ਆਰੀਅਨਜ਼ ਦੇ ਇੰਜਨੀਅਰਿੰਗ ਵਿਦਿਆਰਥੀਆਂ ਨੇ ਕੀਤਾ ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮ. ਦਾ ਦੌਰਾ

ਆਰੀਅਨਜ਼ ਦੇ ਇੰਜਨੀਅਰਿੰਗ ਵਿਦਿਆਰਥੀਆਂ ਨੇ ਕੀਤਾ ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮ. ਦਾ ਦੌਰਾ

ਮੋਹਾਲੀ – ਕੋਲਡਰਸ਼ ਲੋਜਿਸਟਿਕਸ ਪ੍ਰਾਈਵੇਟ ਲਿਮਟਿਡ, ਬਨੂੰੜ ਦਾ ਉਦਯੋਗਿਕ ਦੌਰਾ ਹਾਲ ਹੀ ਵਿੱਚ ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਮਕੈਨਿਕਲ ਇੰਜਨੀਅਰਿੰਗ ਵਿਭਾਗ ਦੇ ਤੀਜੇ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਉਹਨਾਂ ਦੇ ਪਾਠਕ੍ਰਮ ਦੇ ਹਿੱਸੇ ਵਜੋਂ ਕੂਲਿੰਗ ਅਤੇ ਫਰਿੱਜ ਪ੍ਰਣਾਲੀ ਦੇ ਵਿਵਹਾਰਿਕ ਪਹਿਲੂਆਂ ਬਾਰੇ ਸਿਖਾਉਣਾ ਸੀ। ਵਿਦਿਆਰਥੀਆਂ ਨੂੰ ਚਿਲਿੰਗ ਅਤੇ ਫ੍ਰੋਜ਼ਨ ਸਟੋਰੇਜ਼ ਸਹੂਲਤ ਅਤੇ ਵੈਪਰ ਕੰਪ੍ਰੈਸ਼ਨ ਰੈਫ੍ਰਿਜੇਸ਼ਨ ਸਿਸਟਮ (ਵੀਸੀਆਰਐਸ) ਬਾਰੇ ਦੱਸਿਆ ਗਿਆ। ਵਿਦਿਆਰਥੀ ਸੈਂਟਰੀਫੂਗਲ…

VIA PUNJAB
ਅੱਗੇ ਪੜ੍ਹੋ

ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਸ੍ਰੀ ਫਾਰੂਕ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਸ੍ਰੀ ਫਾਰੂਕ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਭਾਈ ਲੌਂਗੋਵਾਲ ਨੇ ਸਿੱਖਾਂ ਨੂੰ ਘੱਟਗਿਣਤੀ ਦਰਜ਼ਾ ਦੇਣ ਤੇ ਸਿੱਖ ਮਿਸ਼ਨ ਲਈ ਜਗ੍ਹਾ ਦੇਣ ਸਬੰਧੀ ਮੰਗ ਪੱਤਰ ਦਿੱਤਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਗਵਰਨਰ ਜੰਮੂ ਕਸ਼ਮੀਰ ਦੇ ਸਲਾਹਕਾਰ ਸ੍ਰੀ ਫਾਰੂਕ ਖਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੇ ਸਾਂਝੇ ਰਹਿਬਰ ਹਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਸ਼ਾਂਤੀ ਤੇ ਭਾਈਚਾਰਕ ਸਾਂਝ ਨਾਲ ਜੋੜਦੀਆਂ ਹਨ। ਗੁਰੂ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਬੇਹੱਦ ਖ਼ਾਸ ਮੌਕਾ ਹੈ, ਜਿਸ ’ਤੇ ਜੰਮੂ ਕਸ਼ਮੀਰ ’ਚ…

