ਕੇਂਦਰ ਨੇ ਕਾਲੀ ਸੂਚੀ ‘ਚੋਂ 312 ਪ੍ਰਵਾਸੀ ਸਿੱਖਾਂ ਦੇ ਨਾਂਅ ਹਟਾਏ

ਕੇਂਦਰ ਨੇ ਕਾਲੀ ਸੂਚੀ ‘ਚੋਂ 312 ਪ੍ਰਵਾਸੀ ਸਿੱਖਾਂ ਦੇ ਨਾਂਅ ਹਟਾਏ

ਸੂਚੀ ਵਿੱਚ ਹੁਣ ਸਿਰਫ 2 ਨਾਮ ਬਾਕੀ ਰਹਿਣ ਦਾ ਦਾਅਵਾ ਨਵੀਂ ਦਿੱਲੀ – ਭਾਰਤ ਸਰਕਾਰ ਨੇ ਕਥਿਤ ਕਾਲੀ ਸੂਚੀ ਦੀ ਸਮੀਖਿਆ ਕਰਦਿਆਂ 312 ਸਿੱਖਾਂ ਦੇ ਨਾਮ ਹਟਾਉਣ ਦਾ ਦਾਅਵਾ ਕੀਤਾ ਹੈ। ਇਨ੍ਹਾਂ ਸਿੱਖਾਂ ਉੱਪਰ ਭਾਰਤ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਿਲ ਹੋਣ ਦੇ ਦੋਸ਼ ਹਨ। ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਕਾਲੀ ਸੂਚੀ ਵਿੱਚ ਹੁਣ ਸਿਰਫ 2 ਨਾਮ ਬਾਕੀ ਰਹਿ ਗਏ ਹਨ। ਅਸਲ ਵਿੱਚ ਕਈ ਸੁਰੱਖਿਆ ਏਜੰਸੀਆਂ ਨੇ ਕਾਲੀ ਸੂਚੀ ‘ਚ ਦਰਜ ਸਿੱਖਾਂ ਦੇ…

VIA PUNJAB
ਅੱਗੇ ਪੜ੍ਹੋ

ਦਾਖਾ ਜ਼ਿਮਨੀ ਚੋਣ ਤੋਂ ਪਹਿਲਾਂ ਛਪਾਰ ਕਾਨਫਰੰਸ ‘ਚ ਜੁੜੇ ਇਕੱਠ ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਦੇ ਦਿੱਤੇ ਸੰਕੇਤ

ਦਾਖਾ ਜ਼ਿਮਨੀ ਚੋਣ ਤੋਂ ਪਹਿਲਾਂ ਛਪਾਰ ਕਾਨਫਰੰਸ ‘ਚ ਜੁੜੇ ਇਕੱਠ ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਦੇ ਦਿੱਤੇ ਸੰਕੇਤ

ਸੂਬੇ ਦਾ 90 ਤੋਂ 95 ਫੀਸਦੀ ਵਿਕਾਸ ਅਕਾਲੀ ਸਰਕਾਰ ਸਮੇਂ ਹੀ ਹੋਇਆ : ਸੁਖਬੀਰ ਬਾਦਲ ਛਪਾਰ – ਪੰਜਾਬ ਦੇ ਮਸ਼ਹੂਰ ਮੇਲਿਆਂ ‘ਚੋਂ ਇੱਕ ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਨਰਲ ਸਕੱਤਰ ਮਨਪ੍ਰੀਤ ਸਿੰਘ ਇਆਲੀ ਦੀ ਅਗਵਾਈ ਹੇਠ ਕੀਤੀ ਗਈ ਵਿਸ਼ਾਲ ਸਿਆਸੀ ਕਾਨਫਰੰਸ ਦੌਰਾਨ ਜੁੜੇ ਠਾਠਾਂ ਮਾਰਦੇ ਲੋਕਾਂ ਇਕੱਠ ਨੇ ਪੰਜਾਬ ਦੀ ਸਿਆਸੀ ਫਿਜ਼ਾ ਬਦਲਣ ਦੇ ਸੰਕੇਤ ਦੇ ਦਿੱਤੇ ਹਨ। ਜਿਸ ਨੂੰ ਦੇਖ ਕੇ ਸਮੁੱਚੀ ਅਕਾਲੀ ਲੀਡਰਸ਼ਿੱਪ ਬਾਗੋਬਾਗ ਨਜ਼ਰ ਆਈ। ਕਾਨਫਰੰਸ ਦੌਰਾਨ ਮੌਜੂਦਾ ਕਾਂਗਰਸ ਸਰਕਾਰ…

