ਪੰਜਾਬ ਵੱਲੋਂ ‘ਇਨੋਵੇਸ਼ਨ ਤੇ ਟੈਕਨਾਲੋਜੀ ਸੰਮੇਲਨ 2019’ ਦੀਆਂ ਤਿਆਰੀਆਂ ਮੁਕੰਮਲ

ਪੰਜਾਬ ਵੱਲੋਂ ‘ਇਨੋਵੇਸ਼ਨ ਤੇ ਟੈਕਨਾਲੋਜੀ ਸੰਮੇਲਨ 2019’ ਦੀਆਂ ਤਿਆਰੀਆਂ ਮੁਕੰਮਲ

ਪ੍ਰਮੁੱਖ ਸਕੱਤਰ ਵੱਲੋਂ ਅਕਾਦਮਿਕ ਤੇ ਖੋਜ ਸੰਸਥਾਨਾਂ ਦੇ ਨੁਮਾਇੰਦਿਆਂ ਨਾਲ 5 ਨਵੰਬਰ ਦੇ ਸੰਮੇਲਨ ਤੋਂ ਪਹਿਲਾਂ ਵਿਚਾਰਾਂ ਚੰਡੀਗੜ੍ਹ – ਪੰਜਾਬ ਸਰਕਾਰ ਨੇ ਰੋਜ਼ਗਾਰ ਪੈਦਾ ਕਰਨ, ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਮੁਕਾਬਲੇਬਾਜ਼ੀ ਨੂੰ ਉਤਸ਼ਾਹਿਤ ਕਰਨ ਲਈ ‘ਮਿਸ਼ਨ ਇਨੋਵੇਸ਼ਨ ਪੰਜਾਬ’ ਤਹਿਤ 5 ਨਵੰਬਰ, 2019 ਨੂੰ ‘ਪੰਜਾਬ ਇਨੋਵੇਸ਼ਨ ਐਂਡ ਟੈਕਨਾਲੋਜੀ ਸੰਮੇਲਨ 2019’ ਕਰਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।ਇਥੇ ਪੰਜਾਬ ਭਵਨ ਵਿੱਚ ਅਕਾਦਮਿਕ ਤੇ ਖੋਜ ਸੰਸਥਾਨਾਂ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਇਸ ਮੈਗਾ ਸੰਮੇਲਨ ਦੀਆਂ ਤਿਆਰੀਆਂ ਦੀ ਸਮੀਖਿਆ…

VIA PUNJAB
ਅੱਗੇ ਪੜ੍ਹੋ

ਆਡ-ਈਵਨ ਵਿਵਸਥਾ ਦੌਰਾਨ ਇਸ ਵਾਰ ਦਿਵਯਾਂਗਾ ਨੂੰ ਮਿਲੇਗੀ ਛੋਟ : ਕੇਜਰੀਵਾਲ

ਆਡ-ਈਵਨ ਵਿਵਸਥਾ ਦੌਰਾਨ ਇਸ ਵਾਰ ਦਿਵਯਾਂਗਾ ਨੂੰ ਮਿਲੇਗੀ ਛੋਟ : ਕੇਜਰੀਵਾਲ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ 4-15 ਨਵੰਬਰ ਤੱਕ ਲਾਗੂ ਹੋਣ ਜਾ ਰਹੀ ਆਡ-ਈਵਨ ਸਕੀਮ ਦੇ ਸੰਬੰਧ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ| ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਆਡ-ਈਵਨ ਲਾਗੂ ਹੋਣ ਤੋਂ ਬਾਅਦ ਸਰੀਰਕ ਤੌਰ ਤੇ ਅਸਮਰੱਥ ਲੋਕਾਂ (ਦਿਵਯਾਂਗਾ) ਨੂੰ ਸਕੀਮ ਤੋਂ ਪੂਰੀ ਤਰ੍ਹਾਂ ਛੋਟ ਰਹੇਗੀ| ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕੇਜਰੀਵਾਲ ਨੇ ਦਿੱਲੀ ਸਕੱਤਰੇਤ ਵਿੱਚ ਇਸ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਓਡ-ਈਵਨ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਰਾਜਨੀਤੀ ਤੇ ਘੱਟ ਅਤੇ ਬੱਚਿਆਂ ਤੇ ਜ਼ਿਆਦਾ ਧਿਆਨ ਦੇਣ : ਸਿੱਬਲ