VIA PUNJAB
ਅੱਗੇ ਪੜ੍ਹੋ

ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ: ਟਰੰਪ

ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਦੇ ਉਪ-ਪ੍ਰਧਾਨ ਮੰਤਰੀ ਲਿਯੂ ਦੇ ਨਾਲ ਆਪਣੀ ਬੈਠਕ ਤੋਂ ਪਹਿਲਾਂ ਕਿਹਾ ਕਿ ਚੀਨ ਦੇ ਨਾਲ ਵਪਾਰ ਗੱਲਬਾਤ ਚੰਗੀ ਚੱਲ ਰਹੀ ਹੈ। ਇਕ ਉੱਚ ਪੱਧਰੀ ਚੀਨੀ ਵਫਦ ਦੀ ਅਗਵਾਈ ਕਰ ਰਹੇ ਲਿਯੂ ਨੇ ਅਮਰੀਕੀ ਵਪਾਰ ਪ੍ਰਤੀਨਿਧੀ ਰਾਬਰਟ ਲਾਈਥਾਈਜ਼ਰ ਦੀ ਅਗਵਾਈ ‘ਚ ਟਰੰਪ ਪ੍ਰਸ਼ਾਸਨ ਦੇ ਚੋਟੀ ਦੇ ਅਧਿਕਾਰੀਆਂ ਦੇ ਨਾਲ ਦੋ-ਪੱਖੀ ਵਪਾਰ ‘ਤੇ ਗੱਲਬਾਤ ਕੀਤੀ।ਟਰੰਪ ਨੇ ਵੀਰਵਾਰ ਨੂੰ ਵਾਈਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਅਸੀਂ ਚੀਨ ਨਾਲ ਗੱਲਬਾਤ…

VIA PUNJAB
ਅੱਗੇ ਪੜ੍ਹੋ

ਅਲਕਾ ਲਾਂਬਾ ਕਾਂਗਰਸ ’ਚ ਹੋਵੇਗੀ ਸ਼ਾਮਲ

ਅਲਕਾ ਲਾਂਬਾ ਕਾਂਗਰਸ ’ਚ ਹੋਵੇਗੀ ਸ਼ਾਮਲ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਣ ਮਗਰੋਂ ਚਾਂਦਨੀ ਚੌਕ ਤੋਂ ਸਾਬਕਾ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਵੇਗੀ। ਅਲਕਾ ਨੇ ਸ਼ੁੱਕਰਵਾਰ ਨੂੰ ਹੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਾ ਸੀ ਪਰ ਕੁਝ ਕਾਰਨਾਂ ਕਰਕੇ ਇੰਜ ਨਹੀਂ ਹੋ ਸਕਿਆ। ਅਲਕਾ ਨੇ ਕਿਹਾ,‘‘ਅੱਜ ਮੈਂ ਕਿਸੇ ਕਾਰਨ ਕਾਂਗਰਸ ’ਚ ਸ਼ਾਮਲ ਨਹੀਂ ਹੋ ਸਕਾਂਗੀ। ਹੁਣ ਮੈਂ ਕੱਲ੍ਹ ਸ਼ਨਿਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਲਵਾਂਗੀ।’’ ਅਲਕਾ ਨੇ 6 ਸਤੰਬਰ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਦੂਸ਼ਣ ਘਟਾਉਣ ਲਈ ਬਣੇਗੀ ਟਾਸਕ ਫੋਰਸ

ਪ੍ਰਦੂਸ਼ਣ ਘਟਾਉਣ ਲਈ ਬਣੇਗੀ ਟਾਸਕ ਫੋਰਸ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡੈਨਮਾਰਕ ਦੇ ਕੋਪੇਨਹੇਗਨ ’ਚ ਹੋਏ ‘ਸੀ 40 ਮੌਸਮ ਤਬਦੀਲੀ ਸੰਮੇਲਨ’ ਵਿਚ ਹਵਾ ਪ੍ਰਦੂਸ਼ਣ ਨਾਲ ਲੜਨ ਦੇ ਹੱਲ ਬਾਰੇ ਸੰਬੋਧਨ ਕੀਤਾ। ਉਨ੍ਹਾਂ ਪੈਰਿਸ ਦੀ ਮੇਅਰ ਐਨ ਹਿਡਲਗੋ, ਲਾਸ ਏਂਜਲਸ ਦੇ ਮੇਅਰ ਐਰਿਕ ਗਰੇਸੀਟੀ, ਕੋਪੇਨਹੇਗਨ ਦੇ ਲਾਰਡ ਮੇਅਰ ਜੇਨਸਨ, ਬਾਰਸੀਲੋਨਾ ਦੇ ਮੇਅਰ ਅਡਾ ਅਤੇ ਪੋਰਟਲੈਂਡ ਦੇ ਮੇਅਰ ਟੇਡ ਵ੍ਹੀਲਰ ਨਾਲ ਸਾਫ ਹਵਾ ਦੇ ਨਿਘਾਰ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦਿੱਲੀ ਵਿਚ ਪ੍ਰਦੂਸ਼ਣ ਘਟਾਉਣ ਲਈ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਜੜਿਆ ਦੂਹਰਾ ਸੈਂਕੜਾ; ਰਿਕਾਰਡਾਂ ਦੀ ਲਾਈ ਝੜੀ

