ਪਟਨਾ ਨੇ ਤੇਲੁਗੂ ਨੂੰ ਬਰਾਬਰੀ ਤੇ ਰੋਕਿਆ

ਪਟਨਾ ਨੇ ਤੇਲੁਗੂ ਨੂੰ ਬਰਾਬਰੀ ਤੇ ਰੋਕਿਆ

ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੇ ਆਖਰੀ ਪੰਜ ਮਿੰਟ ‘ਚ ਸ਼ਾਨਦਾਰ ਖੇਡ ਦੇ ਦਮ ‘ਤੇ ਪ੍ਰੋ ਕਬੱਡੀ ਲੀਗ ਦੇ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇੱਥੇ ਤੇਲੁਗੂ ਟਾਇੰਟਸ ਨੂੰ 42-42 ਦੇ ਨਾਲ ਬਰਾਬਰੀ ‘ਤੇ ਰੋਕ ਦਿੱਤਾ। ਸਟਾਰ ਰੇਡਰ ਪ੍ਰਦੀਪ ਨਰਵਾਲ 17 ਅੰਕ ਬਣਾ ਕੇ ਇਕ ਵਾਰ ਫਿਰ ਮੁਕਾਬਲੇ ‘ਚ ਪਟਨਾ ਦੀ ਵਾਪਸੀ ਕਰਵਾਈ। ਮੈਚ ਖਤਮ ਹੋਣ ਤੋਂ 7 ਮਿੰਟ ਪਹਿਲਾਂ ਪਟਨਾ ਦੀ ਟੀਮ 8 ਅੰਕ (29-37) ਨਾਲ ਪਿਛੜ ਰਹੀ ਸੀ ਪਰ ਨਰਵਾਲ ਤੇ ਕੋਰੀਆ ਖਿਡਾਰੀ ਲੀ…

VIA PUNJAB
ਅੱਗੇ ਪੜ੍ਹੋ

ਪੰਜਾਬੀ ਸਿਤਾਰੇ ਨਿੰਜਾਂ, ਬੈਨਤ ਦੁਸਾਂਝ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਪੰਜਾਬੀ ਸਿਤਾਰੇ ਨਿੰਜਾਂ, ਬੈਨਤ ਦੁਸਾਂਝ ਨੇ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ

ਮੋਹਾਲੀ – ਮਸ਼ਹੂਰ ਪੰਜਾਬੀ ਗਾਇਕ ਨਿੰਜਾਂ, ਜੱਸ ਬਾਜਵਾ, ਰਾਈਜ਼ਿੰਗ ਸਟਾਰ ਵਿਜੇਤਾ ਬੈਨਤ ਦੁਸਾਂਝ, ਆਤਿਸ਼ ਨੇ ਆਉਣ ਵਾਲੀ ਪੰਜਾਬੀ ਫਿਲਮ ”ਦੂਰਬੀਨ” ਦੇ ਹੋਰ ਸਟਾਰਕਾਸਟ ਜਿਵੇਂ ਕਿ ਵਾਮਿਕਾ ਗੱਬੀ, ਜੈਸਮੀਨ ਆਦਿ ਨਾਲ ਮਿਲ ਕੇ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਦੇ ਵਿਦਿਆਰਥੀਆਂ ਦਾ ਮੰਨੋਰੰਜਨ ਕੀਤਾ।ਵਿਦਿਆਰਥੀਆਂ ਦੀ ਮੰਗ ਤੇ ਨਿੰਜਾਂ, ਬੈਨਤ ਦੁਸਾਂਝ, ਜੱਸ ਬਾਜਵਾ ਨੇ ਆਪਣੇ ਹਿੱਟ ਗੀਤ ਜਿਵੇਂ ਕਿ ਅੱਜ ਵੀ ਚਾਹੁੰਨੀ ਆ, ਤੇਰੀ ਆਦਤ, ਹਵਾ ਦੇ ਵਰਕੇ, ਲਾਡੀ ਫਿਰੰਗੀ, ਸੀਰੀਅਸ, ਨੋਜ਼ ਪਿੰਨ, ਦਿਲ ਦੇ ਰਾਂਜੇ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ਵਿੱਚ ਸੋਮਵਾਰ ਤੋਂ ਇਕ ਘੰਟਾ ਵੱਧ ਸੁਣਵਾਈ ਕਰੇਗਾ ਸੁਪਰੀਮ ਕੋਰਟ

