ਸਖ਼ਤੀ ਦੇ ਬਾਵਜੂਦ ਅਮਰੀਕਾ ਨੇ ਜਾਰੀ ਕੀਤੇ ਸਭ ਤੋਂ ਜ਼ਿਆਦਾ H-1B ਵੀਜ਼ੇ

ਸਖ਼ਤੀ ਦੇ ਬਾਵਜੂਦ ਅਮਰੀਕਾ ਨੇ ਜਾਰੀ ਕੀਤੇ ਸਭ ਤੋਂ ਜ਼ਿਆਦਾ H-1B ਵੀਜ਼ੇ

ਅਮਰੀਕਾ ਨੇ ਇਸ ਸਾਲ ਸਖ਼ਤ ਜਾਂਚ ਤੋਂ ਬਾਅਦ ਵੀ ਸਭ ਤੋਂ ਜ਼ਿਆਦਾ ਐਚ-1ਬੀ ਵੀਜ਼ਾ ਜਾਰੀ ਕੀਤੇ ਹਨ। ਇਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਵੀਜ਼ੇ ਲਈ ਅਜੇ ਵੀ ਕਾਫੀ ਮੰਗ ਬਣੀ ਹੋਈ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਅਮਰੀਕੀ ਸਰਕਾਰ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਕਾਫੀ ਰਾਹਤ ਮਿਲੀ ਹੈ ਕਿਉਂਕਿ ਜ਼ਿਆਦਾਤਰ ਭਾਰਤੀ ਇਸੇ ਵੀਜ਼ੇ ਲਈ ਅਪਲਾਈ ਕਰਦੇ ਹਨ। 2015 ਦੇ ਮੁਕਾਬਲੇ ਇੰਨੀਆਂ ਅਰਜ਼ੀਆਂ ਹੋਈਆਂ ਆਈਆਂ 2015 ਵਿਚ ਜਿੱਥੇ 2.88 ਲੱਖ ਵੀਜ਼ਾ ਅਰਜ਼ੀਆਂ ਅਮਰੀਕੀ ਇਮੀਗ੍ਰੇਸ਼ਨ ਵਿਭਾਗ…

VIA PUNJAB
ਅੱਗੇ ਪੜ੍ਹੋ

ਕਿੰਗਜ਼ ਇਲੈਵਨ ਪੰਜਾਬ ਚ ਅਸ਼ਵਿਨ ਦੀ ਕਪਤਾਨੀ ਰਹੇਗੀ ਬਰਕਰਾਰ

ਕਿੰਗਜ਼ ਇਲੈਵਨ ਪੰਜਾਬ ਚ ਅਸ਼ਵਿਨ ਦੀ ਕਪਤਾਨੀ ਰਹੇਗੀ ਬਰਕਰਾਰ

ਕਿੰਗਜ਼ ਇਲੈਵਨ ਪੰਜਾਬ ਦੇ ਸਹਿ-ਮਾਲਕ ਨੇਸ ਵਾਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੀ ਫ੍ਰੈਂਚਾਇਜ਼ੀ ਨੇ ਖਿਡਾਰੀਆਂ ਦੀ ਅਦਲਾ-ਬਦਲੀ ਵਿਚ ਆਰ. ਅਸ਼ਵਿਨ ਨੂੰ ਦਿੱਲੀ ਕੈਪੀਟਲਸ ਨੂੰ ਨਾ ਸੌਂਪਣ ਦਾ ਫੈਸਲਾ ਕੀਤਾ ਹੈ। ਪਤਾ ਲੱਗਾ ਹੈ ਕਿ ਨਵ-ਨਿਯੁਕਤ ਮੁਖ ਕੋਚ ਅਨਿਲ ਕੁੰਬਲੇ ਚਾਹੁੰਦਾ ਹੈ ਕਿ ਅਸ਼ਵਿਨ ਟੀਮ ਦੇ ਨਾਲ ਬਣਿਆ ਰਹੇ, ਜਿਹੜਾ ਪਿਛਲੇ ਦੋ ਸੈਸ਼ਨਾਂ ਵਿਚ ਕਪਤਾਨ ਸੀ।

