ਡੇਰਾ ਬਾਬਾ ਨਾਨਕ ਹਲਕੇ ਲਈ ਹਰਸਿਮਰਤ ਆਪਣੇ ਸਹੁਰੇ ਤੇ ਪਤੀ ਦੇ ਰਾਜ ਵਿੱਚ ਕੀਤਾ ਇਕ ਵੀ ਕੰਮ ਗਿਣਾਵੇ: ਸੁਖਜਿੰਦਰ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ ਹਲਕੇ ਲਈ ਹਰਸਿਮਰਤ ਆਪਣੇ ਸਹੁਰੇ ਤੇ ਪਤੀ ਦੇ ਰਾਜ ਵਿੱਚ ਕੀਤਾ ਇਕ ਵੀ ਕੰਮ ਗਿਣਾਵੇ: ਸੁਖਜਿੰਦਰ ਸਿੰਘ ਰੰਧਾਵਾ

ਬਾਦਲਾਂ ਦੀ ਨੂੰਹ ’ਤੇ ਸੌੜੇ ਰਾਜਸੀ ਹਿੱਤਾਂ ਲਈ ਧਾਰਮਿਕ ਸਥਾਨਾਂ ਤੇ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਰਾਜਨੀਤੀ ਕਰਨ ਦਾ ਲਾਇਆ ਦੋਸ਼ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਤੇ ਧਾਰਮਿਕ ਸਮਾਗਮਾਂ ਦਾ ਸਿਆਸੀਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਉਤੇ ਰਾਜਸੀ ਰੋਟੀਆਂ ਸੇਕਣ ਦਾ ਦੋਸ਼ ਲਾਉਦਿਆਂ ਕਿਹਾ ਕਿ ਉਹ ਧਰਮ ਦੀ ਆੜ ਵਿੱਚ ਰਾਜਨੀਤੀ ਕਰਨ ਦੀ ਬਾਦਲ ਪਰਿਵਾਰ ਦੀ ਪੁਰਾਣੀ ਫਿਤਰਤ ਨੂੰ ਅੱਗੇ ਤੋਰ ਰਹੀ ਹੈ।ਸ….

VIA PUNJAB
ਅੱਗੇ ਪੜ੍ਹੋ

ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਦੇਸੀ ਘੀ ਵਿੱਚ ਮਿਲਾਇਆ ਜਾਂਦਾ ਸੀ ਹਰਿਆਣਾ ਦਾ ਬਣਿਆ ਕੁਕਿੰਗ ਮੀਡੀਅਮ ਚੰਡੀਗੜ – ਮਿਲਾਵਟਖ਼ੋਰਾਂ ’ਤੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ ਫੂਡ ਸੇਫਟੀ ਦੀ ਟੀਮ ਨੇ ਮਾਨਸਾ ਦੇ ਇੱਕ ਫੂਡ ਬਿਜ਼ਨਸ ਅਪ੍ਰੇਟਰ ਤੋਂ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ ਕੀਤਾ ਹੈ, ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ ਦਿੱਤੀ।ਉਕਤ ੳਤਪਾਦਕ ਘੀ ਵਿੱਚ ਕੁਕਿੰਗ ਮੀਡਿੀਅਮ ਮਿਲਾਕੇ ਵੱਖ ਵੱਖ ਬਰਾਂਡਾਂ ਦੇ ਦੇਸੀ ਘੀ ਤਿਆਰ ਕਰਨ ਵਿੱਚ ਸ਼ਾਮਲ ਸੀ। ਟੀਮ ਨੂੰ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਬਾਦਲ ਕੁੱਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਿਆ ਕਰੇ: ਵਿਜੇ ਇੰਦਰ ਸਿੰਗਲਾ

