85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਨਾ ਕਰਨਾ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮ ਵਰਗ ਨਾਲ ਵਾਅਦਾ ਖਿਲਾਫ਼ੀ —- ਕੈਂਥ

85ਵੀਂ ਸੰਵਿਧਾਨਿਕ ਸੋਧ ਨੂੰ ਲਾਗੂ ਨਾ ਕਰਨਾ ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮ ਵਰਗ ਨਾਲ ਵਾਅਦਾ ਖਿਲਾਫ਼ੀ —- ਕੈਂਥ

ਅਮਰਿੰਦਰ ਸਿੰਘ ‘ ਸਿਆਸੀ ਦਖਲਅੰਦਾਜ਼ੀ’ ਕਾਰਨ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨਾਲ ਨਜਿੱਠਣ ਵਿੱਚ ਅਸਫਲ ਰਹੇ– ਕੈਂਥ ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਦੇ ਮੁਲਾਜ਼ਮ ਵਰਗ ਦੇ ਲਈ ਪਾਰਲੀਮੈਂਟ ਵੱਲੋਂ ਪਾਸ 85ਵੀਂ ਸੰਵਿਧਾਨਿਕ ਸੋਧ ਐਕਟ 2001 ਨੂੰ ਪੰਜਾਬ ਵਿੱਚ 18 ਸਾਲ ਬਾਅਦ ਵੀ ਲਾਗੂ ਨਾ ਕਰ ਪਾਉਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤਕ ਧੋਖੇਬਾਜੀ ਅਤੇ ਵਾਅਦਾ ਖਿਲਾਫ਼ੀ ਕੀਤੀ ,ਇਹ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਲਈ ਲੜਾਈ ਲੜਨ ਵਾਲੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਧੀਕ ਮੁੱਖ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਤੁਰਕੀ ਤੇ ਰੋਕ ਲਗਾਉਣ ਦੀ ਧਮਕੀ ਦਿੱਤੀ

ਅਮਰੀਕਾ ਨੇ ਤੁਰਕੀ ਤੇ ਰੋਕ ਲਗਾਉਣ ਦੀ ਧਮਕੀ ਦਿੱਤੀ

ਵਾਸ਼ਿੰਗਟਨ – ਉੱਤਰੀ ਸੀਰੀਆ ‘ਚ ਜਾਰੀ ਫੌਜੀ ਹਮਲਿਆਂ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਖਦਸ਼ੇ ਵਿਚਕਾਰ ਟਰੰਪ ਪ੍ਰ੍ਰਸ਼ਾਸਨ ਨੇ ਤੁਰਕੀ ‘ਤੇ ਰੋਕ ਲਗਾਉਣ ਦੀ ਧਮਕੀ ਦਿੱਤੀ ਹੈ। ਵਿੱਤ ਮੰਤਰੀ ਸਟੀਵਨ ਮਨੁਸ਼ਿਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਨਵੇਂ ਸ਼ਾਸਕੀ ਹੁਕਮ ‘ਤੇ ਦਸਤਖਤ ਕਰ ਸਕਦੇ ਹਨ, ਜਿਸ ਨਾਲ ਵਿੱਤ ਮੰਤਰਾਲੇ ਨੂੰ ‘ਬੇਹੱਦ ਮਹੱਤਵਪੂਰਣ ਨਵੇ ਰੋਕ ਅਧਿਕਾਰ’ ਮਿਲ ਸਕਦੇ ਹਨ ਅਤੇ ਜਿਸ ਨਾਲ ਤੁਰਕੀ ਸਰਕਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੀ ਪਾਕਿ ਨੂੰ ਚਿਤਾਵਨੀ, ਕਿਹਾ- ਅੱਤਵਾਦ ਨੂੰ ਸਮਰਥਨ ਦੇਣਾ ਕਰੋ ਬੰਦ

