ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

ਪੱਛਮੀ ਬੰਗਾਲ ‘ਚ ਚੋਣਾਂ ਮਗਰੋ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਦੀ ਹੱਤਿਆਵਾਂ ਬਲਾਤਕਾਰ ਅਤੇ ਸ਼ਰਨਾਰਥੀ ਪੀੜਤਾਂ ਲਈ ਰਾਸ਼ਟਰਪਤੀ ਤੋ ਦਖ਼ਲ ਦੀ ਅਪੀਲ

ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਉਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤੇ ਜਾਣਗੇ — ਕੈਂਥ ਚੰਡੀਗੜ੍ਹ – ਦਿਨੀਂ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਮਗਰੋਂ ਹੋਈ ਰਾਜਨੀਤਿਕ ਹਿੰਸਕ ਘਟਨਾਕ੍ਰਮ ਵਿੱਚ ਅਨੁਸੂਚਿਤ ਜਾਤੀਆਂ ਨਾਲ ਯੋਜਨਾਬੱਧ ਢੰਗ ਨਿਸ਼ਾਨਾ ਬਣਾਇਆ ਗਿਆ ਵਿਚਾਰਾ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਜਿਹੀਆਂ ਮੰਦਭਾਗੀ ਘਟਨਾਵਾਂ ਦਾ ਵਾਪਰਿਆ ਜਾਣਾ ਲੋਕਤੰਤਰ ਲਈ ਖਤਰੇ ਦੀ ਘੰਟੀ ਹੈ ਅਤੇ ਨਿਰਪੱਖ ਵੋਟ ਦੀ ਵਰਤੋਂ ਕਰਨ ਕਾਰਨ ਰਾਜਨੀਤਿਕ ਹੱਤਿਆ, ਬਲਾਤਕਾਰ ਪੀੜਤ ਪ੍ਰੀਵਾਰ…

VIA PUNJAB
ਅੱਗੇ ਪੜ੍ਹੋ

ਟੈਕਸਾਸ ਵਿੱਚ ਵਾਲਮਾਰਟ ‘ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਟੈਕਸਾਸ ਵਿੱਚ ਵਾਲਮਾਰਟ ‘ਤੇ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਕੈਲੀਫੋਰਨੀਆ – ਟੈਕਸਾਸ ਪੁਲਿਸ ਨੇ ਇੱਕ ਵਿਅਕਤੀ ਨੂੰ ਗੋਲੀਬਾਰੀ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਦੁਆਰਾ ਇਸ ਵਿਅਕਤੀ ਨੂੰ ਇੱਕ ਮੈਸੇਜ ਦੁਆਰਾ ਵਾਲਮਾਰਟ ਸਟੋਰ ‘ਤੇ ਗੋਲੀਬਾਰੀ ਕਰਨ ਦੇ ਯੋਜਨਾ ਦਾ ਸੰਕੇਤ ਮਿਲਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਕੇਰ ਕਾਉਂਟੀ ਪੁਲਿਸ ਨੇ ਦੱਸਿਆ ਕਿ ਕੇਰਵਿਲ ਦੇ ਰਹਿਣ ਵਾਲੇ ਕੋਲਮੈਨ ਥਾਮਸ ਬਲੇਵਿਨਜ਼ (28) ਨਾਮ ਦੇ ਵਿਅਕਤੀ ਨੂੰ ਕੇ ਸੀ ਐਸ ਓ ਸਪੈਸ਼ਲ ਆਪ੍ਰੇਸ਼ਨ ਡਵੀਜ਼ਨ…

VIA PUNJAB
ਅੱਗੇ ਪੜ੍ਹੋ

ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਬਲਕਿ ਮਿਲਕੇ ਕੋਰੋਨਾ ਨਾਲ ਨਜਿੱਠਣ ਦਾ ਹੈ : ਅਰਵਿੰਦ ਕੇਜਰੀਵਾਲ

ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਬਲਕਿ ਮਿਲਕੇ ਕੋਰੋਨਾ ਨਾਲ ਨਜਿੱਠਣ ਦਾ ਹੈ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਸਗੋਂ ਕੋਰੋਨਾ ਵਾਇਰਸ ਨਾਲ ਮਿਲ ਕੇ ਨਜਿੱਠਣ ਦਾ ਹੈ। ਉਨ੍ਹਾਂ ਨੇ ਪੱਛਮੀ ਬੰਗਾਲ ਦੇ ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਦਾ ਕੇਂਦਰ ਵਲੋਂ ਅਚਾਨਕ ਤਬਾਦਲਾ ਕਰਨ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਟਵੀਟ ਕੀਤਾ ਕਿ ਇਹ ਸਮਾਂ ਸੂਬਾ ਸਰਕਾਰਾਂ ਨਾਲ ਲੜਨ ਦਾ ਨਹੀਂ ਹੈ, ਸਾਰਿਆਂ ਨਾਲ ਮਿਲ ਕੇ ਕੋਰੋਨਾ ਵਾਇਰਸ ਨਾਲ ਲੜਨ ਦਾ ਹੈ। ਇਹ ਸਮਾਂ ਸੂਬਾ ਸਰਕਾਰਾਂ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

ਨਸ਼ਾ ਤਸਕਰ ਜੈਪਾਲ ਭੁੱਲਰ ਦਾ ਇੱਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗਿਫ਼ਤਾਰ

ਲੱਕੀ ਰਾਜਪੂਤ ਨੇ ਜਗਰਾਉਂ ਪੁਲਿਸ ਅਧਿਕਾਰੀਆਂ ਦੇ ਕਾਤਲਾਂ ਦੀ ਪੰਜਾਬ ਤੋਂ ਫਰਾਰ ਹੋਣ ਵਿੱਚ ਕੀਤੀ ਸੀ ਸਹਾਇਤਾ ਚੰਡੀਗੜ੍ਹ – ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਾਤਲ ਦੇ ਮੁੱਖ ਦੋਸ਼ੀ ਨਸ਼ਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹਨਾਂ ਏ.ਐਸ.ਆਈਜ਼ ਦੀ ਹੱਤਿਆਂ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਸੀ।ਗ੍ਰਿਫ਼ਤਾਰ ਕੀਤੇ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

5 ਵਿਭਾਗਾਂ ਵਿਚ 38,552 ਯੋਗ ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਿੱਤੇ ਹੁਕਮਾਂ ਵਿਚ ਤੇਜ਼ੀ ਲਿਆਉਂਦਿਆਂ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭਰਤੀ ਪ੍ਰਕਿਰਿਆਂ ਛੇਤੀ ਮੁਕੰਮਲ ਕੀਤੀ ਜਾਵੇ ਤਾਂ ਜੋ ਵੱਖ-ਵੱਖ ਵਿਭਾਗਾਂ ਦੀ ਕਾਰਜਕੁਸ਼ਲਤਾ ਵਿਚ ਹੋਰ…

VIA PUNJAB
ਅੱਗੇ ਪੜ੍ਹੋ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ

ਪੰਜਾਬ `ਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ `ਤੇ ਪੂਰਾ ਕੀਤਾ ਜਾਵੇ

ਚੰਡੀਗੜ੍ਹ – ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਵਿਚ ਜੰਗੀ ਪੱਧਰਤੇ ਪੂਰਾ ਕਰਕੇ ਲੋਕ ਅਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਮਹੱਤਤਾ ਵਾਲੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ `ਤੇ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਵਾਸੀ ਜ਼ਰੂਰੀ ਸਹੂਲਤਾਂ ਦਾ ਲਾਭ ਲੈ ਸਕਣ।ਇੱਥੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਜਨਤਕ ਨਿਵੇਸ਼ ਪ੍ਰਬੰਧਨ ਕਮੇਟੀ ਦੀ ਇਕ ਉੱਚ ਪੱਧਰੀ ਮੀਟਿੰਗ ਦੀ…

