ਸੂਬੇ ਵਿਚ ਇਕ ਸਾਲ ਵਿਚ ਲਗਾਏ ਜਾਣਗੇ 3 ਕਰੋੜ ਪੇੜ

ਸੂਬੇ ਵਿਚ ਇਕ ਸਾਲ ਵਿਚ ਲਗਾਏ ਜਾਣਗੇ 3 ਕਰੋੜ ਪੇੜ

ਸੂਬੇ ਦੇ ਸਾਰੇ ਸ਼ਹਿਰਾਂ ਵਿਚ 5 ਏਕੜ ਤੋਂ 100 ਏਕੜ ਤਕ ਦੀ ਜਮੀਨ ‘ਤੇ ਆਕਸੀ ਵਨ ਦੇ ਨਾਂਅ ਨਾਲ ਲਗਾਏ ਜਾਣਗੇ ਪੇੜ-ਪੌਧੇ – ਮਨੋਹਰ ਲਾਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਾਤਾਵਰਣ ਦਿਵਸ ‘ਤੇ ਕਿਹਾ ਕਿ ਕੁਦਰਤੀ ਆਕਸੀਜਨ ਨੂੰ ਲੈਣ ਲਈ ਸੂਬੇ ਵਿਚ ਇਕ ਸਾਲ ਵਿਚ 3 ਕਰੋੜ ਪੇੜ ਲਗਾਏ ਜਾਣਗੇ। ਹਰਿਆਣਾ ਵਿਚ ਪੰਚਾਇਤ ਦੀ 8 ਲੱਖ ਏਕੜ ਜਮੀਨ ਵਿੱਚੋਂ 10 ਫੀਸੀਦ ਜਮੀਨ ‘ਤੇ ਪੇੜ-ਪੌਧੇ ਲਗਾਏ ਜਾਣਗੇ ਜਿਸ ਦਾ ਨਾਂਅ ਆਕਸੀ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.32 ਲੱਖ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 1.32 ਲੱਖ ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ1,32,364 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਮਾਮਲੇ ਵੱਧ ਕੇ 2,85,74,350 ਹੋ ਗਏ ਹਨ। ਜਦੋਂ ਕਿ ਕੋਰੋਨਾ ਤੋਂ ਠੀਕ ਹੋਣ ਦੀ ਦਰ 93 ਫੀਸਦੀ ਤੋਂ ਵੱਧ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 2,713 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 3,40,702 ਹੋ ਗਈ ਹੈ, ਜਦੋਂ ਕਿ ਇਲਾਜ ਕਰਵਾ ਰਹੇ ਲੋਕਾਂ ਦੀ ਗਿਣਤੀ ਲਗਾਤਾਰ ਚੌਥੇ ਦਿਨ 20 ਲੱਖ ਤੋਂ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਬੀਜੇਪੀ ਲੀਡਰ ਅਤੇ ਸਾਬਕਾ ਮੰਤਰੀ ਨਰਿੰਦਰ ਬਰਾਗਟਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਬੀਜੇਪੀ ਲੀਡਰ ਅਤੇ ਸਾਬਕਾ ਮੰਤਰੀ ਨਰਿੰਦਰ ਬਰਾਗਟਾ ਦਾ ਦਿਹਾਂਤ

ਸ਼ਿਮਲਾ – ਜੁਬਲ ਕੋਟਖਾਈ ਤੋਂ ਐਮ ਐਲ ਏ ਅਤੇ ਸਾਬਕਾ ਮੰਤਰੀ ਨਰਿੰਦਰ ਬਰਾਗਟਾ ਦਾ ਦਿਹਾਂਤ ਹੋ ਗਿਆ। ਲੰਬੀ ਬਿਮਾਰੀ ਤੋਂ ਬਾਅਦ ਉਹਨਾਂ ਦਾ ਦੇਹਾਂਤ ਹੋ ਗਿਆ ਹੈ ਅਤੇ ਉਹਨਾਂ ਉਸਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਨਰਿੰਦਰ ਬਰਾਗਟਾ ਦੇ ਬੇਟੇ ਚੇਤਨ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਬਰਾਗਟਾ ਦੋ ਵਾਰ ਮੰਤਰੀ ਰਹਿ ਚੁੱਕੇ ਹਨ।