ਹਰਸਿਮਰਤ ਬਾਦਲ ਕੁੱਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਿਆ ਕਰੇ: ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਨੂੰ ਦਿੱਤੀ ਗਈ ਹੈ ਮਨਜ਼ੂਰੀ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿ ਤਹਿਤ 96.15 ਕਰੋੜ ਰੁਪਏ ਦੀ ਲਾਗਤ ਨਾਲ…

VIA PUNJAB
ਅੱਗੇ ਪੜ੍ਹੋ

ਲਾਈਟ ਐਂਡ ਸਾਊਂਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਸੂਬੇ ਦੀਆਂ 26 ਥਾਵਾਂ ’ਤੇ ਲੋਕਾਂ ਨੂੰ ਕਰਨਗੇ ਮੰਤਰਮੁਗਧ

ਲਾਈਟ ਐਂਡ ਸਾਊਂਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਸੂਬੇ ਦੀਆਂ 26 ਥਾਵਾਂ ’ਤੇ ਲੋਕਾਂ ਨੂੰ ਕਰਨਗੇ ਮੰਤਰਮੁਗਧ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਸਮਾਗਮਾਂ ਦੀ ਮੋਹਾਲੀ ਤੋਂ ਹੋਵੇਗੀ 7 ਅਕਤੂਬਰ ਤੋਂ ਸ਼ੁਰੂਆਤ ਚੰਡੀਗੜ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 4 ਮਹੀਨੇ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ। ਡਿਜੀਟਲ ਅਜਾਇਬਘਰ ਵਿੱਚ…

VIA PUNJAB
ਅੱਗੇ ਪੜ੍ਹੋ

ਜੋਕੋਵਿਚ ਨੇ ਜਾਪਾਨ ਓਪਨ ਦਾ ਖ਼ਿਤਾਬ ਜਿੱਤਿਆ

ਜੋਕੋਵਿਚ ਨੇ ਜਾਪਾਨ ਓਪਨ ਦਾ ਖ਼ਿਤਾਬ ਜਿੱਤਿਆ

ਦੁਨੀਆਂ ਦੇ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਨੇ ਮੋਢੇ ਦੀ ਸੱਟ ਨਾਲ ਜੁੜੀਆਂ ਫ਼ਿਕਰਾਂ ਨੂੰ ਛੰਡਦਿਆਂ ਅੱਜ ਇੱਥੇ ਜਾਪਾਨ ਓਪਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਮੋਢੇ ਦੀ ਸੱਟ ਕਾਰਨ ਯੂਐੱਸ ਓਪਨ ’ਚੋਂ ਹਟਣ ਵਾਲੇ ਸਰਬੀਆ ਦੇ ਜੋਕੋਵਿਚ ਨੇ ਫਾਈਨਲ ਵਿੱਚ ਆਸਟਰੇਲੀਆ ਦੇ ਕੁਆਲੀਫਾਇਰ ਜੌਹਨ ਮਿੱਲਮੈਨ ਨੂੰ 6-3, 6-2 ਨਾਲ ਹਰਾਇਆ।ਪਹਿਲੀ ਵਾਰ ਜਾਪਾਨ ਦੀ ਰਾਜਧਾਨੀ ਵਿੱਚ ਖੇਡ ਰਹੇ ਜੋਕੋਵਿਚ ਨੇ ਗੌਫਿਨ ਨੂੰ ਸ਼ਿਕਸਤ ਦੇ ਕੇ ਫਾਈਨਲ ਵਿੱਚ ਥਾਂ ਪੱਕੀ ਕੀਤੀ ਸੀ, ਜਦੋਂਕਿ ਮਿੱਲਮਨ ਨੇ ਦੂਜੇ ਸੈਮੀ-ਫਾਈਨਲ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਦੱਖਣੀ ਅਫਰੀਕਾ ਤੋਂ ਪਹਿਲਾ ਟੈਸਟ ਮੈਚ ਜਿੱਤਿਆ

