ਦਿੱਲੀ ’ਚ 2.1 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ

ਦਿੱਲੀ ’ਚ 2.1 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ’ ਸ਼ਹਿਰ ’ਚ ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਹਨੇਰੇ ਸਥਾਨਾਂ ਨੂੰ ਖ਼ਤਮ ਕਰਨ ਲਈ ਸ਼ਹਿਰ ’ਚ 2.1 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਹ ਔਰਤਾਂ ਖ਼ਿਲਾਫ਼ ਅਪਰਾਧਾਂ ’ਤੇ ਰੋਕ ਲਾਉਣ ’ਚ ਮਦਦਗਾਰ ਸਾਬਤ ਹੋਣਗੀਆਂ। ਕੇਜਰੀਵਾਲ ਨੇ ਕਿਹਾ ਕਿ ਸ਼ਹਿਰ ’ਚ ਜਿੱਥੇ ਵੀ ਜ਼ਰੂਰਤ ਪਵੇਗੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਤੇ ਦਿੱਲੀ ਦੀਆਂ 3 ਬਿਜਲੀ ਕੰਪਨੀਆਂ ਇਹ ਲਾਈਟਾਂ ਲਾਉਣਗੀਆਂ ਤੇ ਦੇਖ-ਭਾਲ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਭਾਰਤ ਤੇ ਦੱਖਣੀ ਅਫਰੀਕਾ ਦੀਆਂ ਮਹਿਲਾ ਟੀਮਾਂ ਵਿਚਾਲੇ ਪਹਿਲਾ ਟੀ-20 ਮੈਚ ਅੱਜ

ਭਾਰਤੀ ਟੀਮ ਹਾਲ ਹੀ ਵਿੱਚ ਦੱਖਣੀ ਅਫਰੀਕਾ ’ਤੇ ਆਪਣੇ ਦਬਦਬੇ ਦੇ ਬਾਵਜੂਦ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੀ ਟੀ-20 ਕੌਮਾਂਤਰੀ ਲੜੀ ਦੌਰਾਨ ਆਪਣੇ ਵਿਰੋਧੀ ਨੂੰ ਕਮਜ਼ੋਰ ਸਮਝਣ ਦੀ ਗ਼ਲਤੀ ਨਹੀਂ ਕਰ ਸਕਦੀ। ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਪਿਛਲੇ ਪੰਜ ਮੈਚਾਂ ਵਿੱਚੋਂ ਭਾਰਤ ਨੇ ਤਿੰਨ ਵਿੱਚ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਗੁਆਇਆ ਹੈ। ਇੱਕ ਮੈਚ ਕਿਸੇ ਤਣ ਪੱਤਣ ਨਹੀਂ ਲੱਗਿਆ।ਦੱਖਣੀ ਅਫਰੀਕਾ ਟੀਮ ਮੰਗਲਵਾਰ ਨੂੰ ਆਤਮਵਿਸ਼ਵਾਸ ਨਾਲ ਮੈਦਾਨ ’ਤੇ ਉਤਰੇਗੀ। ਟੀਮ ਦਾ ਸਾਰਾ ਭਾਰ ਲਿਜ਼ਲੇ ਲੀ ’ਤੇ…