VIA PUNJAB
ਅੱਗੇ ਪੜ੍ਹੋ

ਨਾਰਥ ਇੰਡੀਆ ਬਿਉਟੀ ਕਵੀਨ ਅਤੇ ਵਾਤਾਵਰਣ ਪ੍ਰੇਮੀ ਨੇ “ਵਿਸ਼ਵ ਵਾਤਾਵਰਣ ਦਿਵਸ” ਮੌਕੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਨਾਰਥ ਇੰਡੀਆ ਬਿਉਟੀ ਕਵੀਨ ਅਤੇ ਵਾਤਾਵਰਣ ਪ੍ਰੇਮੀ ਨੇ “ਵਿਸ਼ਵ ਵਾਤਾਵਰਣ ਦਿਵਸ” ਮੌਕੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਇਸ ਮੌਕੇ ਕੁਦਰਤ ਦਾ ਫੋਟੋਗ੍ਰਾਫੀ ਮੁਕਾਬਲਾ ਆਯੋਜਿਤ ਕੀਤਾ ਗਿਆ ਮੋਹਾਲੀ – ਵਾਤਾਵਰਣ ਅਤੇ ਕੁਦਰਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ “ਈਕੋਸਿਸਟਮ ਰਿਸਟੋਰੇਸ਼ਨ” ਵਿਸ਼ੇ ਦੇ ਤਹਿਤ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਡਾ. ਰੰਜਨਾ ਸ਼ਰਮਾ ਗਰਗ, ਸ਼੍ਰੀਮਤੀ ਨਾਰਥ ਇੰਡੀਆ ਕਵੀਨ-2019 ਅਤੇ ਵਾਤਾਵਰਣ ਪ੍ਰੇਮੀ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਦਿੱਤੇ ਹੁਕਮ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅੱਜ ਪ੍ਰਾਈਵੇਟ ਹਸਪਤਾਲਾਂ ਤੋਂ ਤੁਰੰਤ ਪ੍ਰਭਾਵ ਨਾਲ ਕੋਵਿਡ ਵੈਕਸੀਨ ਵਾਪਸ ਲੈਣ ਦਾ ਹੁਕਮ ਜਾਰੀ ਕੀਤੇ ਗਏ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵੱਲੋਂ ਨਿੱਜੀ ਹਸਪਤਾਲਾਂ ਨੂੰ ਇਕ ਸਮੇਂ ਦੀ ਸੀਮਤ ਟੀਕਾ ਖੁਰਾਕ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਗਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਸਮੂਹ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਇਹ ਸਾਰੇ ਵੈਕਸੀਨ ਹੁਣ ਮੁਫਤ…

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ,ਗਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ, ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ, ਮੁਫ਼ਤ ਰਾਸ਼ਨ ਅਤੇ ਸਿਹਤ ਬੀਮਾ ਕਰਵਾਇਆ ਜਾਵੇਗਾ ਮੁਹੱਈਆ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੇ ਰਾਜ ਦੇ ਅਜਿਹੇ ਕੁੱਲ 23 ਬੱਚੇ ਲੱਭ ਲਏ ਹਨ, ਜਿਨ੍ਹਾਂ ਦੇ ਦੋਵੇਂ ਮਾਪਿਆਂ ਦੀ 31 ਮਾਰਚ, 2020 ਤੋਂ 31 ਮਈ, 2021 ਦੌਰਾਨ ਕੋਵਿਡ -19 ਮਹਾਂਮਾਰੀ ਕਾਰਨ ਮੌਤ ਹੋ ਗਈ ਸੀ।ਸ੍ਰੀਮਤੀ ਚੌਧਰੀ…