ਭਾਰਤ ਨੇ ਦੱਖਣੀ ਅਫਰੀਕਾ ਤੋਂ ਪਹਿਲਾ ਟੈਸਟ ਮੈਚ ਜਿੱਤਿਆ

ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਵੱਲੋਂ ਝਟਕਾਈਆਂ ਨੌਂ ਵਿਕਟਾਂ ਦੀ ਬਦੌਲਤ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਅੱਜ ਇੱਥੇ ਦੱਖਣੀ ਅਫਰੀਕਾ ਨੂੰ 203 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ। ਦੋਵਾਂ ਪਾਰੀਆਂ ਵਿੱਚ ਸੈਂਕੜੇ ਜੜਨ ਵਾਲੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੂੰ ‘ਮੈਨ ਆਫ ਦਿ ਮੈਚ’ ਐਲਾਨਿਆ ਗਿਆ।ਭਾਰਤ ਦੇ 395 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ ਸ਼ਮੀ (35 ਦੌੜਾਂ ਦੇ…

VIA PUNJAB
ਅੱਗੇ ਪੜ੍ਹੋ

ਅਸ਼ਵਿਨ ਨੇ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ

ਅਸ਼ਵਿਨ ਨੇ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ

ਵਿਸ਼ਾਖਾਪਟਨਮ – ਭਾਰਤ ਦੇ ਚੋਟੀ ਦੇ ਆਫ਼ ਸਪਿੰਨਰ ਰਵੀਚੰਦਰਨ ਅਸ਼ਵਿਨ ਨੇ ਅੱਜ ਇੱਥੇ ਆਪਣੇ 66ਵੇਂ ਟੈਸਟ ਵਿੱਚ ਸਭ ਤੋਂ ਤੇਜ਼ 350 ਵਿਕਟਾਂ ਹਾਸਲ ਕਰਨ ਦੇ ਸ੍ਰੀਲੰਕਾ ਦੇ ਸਪਿੰਨਰ ਮੁਥਈਆ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ। ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ 27ਵੀਂ ਵਾਰ ਪਾਰੀ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਕਟਾਂ ਲੈਣ ਵਾਲੇ ਅਸ਼ਵਿਨ ਨੇ ਪੰਜਵੇਂ ਦਿਨ ਥਿਊਨਿਸ ਡੀ ਬਰੂਨ ਨੂੰ ਬੋਲਡ ਕਰਕੇ ਇਹ ਉਪਲਬਧੀ ਹਾਸਲ ਕੀਤੀ। ਸਵੇਰ ਦੇ ਸੈਸ਼ਨ ਵਿੱਚ ਅਸ਼ਵਿਨ…

VIA PUNJAB
ਅੱਗੇ ਪੜ੍ਹੋ

ਆਰੇ ਚ ਦਰੱਖਤ ਕੱਟਣ ਖਿਲਾਫ ਪਟੀਸ਼ਨ, ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਕਰੇਗੀ ਸੁਣਵਾਈ

ਆਰੇ ਚ ਦਰੱਖਤ ਕੱਟਣ ਖਿਲਾਫ ਪਟੀਸ਼ਨ, ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਕਰੇਗੀ ਸੁਣਵਾਈ

ਆਰੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਕੱਲ ਸੁਣਵਾਈ ਕਰੇਗੀ। ਐਤਵਾਰ ਨੂੰ ਵਿਦਿਆਰਥੀਆਂ ਦੇ ਇਕ ਵਫਦ ਨੇ ਆਰੇ ‘ਚ ਦਰੱਖਤ ਦੇ ਕੱਟੇ ਜਾਣ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਆਪਣੇ ਵਿਸ਼ੇਸ਼ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮਾਮਲੇ ‘ਚ ਤੁਰੰਤ ਸੁਣਵਾਈ ਕਰਨੀ ਚਾਹੀਦੀ ਹੈ ਅਤੇ ਦਰੱਖਤ ਦੇ ਕੱਟੇ ਜਾਣ ‘ਤੇ ਰੋਕ ਲਗਾਉਣੀ ਚਾਹੀਦੀ ਹੈ।ਇਹ ਪਟੀਸ਼ਨ ਲਾਅ ਸਟੂਡੈਂਟ ਰਿਸ਼ਵ ਦੇ ਜ਼ਰੀਏ ਦਾਇਰ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਪਟਨਾ ਨੇ ਬੰਗਾਲ ਨੂੰ 69-41 ਨਾਲ ਹਰਾਇਆ