ਅਮਰੀਕਾ ਦੀ ਪਾਕਿ ਨੂੰ ਚਿਤਾਵਨੀ, ਕਿਹਾ- ਅੱਤਵਾਦ ਨੂੰ ਸਮਰਥਨ ਦੇਣਾ ਕਰੋ ਬੰਦ

ਪਾਕਿਸਤਾਨ ਨੂੰ ਤਾਲਿਬਾਨ ਤੇ ਹੋਰ ਅੱਤਵਾਦੀ ਸੰਗਠਨਾਂ ਨੂੰ ਸਮਰਥਨ ਦੇਣਾ ਬੰਦ ਕਰਨਾ ਹੋਵੇਗਾ। ਇਹ ਕਹਿਣਾ ਹੈ ਯੂ.ਐੱਸ. ਸੈਨੇਟਰ ਮੈਗੀ ਹਸਨ ਦਾ। ਅੱਤਵਾਦ ਦੇ ਮੁੱਦੇ ‘ਤੇ ਟਾਪ ਅਮਰੀਕੀ ਸੈਨੇਟਰ ਨੇ ਪਾਕਿਸਤਾਨ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਸ ਨੂੰ ਅਫਗਾਨਿਸਤਾਨ ‘ਚ ਸਥਿਰਤਾ ਨੂੰ ਮਜ਼ਬੂਤ ਕਰਨ ‘ਤੇ ਵੀ ਕੰਮ ਕਰਨਾ ਚਾਹੀਦਾ ਹੈ।ਅਮਰੀਕੀ ਸੈਨੇਟਰ ਮੈਗੀ ਹਸਨ ਤੇ ਕ੍ਰਿਸ ਵੈਨ ਹਾਰਲੇਨ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ, ਫੌਜ ਮੁਖੀ ਕਮਰ ਜਾਵੇਦ ਬਾਜਵਾ ਤੇ ਪਾਕਿਸਤਾਨ ਕੰਟਰੋਲ ਵਾਲੇ ਕਸ਼ਮੀਰ ਦੇ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਵਲੋਂ ਚੀਨ ਲਈ ਟੂਰਿਸਟ ਈ-ਵੀਜ਼ਾ ਦਾ ਐਲਾਨ

ਭਾਰਤ ਵਲੋਂ ਚੀਨ ਲਈ ਟੂਰਿਸਟ ਈ-ਵੀਜ਼ਾ ਦਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਗੈਰ-ਰਸਮੀ ਗੱਲਬਾਤ ਕੀਤੀ ਤੇ ਦੋਵਾਂ ਮੁਲਕਾਂ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕਿਸੇ ਤਰ੍ਹਾਂ ਦੀਆਂ ਹੋਰ ਗੈਰ-ਰਸਮੀ ਵਾਰਤਾਵਾਂ ਜਾਰੀ ਰੱਖਣ ਬਾਰੇ ਸਹਿਮਤੀ ਪ੍ਰਗਟ ਕੀਤੀ।ਭਾਰਤ ਨੇ ਚੀਨ ਦੇ ਸ਼ਹਿਰੀਆਂ ਲਈ ਬਹੁ-ਦਾਖਲੇ ਬਾਰੇ 5 ਸਾਲ ਲਈ ਸੈਲਾਨੀ ਈ-ਵੀਜ਼ਾ ਦੇਣ ਦਾ ਐਲਾਨ ਕੀਤਾ। ਇਹ ਐਲਾਨ ਬੀਜਿੰਗ ਵਿਚ ਸਥਿਤ ਭਾਰਤੀ ਸਫਾਰਤਖਾਨੇ ਨੇ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੇ ਸ਼ਹਿਰੀਆਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ…

VIA PUNJAB
ਅੱਗੇ ਪੜ੍ਹੋ

ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ

ਸੂਚਨਾ ਜਨਤਕ ਹੋਣ ਨਾਲ ਆਰਟੀਆਈ ਦੀ ਲੋੜ ਘਟੇਗੀ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਦਾ ਮਕਸਦ ਹੈ ਕਿ ਵੱਧ ਤੋਂ ਵੱਧ ਸੂਚਨਾ ਕਿਰਿਆਸ਼ੀਲ ਢੰਗ ਨਾਲ ਜਨਤਕ ਕੀਤੀ ਜਾਵੇ ਤਾਂ ਜੋ ਸੂਚਨਾ ਦੇ ਅਧਿਕਾਰ ਐਕਟ ਤਹਿਤ ਅਰਜ਼ੀਆਂ ਦੀ ਗਿਣਤੀ ਘੱਟ ਕੀਤੀ ਜਾ ਸਕੇ। ਇੱਥੇ ਸੂਚਨਾ ਕਮਿਸ਼ਨ ਦੀ 14ਵੀਂ ਸਾਲਾਨਾ ਕਨਵੈਨਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਾਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਚਨਾ ਅਧਿਕਾਰ ਐਕਟ (ਆਰਟੀਆਈ) ਤਹਿਤ ਅਰਜ਼ੀਆਂ ਦੀ ਵਧੇਰੇ ਗਿਣਤੀ ਸਰਕਾਰ ਦੀ ਸਫ਼ਲਤਾ ਨਹੀਂ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘‘ਅਸੀਂ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਨਿਊਜ਼ੀਲੈਂਡ ਨੂੰ 8-2 ਨਾਲ ਰੋਲਿਆ

