ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਖਿਲਾਫ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਖਿਲਾਫ ਦੇਸ਼ ਧ੍ਰੋਹ ਦਾ ਕੇਸ ਕੀਤਾ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਸੀਨੀਅਰ ਪੱਤਰਕਾਰ ਵਿਨੋਦ ਦੂਆ ਨੂੰ ਵੱਡੀ ਰਾਹਤ ਦਿੰਦਿਆਂ ਸ਼ਿਮਲਾ ਵਿੱਚ ਦਰਜ ਦੇਸ਼ ਧ੍ਰੋਹ ਦੇ ਕੇਸ ਵਿੱਚ ਉਸ ਦੀ ਪਟੀਸ਼ਨ ਤੇ ਕਾਰਵਾਈ ਅਤੇ ਐਫਆਈਆਰ ਨੂੰ ਰੱਦ ਕਰ ਦਿੱਤਾ। ਅਸਲ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਆਪਣੇ ਯੂਟਿਊਬ ਚੈਨਲ ਤੇ ਕਥਿਤ ਦੋਸ਼ ਲਾਉਣ ਵਾਲੀਆਂ ਟਿੱਪਣੀਆਂ ਲਈ ਉਹਨਾਂ ਤੇ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਸੀ।ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਐਫਆਈਆਰ ਅਤੇ ਕਾਰਵਾਈ ਰੱਦ…

VIA PUNJAB
ਅੱਗੇ ਪੜ੍ਹੋ

ਕਾਂਗਰਸ ਸ਼ਾਸਿਤ ਸੂਬਿਆਂ ਵਿੱਚ ਹੋ ਰਹੀ ਹੈ ਵੈਕਸੀਨ ਦੀ ਕਾਲਾਬਾਜ਼ਾਰੀ ਅਤੇ ਬਰਬਾਦੀ : ਅਨੁਰਾਗ ਠਾਕੁਰ

ਕਾਂਗਰਸ ਸ਼ਾਸਿਤ ਸੂਬਿਆਂ ਵਿੱਚ ਹੋ ਰਹੀ ਹੈ ਵੈਕਸੀਨ ਦੀ ਕਾਲਾਬਾਜ਼ਾਰੀ ਅਤੇ ਬਰਬਾਦੀ : ਅਨੁਰਾਗ ਠਾਕੁਰ

ਨਵੀਂ ਦਿੱਲੀ – ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੇ ਰਾਜ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਕਾਂਗਰਸ ਸ਼ਾਸਿਤ ਸੂਬਿਆਂ ਵਿੱਚ ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ ਅਤੇ ਵੈਕਸੀਨ ਦੀ ਬਰਬਾਦੀ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜਦੋਂ ਦੇਸ਼ ਵਿੱਚ ਕੋਰੋਨਾ ਮਹਾਮਾਰੀ ਵਿਰੁੱਧ ਜੰਗ ਵਿੱਚ ਟੀਕਾਕਰਨ ਮੁਹਿੰਮ ਜ਼ੋਰਾਂ ਨਾਲ ਜਾਰੀ ਹੈ ਅਤੇ 22.10 ਕਰੋੜ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਿਆ ਹੈ, ਉੱਥੇ ਹੀ ਕਾਂਗਰਸ ਸ਼ਾਸਿਤ ਸੂਬਿਆਂ ਵਿੱਚ ਕੋਰੋਨਾ ਵੈਕਸੀਨ ਦੀ ਕਾਲਾਬਾਜ਼ਾਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਸਿਫਾਰਸ਼

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੀ ਹੱਦ ਅਬਾਦੀ ਅਨੁਸਾਰ ਮਿੱਥਣ ਦੀ ਸਿਫਾਰਸ਼

ਚੰਡੀਗੜ੍ਹ – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਇਕ ਪੱਤਰ ਲਿਖ ਕੇ ਸਿਫਾਰਸ਼ ਕੀਤੀ ਹੈ ਕਿ ਉਹ ਸੂਬੇ ਵਿਚ ਅਨੁਸੂਚਿਤ ਜਾਤੀਆਂ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਰਾਜ ਦੀ ਅਬਾਦੀ ਅਨੁਸਾਰ ਮਿੱਥ ਕੇ ਲਾਗੂ ਕਰੇ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 16 (4) ਅਤੇ 16 (4) ੲੇ ਅਨੁਸਾਰ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਨੀਤੀ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਐਸ.ਏ.ਐਸ.ਨਗਰ ਵਿਖੇ ਤਬਦੀਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਐਸ.ਏ.ਐਸ.ਨਗਰ ਵਿਖੇ ਤਬਦੀਲ