VIA PUNJAB
ਅੱਗੇ ਪੜ੍ਹੋ

ਭੋਪਾਲ ਵਿੱਚ ਗਣਪਤੀ ਵਿਸਰਜਨ ਦੌਰਾਨ ਕਿਸ਼ਤੀ ਪਲਟੀ, 11 ਵਿਅਕਤੀਆਂ ਦੀ ਮੌਤ

ਭੋਪਾਲ ਵਿੱਚ ਗਣਪਤੀ ਵਿਸਰਜਨ ਦੌਰਾਨ ਕਿਸ਼ਤੀ ਪਲਟੀ, 11 ਵਿਅਕਤੀਆਂ ਦੀ ਮੌਤ

ਭੋਪਾਲ – ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ ਹੋ ਗਿਆ| ਇੱਥੇ ਖਟਲਾਪੁਰਾ ਘਾਟ ਕੋਲ ਕਿਸ਼ਤੀ ਪਲਟਣ ਨਾਲ 11 ਵਿਅਕਤੀਆਂ ਦੀ ਮੌਤ ਹੋ ਗਈ| ਰਾਹਤ ਅਤੇ ਬਚਾਅ ਮੁਹਿੰਮ ਜਾਰੀ ਹੈ| ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਵਿੱਚ 18 ਵਿਅਕਤੀ ਸਵਾਰ ਸਨ| ਲਾਪਤਾ ਲੋਕਾਂ ਦੀ ਭਾਲ ਜਾਰੀ ਹੈ| ਮੁੱਖ ਮੰਤਰੀ ਕਮਲਨਾਥ ਨੇ ਘਟਨਾ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਹਨ| ਉਨ੍ਹਾਂ ਨੇ ਕਿਹਾ ਕਿ ਜੋ ਵੀ ਇਸ ਦੇ ਪਿੱਛੇ ਦੋਸ਼ੀ ਪਾਇਆ ਜਾਵੇਗਾ, ਉਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਫਿਰ ਲਾਗੂ ਹੋਵੇਗਾ ਓਡ-ਈਵਨ : ਅਰਵਿੰਦ ਕੇਜਰੀਵਾਲ

ਦਿੱਲੀ ਵਿੱਚ ਫਿਰ ਲਾਗੂ ਹੋਵੇਗਾ ਓਡ-ਈਵਨ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਓਡ ਈਵਨ ਰਿਟਰਨ ਸਕੀਮ ਫਿਰ ਤੋਂ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ| ਇਹ ਨਿਯਮ 4 ਨਵੰਬਰ ਤੋਂ 15 ਨਵੰਬਰ ਦੇ ਵਿਚਾਲੇ ਲਾਗੂ ਹੋਵੇਗੀ| ਇਸ ਤੋਂ ਇਲਾਵਾ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਪ੍ਰਦੂਸ਼ਣ ਘੱਟ ਕਰਨ ਲਈ ਕਈ ਹੋਰ ਵੱਡੇ ਕਦਮ ਚੁੱਕੇ ਹਨ| ਦੱਸ ਦੇਈਏ ਕਿ ਪ੍ਰਦੂਸ਼ਣ ਘੱਟ ਕਰਨ ਸੰਬੰਧੀ ਚੁੱਕੇ ਜਾਣ ਵਾਲੇ ਕਦਮਾਂ ਸੰਬੰਧੀ ਐਲਾਨ ਅੱਜ ਸੀ. ਐਮ. ਕੇਜਰੀਵਾਲ ਵੱਲੋਂ ਕਾਨਫਰੰਸ ਵਿੱਚ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀ/ਜਨਜਾਤੀ ਐਕਟ ਤੇ ਕੇਂਦਰ ਦੀ ਪਟੀਸ਼ਨ ਤਿੰਨ ਮੈਂਬਰੀ ਬੈਂਚ ਨੂੰ ਭੇਜੀ

ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀ/ਜਨਜਾਤੀ ਐਕਟ ਤੇ ਕੇਂਦਰ ਦੀ ਪਟੀਸ਼ਨ ਤਿੰਨ ਮੈਂਬਰੀ ਬੈਂਚ ਨੂੰ ਭੇਜੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੂੰ ਐਸ. ਸੀ. / ਐਸ. ਟੀ. ਕਾਨੂੰਨ ਦੇ ਅਧੀਨ ਗ੍ਰਿਫਤਾਰੀ ਦੇ ਪ੍ਰਬੰਧਾਂ ਨੂੰ ਲਚੀਲਾ ਬਣਾਉਣ ਵਾਲੇ 20 ਮਾਰਚ 2018 ਦੇ ਆਦੇਸ਼ ਦੀ ਸਮੀਖਿਆ ਦੀ ਅਪੀਲ ਕਰਨ ਵਾਲੀ ਕੇਂਦਰ ਦੀ ਪਟੀਸ਼ਨ ਨੂੰ ਤਿੰਨ ਮੈਂਬਰੀ ਬੈਂਚ ਕੋਲ ਭੇਜ ਦਿੱਤਾ| ਜੱਜ ਅਰੁਣ ਮਿਸ਼ਰਾ ਅਤੇ ਜੱਜ ਯੂ.ਯੂ. ਲਲਿਤ ਦੀ ਬੈਂਚ ਨੇ ਕਿਹਾ ਕਿ ਮਾਮਲੇ ਨੂੰ ਸੁਣਵਾਈ ਲਈ ਅਗਲੇ ਹਫਤੇ ਤਿੰਨ ਮੈਂਬਰੀ ਬੈਂਚ ਦੇ ਸਾਹਮਣੇ ਰਖਿਆ ਜਾਵਾਂ ਸੁਪਰੀਮ ਕੋਰਟ ਨੇ ਕੇਂਦਰ ਦੀ ਸਮੀਖਿਆ ਦੀ ਪਟੀਸ਼ਨ…

VIA PUNJAB
ਅੱਗੇ ਪੜ੍ਹੋ

ਇਰਾਨੀ ਲੀਡਰਸ਼ਿਪ ਅਮਰੀਕਾ ਨਾਲ ਗੱਲ ਕਰਨ ਦੀ ਚਾਹਵਾਨ : ਟਰੰਪ

ਇਰਾਨੀ ਲੀਡਰਸ਼ਿਪ ਅਮਰੀਕਾ ਨਾਲ ਗੱਲ ਕਰਨ ਦੀ ਚਾਹਵਾਨ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਈਰਾਨੀ ਲੀਡਰਸ਼ਿਪ ਉਨ੍ਹਾਂ ਨਾਲ ਮੁਲਾਕਾਤ ਅਤੇ ਗੱਲਬਾਤ ਕਰਨਾ ਚਾਹੁੰਦੀ ਹੈ| ਇਸ ਦੇ ਨਾਲ ਹੀ ਟਰੰਪ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਮਹਾਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਆਪਣੀ ਇਰਾਨੀ ਹਮਰੁਤਬਾ ਦੇ ਨਾਲ ਸਿਖਰ ਵਾਰਤਾ ਦੀ ਕੋਸ਼ਿਸ਼ ਵਿੱਚ ਜੁਟੇ ਹੋਏ ਹਨ| ਟਰੰਪ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ,”ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਇਰਾਨ ਮੁਲਾਕਾਤ ਕਰਨੀ ਚਾਹੁੰਦਾ ਹੈ|” ਟਰੰਪ ਨੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਰਾਣੀ ਹੱਥ