ਭਾਰਤ ਨੇ ਨਿਊਜ਼ੀਲੈਂਡ ਨੂੰ 8-2 ਨਾਲ ਰੋਲਿਆ

ਸੰਜੇ ਦੇ ਦੋ ਗੋਲਾਂ ਅਤੇ ਹੋਰ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤੀ ਜੂਨੀਅਰ ਹਾਕੀ ਟੀਮ ਨੇ ਸੁਲਤਾਨ ਜੋਹੋਰ ਕੱਪ ਵਿੱਚ ਅੱਜ ਇੱਥੇ ਨਿਊਜ਼ੀਲੈਂਡ ’ਤੇ 8-2 ਗੋਲਾਂ ਨਾਲ ਵੱਡੀ ਜਿੱਤ ਦਰਜ ਕੀਤੀ। ਸੰਜੇ ਨੇ 17ਵੇਂ ਅਤੇ 22ਵੇਂ ਮਿੰਟ ਵਿੱਚ ਗੋਲ ਕੀਤੇ। ਉਸ ਤੋਂ ਇਲਾਵਾ ਦਿਲਪ੍ਰੀਤ ਸਿੰਘ ਸਿੰਘ (ਛੇਵੇਂ ਮਿੰਟ), ਸ਼ਿਲਾਨੰਦ ਲਾਕੜਾ (14ਵੇਂ ਮਿੰਟ), ਮਨਦੀਪ ਮੋਰ (22ਵੇਂ ਮਿੰਟ), ਸੁਮਨ ਬੈੱਕ (45ਵੇਂ ਮਿੰਟ), ਪ੍ਰਤਾਪ ਲਾਕੜਾ (50ਵੇਂ ਮਿੰਟ) ਅਤੇ ਸੁਦੀਪ ਚਿਰਮਾਕੋ (51ਵੇਂ ਮਿੰਟ) ਨੇ ਜਿੱਤ ਵਿੱਚ ਇੱਕ-ਇੱਕ ਗੋਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤ ਨੇ ਦੱਖਣੀ ਅਫਰੀਕਾ ਨੂੰ ਹਰਾ ਕੇ ਬਣਾਇਆ ਵਿਸ਼ਵ ਰਿਕਾਰਡ

ਪੁਣੇ – ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਦੱਖਣੀ ਅਫਰੀਕਾ ਨੂੰ ਦੂਜੇ ਕ੍ਰਿਕਟ ਟੈਸਟ ਵਿੱਚ ਚੌਥੇ ਹੀ ਦਿਨ ਅੱਜ ਇੱਕ ਪਾਰੀ ਅਤੇ 137 ਦੌੜਾਂ ਨਾਲ ਹਰਾ ਕੇ ਦੇਸ਼ ਵਿੱਚ ਰਿਕਾਰਡ ਲਗਾਤਾਰ 11ਵੀਂ ਲੜੀ ਜਿੱਤੀ। ਭਾਰਤ ਨੇ ਤਿੰਨ ਟੈਸਟ ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਬਣਾ ਲਈ ਹੈ। ਭਾਰਤ ਨੇ ਵਿਸ਼ਾਖਾਪਟਨਮ ਵਿੱਚ ਪਹਿਲਾ ਟੈਸਟ 203 ਦੌੜਾਂ ਨਾਲ ਜਿੱਤਿਆ ਸੀ। ਦੱਖਣੀ ਅਫਰੀਕਾ ਨੂੰ ਸਾਲ 2008 ਮਗਰੋਂ ਕਿਸੇ ਟੈਸਟ ਲੜੀ ਵਿੱਚ ਫਾਲੋਆਨ ਖੇਡਣ ਲਈ ਮਜ਼ਬੂਰ…

