ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਅਮਰੀਕਾ ਦੌਰੇ ਤੇ ਹਨ, ਜਿੱਥੇ ਉਨ੍ਹਾਂ ਨੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕੀਤੀ| ਸਕੌਟ ਮੌਰੀਸਨ ਆਪਣੀ ਪਤਨੀ ਨਾਲ 19 ਤੋਂ 27 ਸਤੰਬਰ ਤਕ ਅਮਰੀਕਾ ਦੌਰੇ ਤੇ ਹਨ| ਵ੍ਹਾਈਟ ਹਾਊਸ ਵਿੱਚ ਮੌਰੀਸਨ ਦੇ ਸਵਾਗਤ ਵਿੱਚ ਮਿਲਟਰੀ ਬੈਂਡ ਵਜਾਇਆ ਗਿਆ ਤੇ ਉਨ੍ਹਾਂ ਨੂੰ 19 ਬੰਦੂਕਾਂ ਨਾਲ ਸਲਾਮੀ ਦਿੱਤੀ ਗਈ| ਸਕੌਟ ਮੌਰੀਸਨ ਦੁਨੀਆ ਦੇ ਦੂਜੇ ਲੀਡਰ ਹਨ, ਜਿਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਵਲੋਂ ‘ਸਟੇਟ ਡਿਨਰ’ ਦਾ ਸੱਦਾ ਦਿੱਤਾ ਗਿਆ| ਇਸ ਤੋਂ ਪਹਿਲਾਂ ਫਰਾਂਸ ਦੇ…

VIA PUNJAB
ਅੱਗੇ ਪੜ੍ਹੋ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਭਾਰਤ ਦੀ ਅਹਿਮ ਭੂਮਿਕਾ : ਸੰਯੁਕਤ ਰਾਸ਼ਟਰ

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਭਾਰਤ ਦੀ ਅਹਿਮ ਭੂਮਿਕਾ : ਸੰਯੁਕਤ ਰਾਸ਼ਟਰ

ਨਿਊਯਾਰਕ – ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਚੁੱਕੇ ਜਾਣ ਵਾਲੀਆਂ ਕੌਮਾਂਤਰੀ ਕੋਸ਼ਿਸ਼ਾਂ ਵਿੱਚ ਭਾਰਤ ਦੀ ਭੂਮਿਕਾ ਅਹਿਮ ਹੈ ਅਤੇ ਇਸ ਦੇਸ਼ ਨੇ ਨਵਿਆਉਣਯੋਗ ਊਰਜਾ ਦੇ ਵਿਸਥਾਰ ਲਈ ਬਹੁਤ ਕੋਸ਼ਿਸ਼ ਕੀਤੀ ਹੈ| ਗੁਤਾਰੇਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਮੌਕਿਆਂ ਤੇ ਮਿਲ ਚੁੱਕੇ ਹਨ| ਉਨ੍ਹਾਂ ਨੇ ‘ਕੌਮਾਂਤਰੀ ਸੌਰ ਗਠਜੋੜ’ ਵਿੱਚ ਮੋਦੀ ਦੀ ਅਗਵਾਈ ਦੀ ਸਿਫਤ ਕੀਤੀ ਤੇ ਭਾਰਤ ਵਲੋਂ ਸੰਯੁਕਤ ਰਾਸ਼ਟਰ ਨੂੰ ਦਿੱਤੇ ਗਏ 193 ਸੌਰ…

VIA PUNJAB
ਅੱਗੇ ਪੜ੍ਹੋ

ਆਗਾਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ- ਕੈਪਟਨ ਅਮਰਿੰਦਰ ਸਿੰਘ

ਆਗਾਮੀ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ ਜਿੱਤੇਗੀ- ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਨਾ ਸਾੜਨ ਦਾ ਅਪੀਲ ਲੁਧਿਆਣਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਆਗਾਮੀ 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਸਾਰੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਜਿੱਤ ਦਰਜ ਕਰੇਗੀ। ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਕਰਮਵਾਰ ਦੋ ਰੋਜ਼ਾ ਕਿਸਾਨ ਮੇਲਾ ਅਤੇ ਪਸ਼ੂ ਪਾਲਣ ਮੇਲਾ ਦੇ ਉਦਘਾਟਨੀ ਸਮਾਰੋਹ ਦੌਰਾਨ…

VIA PUNJAB
ਅੱਗੇ ਪੜ੍ਹੋ

ਰਾਣਾ ਗੁਰਮੀਤ ਸਿੰਘ ਸੋਢੀ ਨੇ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਕੀਤੀ ਰਵਾਨਾ