ਚੰਡੀਗੜ੍ਹ – ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਦਫ਼ਤਰ ਚੰਡੀਗੜ੍ਹ ਤੋਂ ਐਸ.ਏ.ਐਸ.ਨਗਰ (ਮੁਹਾਲੀ) ਵਿਖੇ ਤਬਦੀਲ ਹੋ ਗਿਆ ਹੈ।ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਚੰਡੀਗੜ੍ਹ ਸਥਿਤ ਦਫਤਰ ਪੰਜਵੀਂ ਮੰਜ਼ਿਲ ਤੇ ਸਥਿਤ ਸੀ ਜਿਸ ਕਾਰਨ ਮਹਿਲਾਵਾਂ ਨਾਲ ਸਬੰਧਤ ਵੱਖ-ਵੱਖ ਕੇਸਾਂ ਵਿੱਚ ਨਾਲ ਆਉਂਣ ਵਾਲੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਲਈ ਕਮਿਸ਼ਨ ਦੇ ਦਫ਼ਤਰ ਨੂੰ ਐਸ.ਸੀ.ਉ.ਨੰ 5, ਫੇਜ਼ 1 ਮੁਹਾਲੀ ਵਿਖੇ ਤਬਦੀਲ ਕੀਤਾ ਗਿਆ ਹੈ।

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

ਚੰਡੀਗੜ੍ਹ – ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ, 2021 ਤੱਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ।ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।ਆਪਣੇ ਹੁਕਮਾਂ ਵਿੱਚ ਉਨ੍ਹਾਂ ਕਮਿਸ਼ਨਰ ਆਫ ਪੁਲਿਸ ਜਲੰਧਰ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨਾਲ ਸਬੰਧਤ…

VIA PUNJAB
ਅੱਗੇ ਪੜ੍ਹੋ

ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜਮੀਨ ਦੀ ਲੀਜ ਡੀਡ ‘ਤੇ ਹੋਏ ਹਸਤਾਖਰ

ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ ਲਈ ਜਮੀਨ ਦੀ ਲੀਜ ਡੀਡ ‘ਤੇ ਹੋਏ ਹਸਤਾਖਰ

ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਨੇ ਦਿੱਤਾ 10.4 ਏਕੜ ਜਮੀਨ ਦਾ ਕਬਜਾ ਚੰਡੀਗੜ – ਲੀਜ ਡੀਡ ‘ਤੇ ਹਸਤਾਖਰ ਹੋਣ ਉਪਰੰਤ, ਅੱਜ ਇੱਥੇ ਬਹਿਲੋਲਪੁਰ ਅਤੇ ਜੁਝਾਰਨਗਰ ਪੰਚਾਇਤਾਂ ਨੇ ਡਾ. ਬੀ.ਆਰ. ਅੰਬੇਦਕਰ ਮੈਡੀਕਲ ਕਾਲਜ, ਮੁਹਾਲੀ ਦੀ ਇਮਾਰਤ ਦੀ ਉਸਾਰੀ ਲਈ 10.4 ਏਕੜ ਜਮੀਨ ਦਾ ਕਬਜਾ ਸੌਂਪ ਦਿੱਤਾ ਹੈ। ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।ਕਾਫ਼ੀ ਸਮੇਂ ਤੋਂ ਲੰਬਿਤ ਪਏ ਕਬਜੇ ਦੀ ਪ੍ਰੀਕਿਰਿਆ ਦੇ ਪੂਰੇ ਹੋਣ ਨਾਲ ਹੀ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼…

VIA PUNJAB
ਅੱਗੇ ਪੜ੍ਹੋ

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

ਹਰਿਆਣ ਪੁਲਿਸ ਨੇ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਸਮੇਤ ਤਿੰਨ ਨੂੰ ਕੀਤਾ ਕਾਬੂ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਦੋ ਵੱਖ-ਵੱਖ ਮੁਹਿੰਮਾਂ ਵਿਚ ਸਿਰਸਾ ਜਿਲ੍ਹੇ ਵਿਚ 40 ਕਿਲੋ ਡੋਡਾ ਪੋਸਤ ਅਤੇ 50 ਗ੍ਰਾਮ ਹੀਰੋਇਨ ਬਰਾਮਦ ਕਰਦੇ ਹੋਏ ਤਿੰਨ ਲੋਕਾਂ ਨੁੰ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਵਿਚ ਗਿਰਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਹਿਕ ਪੁਲਿਸ ਟੀਮ ਗਸ਼ਤ ਤੇ ਚੈਕਿੰਗ ਦੌਰਾਨ ਪੰਚਮੁਖੀ ਚੈਕ ਏਲਨਾਬਾਦ ਖੇਤਰ ਵਿਚ ਮੌਜੂਦ ਸੀ। ਇਸੀ ਦੌਰਾਨ ਸੂਚਨਾ ਮਿਲੀ ਕੀ ਰਾਵਤਸਰ ਤੋਂ ਇਕ ਕੰਬਾਇਨ ਏਲਨਾਬਾਦ ਖੇਤਰ ਵੱਲੋਂ ਆ ਰਹੀ ਹੈ ਜਿਸ ਵਿਚ ਭਾਰੀ ਗਿਣਤੀ ਵਿਚ ਡੋਡਾ ਪੋਸਤ ਦੀ…