ਭਾਰਤੀ ਮਹਿਲਾ ਹਾਕੀ ਟੀਮ ਦੀ ਕਮਾਨ ਰਾਣੀ ਹੱਥ

ਸਟਾਰ ਫਾਰਵਰਡ ਰਾਣੀ ਰਾਮਪਾਲ ਨੂੰ ਅੱਜ ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਬਣਾਇਆ ਗਿਆ ਹੈ, ਜੋ 27 ਸਤੰਬਰ ਤੋਂ ਮਾਰਲੋ ਵਿੱਚ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਲੜੀ ਵਿੱਚ ਇੰਗਲੈਂਡ ਨਾਲ ਭਿੜੇਗੀ। ਲੜੀ 27 ਸਤੰਬਰ ਤੋਂ ਚਾਰ ਅਕਤੂਬਰ ਤੱਕ ਖੇਡੀ ਜਾਵੇਗੀ ਅਤੇ ਗੋਲਕੀਪਰ ਸਵਿਤਾ ਉਪ ਕਪਤਾਨ ਹੋਵੇਗੀ।ਹਾਲ ਹੀ ਵਿੱਚ ਜਾਪਾਨ ਵਿੱਚ ਓਲੰਪਿਕ ਟੈਸਟ ਟੂਰਨਾਮੈਂਟ ਵਿੱਚ ਟੀਮ ਦੀ ਜਿੱਤ ਮਗਰੋਂ ਸਵਿਤਾ ਅਤੇ ਰਜਨੀ ਇਤਿਮਾਰਪੂ ਨੇ ਟੀਮ ਵਿੱਚ ਆਪਣਾ ਸਥਾਨ ਬਰਕਰਾਰ ਰੱਖਿਆ ਹੈ। ਡਿਫੈਂਡਰ ਦੀਪਾ ਗ੍ਰੇਸ ਏਕਾ,…

VIA PUNJAB
ਅੱਗੇ ਪੜ੍ਹੋ

ਸੌਰਭ ਵੀਅਤਨਾਮ ਓਪਨ ਦੇ ਸੈਮੀ ਫਾਈਨਲ ’ਚ

ਸੌਰਭ ਵੀਅਤਨਾਮ ਓਪਨ ਦੇ ਸੈਮੀ ਫਾਈਨਲ ’ਚ

ਭਾਰਤੀ ਸ਼ਟਲਰ ਸੌਰਭ ਵਰਮਾ ਅੱਜ ਇੱਥੇ ਵੀਅਤਨਾਮ ਓਪਨ ਬੀਡਬਲਯੂਐੱਫ ਟੂਰ ਸੁਪਰ 100 ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਸੈਮੀ-ਫਾਈਨਲ ਵਿੱਚ ਪਹੁੰਚ ਗਿਆ ਹੈ। ਦੂਜਾ ਦਰਜਾ ਪ੍ਰਾਪਤ ਸੌਰਭ ਨੇ ਘਰੇਲੂ ਖਿਡਾਰੀ ਟਿਐੱਨ ਮਿਨ ਐੱਨਗੁਯੈੱਨ ਨੂੰ ਸਿੱਧੇ ਸੈੱਟਾਂ ਵਿੱਚ ਸ਼ਿਕਸਤ ਦਿੱਤੀ। ਭਾਰਤੀ ਖਿਡਾਰੀ ਨੇ 43 ਮਿੰਟ ਤੱਕ ਚੱਲੇ ਮੁਕਾਬਲੇ ਨੂੰ 21-13, 21-18 ਨਾਲ ਜਿੱਤਿਆ। ਕੌਮੀ ਚੈਂਪੀਅਨ ਦਾ ਫਾਈਨਲ ਵਿੱਚ ਸਾਹਮਣਾ ਜਾਪਾਨ ਦੇ ਮਿਨੋਰੂ ਕੋਗਾ ਜਾਂ ਥਾਈਲੈਂਡ ਦੇ ਤਾਨੌਂਗਸਾਕ ਸੈਂਸੋੋਮਬੂਮਸੁਕ ਨਾਲ ਹੋਵੇਗਾ। ਸੌਰਭ ਪਿਛਲੇ ਮਹੀਨੇ ਚੀਨੀ ਤਾਇਪੈ ਓਪਨ ਵਿੱਚ ਆਖ਼ਰੀ-16…