ਰਾਣਾ ਗੁਰਮੀਤ ਸਿੰਘ ਸੋਢੀ ਨੇ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਕੀਤੀ ਰਵਾਨਾ

ਅਜਿਹੇ ਉਪਰਾਲੇ ਖੇਤਰ ਵਿੱਚ ਮੋਟਰ ਸਪੋਰਟਸ ਨੂੰ ਹੁਲਾਰਾ ਦੇਣ ’ਚ ਮਦਦਗ਼ਾਰ ਸਾਬਤ ਹੁੰਦੇ ਹਨ: ਖੇਡ ਮੰਤਰੀ ਚੰਡੀਗੜ – ਅੱਜ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਇਥੋਂ ਨੇੜਲੇ ਮੁੱਲਾਂਪੁਰ ਗਰੀਬਦਾਸ ਤੋਂ ਚੌਥੀ ਸ਼ਿਵਾਲਿਕ ਹਿੱਲ ਡ੍ਰਾਈਵ ਕਾਰ ਰੈਲੀ ਝੰਡੀ ਦਿਖਾ ਕੇ ਰਵਾਨਾ ਕੀਤੀ। ਇਹ ਰੈਲੀ ਬਿਸ਼ਪ ਕੌਟਨ ਸਕੂਲ, ਸ਼ਿਮਲਾ ਨਾਲ ਸਬੰਧਤ ਓਲਡ ਕੌਟੇਨੀਅਨਜ਼ ਐਸੋਸੀਏਸ਼ਨ(ਓਸੀਏ)(ਨਾਰਦਰਨ ਚੈਪਟਰ) ਵਲੋਂ ਆਯੋਜਿਤ ਕੀਤੀ ਗਈ।ਇਸ ਮੌਕੇ ਆਪਣੇ ਭਾਸ਼ਣ ਦੌਰਾਨ ਰਾਣਾ ਸੋਢੀ ਨੇ ਕਿਹਾ ਇਸ ਰੈਲੀ ਦਾ…

VIA PUNJAB
ਅੱਗੇ ਪੜ੍ਹੋ

ਮਾਨਯੋਗ ਸੁਪਰੀਮ ਕੋਰਟ ਦੇ ਜੱਜ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੂਰਯਾ ਕਾਂਤ ਨੇ ਸਾਂਝੇ ਤੌਰ ‘ਤੇ ਏ.ਡੀ.ਆਰ.ਸੈਂਟਰ ਅਤੇ ਕੋਰਟ ਕੰਪਲੈਕਸ ਲੁਧਿਆਣਾ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਮਾਨਯੋਗ ਸੁਪਰੀਮ ਕੋਰਟ ਦੇ ਜੱਜ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਸੂਰਯਾ ਕਾਂਤ ਨੇ ਸਾਂਝੇ ਤੌਰ ‘ਤੇ  ਏ.ਡੀ.ਆਰ.ਸੈਂਟਰ ਅਤੇ ਕੋਰਟ ਕੰਪਲੈਕਸ ਲੁਧਿਆਣਾ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਚੰਡੀਗੜ – ਅੱਜ ਏ.ਡੀ.ਆਰ.ਸੈਂਟਰ ਲੁਧਿਆਣਾ ਅਤੇ ਜ਼ਿਲਾ ਕਚਹਿਰੀ ਕੰਪਲੈਕਸ ਲੁਧਿਆਣਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਮਾਨਯੋਗ ਜਸਟਿਸ ਹੇਮੰਤ ਗੁਪਤਾ, ਜੱਜ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਮਾਨਯੋਗ ਜਸਟਿਸ ਸੂਰਯਾ ਕਾਂਤ, ਜੱਜ ਸੁਪਰੀਮ ਕੋਰਟ ਆਫ਼ ਇੰਡੀਆ ਜੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ‘ਤੇ ਮਾਨਯੋਗ ਜਸਟਿਸ ਰਾਜੀਵ ਸ਼ਰਮਾਂ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ, ਮਾਨਯੌਗ ਜਸਟਿਸ ਰਾਕੇਸ਼ ਕੁਮਾਰ ਜੈਨ, ਪ੍ਰਬੰਧਕੀ ਜੱਜ ਸੈਸ਼ਨਜ਼ ਡਵੀਜ਼ਨ ਲੁਧਿਆਣਾ-ਕਮ-ਕਾਰਜ਼ਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਜਸਟਿਸ ਰਾਜਨ ਗੁਪਤਾ, ਜੱਜ ਪੰਜਾਬ ਤੇ ਹਰਿਆਣਾ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੇ ਇਸ ਨਗਰ ਕੀਰਤਨ ਦੇ ਅੱਜ ਪੂਣੇ ਤੋਂ ਅੱਗੇ ਰਵਾਨਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਸਬੰਧੀ ਲਿਖਤੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਸਬੰਧੀ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਨਾਲ ਸਬੰਧਤ ਲਿਖਤੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ 225 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸੇ ਦੌਰਾਨ ਸੁੰਦਰ ਲਿਖਾਈ ਦੇ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ 40 ਸਕੂਲਾਂ ਦੇ ਵਿਦਿਆਰਥੀ ਸ਼ਾਮਲ ਹੋਏ। ਇਨ੍ਹਾਂ ਮੁਕਾਬਲਿਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਆਯੋਜਨ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਆਯੋਜਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਭਾਰਤ ਦੀ ਮੋਹਰੀ ਸੰਸਥਾ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਐਸੋਸੀਏਸ਼ਨ ਆਫ ਰੇਡੀਏਸ਼ਨ ਆਨਕੋਲੋਜਿਸਟ ਦੀ 25ਵੀਂ ਸਲਾਨਾ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਦੋ ਰੋਜ਼ਾ ਕਾਨਫਰੰਸ ਦੇ ਉਦਘਾਟਨੀ ਸਮਾਰੋਹ ਮੌਕੇ ਨੈਸ਼ਨਲ ਕੈਂਸਰ ਇੰਸਟੀਚਿਊਟ ਚੱਜਰ ਹਰਿਆਣਾ ਦੇ ਡਾਇਰੈਕਟਰ ਡਾ. ਜੀ. ਕੇ. ਰਾਥ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੀ ਵਿਸ਼ੇਸ਼ ਮਹਿਮਾਨ ਵਜੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰਸੁਨੀਲ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਤੋਂਇਲਾਵਾ ਦੋਵਾਂ ਹੀ ਸੂਬਿਆਂ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੋਵਾਂ ਹੀ ਸੂਬਿਆਂ ‘ਚ ਸਿਰਫ਼ ਇੱਕਪੜਾਅ ਵਿੱਚ ਚੋਣਾਂ ਹੋਣਗੀਆਂ। ਮਤਦਾਨ ਦੀ ਤਰੀਕ ਜਿੱਥੇ 21…

