ਦੀਵਾਲੀ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ

ਦੀਵਾਲੀ ਮੌਕੇ ਸ੍ਰੀ ਦਰਬਾਰ ਸਾਹਿਬ ਤੋਂ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ

ਪ੍ਰੇਰਣਾ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਲਗਾਏ ਅੰਬਾਂ ਦੇ ਬੂਟੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਸੰਭਾਲ ਦੇ ਮੱਦੇਨਜ਼ਰ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸੰਗਤ ਨੂੰ ਹਰਿਆਵਲ ਲਹਿਰ ਨਾਲ ਜੋੜਨ ਲਈ ਪਹਿਲਕਦਮੀਂ ਕੀਤੀ ਗਈ ਹੈ। ਇਸ ਤਹਿਤ ਗ੍ਰੀਨ ਦੀਵਾਲੀ ਦੀ ਭਾਵਨਾ ਪ੍ਰਗਟ ਕਰਦਿਆਂ ਸੰਕੇਤ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਅੰਬਾਂ ਦੇ ਬੂਟੇ ਲਗਾਏ ਗਏ। ਇਸ ਲਈ ਬਹੁਤ ਵੱਡੇ ਅਕਾਰ ਦੇ 10 ਗਮਲੇ ਤਿਆਰ ਕਰਵਾ ਕੇ ਪਰਕਰਮਾਂ…

VIA PUNJAB
ਅੱਗੇ ਪੜ੍ਹੋ

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ ਹਨ।ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦ ਭੇਟ ਕਰਨ ਪੁੱਜੇ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਸਪੁੱਤਰ ਸ. ਮਨਬੀਰ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ…

VIA PUNJAB
ਅੱਗੇ ਪੜ੍ਹੋ

ਸਪੀਕਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਸਪੀਕਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ‘ਤੇ ਸੱਚ, ਅਧਰਮ ‘ਤੇ ਧਰਮ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਤਿਉਹਾਰ ਨੂੰ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ; ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ ਵਾਤਾਵਰਣ ਪੱਖੀ ਹੋ ਕੇ ਮਨਾਉਣਗੇ ਅਤੇ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਉਨ•ਾਂ ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਨੂੰ ਰੋਕਣ ਦੀ ਵੀ ਅਪੀਲ ਕੀਤੀ।ਦੀਵਾਲੀ ਦੀ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ…

VIA PUNJAB
ਅੱਗੇ ਪੜ੍ਹੋ

ਚੀਫ ਜਸਟਿਸ ਨੇ ਹਾਈ ਕੋਰਟ ਦੇ 3 ਜੱਜਾਂ ਨੂੰ ਚੁਕਾਈ ਸਹੁੰ

ਚੀਫ ਜਸਟਿਸ ਨੇ ਹਾਈ ਕੋਰਟ ਦੇ 3 ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ – ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 3 ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਜਸਟਿਸ ਸ੍ਰੀ ਸੁਵੀਰ ਸਹਿਗਲ, ਜਸਟਿਸ ਸ੍ਰੀ ਗਿਰੀਸ਼ ਅਗਨੀਹੋਤਰੀ ਅਤੇ ਜਸਟਿਸ ਸ੍ਰੀਮਤੀ ਅਲਕਾ ਸਰੀਨ ਵੱਲੋਂ ਹਾਈ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।ਇਸ ਸਹੁੰ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਪੇਸ਼ ਕੀਤਾ

ਮੁੱਖ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਨਵੇਂ ਫ਼ਾਰਮੂਲੇ ਦਾ ਪ੍ਰਸਤਾਵ ਪੇਸ਼ ਕੀਤਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਸੁਲਤਾਨਪੁਰ ਲੋਧੀ ਵਿਖੇ 11 ਤੇ 12 ਨਵੰਬਰ ਨੂੰ ਸਾਂਝੇ ਸਮਾਗਮ ਕਰਵਾਉਣ ਦਾ ਸੁਝਾਅ ਦਿੱਤਾ ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਇਕ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ ਕਿ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ…