VIA PUNJAB
ਅੱਗੇ ਪੜ੍ਹੋ

ਡੈੱਨਮਾਰਕ ਓਪਨ ਨਾਲ ਲੈਅ ਫੜਨ ਦੀ ਕੋਸ਼ਿਸ਼ ਕਰੇਗੀ ਸਿੰਧੂ

ਡੈੱਨਮਾਰਕ ਓਪਨ ਨਾਲ ਲੈਅ ਫੜਨ ਦੀ ਕੋਸ਼ਿਸ਼ ਕਰੇਗੀ ਸਿੰਧੂ

ਵਿਸ਼ਵ ਚੈਂਪੀਅਨ ਪੀਵੀ ਸਿੰਧੂ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ 7,75,00 ਡਾਲਰ ਇਨਾਮੀ ਡੈੱਨਮਾਰਕ ਓਪਨ ਬੈਡਮਿੰਟਨ ਟੂਰਨਾਮੈਂਟ ਨਾਲ ਲੈਅ ਵਿੱਚ ਵਾਪਸੀ ਦੀ ਕੋਸ਼ਿਸ਼ ਕਰੇਗੀ। ਅਗਸਤ ਵਿੱਚ ਵਿਸ਼ਵ ਚੈਂਪੀਅਨ ਬਣਨ ਮਗਰੋਂ ਸਿੰਧੂ ਬੀਤੇ ਮਹੀਨੇ ਚਾਈਨਾ ਓਪਨ ਅਤੇ ਕੋਰੀਆ ਓਪਨ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਗੇੜ ’ਚੋਂ ਹੀ ਬਾਹਰ ਹੋ ਗਈ ਸੀ।ਵਿਸ਼ਵ ਵਿੱਚ ਛੇਵੇਂ ਨੰਬਰ ਦੀ ਖਿਡਾਰਨ ਪੀਵੀ ਸਿੰਧੂ ਨੇ ਇਸ ਸੈਸ਼ਨ ਵਿੱਚ ਬੀਡਬਲਯੂਐੱਫ ਵਿਸ਼ਵ ਟੂਰ ਦਾ ਖ਼ਿਤਾਬ ਨਹੀਂ ਜਿੱਤਿਆ। ਹੁਣ ਇਸ ਵਿਸ਼ਵ ਟੂਰ ਸੁਪਰ 750 ਟੂਰਨਾਮੈਂਟ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦੱਖਣੀ ਅਫਰੀਕਾ ’ਤੇ ਹੂੰਝਾ ਫੇਰ ਜਿੱਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਦੱਖਣੀ ਅਫਰੀਕਾ ’ਤੇ ਹੂੰਝਾ ਫੇਰ ਜਿੱਤ

ਸਪਿੰਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ ਘੱਟ ਸਕੋਰ ਵਾਲੇ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਦੱਖਣੀ ਅਫਰੀਕਾ ਨੂੰ ਛੇ ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ ਹੂੰਝਾ ਫੇਰ ਦਿੱਤਾ। ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 45.5 ਓਵਰਾਂ ਵਿੱਚ 146 ਦੌੜਾਂ ’ਤੇ ਆਊਟ ਹੋ ਗਈ, ਪਰ ਸਪਿੰਨਰਾਂ ਨੇ ਇਸ ਸਕੋਰ ਦਾ ਪੂਰੀ ਤਰ੍ਹਾਂ ਬਚਾਅ ਕੀਤਾ ਅਤੇ ਦੱਖਣੀ ਅਫਰੀਕੀ ਟੀਮ ਨੂੰ 48 ਓਵਰਾਂ ਵਿੱਚ 140 ਦੌੜਾਂ ’ਤੇ…