VIA PUNJAB
ਅੱਗੇ ਪੜ੍ਹੋ

ਨਵੇਂ ਖਿਡਾਰੀਆਂ ਨੂੰ ਸਾਡੇ ਤੋਂ ਬਿਹਤਰ ਖੇਡਣਾ ਹੋਵੇਗਾ: ਉਮੇਸ਼

ਨਵੇਂ ਖਿਡਾਰੀਆਂ ਨੂੰ ਸਾਡੇ ਤੋਂ ਬਿਹਤਰ ਖੇਡਣਾ ਹੋਵੇਗਾ: ਉਮੇਸ਼

ਪੁਣੇ – ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਦਾ ਮੰਨਣਾ ਹੈ ਕਿ ਭਾਰਤ ਵਿੱਚ ਹੁਨਰ ਦੀ ਘਾਟ ਨਹੀਂ ਹੈ, ਪਰ ਨਵੇਂ ਖਿਡਾਰੀਆਂ ਨੂੰ ਥਾਂ ਬਣਾਉਣ ਲਈ ਮੌਜੂਦਾ ਟੀਮ ਦੇ ਮੈਂਬਰਾਂ ਤੋਂ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ। ਵਿਦਰਭ ਦੇ ਇਸ ਤੇਜ਼ ਗੇਂਦਬਾਜ਼ ਨੇ ਕਿਹਾ ਕਿ ਮੌਜੂਦਾ ਟੀਮ ਵਿੱਚ ਸ਼ਾਮਲ ਖਿਡਾਰੀਆਂ ਨੇ ਬੀਤੇ ਸਾਲਾਂ ਦੌਰਾਨ ਬਹੁਤ ਮੁਹਾਰਤਾ ਹਾਸਲ ਕੀਤੀ ਹੈ ਅਤੇ ਉਭਰਦੇ ਖਿਡਾਰੀਆਂ ਲਈ ਮਾਪਦੰਡ ਸਥਾਪਤ ਕੀਤੇ ਹਨ। ਉਮੇਸ਼ ਨੇ ਭਾਰਤੀ ਵਿਕਟਕੀਪਰ ਰਿਧੀਮਾਨ ਸਾਹਾ ਵੱਲੋਂ ਲਏ ਦੋ ਸ਼ਾਨਦਾਰ ਕੈਚ ਦੀ…

VIA PUNJAB
ਅੱਗੇ ਪੜ੍ਹੋ

ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ

ਪਹਿਲਾਂ ਕਿਸੇ ਪ੍ਰਧਾਨ ਮੰਤਰੀ ਨੇ ‘56 ਇੰਚ ਛਾਤੀ’ ਵਾਲਾ ਜਜ਼ਬਾ ਨਹੀਂ ਦਿਖਾਇਆ: ਸ਼ਾਹ

ਜੰਮੂ-ਕਸ਼ਮੀਰ ’ਚ 370 ਵਿਸ਼ੇਸ਼ ਅਧਿਕਾਰਾਂ ਨੂੰ ਹਟਾਏ ਜਾਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਹਿਲਾਂ ਦੇ ਪ੍ਰਧਾਨ ਮੰਤਰੀਆਂ ਨੇ ਜੰਮੂ-ਕਸ਼ਮੀਰ ਨੂੰ ਭਾਰਤ ਦੀ ਮੁੱਖ ਧਾਰਾ ਨਾਲ ਜੋੜਨ ਦਾ 56 ਇੰਚੀ ਛਾਤੀ ਵਾਲੇ ਵਿਅਕਤੀ ਵਰਗਾ ਜਜ਼ਬਾ ਨਹੀਂ ਦਿਖਾਇਆ। ਗ੍ਰਹਿ ਮੰਤਰੀ ਨੇ ਮਹਾਰਾਸ਼ਟਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਿਲ੍ਹਾ ਕੋਲ੍ਹਾਪੁਰ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਕਾਂਗਰਸ ਅਤੇ ਐੱਨਸੀਪੀ…

VIA PUNJAB
ਅੱਗੇ ਪੜ੍ਹੋ
1 536 537 538 539 540 1,271