VIA PUNJAB
ਅੱਗੇ ਪੜ੍ਹੋ

ਧੋਨੀ ਦੇ ਭਵਿੱਖ ਬਾਰੇ ਦੁਚਿੱਤੀ ਬਰਕਰਾਰ

ਧੋਨੀ ਦੇ ਭਵਿੱਖ ਬਾਰੇ ਦੁਚਿੱਤੀ ਬਰਕਰਾਰ

ਨਵੀਂ ਦਿੱਲੀ – ਵਿਕਟਕੀਪਰ ਮਹਿੰਦਰ ਸਿੰਘ ਧੋਨੀ ਦੇ ਭਵਿੱਖ ਬਾਰੇ ਜਾਰੀ ਦੋਚਿਤੀ ਨੇ ਇੱਕ ਵਾਰ ਫਿਰ ਇਹ ਬਹਿਸ ਛੇੜ ਦਿੱਤੀ ਹੈ ਕਿ ਭਾਰਤੀ ਕ੍ਰਿਕਟਰ ਸਹੀ ਸਮੇਂ ’ਤੇ ਸੰਨਿਆਸ ਲੈਣ ਦੇ ਫ਼ੈਸਲੇ ਨਾਲ ਜੂਝਦੇ ਰਹੇ ਹਨ। ਝਾਰਖੰਡ ਦਾ 38 ਸਾਲਾ ਧੋਨੀ ਬੀਤੇ ਦੋ ਮਹੀਨਿਆਂ ਤੋਂ ਟੀਮ ਵਿੱਚ ਨਹੀਂ ਹੈ ਅਤੇ ਨਵੰਬਰ ਤੋਂ ਪਹਿਲਾਂ ਉਸ ਦੇ ਟੀਮ ਨਾਲ ਜੁੜਨ ਦੀਆਂ ਸ਼ੰਕਾਵਾਂ ਬਰਕਰਾਰ ਹਨ। ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਬਾਰੇ ਧੋਨੀ ਵੱਲੋਂ ਹੁਣ ਤੱਕ ਕੁੱਝ ਨਹੀਂ ਕਿਹਾ ਗਿਆ।ਬੀਸੀਸੀਆਈ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ

ਸੁਪਰੀਮ ਕੋਰਟ ਦੇ ਚਾਰ ਜੱਜਾਂ ਨੇ ਹਲਫ਼ ਲਿਆ

ਨਵੀਂ ਦਿੱਲੀ – ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਅਹੁਦੇ ਦਾ ਹਲਫ਼ ਲਿਆ। ਇਨ੍ਹਾਂ ਨਵੀਆਂ ਨਿਯੁਕਤੀਆਂ ਨਾਲ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਸਮੇਤ ਸਿਖਰਲੀ ਅਦਾਲਤ ਦੀ ਕੁੱਲ ਨਫ਼ਰੀ 34 ਹੋ ਗਈ ਹੈ। ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਕ੍ਰਿਸ਼ਨ ਮੁਰਾਰੀ, ਐੱਸ.ਰਵਿੰਦਰ ਭੱਟ, ਵੀ. ਰਾਮਾਸੁਬਰਾਮਨੀਅਨ ਤੇ ਰਿਸ਼ੀਕੇਸ਼ ਰੌਇ ਨੂੰ ਅਦਾਲਤ ਦੇ ਇਕ ਨੰਬਰ ਕਮਰੇ ਵਿੱਚ ਰੱਖੇ ਸਾਦੇ ਸਮਾਗਮ ਦੌਰਾਨ ਅਹੁਦੇ ਅਤੇ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਇਸ ਮੌਕੇ ਨਵੇਂ ਜੱਜਾਂ ਦੇ…