ਅਯੁੱਧਿਆ ਮਾਮਲੇ ਵਿੱਚ ਸੋਮਵਾਰ ਤੋਂ ਇਕ ਘੰਟਾ ਵੱਧ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਸੋਮਵਾਰ ਤੋਂ ਰੋਜ਼ਾਨਾ ਇਕ ਘੰਟਾ ਵਧ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ| ਇਕ ਘੰਟੇ ਦਾ ਸਮਾਂ ਇਸ ਲਈ ਵਧਾਇਆ ਗਿਆ ਹੈ ਤਾਂ ਕਿ ਅਯੁੱਧਿਆ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਪੂਰੀ ਕੀਤੀ ਜਾ ਸਕੇ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨ ਬੈਂਚ ਨੇ ਇਸ ਵਿਵਾਦ ਦੇ ਦੋਹਾਂ ਪੱਖਾਂ ਦੇ ਵਕੀਲਾਂ ਨੂੰ ਕਿਹਾ ਕਿ ਉਸ ਨੇ ਆਮ ਪ੍ਰਕਿਰਿਆ…

VIA PUNJAB
ਅੱਗੇ ਪੜ੍ਹੋ

ਸੈਕਸ ਸ਼ੋਸ਼ਣ ਮਾਮਲੇ ਵਿੱਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਜੇਲ ਭੇਜਿਆ

ਸੈਕਸ ਸ਼ੋਸ਼ਣ ਮਾਮਲੇ ਵਿੱਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਜੇਲ ਭੇਜਿਆ

ਬਲਾਤਕਾਰ ਦੇ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਚਿਨਮਯਾਨੰਦ ਨੂੰ ਯੂ.ਪੀ. ਦੇ ਸ਼ਾਹਜਹਾਂਪੁਰ ਦੀ ਇਕ ਕੋਰਟ ਨੇ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਆਦੇਸ਼ ਦਿੱਤਾ ਹੈ| ਇਸ ਤੋਂ ਪਹਿਲਾਂ ਅੱਜ ਸਵੇਰੇ ਚਿਨਮਯਾਨੰਦ ਨੂੰ ਯੂ.ਪੀ. ਪੁਲੀਸ ਅਤੇ ਐਸ.ਆਈ.ਟੀ. ਨੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ| ਚਿਨਮਯਾਨੰਦ ਨੂੰ ਸਖਤ ਸੁਰੱਖਿਆ ਦਰਮਿਆਨ ਜੂਡੀਸ਼ਲ ਮੈਜਿਸਟਰੇਟ (ਸੀ.ਜੇ.ਐਮ.) ਕੋਰਟ ਵਿੱਚ ਪੇਸ਼ ਕੀਤਾ ਗਿਆ| ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਜੇਲ ਭੇਜਣ ਦਾ ਆਦੇਸ਼ ਦਿੱਤਾ ਹੈ| ਪੀੜਤਾ ਵਲੋਂ ਵੀਡੀਓ…

VIA PUNJAB
ਅੱਗੇ ਪੜ੍ਹੋ

ਡੋਨਾਲਡ ਟਰੰਪ ਅਮਰੀਕਾ-ਮੈਕਸੀਕੋ ਸਰਹੱਦ ਤੇ ਬਣ ਰਹੀ ਕੰਧ ਦਾ ਜਾਇਜ਼ਾ

ਡੋਨਾਲਡ ਟਰੰਪ ਅਮਰੀਕਾ-ਮੈਕਸੀਕੋ ਸਰਹੱਦ ਤੇ ਬਣ ਰਹੀ ਕੰਧ ਦਾ ਜਾਇਜ਼ਾ

ਵਾਸ਼ਿੰਗਟਨ – ਅਮਰੀਕਾ-ਮੈਕਸੀਕੋ ਸਰਹੱਦ ਤੇ ਬਣ ਰਹੀ ਸਟੀਲ ਦੀ ਕੰਧ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ| 22 ਕਿਲੋਮੀਟਰ ਦੀ ਕੰਧ ਬਣ ਕੇ ਤਿਆਰ ਹੋ ਗਈ ਹੈ, ਜਿਸ ਨੂੰ ਤੋੜਣਾ ਮੁਸ਼ਕਿਲ ਹੈ| ਸੈਨ ਡਿਆਗੋ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ-ਮੈਕਸੀਕੋ ਸਰਹੱਦ ਤੇ ਬਣ ਰਹੀ ਕੰਧ ਦਾ ਜਾਇਜ਼ਾ ਲਿਆ ਅਤੇ ਉਸ ਤੇ ਆਪਣੇ ਹਸਤਾਖਰ ਵੀ ਕੀਤੇ|ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸੈਨ ਡਿਆਗੋ ਦੇ ਓਟੇ ਮੇਸਾ ਖੇਤਰ ਵਿੱਚ ਇਹ ਦੂਜਾ ਦੌਰਾ ਸੀ| ਇਸ ਤੋਂ ਪਹਿਲਾਂ ਮਾਰਚ…