VIA PUNJAB
ਅੱਗੇ ਪੜ੍ਹੋ

ਰੌਬਿਨ ਉਥੱਪਾ ਦੀ ਟੀਮ ਤੇ ਮੈਚ ਫਿਕਸਿੰਗ ਦਾ ਇਲਜਾਮ, ਕੋਚ ਤੇ ਬੱਲੇਬਾਜ਼ ਨੂੰ ਕੀਤਾ ਗ੍ਰਿਫਤਾਰ

ਰੌਬਿਨ ਉਥੱਪਾ ਦੀ ਟੀਮ ਤੇ ਮੈਚ ਫਿਕਸਿੰਗ ਦਾ ਇਲਜਾਮ, ਕੋਚ ਤੇ ਬੱਲੇਬਾਜ਼ ਨੂੰ ਕੀਤਾ ਗ੍ਰਿਫਤਾਰ

ਨਵੀਂ ਦਿੱਲੀ – ਆਈ. ਪੀ. ਐਲ. ਦੀ ਤਰਜ ਤੇ ਫ੍ਰੈਂਚਾਈਜ਼ੀ ਬੇਸਡ ਲੀਗ ਕੇ. ਪੀ. ਐਲ. ਪਿਛਲੇ ਕੁਝ ਸਮੇਂ ਤੋਂ ਫਿਕਸਿੰਗ ਕਾਰਨ ਚਰਚਾ ਵਿੱਚ ਬਣੀ ਹੋਈ ਹੈ| ਭਾਰਤੀ ਸਿਤਾਰਿਆਂ ਨਾਲ ਸਜੀ ਕਰਨਾਟਕ ਪ੍ਰੀਮੀਅਰ ਲੀਗ ਨੂੰ ਵੀ ਸਪਾਟ ਫਿਕਸਿੰਗ ਨੇ ਆਪਣੇ ਲਪੇਟੇ ਵਿੱਚ ਘੇਰ ਲਿਆ ਹੈ| ਜਿਸ ਤੋਂ ਬਾਅਦ ਹੁਣ ਵੱਡੀ ਖਬਰ ਆਈ ਹੈ ਕਿ ਹੁਬਲੀ ਟਾਈਗਰਸ ਦੇ ਵਿਕਟਕੀਪਰ ਬੱਲੇਬਾਜ਼ ਐਮ. ਵਿਸ਼ਵਨਾਥਨ ਅਤੇ ਬੈਂਗਲੁਰੂ ਬਲਾਸਟਰਸ ਦੇ ਗੇਂਦਬਾਜ਼ੀ ਕੋਚ ਵੀਨੂ ਪ੍ਰਸ਼ਾਦ ਨੂੰ 2018 ਕੇ. ਪੀ. ਐਲ. ਦੇ ਸੀਜ਼ਨ…

VIA PUNJAB
ਅੱਗੇ ਪੜ੍ਹੋ

ਕਿਸਾਨਾ ਦੇ ਢਿੱਡ ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ ਭਾਜਪਾ : ਪ੍ਰਿਅੰਕਾ

ਕਿਸਾਨਾ ਦੇ ਢਿੱਡ ਤੇ ਲੱਤ ਮਾਰ ਕੇ ਜੇਬਾਂ ਭਰ ਰਹੀ ਹੈ ਭਾਜਪਾ : ਪ੍ਰਿਅੰਕਾ

ਨਵੀਂ ਦਿੱਲੀ – ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਵਿਚ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਅੱਜ ਭਾਜਪਾ ਸਰਕਾਰ ਤੇ ਨਿਸ਼ਾਨਾ ਵਿੰਨ੍ਹਿਆ| ਉਨ੍ਹਾਂ ਨੇ ਦੋਸ਼ ਲਾਇਆ ਕਿ ਇਹ ਸਰਕਾਰ ਕਿਸਾਨਾਂ ਦੇ ਢਿੱਡ ਤੇ ਲੱਤ ਮਾਰ ਕੇ ਆਪਣੇ ਦੋਸਤਾਂ ਦੀ ਜੇਬ ਭਰ ਰਹੀ ਹੈ| ਪ੍ਰਿਅੰਕਾ ਨੇ ਟਵੀਟ ਕਰ ਕੇ ਦਾਅਵਾ ਕੀਤਾ, ”ਸੰਸਦ ਤੋਂ ਇੰਡੀਆ ਗੇਟ ਤਕ ਦਿੱਲੀ ਦੇ ਸਭ ਤੋਂ ਮਸ਼ਹੂਰ, ਖੂਬਸੂਰਤ, ਇਤਿਹਾਸਕ ਥਾਵਾਂ ਨੂੰ ‘ਸੁੰਦਰ’ ਬਣਾਉਣ ਦਾ ਇਕ ਗੁਜਰਾਤੀ ਕੰਪਨੀ ਨੂੰ…

VIA PUNJAB
ਅੱਗੇ ਪੜ੍ਹੋ
1 513 514 515 516 517 1,271