VIA PUNJAB
ਅੱਗੇ ਪੜ੍ਹੋ

2025 ਤਕ ਭਾਰਤ ’ਚ ਟੀਬੀ ਦਾ ਖ਼ਾਤਮਾ ਕਰਾਂਗੇ: ਮੋਦੀ

2025 ਤਕ ਭਾਰਤ ’ਚ ਟੀਬੀ ਦਾ ਖ਼ਾਤਮਾ ਕਰਾਂਗੇ: ਮੋਦੀ

ਨਿਊ ਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੀ ਸਿਹਤ ਨੀਤੀ ਦੇ ਚਾਰ ਥੰਮ੍ਹਾਂ ਦੀ ਰੂਪ-ਰੇਖਾ ਉਲੀਕਦਿਆਂ ਐਲਾਨ ਕੀਤਾ ਕਿ ਭਾਰਤ 2025 ਤੱਕ ਟਿਊਬਰਕਿਊਲੋਸਿਸ (ਟੀਬੀ) ਨੂੰ ਜੜ੍ਹੋਂ ਖ਼ਤਮ ਕਰਨ ਦੇ ਮਿਸ਼ਨ ’ਤੇ ਡਟ ਗਿਆ ਹੈ। ਸੰਯੁਕਤ ਰਾਸ਼ਟਰ ਵਿੱਚ ਯੂਨੀਵਰਸਲ ਹੈੱਲਥ ਕਵਰੇਜ ਬਾਰੇ ਪਲੇਠੀ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਸਿਹਤ ਕਿਸੇ ਵੀ ਮੁਲਕ ਦੀ ਸਲਾਮਤੀ ਲਈ ਅਹਿਮ ਅੰਸ਼ ਹੈ। ਉਨ੍ਹਾਂ ਕਿਹਾ, ‘ਸਾਡੀ ਸਿਹਤ ਨੂੰ ਲੈ ਸਮੁੱਚੀ ਰਸਾਈ ਚਾਰ…

VIA PUNJAB
ਅੱਗੇ ਪੜ੍ਹੋ

ਮੋਦੀ ਵਲੋਂ ਭਾਰਤ ਦਾ ਅਕਸ਼ੈ ਊਰਜਾ ਉਤਪਾਦਨ ਟੀਚਾ ਦੁੱਗਣੇ ਤੋਂ ਵੀ ਵੱਧ ਕਰਨ ਦਾ ਵਾਅਦਾ

ਮੋਦੀ ਵਲੋਂ ਭਾਰਤ ਦਾ ਅਕਸ਼ੈ ਊਰਜਾ ਉਤਪਾਦਨ ਟੀਚਾ ਦੁੱਗਣੇ ਤੋਂ ਵੀ ਵੱਧ ਕਰਨ ਦਾ ਵਾਅਦਾ

ਸੰਯੁਕਤ ਰਾਸ਼ਟਰ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲਵਾਯੂ ਐਮਰਜੈਂਸੀ ਨਾਲ ਨਜਿੱਠਣ ਲਈ ਲੋਕਾਂ ਨੂੰ ਆਪਣੀਆਂ ਆਦਤਾਂ ਵਿੱਚ ਤਬਦੀਲੀ ਲਿਆਉਣ ਲਈ ਆਲਮੀ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੰਦਿਆਂ ਭਾਰਤ ਵਲੋਂ ਆਪਣੇ ਅਕਸ਼ੈ ਉੂਰਜਾ ਉਤਪਾਦਨ ਦੇ ਟੀਚੇ ਨੂੰ ਦੁੱਗਣੇ ਤੋਂ ਵੀ ਵੱਧ 450 ਗੀਗਾਵਾਟਸ ਕਰਨ ਦਾ ਵਾਅਦਾ ਕੀਤਾ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਆਪਣੇ ਭਾਸ਼ਣ ਦੌਰਾਨ ਪੈਰਿਸ ਸਮਝੌਤੇ ਨਾਲ ਵਚਨਬੱਧਤਾ ਪ੍ਰਗਟਾਉਂਦਿਆਂ ਐਲਾਨ ਕੀਤਾ ਸੀ ਕਿ ਭਾਰਤ ਵਲੋਂ 175 ਗੀਗਾਵਾਟਸ ਅਕਸ਼ੈ…