ਪਟਨਾ ਨੇ ਬੰਗਾਲ ਨੂੰ 69-41 ਨਾਲ ਹਰਾਇਆ

ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੇ ਪ੍ਰਦੀਪ ਨਰਵਾਲ ਦੇ 36 ਅੰਕ ਦੀ ਬਦੌਲਤ ਐਤਵਾਰ ਨੂੰ ਇੱਥੇ ਪ੍ਰੋ ਕਬੱਡੀ ਲੀਗ ਦੇ ਸੈਸ਼ਨ ਦੇ ਆਖਰੀ ਮੈਚ ‘ਚ ਬੰਗਾਲ ਵਾਰੀਅਰਸ ਨੂੰ 69-41 ਨਾਲ ਹਰਾਇਆ। ਪ੍ਰਦੀਪ ਦੇ ਇਸ ਪ੍ਰਦਰਸ਼ਨ ਨਾਲ ਉਸ ਦੇ ਇਸ ਸੈਸ਼ਨ ‘ਚ 302 ਅੰਕ ਹੋ ਗਏ ਹਨ ਜਿਸ ਨਾਲ ਪਟਨਾ ਨੇ ਇਕ ਮੈਚ ‘ਚ ਸਭ ਤੋਂ ਜ਼ਿਆਦਾ ਅੰਕ ਦੇ ਆਪਣੇ ਰਿਕਾਰਡ ਦੀ ਬਰਾਬਰੀ ਕੀਤੀ। ਮੈਚ ‘ਚ ਕੁੱਲ 110 ਅੰਕ ਬਣੇ ਜੋ ਵੀ ਪ੍ਰੋ ਕਬੱਡੀ ਲੀਗ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਪਾਣੀ ਪੀਣ ਯੋਗ ਨਹੀਂ: ਤਿਵਾੜੀ

ਦਿੱਲੀ ਵਿੱਚ ਪਾਣੀ ਪੀਣ ਯੋਗ ਨਹੀਂ: ਤਿਵਾੜੀ

ਨਵੀਂ ਦਿੱਲੀ – ਸੂਬਾ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਬੀਆਈਐੱਸ ਦੀ ਜਾਂਚ ਰਿਪੋਰਟ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ’ਚ ਪਾਣੀ ਪੀਣ ਯੋਗ ਨਹੀਂ ਹੈ, ਲਏ ਗਏ ਸਾਰੇ ਨਮੂਨਿਆਂ ’ਚ ਕਮੀ ਪਾਈ ਗਈ ਹੈ, ਜਿਸ ਕਾਰਨ ਗਰੀਬ ਲੋਕ ਉਹ ਪੀਣ ਲਈ ਪਾਣੀ ਖਰੀਦਣ ਲਈ ਮਜਬੂਰ ਹਨ ਤੇ ਜਿਹੜੇ ਬਹੁਤ ਮਾੜੇ ਹਨ ਉਹ ਇਸ ਪ੍ਰਦੂਸ਼ਿਤ ਪਾਣੀ ਨੂੰ ਪੀਣ ਲਈ ਮਜਬੂਰ ਹਨ। ਅਰਵਿੰਦ ਕੇਜਰੀਵਾਲ ਜਲ ਬੋਰਡ ਦੇ ਚੇਅਰਮੈਨ ਹਨ, ਇਸ ਲਈ ਉਨ੍ਹਾਂ…

VIA PUNJAB
ਅੱਗੇ ਪੜ੍ਹੋ
1 547 548 549 550 551 1,271