ਪ੍ਰਧਾਨ ਮੰਤਰੀ ਰਾਜਨੀਤੀ ਤੇ ਘੱਟ ਅਤੇ ਬੱਚਿਆਂ ਤੇ ਜ਼ਿਆਦਾ ਧਿਆਨ ਦੇਣ : ਸਿੱਬਲ

ਨਵੀਂ ਦਿੱਲੀ – ਗਲੋਬਲ ਹੰਗਰ (ਭੁੱਖ) ਇੰਡੈਕਸ ਵਿਚ ਭਾਰਤ ਦੇ 102ਵੇਂ ਨੰਬਰ ਤੇ ਪਹੁੰਚ ਜਾਣ ਨਾਲ ਜੁੜੀਆਂ ਖਬਰਾਂ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਤੰਜ ਕੱਸਿਆ ਹੈ| ਉਨ੍ਹਾਂ ਨੇ ਕਿਹਾ ਕਿ ਮੋਦੀ ਜੀ ਨੂੰ ਰਾਜਨੀਤੀ ਤੇ ਘੱਟ ਅਤੇ ਬੱਚਿਆਂ ਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ| ਸਿੱਬਲ ਨੇ ਟਵੀਟ ਕਰ ਕੇ ਕਿਹਾ, ”ਮੋਦੀ ਜੀ ਰਾਜਨੀਤੀ ਤੇ ਘੱਟ ਅਤੇ ਸਾਡੇ ਬੱਚਿਆਂ ਤੇ ਜ਼ਿਆਦਾ ਧਿਆਨ ਦਿਉ| ਉਹ ਸਾਡਾ ਭਵਿੱਖ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਸਿਖਿਆਵਿਦਾਂ ਵਲੋਂ ਐਚ.1-ਬੀ ਵੀਜ਼ਾ ਪ੍ਰਕਿਰਿਆ ਵਿੱਚ ਸੁਧਾਰ ਕਰਨ ਦੀ ਅਪੀਲ

ਅਮਰੀਕਾ ਦੇ ਸਿਖਿਆਵਿਦਾਂ ਵਲੋਂ ਐਚ.1-ਬੀ ਵੀਜ਼ਾ ਪ੍ਰਕਿਰਿਆ ਵਿੱਚ ਸੁਧਾਰ ਕਰਨ ਦੀ ਅਪੀਲ

ਵਾਸ਼ਿੰਗਟਨ – ਅਮਰੀਕਾ ਦੇ ਸਿਖਿਆਵਿਦਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਐਚ.-1ਬੀ ਵੀਜ਼ਾ ਦੀ ਪ੍ਰਕਿਰਿਆ ਵਿੱਚ ਕੁੱਝ ਸੁਧਾਰ ਕਰਨ ਦੀ ਅਪੀਲ ਕੀਤੀ ਹੈ| ਜਾਣਕਾਰੀ ਮੁਤਾਬਕ ਅਮਰੀਕਾ ਦੇ 60 ਬਿਜ਼ਨਸ ਸਕੂਲਾਂ ਦੇ ਡੀਨਜ਼ ਅਤੇ ਸੀ. ਈ. ਓਜ਼. ਨੇ ਟਰੰਪ ਅਤੇ ਹੋਰ ਨੇਤਾਵਾਂ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ| ਉਨ੍ਹਾਂ ਚਿੱਠੀ ਵਿੱਚ ਲਿਖਿਆ ਕਿ ਦੇਸ਼ ਕੋਲ ਹਾਈ ਸਕਿੱਲ ਟੈਲੰਟ ਨਹੀਂ ਹੈ| ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਐਚ.-1ਬੀ ਵੀਜ਼ਾ ਦੀ ਪ੍ਰਕਿਰਿਆ ਨੂੰ ਸੌਖਾ ਕਰਨ ਅਤੇ ਇਸ…

