ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਮਹਾਂਰਾਸ਼ਟਰ ਦੇ ਖਾਮਗਾਉਂ ਲਈ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਮਹਾਂਰਾਸ਼ਟਰ ਦੇ ਖਾਮਗਾਉਂ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅੱਗੇ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਅੱਜ ਦੀ ਰਵਾਨਗੀ ਮਹਾਂਰਾਸ਼ਟਰ ਦੇ ਜ਼ਿਲ੍ਹਾ ਬੁਲਡਾਨਾ ’ਚ ਪੈਂਦੇ ਖਾਮਗਾਉਂ ਲਈ ਹੋਈ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੀਤੇ ਚਾਰ ਦਿਨ ਤੋਂ ਮੱਧ ਪ੍ਰਦੇਸ਼ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਸ਼ਹਿਰਾਂ, ਕਸਬਿਆਂ ਅੰਦਰ ਭਰਵਾਂ ਸਵਾਗਤ ਕੀਤਾ…

VIA PUNJAB
ਅੱਗੇ ਪੜ੍ਹੋ

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ -ਪਨੂੰ

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ -ਪਨੂੰ

ਚੰਡੀਗੜ੍ਹ – ਬਾਸਮਤੀ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਸਾਰੇ ਬਾਸਮਤੀ ਉਤਪਾਦਕਾਂ ਦੀ ਰਜਿਸਟੇ੍ਰਸ਼ਨ ਦਾ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਉਹਨਾਂ ਦੇ ਨਿੱਜੀ ਵੇਰਵੇ ਅਤੇ ਉਹਨਾਂ ਦੇ ਉਤਪਾਦਾਂ ਸਬੰਧੀ ਜਾਣਕਾਰੀ ਭਾਰਤ ਸਰਕਾਰ ਦੇ ਬਾਸਮਤੀ ਪੋਰਟਲ . ’ਤੇ ਅਪਲੋਡ ਕੀਤੀ ਜਾ ਰਹੀ ਹੈ। ਇਹ ਪ੍ਰਕਿਰਿਆ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਪੋ੍ਰਡੱਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਏ.ਪੀ.ਈ.ਡੀ.ਏ.) ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਕੱਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਅਨੇਕਾਂ ਕਦਮ ਚੁੱਕੇੋ ਚੰਡੀਗੜ੍ਹ – ‘‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗਰੀਬ ਵਰਗ ਦੀਆਂ ਮਹਿਲਾਵਾਂ ਦੀ ਭਲਾਈ ਲਈ ਅਨੇਕਾਂ ਕਦਮ ਚੁੱਕੇ ਗਏ ਹਨ।’’ ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਔਰਤਾਂ ਨੂੰ ਵੱਧ ਤੋਂ ਵੱਧ ਸਮਰੱਥ ਬਨਾਉਣਾ ਹੈ ਤਾਂ ਜੋ ਉਹ ਸੂਬੇ ਦੇ ਸਮਾਜਿਕ, ਰਾਜਨੀਤਕ ਅਤੇ…

VIA PUNJAB
ਅੱਗੇ ਪੜ੍ਹੋ

ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਭੱਟ ਸਾਹਿਬਾਨ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਗੁਰਬਾਣੀ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ’ਚੋਂ ਹਟਾਉਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ- ਭਾਈ ਲੌਂਗੋਵਾਲ ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਭਾਰਤ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ ਅੰਦਰ ਖ਼ੁਸ਼ੀ ਦੀ ਲਹਿਰ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ…

VIA PUNJAB
ਅੱਗੇ ਪੜ੍ਹੋ

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਜਾਣੂ ਕਰਵਾਇਆ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੇ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਅਧੀਨ ਅੱਜ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧ ਜਾਣੂ ਕਰਵਾਇਆ ਗਿਆ।ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ. ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਏ ਜਾਗਰੂਕਤਾ ਪ੍ਰੋਗਰਾਮ ਵਿੱਚ ਕਈ ਸਿਆਸੀ ਪਾਰਟੀਆ ਦੇ ਆਗੂ ਹਾਜਰ ਹੋਏ।ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸ. ਚਾਹਲ ਨੇ ਦੱਸਿਆ ਕਿ ਹਰੇਕ ਵੋਟਰ ਆਪਣੀ ਵੋਟ ਜਾਂ ਆਪਣੇ…

VIA PUNJAB
ਅੱਗੇ ਪੜ੍ਹੋ

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪੰਜਾਬ ਵੱਲੋਂ ਸਿਹਤ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਦੇ ਹੱਲ ਲਈ ਇਮਟੈੱਕ ਨਾਲ ਸਮਝੌਤਾ ਸਹੀਬੱਧ

‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਪੰਜਾਬ ਵੱਲੋਂ ਸਿਹਤ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਦੇ ਹੱਲ ਲਈ ਇਮਟੈੱਕ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ – ਮਿਸ਼ਨ ਤੰਦਰੁਸਤ ਪੰਜਾਬ 2.0 ਤਹਿਤ ਅੱਜ ਸੀ.ਐਸ.ਆਈ.ਆਰ-ਇੰਸਟੀਚਿਊਟ ਆਫ਼ ਮਾਇਕਰੋਬੀਅਲ ਤਕਨਾਲੋਜੀ (ਇਮਟੈੱਕ) ਵੱਲੋਂ ਪੰਜਾਬ ਸਰਕਾਰ ਦੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨਾਲ ਆਪਸੀ ਸਹਿਮਤੀ ਦਾ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਜਿਸ ਵਿੱਚ ਜਨਤਕ ਸਿਹਤ ਅਤੇ ਵਾਤਾਵਰਣ ਸਬੰਧੀ ਮੁੱਦਿਆਂ ਦਾ ਸਾਂਝੇ ਤੌਰ ’ਤੇ ਹੱਲ ਕਰਨ ਦੇ ਨਾਲ ਨਾਲ ਮਿਸ਼ਨ ਇਨੋਵੇਟ ਪੰਜਾਬ ਤਹਿਤ ਸੂਬੇ ਦਾ ਰਿਸਰਚ ਅਤੇ ਇਨੋਬੇਸ਼ਨ ਹੱਬ ਬਣਾਉਣਾ ਸ਼ਾਮਲ ਹੈ।ਸਮਝੌਤੇ ਅਨੁਸਾਰ ਦੋਵੇਂ ਸੰਸਥਾਵਾਂ ਪੰਜਾਬ ਵਿੱਚ ਰਿਸਰਚ ਐਂਡ ਇਨੋਵੇਸ਼ਨ (ਆਰ ਐਂਡ ਆਈ)ਲਈ ਉਸਾਰੂ ਮਾਹੌਲ ਸਿਰਜਣ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਪੰਜਾਬ ਦੀਆਂ ਜੇਲ੍ਹਾ ਵਿੱਚ ਧਾਰਮਿਕ ਲਿਟਰੇਚਰ ਵੰਡਿਆ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ – ਸਿੱਖ ਧਰਮ ਦੇ ਮੋਢੀ, ਮਾਨਵਤਾ ਦੇ ਰਹਿਬਰ, ਸਾਂਝੀਵਾਲਤਾ ਦੇ ਮੁੱਜਸਮੇ , ਅਕਾਲ ਜੋਤ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਥਾਂਵਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਕੀਤਾ।ਕੈਬਨਿਟ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ‘ਸਿੱਖ ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਤ ‘ਕਾਲੀ ਸੂਚੀ’ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਜਿਹੜੀ ਕਿ ਸਿੱਖ ਭਾਈਚਾਰੇ ਪ੍ਰਤੀ ਬਿਲਕੁਲ ਪੱਖਪਾਤੀ ਵਾਲੀ ਗੱਲ ਸੀ ਅਤੇ ਜਿਸ ਨੂੰ ਰੱਦ ਕਰਨ ਦਾ ਫੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤੇ ਮੰਗ ਦੇ ਸਿੱਟੇ ਵਜੋਂ ਲਿਆ ਹੈ।ਸੂਬਾ ਸਰਕਾਰ ਦੀ ਮੰਗ ਅਤੇ ਦਲੀਲ ਨੂੰ ਮੰਨਦਿਆਂ ਕੇਂਦਰ ਸਰਕਾਰ ਨੇ ਲੱਗਭੱਗ ਸਾਰੀ ਸੂਚੀ…

VIA PUNJAB
ਅੱਗੇ ਪੜ੍ਹੋ

ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਜਾਪਾਨ ਦੀ ਨਾਮੀ ਸਟੀਲ ਕੰਪਨੀ ਆਇਚੀ ਦਾ ਪੰਜਾਬ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝੇਦਾਰੀ

ਬਰਾਮਦ, ਸਟੀਲ ਉਤਪਾਦਨ ਅਤੇ ਰੋਜਗਾਰ ਦੇ ਮੌਕਿਆਂ ’ਚ ਹੋਵੇਗਾ ਚੌਖਾ ਵਾਧਾ ਚੰਡੀਗੜ੍ਹ – ਪੰਜਾਬ ਵਿਚ ਬਦਲੀ ਉਦਯੋਗਿਕ ਨੁਹਾਰ ਦਾ ਲਾਹਾ ਲੈਂਦਿਆਂ ਜਾਪਾਨ ਦੀ ਨਾਮੀ ਸਟੀਲ ਬਣਾਉਣ ਵਾਲੀ ਕੰਪਨੀ ਆਇਚੀ ਨੇ ਲੁਧਿਆਣਾ ਦੀ ਵਰਧਮਾਨ ਸਪੈਸ਼ਲ ਸਟੀਲ ਨਾਲ ਸਾਂਝ ਪਾਉਂਦਿਆਂ ਸੂਬੇ ਵਿਚੋਂ ਸਟੀਲ ਬਣਾਉਣ, ਸਟੀਲ ਦੀ ਬਰਾਮਦਗੀ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਦਾਇਰਾ ਹੋਰ ਵਿਸ਼ਾਲ ਕਰ ਦਿੱਤਾ ਹੈ।ਜਾਪਾਨ ਦੀ ਟੋਇਟਾ ਮੋਟਰ ਕਾਰਪੋਰੇਸ਼ਨ ਦੀ ਸਹਿਯੋਗੀ ਆਇਚੀ ਪੰਜਾਬ ਅੰਦਰ ਵਰਧਮਾਨ ਰਾਹੀਂ ਆਧੁਨਿਕ ਸਟੀਲ ਤਕਨਾਲੌਜੀ ਦਾ ਪ੍ਰਸਾਰ ਕਰਨ ਦੇ ਨਾਲ-ਨਾਲ…

VIA PUNJAB
ਅੱਗੇ ਪੜ੍ਹੋ
1 587 588 589 590 591 1,271