VIA PUNJAB
ਅੱਗੇ ਪੜ੍ਹੋ

ਜਾਪਾਨ ਵਿੱਚ ਤੂਫਾਨ ਕਾਰਨ 30 ਵਿਅਕਤੀ ਜ਼ਖਮੀ, 60000 ਘਰਾਂ ਦੀ ਬਿਜਲੀ ਬੰਦ

ਜਾਪਾਨ ਵਿੱਚ ਤੂਫਾਨ ਕਾਰਨ 30 ਵਿਅਕਤੀ ਜ਼ਖਮੀ, 60000 ਘਰਾਂ ਦੀ ਬਿਜਲੀ ਬੰਦ

ਟੋਕੀਓ ਜਾਪਾਨ ਵਿੱਚ ਆਏ ਭਿਆਨਕ ਤੂਫਾਨ ‘ਤਪਾਹ’ ਕਾਰਨ ਵੱਖ-ਵੱਖ ਸੂਬਿਆਂ ਵਿਚ ਘੱਟੋ-ਘੱਟ 30 ਵਿਅਕਤੀ ਜ਼ਖਮੀ ਹੋ ਗਏ| ਜਦਕਿ ਕਰੀਬ 60 ਹਜ਼ਾਰ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ| ਸਥਾਨਕ ਮੀਡੀਆ ਦੀ ਰਿਪੋਰਟ ਮੁਤਾਬਕ ਤੂਫਾਨ ਕਾਰਨ ਓਕੀਨਾਵਾ, ਸਾਗਾ, ਨਾਗਾਸਾਕੀ ਅਤੇ ਮਿਆਜਾਕੀ ਸੂਬੇ ਗੰਭੀਰ ਰੂਪ ਨਾਲ ਪ੍ਰਭਾਵਿਤ ਹੋਏ ਹਨ| ਤੂਫਾਨ ਨੇ ਦੱਖਣੀ ਅਤੇ ਦੱਖਣੀ-ਪੱਛਮੀ ਇਲਾਕੇ ਵਿਚ ਦਸਤਕ ਦਿੱਤੀ ਸੀ| ਕਿਊਸ਼ੂ ਟਾਪੂ ਵਿਚ ਕਰੀਬ 50 ਹਜ਼ਾਰ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ ਜਦਕਿ ਯਾਮਾਗੁਚੀ ਸੂਬੇ ਦੇ…

VIA PUNJAB
ਅੱਗੇ ਪੜ੍ਹੋ

ਪਾਕਿ ਵੱਲੋਂ ਬਾਲਾਕੋਟ ‘ਚ ਮੁੜ ਅੱਤਵਾਦੀ ਸਰਗਰਮੀਆਂ ਸ਼ੁਰੂ : ਫ਼ੌਜ ਮੁਖੀ ਸ੍ਰੀ ਰਾਵਤ

ਪਾਕਿ ਵੱਲੋਂ ਬਾਲਾਕੋਟ ‘ਚ ਮੁੜ ਅੱਤਵਾਦੀ ਸਰਗਰਮੀਆਂ ਸ਼ੁਰੂ : ਫ਼ੌਜ ਮੁਖੀ ਸ੍ਰੀ ਰਾਵਤ

ਚੇਨਈ – ਭਾਰਤੀ ਫ਼ੌਜ ਮੁਖੀ ਬਿਪਿਨ ਰਾਵਤ ਨੇਅੱਜ ਇੱਕ ਸਮਾਗਮ ਮੌਕੇ ਕਿਹਾ ਕਿ ਬਾਲਾਕੋਟ ‘ਚ ਅੱਤਵਾਦੀ ਫਿਰ ਸਰਗਰਮ ਹੋ ਗਏ ਹਨ। ਚੇਨਈ ‘ਚ ਇੱਕਪ੍ਰੋਗਰਾਮ ਵਿੱਚ ਬਿਪਿਨ ਰਾਵਤ ਨੇ ਕਿਹਾ ਕਿ ਭਾਰਤ ਨੇ ਏਅਰਸਟਰਾਈਕ ਦੌਰਾਨ ਬਾਲਾਕੋਟ ‘ਚ ਅੱਤਵਾਦੀਕੈਂਪਾਂ ਨੂੰ ਨਸ਼ਟ ਕਰ ਦਿੱਤਾ ਸੀ ਪਰ ਪਿਛਲੇ 8 ਮਹੀਨਿਆਂ ‘ਚ ਪਾਕਿਸਤਾਨ ਨੇ ਇਸ ਜਗ੍ਹਾ ਫਿਰ ਤੋਂਅੱਤਵਾਦੀ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ 26 ਫਰਵਰੀ ਨੂੰ ਭਾਰਤ ਨੇਪਾਕਿਸਤਾਨ ਸਥਿਤ ਬਾਲਾਕੋਟ ‘ਚ ਅੱਤਵਾਦੀ ਸੰਗਠਨ ਜੈਸ਼-ਏ-ਮੁੰਹਮਦ ਦੇ ਟਿਕਾਣਿਆਂ ‘ਤੇਏਅਰਸਟਰਾਈਕ…

