇਰ ਫਾਈਟਰਜ਼ ਨੇ ਕਈ ਇਲਾਕਿਆਂ ‘ਚ ਫੈਲੀ ਅੱਗ ਨੂੰ ਕਾਬੂ ਕੀਤਾ ਹੈ। ਸੋਮਵਾਰ ਨੂੰ ਮਿਲੀ ਜਾਣਕਾਰੀ ਮੁਤਾਬਕ ਅੱਗ ਪੱਛਮੀ ਲਾਸ ਏਂਜਲਸ ਦੇ ਇਲਾਕੇ ‘ਚ ਫੈਲੀ ਜਿਸ ਕਾਰਨ ਵੱਡੀਆਂ ਹਸਤੀਆਂ ਸਣੇ 10,000 ਲੋਕਾਂ ਨੂੰ ਘਰ ਖਾਲੀ ਕਰਨੇ ਪਏ। ਜ਼ਿਕਰਯੋਗ ਹੈ ਕਿ 23 ਅਕਤੂਬਰ ਤੋਂ ਇੱਥੇ ਝਾੜੀਆਂ ‘ਚ ਅੱਗ ਲੱਗੀ ਸੀ। ਇਸ ਸਬੰਧੀ ਗੱਲ ਕਰਨ ਲਈ ਕੈਲੀਫੋਰਨੀਆ ਗਵਰਨਰ ਦੇ ਐਮਰਜੈਂਸੀ ਦਫਤਰ ‘ਚ ਪ੍ਰੈੱਸ ਕਾਨਫਰੰਸ ਸੱਦੀ…

VIA PUNJAB
ਅੱਗੇ ਪੜ੍ਹੋ

ਸ਼ਾਕਿਬ ’ਤੇ ਦੋ ਸਾਲ ਦੀ ਪਾਬੰਦੀ

ਸ਼ਾਕਿਬ ’ਤੇ ਦੋ ਸਾਲ ਦੀ ਪਾਬੰਦੀ

ਕੌਮਾਂਤਰੀ ਕ੍ਰਿਕਟ ਕੌਂਸਲ ਨੇ ਇੱਕ ਸ਼ੱਕੀ ਭਾਰਤੀ ਸੱਟੇਬਾਜ਼ ਵੱਲੋਂ ਆਈਪੀਐੱਲ ਸਣੇ ਤਿੰਨ ਵਾਰ ਪੇਸ਼ਕਸ਼ ਕਰਨ ਦੀ ਜਾਣਕਾਰੀ ਨਾ ਦੇਣ ਕਾਰਨ ਬੰਗਲਾਦੇਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ਾਕਿਬ ਅਲ ਹਸਨ ’ਤੇ ਦੋ ਸਾਲ ਦੀ ਪਾਬੰਦੀ ਲਾ ਦਿੱਤੀ ਹੈ। ਇਸ ਤਰ੍ਹਾਂ ਸਟਾਰ ਹਰਫ਼ਨਮੌਲਾ ਕ੍ਰਿਕਟਰ ਤਿੰਨ ਨਵੰਬਰ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ’ਤੇ ਨਹੀਂ ਜਾ ਸਕੇਗਾ। ਸ਼ਾਕਿਬ ’ਤੇ ਪੂਰੇ ਇੱਕ ਸਾਲ ਦੀ ਪਾਬੰਦੀ ਰਹੇਗੀ, ਜਦੋਂਕਿ 12 ਮਹੀਨਿਆਂ ਦੀ ਮਿਆਦ ਮੁਅੱਤਲੀ ਦੀ ਸਜ਼ਾ ਹੈ, ਜੋ ਸ਼ਾਕਿਬ ’ਤੇ ਤਦ ਹੀ…

VIA PUNJAB
ਅੱਗੇ ਪੜ੍ਹੋ

ਅਨਾਥਾਂ ਤੇ ਅਪਾਹਜਾਂ ਦੀ ਭਲਾਈ ਲਈ ਅੱਗੇ ਆਉਣ ਕੰਪਨੀਆਂ: ਕੋਵਿੰਦ

ਅਨਾਥਾਂ ਤੇ ਅਪਾਹਜਾਂ ਦੀ ਭਲਾਈ ਲਈ ਅੱਗੇ ਆਉਣ ਕੰਪਨੀਆਂ: ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੰਪਨੀਆਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐੱਸਆਰ) ਤਹਿਤ ਅਨਾਥ ਤੇ ਅਪਾਹਜ ਲੋਕਾਂ ਦੀ ਭਲਾਈ ਲਈ ਵੱਧ ਰਾਸ਼ੀ ਖਰਚ ਕਰਨ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਦੀਆਂ ਗਤੀਵਿਧੀਆਂ ਨਾਲ ਆਮ ਲੋਕਾਂ ਵਿਚਾਲੇ ਉਨ੍ਹਾਂ ਦਾ ਸਨਮਾਨ ਵਧੇਗਾ। ਉਨ੍ਹਾਂ ਇੱਥੇ ਸੀਐੱਸਆਰ ਦੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੀਐੱਸਆਰ ਗਤੀਵਿਧੀਆਂ ਰਾਹੀਂ ਵਿਕਾਸ ਦੀਆਂ ਚੁਣੌਤੀਆਂ ਲਈ ਨਵੇਂ ਹੱਲ ਲੱਭੇ ਜਾ ਸਕਦੇ ਹਨ।ਕੰਪਨੀ ਕਾਨੂੰਨ 2013 ਤਹਿਤ ਸੀਐੱਸਆਰ ਤਜਵੀਜ਼ਾਂ 1 ਅਪਰੈਲ 2014…

VIA PUNJAB
ਅੱਗੇ ਪੜ੍ਹੋ

ਫਿਲਪੀਨਜ਼ ਵਿੱਚ ਭੂਚਾਲ ਦੇ ਤੇਜ਼ ਝਟਕੇ, ਕਈ ਲੋਕ ਜ਼ਖਮੀ

ਫਿਲਪੀਨਜ਼ ਵਿੱਚ ਭੂਚਾਲ ਦੇ ਤੇਜ਼ ਝਟਕੇ, ਕਈ ਲੋਕ ਜ਼ਖਮੀ

ਮਨੀਲਾ – ਦੱਖਣੀ ਫਿਲਪੀਨਜ਼ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ| ਰਿਕਟਰ ਪੈਮਾਨੇ ਤੇ ਇਸ ਦੀ ਤੀਬਰਤਾ 6.6 ਮਾਪੀ ਗਈ| ਅਧਿਕਾਰੀਆਂ ਮੁਤਾਬਕ ਭੂਚਾਲ ਨਾਲ ਇਲਾਕੇ ਵਿੱਚ ਕਾਫੀ ਨੁਕਸਾਨ ਦਾ ਖਦਸ਼ਾ ਹੈ| ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਦਹਿਸ਼ਤ ਕਾਰਨ ਇੱਧਰ-ਉੱਧਰ ਭੱਜਣ ਲੱਗੇ| ਅਮਰੀਕੀ ਜੀਓਲਾਜੀਕਲ ਸਰਵੇ ਮੁਤਾਬਕ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ| ਇਹ ਭੂਚਾਲ ਦੇ ਝਟਕੇ ਮਿੰਡਾਨਾਓ ਟਾਪੂ ਦੇ ਇਲਾਕੇ ਵਿੱਚ…

VIA PUNJAB
ਅੱਗੇ ਪੜ੍ਹੋ
1 509 510 511 512 513 1,271