VIA PUNJAB
ਅੱਗੇ ਪੜ੍ਹੋ

ਹਿਮਾ ਦੇ ਵਿਸ਼ਵ ਚੈਂਪੀਅਨਸ਼ਿਪ ’ਚ ਖੇਡਣ ਬਾਰੇ ਬੇਯਕੀਨੀ

ਹਿਮਾ ਦੇ ਵਿਸ਼ਵ ਚੈਂਪੀਅਨਸ਼ਿਪ ’ਚ ਖੇਡਣ ਬਾਰੇ ਬੇਯਕੀਨੀ

ਵਿਸ਼ਵ ਜੂਨੀਅਰ ਚੈਂਪੀਅਨ ਹਿਮਾ ਦਾਸ ਦੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਸਬੰਧੀ ਬੇਯਕੀਨੀ ਵਾਲੀ ਸਥਿਤੀ ਪੈਦਾ ਹੋ ਗਈ ਹੈ ਕਿਉਂਕਿ ਭਾਰਤੀ ਅਥਲੈਟਿਕਸ ਫੈਡਰੇਸ਼ਨ ਵੱਲੋਂ ਕੌਮਾਂਤਰੀ ਸੰਸਥਾ ਆਈਏਏਐੱਫ ਨੂੰ ਭੇਜੀ ਖਿਡਾਰੀਆਂ ਦੀ ਮੁੱਢਲੀ ਸੂਚੀ ਵਿੱਚ ਇਸ ਸਟਾਰ ਅਥਲੀਟ ਦਾ ਨਾਮ ਨਹੀਂ ਹੈ। ਏਐੱਫਆਈ ਕੋਲ ਹਾਲਾਂਕਿ ਇਸ ਸੂਚੀ ਵਿੱਚ ਉਸ ਦਾ ਨਾਮ ਸ਼ਾਮਲ ਕਰਵਾਉਣ ਲਈ 16 ਸਤੰਬਰ ਤੱਕ ਦਾ ਸਮਾਂ ਹੈ।ਏਐੱਫਆਈ ਨੇ ਚਾਰ ਗੁਣਾ 400 ਰਿਲੇਅ ਅਤੇ ਚਾਰ ਗੁਣਾ 400 ਮਿਕਸਡ ਰਿਲੇਅ ਲਈ ਨੌਂ ਸਤੰਬਰ ਨੂੰ ਹਿਮਾ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਜਿਹਾਦੀਆਂ ਨੂੰ ਦਿੱਤੀ ਟਰੇਨਿੰਗ, US ਨੇ ਕੀਤੀ ਫੰਡਿੰਗ

ਪਾਕਿ ਨੇ ਜਿਹਾਦੀਆਂ ਨੂੰ ਦਿੱਤੀ ਟਰੇਨਿੰਗ, US ਨੇ ਕੀਤੀ ਫੰਡਿੰਗ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਨੂੰ ਅੱਤਵਾਦ ਵਿਰੁੱਧ ਲੜਾਈ ਵਿਚ ਅਮਰੀਕਾ ਦਾ ਸਾਥ ਦੇਣ ਦੀ ਭਾਰੀ ਕੀਮਤ ਚੁਕਾਉਣੀ ਪਈ ਹੈ। ਇਮਰਾਨ ਨੇ ਕਿਹਾ ਕਿ ਅਮਰੀਕਾ ਨੇ ਅਖੀਰ ਵਿਚ ਅਫਗਾਨਿਸਤਾਨ ਵਿਚ ਆਪਣੀ ਅਸਫਲਤਾ ਦਾ ਦੋਸ਼ ਪਾਕਿਸਤਾਨ ਦੇ ਸਿਰ ਲਗਾ ਦਿੱਤਾ ਜੋ ਕਿ ਸਹੀ ਨਹੀਂ ਹੈ। ਇਕ ਅੰਗਰੇਜ਼ੀ ਸਮਾਚਾਰ ਏਜੰਸੀ ਨੂੰ ਦਿੱਤੇ ਇੰਟਰਵਿਊ ਵਿਚ ਇਮਰਾਨ ਨੇ ਕਬੂਲ ਕੀਤਾ ਕਿ ਸ਼ੀਤ ਯੁੱਧ ਦੌਰਾਨ ਅਫਗਾਨਿਸਤਾਨ ਵਿਚ ਸੋਵੀਅਤ ਸੰਘ ਨਾਲ ਲੜਨ ਲਈ…

VIA PUNJAB
ਅੱਗੇ ਪੜ੍ਹੋ
1 586 587 588 589 590 1,271