VIA PUNJAB
ਅੱਗੇ ਪੜ੍ਹੋ

ਚੰਦਰਯਾਨ–2 ਆਰਬਿਟਰ ਚੰਗਾ ਕੰਮ ਕਰ ਰਿਹਾ : ਇਸਰੋ ਮੁਖੀ

ਚੰਦਰਯਾਨ–2 ਆਰਬਿਟਰ ਚੰਗਾ ਕੰਮ ਕਰ ਰਿਹਾ : ਇਸਰੋ ਮੁਖੀ

ਨਵੀਂ ਦਿੱਲੀ – ਇਸਰੋ ਪ੍ਰਮੁੱਖ ਕੇ ਸਿਵਨ ਨੇ ਕਿਹਾ ਕਿ ਚੰਦਰਯਾਨ–2 ਆਰਬਿਟਰ ਬਹੁਤ ਚੰਗਾ ਕਰ ਰਿਹਾ ਹੈ। ਆਰਬਿਟਰ ਵਿਚ 8 ਯੰਤਰ ਹੁੰਦੇ ਹਨ ਅਤੇ ਹਰੇਕ ਯੰਤਰ ਉਹੀ ਕਰਦਾ ਹੈ ਜੋ ਉਸਨੇ ਕਰਨਾ ਹੁੰਦਾ ਹੈ। ਲੈਂਡਰ ਨਾਲ ਅਸੀਂ ਸੰਚਾਰ ਸਥਾਪਤ ਕਰਨ ਵਿਚ ਅਸਮਰਥ ਨਹੀਂ ਹੈ। ਸਾਡੀ ਅਗਲੀ ਪਹਿਲ ਗਗਨਯਾਨ ਮਿਸ਼ਨ ਹੈ। ਸ਼ਨੀਵਾਰ ਤੋਂ ਚੰਦ ਉਤੇ ਰਾਤ ਸ਼ੁਰੂ ਹੋ ਜਾਵੇਗੀ ਅਤੇ ਹਨ੍ਹੇਰਾ ਪੈਣ ਨਾਲ ਹੀ ‘ਚੰਦਰਯਾਨ–2 ਦੇ ਲੈਂਡਰ ਵਿਕਰਮ ਨਾਲ ਸੰਪਰਕ ਦੀਆਂ ਸਾਰੀਆਂ ਸੰਭਾਵਨਾਂਵਾਂ ਹੁਣ ਲਗਭਗ ਖਤਮ…

VIA PUNJAB
ਅੱਗੇ ਪੜ੍ਹੋ
1 573 574 575 576 577 1,271