- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਤਰਰਾਸ਼ਟਰੀ ਨਗਰ ਕੀਰਤਨ ਹੈਦਰਾਬਾਦ ਤੋਂ ਬਿਦਰ ਲਈ ਹੋਇਆ ਰਵਾਨਾ
ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਨਗਰ ਕੀਰਤਨ ਦਾ ਹੈਦਰਾਬਾਦ ਪੁੱਜਣ ’ਤੇ ਸੰਗਤ ਨੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ। ਖੂਬਸੂਰਤ ਸਵਾਗਤੀ ਗੇਟ, ਸੁੰਦਰ ਲੜੀਆਂ ਅਤੇ ਦੀਪਮਾਲਾ ਕੀਤੀ ਗਈ। ਸੰਗਤਾਂ…
ਅੱਗੇ ਪੜ੍ਹੋ