ਕੋਹਲੀ ਨੇ ਜੜਿਆ ਦੂਹਰਾ ਸੈਂਕੜਾ; ਰਿਕਾਰਡਾਂ ਦੀ ਲਾਈ ਝੜੀ

ਕਪਤਾਨ ਵਿਰਾਟ ਕੋਹਲੀ ਦੇ ਰਿਕਾਰਡ ਸੱਤਵੇਂ ਦੂਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਦੂਜੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਪੰਜ ਵਿਕਟਾਂ ’ਤੇ 601 ਦੌੜਾਂ ਦੇ ਵੱਡੇ ਸਕੋਰ ’ਤੇ ਪਹਿਲੀ ਪਾਰੀ ਐਲਾਨੀ ਅਤੇ ਫਿਰ ਸਟੰਪ ਤੱਕ ਦੱਖਣੀ ਅਫਰੀਕਾ ਦੀਆਂ ਤਿੰਨ ਵਿਕਟਾਂ ਵੀ ਲਈਆਂ। ਕੋਹਲੀ ਨੇ ਆਪਣੇ ਕਰੀਅਰ ਦਾ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡੀ, ਜਿਸ ਨਾਲ ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ ਦੂਹਰੇ ਸੈਂਕੜੇ ਹਨ। ਕੋਹਲੀ…

VIA PUNJAB
ਅੱਗੇ ਪੜ੍ਹੋ

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਕੋਹਲੀ ਨੇ ਬਰੈਡਮੈਨ ਤੇ ਤੇਂਦੁਲਕਰ ਦਾ ਰਿਕਾਰਡ ਤੋੜਿਆ

ਪੁਣੇ: ਕੋਹਲੀ ਨੇ ਆਪਣੇ ਕਰੀਅਰ ਦੀ ਸਰਵੋਤਮ ਨਾਬਾਦ 254 ਦੌੜਾਂ ਦੀ ਪਾਰੀ ਖੇਡ ਕੇ ਟੈਸਟ ਕ੍ਰਿਕਟ ਵਿੱਚ ਮਹਾਨ ਬੱਲੇਬਾਜ਼ ਸਰ ਡਾਨ ਬਰੈਡਮੈਨ ਅਤੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜਿਆ। ਕੋਹਲੀ ਨੇ ਸੱਤਵਾਂ ਦੂਹਰਾ ਸੈਂਕੜਾ ਮਾਰ ਕੇ ਨਵਾਂ ਭਾਰਤੀ ਰਿਕਾਰਡ ਬਣਾਇਆ। ਉਸ ਨੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਅਤੇ ਵੀਰੇਂਦਰ ਸਹਿਵਾਗ ਨੂੰ ਪਛਾੜ ਦਿੱਤਾ, ਜਿਨ੍ਹਾਂ ਦੇ ਨਾਂਅ ਛੇ-ਛੇ ਦੂਹਰੇ ਸੈਂਕੜੇ ਹਨ।ਇਸ ਸੂਚੀ ਵਿੱਚ ਆਸਟਰੇਲੀਆ ਦਾ ਬਰੈੱਡਮੈਨ ਚੋਟੀ ’ਤੇ ਹੈ, ਜਿਸ ਨੇ 12 ਦੂਹਰੇ ਸੈਂਕੜੇ ਜੜੇ ਹਨ। ਕੋਹਲੀ ਦੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮਤੇ ਦੇ ਹੱਕ ਵਿਚ ਖੜ੍ਹੇ ਹਾਂ: ਜੈਰੇਮੀ