VIA PUNJAB
ਅੱਗੇ ਪੜ੍ਹੋ

ਬਾਬਾ ਸ਼ੇਖ ਫ਼ਰੀਦ ਜੀ ਦੇ ਮੇਲੇ ਮੌਕੇ ਕਿਸੇ ਵੀ ਮੰਤਰੀ ਨੇ ਨਹੀਂ ਕੀਤੀ ਸ਼ਿਰਕਤ

ਬਾਬਾ ਸ਼ੇਖ ਫ਼ਰੀਦ ਜੀ ਦੇ ਮੇਲੇ ਮੌਕੇ ਕਿਸੇ ਵੀ ਮੰਤਰੀ ਨੇ ਨਹੀਂ ਕੀਤੀ ਸ਼ਿਰਕਤ

ਫਰੀਦਕੋਟ – ਬਾਬਾ ਸੇਖ ਫਰੀਦ ਜੀ ਦੀ ਯਾਦ ਵਿੱਚ ਮਨਾਏ ਜਾ ਰਹੇ 10 ਰੋਜ਼ਾ ਆਗਮਨ ਪੁਰਬ ਵਿੱਚ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਜਾ ਕੋਈ ਹੋਰ ਮੰਤਰੀ ਮੇਲੇ ਵਿੱਚ ਸ਼ਿਰਕਤ ਕਰਨ ਲਈ ਨਹੀ ਵੜਿਆ ਜਦਕਿ ਜਿਲਾ ਪ੍ਰਸ਼ਾਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਹੋਰ ਮੰਤਰੀਆਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸ਼ਾਮਿਲ ਹੋਣ ਲਈ ਸੱਦਾ ਵੀ ਭੇਜਿਆ ਗਿਆ ਸੀ, ਇਹ ਪਹਿਲਾ ਮੌਕਾ ਹੈ ਜਦੋ ਕਿ ਪੰਜਾਬ ਦੇ ਮੰਤਰੀ ਨਹੀ ਪਹੁੰਚੇ, ਯਾਦ ਰਹੇ ਕਿ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਦਾਦਰ ਮੁੰਬਈ ਤੋਂ ਅਗਲੇ ਪੜਾਅ ਲਈ ਰਵਾਨਾ

ਕੌਮਾਂਤਰੀ ਨਗਰ ਕੀਰਤਨ ਦਾਦਰ ਮੁੰਬਈ ਤੋਂ ਅਗਲੇ ਪੜਾਅ ਲਈ ਰਵਾਨਾ

ਦਾਦਰ ਵਿਖੇ ਹੈਲੀਕਪਟਰ ਨਾਲ ਫੁੱਲਾਂ ਦੀ ਵਰਖਾ ਬਣੀ ਖਿੱਚ ਦਾ ਕੇਂਦਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਦਾਦਰ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤਾਂ ਵੱਲੋਂ ਫੁੱਲ ਪੱਤੀਆਂ ਵੀ ਵਰਖਾ ਕਰਕੇ ਅਤੇ ਆਤਿਸ਼ਬਾਜ਼ੀ ਚਲਾ ਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ। ਇਸੇ ਦੌਰਾਨ ਅੱਜ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਦਾਦਰ ਤੋਂ…

VIA PUNJAB
ਅੱਗੇ ਪੜ੍ਹੋ
1 570 571 572 573 574 1,271