VIA PUNJAB
ਅੱਗੇ ਪੜ੍ਹੋ

ਸੀਰੀਆ ਵਿੱਚ ਹਵਾਈ ਫੌਜ ਨੇ ਅਣਪਛਾਤਾ ਡ੍ਰੋਨ ਡੇਗਿਆ

ਸੀਰੀਆ ਵਿੱਚ ਹਵਾਈ ਫੌਜ ਨੇ ਅਣਪਛਾਤਾ ਡ੍ਰੋਨ ਡੇਗਿਆ

ਸੀਰੀਆ ਦੀ ਹਵਾਈ ਫੌਜ ਨੇ ਰਾਜਧਾਨੀ ਨੇੜੇ ਇਕ ਅਣਪਛਾਤੇ ਡ੍ਰੋਨ ਨੂੰ ਢੇਰ ਕਰ ਦਿੱਤਾ ਗਿਆ ਹੈ| ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ| ਮੀਡੀਆ ਮੁਤਾਬਕ ਇਹ ਡ੍ਰੋਨ ਦੇਸ਼ ਦੇ ਦੱਖਣੀ ਹਿੱਸੇ ਵਿੱਚ ਦਮਿਸ਼ਕ ਦੇ ਅਕਰਬਾ ਸ਼ਹਿਰ ਦੇ ਅੰਦਰ ਉੱਡ ਰਿਹਾ ਸੀ| ਇਸ ਵਿਚਾਲੇ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਮਿਸ਼ਕ ਦੇ ਦੱਖਣ-ਪੂਰਬੀ ਜ਼ਰਾਮਾਨਾ ਵਿੱਚ ਧਮਾਕਾ ਹੋਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਹਨ|

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਆਯੋਜਿਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਦਾ ਮਹੱਤਵ ਮਨੁੱਖੀ ਏਕਤਾ ਨੂੰ ਉਜਾਗਰ ਕਰਨ ਵਾਲਾ- ਗਿਆਨੀ ਜਗਤਾਰ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਅਤੇ ਤਰਨ ਤਾਰਨ ਨਾਲ ਸਬੰਧਤ ਕਾਲਜਾਂ ਦੇ 1200 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਵਿਚ ਕਰਵਾਏ ਜਾ ਰਹੇ ਸੈਮੀਨਾਰਾਂ ਦੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਔਰੰਗਾਬਾਦ ਤੋਂ ਪੂਨੇ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਔਰੰਗਾਬਾਦ ਤੋਂ ਪੂਨੇ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਂਰਾਸ਼ਟਰ ਦੇ ਔਰੰਗਾਬਾਦ ਤੋਂ ਪੂਨੇ ਲਈ ਰਵਾਨਾ ਹੋ ਗਿਆ। ਇਸ ਦੌਰਾਨ ਸੰਗਤ ਦੀ ਭਰਵੀਂ ਸ਼ਮੂਲੀਅਤ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ…

VIA PUNJAB
ਅੱਗੇ ਪੜ੍ਹੋ

ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਨਵੀਂ ਦਿੱਲੀ – ਆਰਥਿਕ ਮੰਦੀ ‘ਤੇਆਲੋਚਨਾ ਦਾ ਸਾਹਮਦਾ ਕਰ ਰਹੀ ਕੇਂਦਰ ਸਰਕਾਰ ਨੇ ਕੰਪਨੀਆਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂਕਿਹਾ ਕਿ ਅਸੀਂ ਅੱਜ ਘਰੇਲੂ ਕੰਪਨੀਆਂ ਅਤੇ ਨਵੀਆਂ ਘਰੇਲੂ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟਟੈਕਸ ਦੀਆਂ ਦਰਾਂ ਨੂੰ ਘੱਟ ਕਰਨ ਦਾ ਪ੍ਰਸਤਾਵ ਦਿੰਦੇ ਹਾਂ। ਇਸ ਨਵੇਂ ਐਲਾਨ ਮੁਤਾਬਕ, ਕੰਪਨੀਆਂਲਈ ਨਵਾਂ ਕਾਰਪੋਰੇਟ ਟੈਕਸ ਦਰ 25.17 ਫ਼ੀਸਦੀ ਤੈਅ ਹੋਇਆ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰਕੋਈ ਹੋਰ ਟੈਕਸ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ : ਭਾਈ ਲੌਂਗੋਵਾਲ

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ : ਭਾਈ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਰਾਮਨਾਥ ਕੋਵਿੰਦ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਸੱਦਾ ਪੱਤਰ ਦੇਣ…

VIA PUNJAB
ਅੱਗੇ ਪੜ੍ਹੋ
1 574 575 576 577 578 1,271