VIA PUNJAB
ਅੱਗੇ ਪੜ੍ਹੋ

ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਪਟਵਾਰੀ ਤੋਂ 50,000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਬਿਊਰੋ ਦਾ ਇੰਸਪੈਕਟਰ ਦੱਸਣ ਵਾਲਾ ਮੁੱਖ ਮੁਲਜ਼ਮ ਫਰਾਰ, ਭਾਲ ਜਾਰੀ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ ਤਾਇਨਾਤ ਮਾਲ ਪਟਵਾਰੀ ਤੋਂ ਰਿਸ਼ਵਤ ਵਜੋਂ ਪੈਸੇ ਇਕੱਠੇ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਮੁੱਖ ਮੁਲਜ਼ਮ ਦਾ ਲੜਕਾ ਹੈ ਜਿਸਦਾ ਪਿਤਾ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸ ਕੇ ਪਟਵਾਰੀ ਤੋਂ ਰਿਸ਼ਵਤ ਦੀ ਮੰਗ ਕਰਦਾ ਸੀ।ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ…

VIA PUNJAB
ਅੱਗੇ ਪੜ੍ਹੋ

ਗੁਜਰਾਤ ਸਰਕਾਰ ਵੱਲੋਂ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਗੁਜਰਾਤ ਸਰਕਾਰ ਵੱਲੋਂ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਅਹਿਮਦਾਬਾਦ – ਗੁਜਰਾਤ ਸਰਕਾਰ ਨੇ ਤਬਾਹੀ ਮਚਾਉਣ ਵਾਲੇ ਚੱਕਰਵਾਤ ਤਾਉਤੇ ਨਾਲ ਪ੍ਰਭਾਵਿਤ ਹੋਏ ਮਛੇਰਿਆਂ ਲਈ 105 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਕ ਮੀਟਿੰਗ ਵਿੱਚ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਰਾਹਤ ਪੈਕੇਜ ਦਾ ਫ਼ੈਸਲਾ ਲਿਆ। ਚੱਕਰਵਾਤ ਤਾਉਤੇ 17 ਮਈ ਦੀ ਰਾਤ ਗੁਜਰਾਤ ਤੱਟ ਤੇ ਪਹੁੰਚਿਆ ਸੀ ਅਤੇ ਉਸ ਨਾਲ ਕਰੀਬ 220 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾ…

VIA PUNJAB
ਅੱਗੇ ਪੜ੍ਹੋ

ਜੰਮੂ ਵਿੱਚ ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨ ਨੇ ਕੀਤੀ ਗੋਲੀਬਾਰੀ

ਜੰਮੂ ਵਿੱਚ ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨ ਨੇ ਕੀਤੀ ਗੋਲੀਬਾਰੀ

ਜੰਮੂ – ਪਾਕਿਸਤਾਨੀ ਰੇਂਜਰਾਂ ਨੇ ਇੱਥੇ ਕੌਮਾਂਤਰੀ ਸਰਹੱਦ (ਆਈ.ਬੀ.) ਕੋਲ ਝਾੜੀਆਂ ਦੀ ਸਫ਼ਾਈ ਵਿੱਚ ਲੱਗੀਆਂ ਮਸ਼ੀਨਾਂ ਤੇ ਗੋਲੀਬਾਰੀ ਕੀਤੀ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਕਰੀਬ 4 ਮਹੀਨਿਆਂ ਵਿੱਚ ਇਹ ਦੂਜੀ ਵਾਰ ਜੰਗਬੰਦੀ ਦੀ ਉਲੰਘਣਾ ਹੋ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਰੇਂਜਰਾਂ ਨੇ ਸਵੇਰੇ 8.15 ਵਜੇ ਜੰਮੂ ਦੇ ਬਾਹਰੀ ਇਲਾਕੇ ਵਿੱਚ ਅਰਨੀਆ ਸੈਕਟਰ ਦੇ ਵਿਕਰਮ ਚੌਕੀ ਖੇਤਰ ਵਿੱਚ ਝਾੜੀਆਂ ਦੀ ਸਫ਼ਾਈ ਕਰ ਰਹੀ ਬੁਲੇਟ ਪਰੂਫ ਜੇ.ਸੀ.ਬੀ. ਮਸ਼ੀਨ ਦੇਖਣ ਤੋਂ ਬਾਅਦ ਕੁਝ ਰਾਊਂਡ ਗੋਲੀਆਂ ਚਲਾਈਆਂ।…

VIA PUNJAB
ਅੱਗੇ ਪੜ੍ਹੋ
1 54 55 56 57 58 1,271