ਕਸ਼ਮੀਰ ਮਤੇ ਦੇ ਹੱਕ ਵਿਚ ਖੜ੍ਹੇ ਹਾਂ: ਜੈਰੇਮੀ

ਵਾਸ਼ਿੰਗਟਨ – ਬਰਤਾਨੀਆ ’ਚ ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੋਰਬਿਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪਾਸ ਵਿਵਾਦਤ ਕਸ਼ਮੀਰ ਮਤੇ ਦੀ ਭਾਸ਼ਾ ਦੇ ਕੁਝ ਹਿੱਸਿਆਂ ਨੂੰ ਗਲਤ ਢੰਗ ਨਾਲ ਭਾਰਤ ਵਿਰੁੱਧ ਪੇਸ਼ ਕੀਤੇ ਜਾਣ ਦੀ ਗੁੰਜਾਇਸ਼ ਹੈ ਪਰ ਉਹ ਜੰਮੂ ਕਮਸ਼ੀਰ ਦਾ ਵਿਸ਼ੇਸ਼ ਦਰਜਾ ਖਤਮ ਕਰਨ ਵਿਰੁੱਧ ਇਸ ਹੰਗਾਮੀ ਮਤੇ ਦੇ ਹੱਕ ’ਚ ਖੜ੍ਹੇ ਹਨ।ਬਰਤਾਨੀਆ ਦੀ ਵਿਰੋਧੀ ਧਿਰ ਦੇ ਆਗੂ ਭਾਰਤ ਪ੍ਰਤੀ ਦੋਸਤਾਨਾ ਰਵੱਈਆ ਰੱਖਣ ਵਾਲੇ ਇੱਕ ਗਰੁੱਪ ‘ਲੇਬਰ ਫਰੈਂਡਜ਼ ਆਫ ਇੰਡੀਆ’…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ

ਮੋਦੀ ਨੇ ਕਸ਼ਮੀਰ ’ਤੇ ਆਖਰੀ ਦਾਅ ਖੇਡਿਆ: ਇਮਰਾਨ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹ ਕੇ ਆਪਣਾ ‘ਆਖਰੀ ਦਾਅ’ ਖੇਡ ਲਿਆ ਹੈ। ਉਨ੍ਹਾਂ ਨਾਲ ਹੀ ਕੌਮਾਂਤਰੀ ਮੀਡੀਆ ’ਤੇ ਇਸ ਮੁੱਦੇ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਗਾਇਆ। ਕਸ਼ਮੀਰੀਆਂ ਦੀ ਹਮਾਇਤ ’ਚ ਇੱਥੇ ਬਣਾਈ ਗਈ ਮਨੁੱਖੀ ਲੜੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੌਮਾਂਤਰੀ ਮੀਡੀਆ ਹਾਂਗਕਾਂਗ ਪ੍ਰਦਰਸ਼ਨਾਂ ਨੂੰ ਪੂਰੀ ਕਵਰੇਜ ਦੇ ਰਿਹਾ ਹੈ ਪਰ ਕਸ਼ਮੀਰ ਮਸਲੇ ਨੂੰ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਯੂਟੀ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਮਨਾਇਆ ਗਿਆ ਵਿਸ਼ਵ ਅੰਡਾ ਦਿਵਸ

ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ ਅਤੇ ਯੂਟੀ ਦੇ ਸਹਿਯੋਗ ਨਾਲ ਚੰਡੀਗੜ ਵਿਖੇ ਮਨਾਇਆ ਗਿਆ ਵਿਸ਼ਵ ਅੰਡਾ ਦਿਵਸ

ਕੇਂਦਰ ਸਰਕਾਰ ਮੁਰਗੀ ਪਾਲਣ ਦੇ ਕਿੱਤੇ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਧਾਰਮਿਕ ਖਾਸ ਕਰ ਕੇ ਹਿੰਦੂ ਧਰਮ ਦੇ ਆਗੂਆਂ ਤੋਂ ਅੰਡੇ ਦੇ ਸਾਕਾਹਾਰੀ ਭੋਜਨ ਹੋਣ ਬਾਰੇ ਪ੍ਰਚਾਰ ਕਰਾਵੇ: ਤ੍ਰਿਪਤ ਬਾਜਵਾ ਚੰਡੀਗੜ – ਕੇਂਦਰ ਸਰਕਾਰ ਵਲੋਂ ਪੰਜਾਬ, ਹਰਿਆਣਾ, ਯੂ.ਟੀ ਚੰਡੀਗੜ ਅਤੇ ਕੇਂਦਰੀ ਪੋਲਟਰੀ ਅਰਗਨਾਈਜੇਸ਼ਨ ਦੇ ਸਹਿਯੋਗ ਨਾਲ ਅੱਜ ਚੰਡੀਗੜ ਵਿਖੇ ਵਿਸ਼ਵ ਅੰਡਾ ਦਿਵਸ (world egg day) ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ…

VIA PUNJAB
ਅੱਗੇ ਪੜ੍ਹੋ
1 538 539 540 541 542 1,271