VIA PUNJAB
ਅੱਗੇ ਪੜ੍ਹੋ

ਬਾਰਸੀਲੋਨਾ ਵਿੱਚ ਜਾਰੀਹਿੰਸਾ ਦੌਰਾਨ 74 ਵਿਅਕਤੀ ਜ਼ਖਮੀ

ਬਾਰਸੀਲੋਨਾ ਵਿੱਚ ਜਾਰੀਹਿੰਸਾ ਦੌਰਾਨ 74 ਵਿਅਕਤੀ ਜ਼ਖਮੀ

ਬਾਰਸੀਲੋਨਾ – ਸਪੇਨ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਕੈਟੇਲੋਨੀਆ ਸੂਬੇ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ 74 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਹਿੰਸਕ ਘਟਨਾ ਵਿਚਕਾਰ ਬਾਰਸੀਲੋਨਾ ਦੇ ਮੇਅਰ ਅਦਾ ਕੋਲਾ ਨੇ ਸ਼ਾਂਤੀ ਅਤੇ ਗੱਲਬਾਤ ਦੀ ਅਪੀਲ ਕੀਤੀ ਹੈ| ਕੋਲਾ ਨੇ ਟਵੀਟ ਕਰ ਕੇ ਕਿਹਾ,”ਅਸੀਂ ਸ਼ਹਿਰ ਵਿੱਚ ਸ਼ਾਂਤੀ ਅਤੇ ਗੱਲਬਾਤ ਚਾਹੁੰਦੇ ਹਾਂ| ਅਸੀਂ ਸ਼ਾਂਤੀਪੂਰਣ ਲੋਕਾਂ ਨੂੰ ਕੈਦ ਕਰਕੇ ਜਾਂ ਉਨ੍ਹਾਂ ਤੇ ਦੋਸ਼ ਲਗਾ ਕੇ ਅਨਿਆ ਨਹੀਂ ਕਰਨਾ ਚਾਹੁੰਦੇ| ਅਸੀਂ ਹਿੰਸਾ ਨਹੀਂ ਚਾਹੁੰਦੇ ਕਿਉਂਕਿ ਇਸ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ਚ 3 ਅੱਤਵਾਦੀ ਢੇਰ

ਅਨੰਤਨਾਗ ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ਚ 3 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਨੂੰ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਲਾਕੇ ਵਿਚ ਕੁਝ ਹੋਰ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਖਦਸ਼ਾ ਹੈ। ਸੁਰੱਖਿਆ ਫੋਰਸ ਵਲੋਂ ਸਰਚ ਆਪਰੇਸ਼ਨ ਜਾਰੀ ਹੈ। ਇੱਥੇ ਦੱਸ ਦੇਈਏ ਕਿ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਵਿਚਾਲੇ ਮੁਕਾਬਲਾ ਮੰਗਲਵਾਰ ਦੇਰ ਰਾਤ ਤੋਂ ਜਾਰੀ ਹੈ। ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ…

VIA PUNJAB
ਅੱਗੇ ਪੜ੍ਹੋ

ਤੁਰਕੀ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿਆਂਗੇ : ਟਰੰਪ

ਤੁਰਕੀ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿਆਂਗੇ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ-ਪੂਰਬੀ ਸੀਰੀਆ ਵਿੱਚ ਤੁਰਕੀ ਦੀ ਮਿਲਟਰੀ ਕਾਰਵਾਈ ਦੇ ਵਿਰੋਧ ਵਿੱਚ ਤੁਰਕੀ ਅਧਿਕਾਰੀਆਂ ਵਿਰੁੱਧ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ| ਆਪਣੇ ਐਲਾਨ ਵਿਚ ਟਰੰਪ ਨੇ ਕਿਹਾ ਕਿ ਜੇਕਰ ਤੁਰਕੀ ਤਬਾਹੀ ਦੇ ਰਸਤੇ ਤੇ ਵੱਧਦਾ ਚਲਾ ਗਿਆ ਤਾਂ ਅਸੀਂ ਉਸ ਦੀ ਅਰਥਵਿਵਸਥਾ ਨੂੰ ਤੇਜ਼ੀ ਨਾਲ ਬਰਬਾਦ ਕਰਨ ਲਈ ਤਿਆਰ ਹਾਂ| ਇਸ ਦੇ ਨਾਲ ਹੀ ਸਟੀਲ ਤੇ ਫੀਸ ਵਧਾਉਂਦੇ ਹੋਏ ਅਮਰੀਕਾ ਨੇ 100 ਅਰਬ ਡਾਲਰ ਦੇ ਵਪਾਰ ਸੌਦੇ ਤੇ ਗੱਲਬਾਤ…