VIA PUNJAB
ਅੱਗੇ ਪੜ੍ਹੋ

‘ਰਾਏਸ਼ੁਮਾਰੀ 2020’ ਭਾਰਤ ਵੱਲੋਂ ਫਰਜ਼ੀ ਮੁੱਦਾ ਕਰਾਰ

‘ਰਾਏਸ਼ੁਮਾਰੀ 2020’ ਭਾਰਤ ਵੱਲੋਂ ਫਰਜ਼ੀ ਮੁੱਦਾ ਕਰਾਰ

ਵਾਸ਼ਿੰਗਟਨ – ਭਾਰਤ ਨੇ ‘ਰਾਏਸ਼ੁਮਾਰੀ 2020’ ਨੂੰ ਫਰਜ਼ੀ ਮੁੱਦਾ ਕਰਾਰ ਦਿੰਦਿਆਂ ਕਿਹਾ ਹੈ ਕਿ ਖਾਲਿਸਤਾਨ ਪੱਖੀ ਕੁਝ ਸਿੱਖਾਂ ਵੱਲੋਂ ਹੀ ਇਸ ਨੂੰ ਉਭਾਰਿਆ ਜਾ ਰਿਹਾ ਹੈ। ਭਾਰਤ ਨੇ ਕਿਹਾ ਹੈ ਕਿ ਇਹ ਅਨਸਰ ਪਾਕਿਸਤਾਨ ਦੇ ਏਜੰਟ ਹਨ, ਜੋ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ।ਭਾਰਤ ਦੇ ਅਮਰੀਕਾ ’ਚ ਸਫ਼ੀਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਸਿੱਖਾਂ ਤੋਂ ਅਜਿਹੇ ਅਨਸਰਾਂ ਨੂੰ ‘ਮਾਮੂਲੀ ਹਮਾਇਤ’ ਮਿਲੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹੇ ਗੁੱਟ ਨਿਰਾਸ਼ ਹੋ ਕੇ ਅਤਿਵਾਦੀ ਕਾਰਵਾਈਆਂ ਨੂੰ ਅੰਜਾਮ…

VIA PUNJAB
ਅੱਗੇ ਪੜ੍ਹੋ

ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਕਾਰ ਹਾਦਸੇ ਵਿੱਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ਵਿੱਚ ਇਕ ਦਰਦਨਾਕ ਹਾਦਸਾ ਹੋ ਗਿਆ| ਇੱਥੇ ਇਕ ਕਾਰ ਹਾਦਸੇ ਵਿੱਚ ਰਾਸ਼ਟਰੀ ਪੱਧਰ (ਨੈਸ਼ਨਲ ਲੇਵਲ) ਦੇ ਚਾਰ ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਜਾਣਕਾਰੀ ਅਨੁਸਾਰ ਹਾਦਸੇ ਵਿੱਚ ਤਿੰਨ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਜ਼ਖਮੀਆਂ ਵਿੱਚ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ|ਸੂਤਰਾਂ ਅਨੁਸਾਰ ਹਾਦਸੇ ਦੇ ਸਮੇਂ ਕਾਰ ਵਿੱਚ ਸਵਾਰ ਸਾਰੇ 7 ਖਿਡਾਰੀ ਮੱਧ ਪ੍ਰਦੇਸ਼ ਹਾਕੀ ਅਕੈਡਮੀ ਨਾਲ ਸੰਬੰਧਤ…

VIA PUNJAB
ਅੱਗੇ ਪੜ੍ਹੋ

ਚੀਨ ਨੂੰ ਵੰਡਣ ਦੀ ਕੋਸ਼ਿਸ ਕਰਨ ਵਾਲੇ ਨੂੰ ਕੁਚਲ ਦੇਵਾਂਗੇ : ਜਿਨਪਿੰਗ

ਚੀਨ ਨੂੰ ਵੰਡਣ ਦੀ ਕੋਸ਼ਿਸ ਕਰਨ ਵਾਲੇ ਨੂੰ ਕੁਚਲ ਦੇਵਾਂਗੇ : ਜਿਨਪਿੰਗ

ਬੀਜਿੰਗ – ਚੀਨ ਵਿਰੁੱਧ ਬੀਤੇ 4 ਮਹੀਨੇ ਤੋਂ ਹਾਂਗਕਾਂਗ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿੱਚ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚਿਤਾਵਨੀ ਦਿੱਤੀ ਹੈ| ਜਿਨਪਿੰਗ ਨੇ ਕਿਹਾ,”ਚੀਨ ਨੂੰ ਤੋੜਨ ਦੀ ਕਿਸੇ ਵੀ ਕੋਸ਼ਿਸ਼ ਦਾ ਨਤੀਜਾ ਹੋਵੇਗਾ ਕਿ ਉਨ੍ਹਾਂ ਲੋਕਾਂ ਦੀਆਂ ਹੱਡੀਆਂ ਤੋੜ ਕੇ ਪਾਊਡਰ ਬਣਾ ਦਿੱਤਾ ਜਾਵੇਗਾ|” ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਜਿਨਪਿੰਗ ਨੇ ਨੇਪਾਲ ਦੀ ਆਪਣੀ ਹਫਤੇ ਦੀ ਅਖੀਰ ਵਿਚ ਯਾਤਰਾ ਦੌਰਾਨ ਇਹ ਸਖਤ ਸੰਦੇਸ਼ ਜਾਰੀ ਕੀਤਾ| ਮੰਤਰਾਲੇ ਮੁਤਾਬਕ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ,”ਜਿਹੜਾ ਕੋਈ…