VIA PUNJAB
ਅੱਗੇ ਪੜ੍ਹੋ

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ…

VIA PUNJAB
ਅੱਗੇ ਪੜ੍ਹੋ

ਮਿਲਖਾ ਸਿੰਘ ਦੀ ਫਿਰ ਵਿਗੜੀ ਤਬੀਅਤ,ਪੀਜੀਆਈ ‘ਚ ਦਾਖਲ

ਮਿਲਖਾ ਸਿੰਘ ਦੀ ਫਿਰ ਵਿਗੜੀ ਤਬੀਅਤ,ਪੀਜੀਆਈ ‘ਚ ਦਾਖਲ

ਚੰਡੀਗੜ੍ਹ – ਫਲਾਇੰਗ ਸਿੱਖ ਮਿਲਖਾ ਸਿੰਘ ਦੀ ਤਬੀਅਤ ਫਿਰ ਤੋਂ ਵਿਗੜ ਗਈ ਹੈ। ਤਬੀਅਤ ਵਿਗੜਨ ਬਾਅਦ ਮਿਲਖਾ ਸਿੰਘ ਨੂੰ 3 ਜੂਨ ਦੁਪਹਿਰ 3:35 ਵਜੇ ਪੀਜੀਆਈ ਦੇ ਕੋਵਿਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮਿਲਖਾ ਸਿੰਘ ਨੂੰ ਆਈਸੀਯੂ ਵਿਚ ਰੱਖਿਆ ਗਿਆ। ਆਕਸੀਜਨ ਦਾ ਲੈਵਲ ਘੱਟ ਹੋਣ ਬਾਅਦ ਮਿਲਖਾ ਸਿੰਘ ਨੂੰ ਨਿਗਰਾਨੀ ਹੇਠ ਰੱਖਿਆ ਗਿਆ। ਫਿਲਹਾਲ ਮਿਲਖਾ ਸਿੰਘ ਦੀ ਹਾਲਤ ਠੀਕ ਹੈ।ਮਿਲਖਾ ਸਿੰਘ ਦੀ ਕੁੱਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਮਿਲਖਾ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

ਮਹਾਰਾਸ਼ਟਰ ਵਿੱਚ ਰਸਾਇਣ ਫੈਕਟਰੀ ਵਿੱਚ ਗੈਸ ਲੀਕ, ਲੋਕਾਂ ਨੂੰ ਸਾਹ ਲੈਣ ਵਿੱਚ ਹੋਈ ਪਰੇਸ਼ਾਨੀ

ਠਾਣੇ – ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਬਦਲਾਪੁਰ ਵਿੱਚ ਇਕ ਰਸਾਇਣ ਫੈਕਟਰੀ ਵਿੱਚ ਗੈਸ ਲੀਕ ਹੋਣ ਨਾਲ ਉਸ ਦੇ ਨੇੜੇ-ਤੇੜੇ ਰਹਿਣ ਵਾਲੇ ਲੋਕਾਂ ਨੂੰ ਕੁਝ ਘੰਟਿਆਂ ਤੱਕ ਸਾਹ ਲੈਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਹੋਈ ਅਤੇ ਇਕ ਘੰਟੇ ਅੰਦਰ ਹੀ ਲੀਕੇਂਜ ਤੇ ਕਾਬੂ ਪਾ ਲਿਆ ਗਿਆ। ਠਾਣੇ ਮਹਾ ਨਗਰਪਾਲਿਕਾ ਖੇਤਰੀ ਆਫ਼ਤ ਪ੍ਰਬੰਧਨ ਬਰਾਂਚ ਦੇ ਮੁੱਖੀ ਸੰਤੋਸ਼ ਕਦਮ ਨੇ ਕਿਹਾ ਕਿ ਬਦਲਾਪੁਰ ਦੀ ਸ਼ਿਰਗਾਂਵ ਐੱਮ.ਆਈ.ਡੀ.ਸੀ. ਵਿੱਚ…

VIA PUNJAB
ਅੱਗੇ ਪੜ੍ਹੋ
1 53 54 55 56 57 1,271