VIA PUNJAB
ਅੱਗੇ ਪੜ੍ਹੋ

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਲੱਗਾ ਧਰਨਾ ਪੰਜਵੇਂ ਦਿਨ ਵੀ ਜਾਰੀ

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਲੱਗਾ ਧਰਨਾ ਪੰਜਵੇਂ ਦਿਨ ਵੀ ਜਾਰੀ

ਸ੍ਰੀ ਗੋਇੰਦਵਾਲ ਸਾਹਿਬ – ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡੀਐੱਸਪੀ ਦਫ਼ਤਰ ਗੋਇੰਦਵਾਲ ਸਾਹਿਬ ਵਿਖੇ ਧਰਨਾ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਧਰਨੇ ਦੀ ਅਗਵਾਈ ਗੁਰਮੇਜ ਸਿੰਘ ਭੈਲ,ਸੁਖਦੇਵ ਸਿੰਘ ਤੁੜ,ਪਰਮਜੀਤ ਸਿੰਘ ਆਦਿ ਆਗੂਆਂ ਨੇ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਕਿਹਾ ਚਾਰ ਮਹੀਨੇ ਪਹਿਲਾਂ ਬੀਬੀ ਕਵਲਜੀਤ ਕੌਰ ਜੋ ਕਿ ਪਿੰਡ ਭੁੱਲਰ…

VIA PUNJAB
ਅੱਗੇ ਪੜ੍ਹੋ

ਸਕੂਲੀ ਬੱਚੇ ਹੁਣ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੇ

ਸਕੂਲੀ ਬੱਚੇ ਹੁਣ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੇ

ਪੇਂਡੂ ਖੇਤਰ ਵਿੱਚ ਪੈਂਦੇ ਸਮੂਹ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਸਵੇਰੇ 9 ਤੋਂ 10 ਵਜੇ ਤੱਕ ਕੱਢਣਗੇ ਜਾਗਰੂਕ ਮਾਰਚ: ਕਾਹਨ ਸਿੰਘ ਪੰਨੂੰ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਖਿਲਾਫ ਵਿੱਢੀ ਮੁਹਿੰਮ ਵਿੱਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿੱਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਕੀਤੀ ਜਾਵੇਗੀ ਸਥਾਪਤ: ਓ.ਪੀ. ਸੋਨੀ

ਪੰਜਾਬ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਕੀਤੀ ਜਾਵੇਗੀ ਸਥਾਪਤ: ਓ.ਪੀ. ਸੋਨੀ

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਸਥਾਪਤ ਕੀਤੇ ਜਾਣਗੇ ਆਰਗਨ ਰੀਟ੍ਰਾਇਵਲ ਸੈਂਟਰ ਚੰਡੀਗੜ – ਸੂਬੇ ਵਿਚ ਅੰਗ ਟ੍ਰਾਂਸਪਲਾਂਟ ਨੂੰ ਉਤਸ਼ਾਹਤ ਅਤੇ ਨਿਯਮਤ ਕਰਨ ਦੀ ਲੋੜ ਮਹਿਸੂਸ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸੂਬੇ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਸਥਾਪਤ ਕਰਨ ਦੇ ਨਾਲ ਨਾਲ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਇਕ-ਇਕ ਆਰਗਨ ਰੀਟ੍ਰਾਇਵਲ ਸੈਂਟਰ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ ਸ੍ਰੀ ਸੋਨੀ…

VIA PUNJAB
ਅੱਗੇ ਪੜ੍ਹੋ
1 532 533 534 535 536 1,271