VIA PUNJAB
ਅੱਗੇ ਪੜ੍ਹੋ

ਭਾਰਤੀ ਫੌਜ ਨੇ ਕੰਟਰੋਲ ਰੇਖਾ ਤੇ ਘੁਸਪੈਠ ਰੋਕਣ ਲਈ ਚੋਕਸੀ ਵਧਾਈ

ਭਾਰਤੀ ਫੌਜ ਨੇ ਕੰਟਰੋਲ ਰੇਖਾ ਤੇ ਘੁਸਪੈਠ ਰੋਕਣ ਲਈ ਚੋਕਸੀ ਵਧਾਈ

ਨਵੀਂ ਦਿੱਲੀ – 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਬੌਖਲਾਇਆ ਪਾਕਿਸਤਾਨ ਲਗਾਤਾਰ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਕਰਾਉਣ ਦੀ ਕੋਸ਼ਿਸ਼ ਕਰ ਰਿਹਾ ਹੈ| ਇਹ ਹੀ ਵਜ੍ਹਾ ਹੈ ਕਿ ਅੱਤਵਾਦੀਆਂ ਦੀ ਘੁਸਪੈਠ ਨਾਲ ਨਜਿੱਠਣ ਲਈ ਭਾਰਤੀ ਫੌਜ ਨੇ ਵੀ ਕਮਰ ਕੱਸ ਲਈ ਹੈ| ਭਾਰਤੀ ਫੌਜ ਨੇ ਕੰਟਰੋਲ ਰੇਖਾ (ਐਲ. ਓ. ਸੀ.) ਤੇ ਅੱਤਵਾਦੀਆਂ ਵਲੋਂ ਜੰਮੂ-ਕਸ਼ਮੀਰ ਵਿੱਚ ਘੁਸਪੈਠ ਨੂੰ ਰੋਕਣ ਲਈ ਪਿਛਲੇ ਦੋ ਮਹੀਨਿਆਂ ਵਿੱਚ ਵੱਧ ਤੋਂ ਵੱਧ ਫੌਜੀਆਂ ਨੂੰ ਤਾਇਨਾਤ ਕੀਤਾ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ 2 ਮੰਜਿਲਾਂ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ 2 ਮੰਜਿਲਾਂ ਇਮਾਰਤ ਡਿੱਗਣ ਕਾਰਨ 11 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਵਿੱਚ ਮਊ ਵਿੱਚ ਅੱਜ ਸਵੇਰੇ ਸਿਲੰਡਰ ਫਟਣ ਨਾਲ 2 ਮੰਜ਼ਲਾ ਇਮਾਰਤ ਡਿੱਗ ਗਈ| ਇਸ ਹਾਦਸੇ ਵਿੱਚ 11 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਰੀਬ 15 ਵਿਅਕਤੀ ਜ਼ਖਮੀ ਹੋਏ ਹਨ| ਇਮਾਰਤ ਦੇ ਮਲਬੇ ਵਿੱਚ ਕਿ ਦਰਜਨ ਤੋਂ ਵਧ ਲੋਕਾਂ ਦਬੇ ਹੋਣ ਦਾ ਖਦਸ਼ਾ ਵੀ ਹੈ| ਮੌਕੇ ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ| ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਇਸ ਘਟਨਾ ਤੇ ਡੂੰਘਾ ਸੋਗ ਜ਼ਾਹਰ ਕਰਦੇ ਹੋਏ ਜ਼ਖਮੀਆਂ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਭਾਈ ਲੌਂਗੋਵਾਲ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ
1 534 535 536 537 538 1,271