VIA PUNJAB
ਅੱਗੇ ਪੜ੍ਹੋ

ਗੰਗਾ ਨਦੀ ਕੰਢੇ ਤੈਰਦੀਆਂ ਮਿਲੀਆਂ 6 ਲਾਸ਼ਾਂ, ਪ੍ਰਸ਼ਾਸਨ ਨੇ ਕਰਵਾਇਆ ਸਸਕਾਰ

ਗੰਗਾ ਨਦੀ ਕੰਢੇ ਤੈਰਦੀਆਂ ਮਿਲੀਆਂ 6 ਲਾਸ਼ਾਂ, ਪ੍ਰਸ਼ਾਸਨ ਨੇ ਕਰਵਾਇਆ ਸਸਕਾਰ

ਫਤਿਹਪੁਰ – ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਵਿਚ ਹੁਸੈਨਗੰਜ ਥਾਣਾ ਖੇਤਰ ਦੇ ਭਿਠੌਰਾ ਘਾਟ ਸਥਿਤ ਗੰਗਾ ਨਦੀ ਦੇ ਕੰਢੇ 6 ਲਾਸ਼ਾਂ ਪਾਣੀ ਵਿਚ ਤੈਰਦੀਆਂ ਮਿਲੀਆਂ। ਲਾਸ਼ਾਂ ਦੇ ਮਿਲਣ ਨਾਲ ਇਲਾਕ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਸਬ-ਡਵੀਜ਼ਨਲ ਮੈਜਿਸਟ੍ਰੇਟ (ਐੱਸ. ਡੀ. ਐੱਮ.) ਸਦਰ ਪੁਲੀਸ ਨਾਲ ਗੰਗਾ ਨਦੀ ਦੇ ਕੰਢੇ ਪਹੁੰਚੇ ਅਤੇ ਲਾਸ਼ਾਂ ਨੂੰ ਨਦੀ ਵਿੱਚੋਂ ਬਾਹਰ ਕੱਢਵਾ ਕੇ ਕੋਵਿਡ ਪ੍ਰੋਟੋਕਾਲ ਤਹਿਤ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਵਾਇਆ।ਜਿਕਰਯੋਗ ਹੈ ਕਿ ਭਿਠੌਰਾ ਘਾਟ ਕੋਲ ਗੰਗਾ ਨਦੀ ਵਿੱਚ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਵੱਲੋਂ ਆਈ. ਈ. ਡੀ. ਨਸ਼ਟ

ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਵੱਲੋਂ ਆਈ. ਈ. ਡੀ. ਨਸ਼ਟ

ਸ਼੍ਰੀਨਗਰ – ਜੰਮੂਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਦਸਤਿਆਂ ਵੱਲੋਂ ਇਕ ਆਈ. ਈ. ਡੀ. ਦਾ ਪਤਾ ਲਾ ਕੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ। ਸੁਰੱਖਿਆ ਦਸਤਿਆਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੀ ਇਕ ਸਾਂਝੀ ਟੀਮ ਨੂੰ ਅਵੰਤੀਪੁਰਾ ਪੁਲੀਸ ਥਾਣੇ ਅਧੀਨ ਪੈਂਦੇ ਪੰਜਗਾਮ ਵਿਚ ਰੇਲਵੇ ਲਿੰਕ ਰੋਡ ਨੇੜੇ ਇਕ ਆਈ. ਈ. ਡੀ. ਦਾ ਪਤਾ ਲੱਗਾ। ਉਨ੍ਹਾਂ ਨੇ ਦੱਸਿਆ ਕਿ ਬੰਬ ਰੋਕੂ ਦਸਤੇ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

ਨਿਊਜ਼ੀਲੈਂਡ ਵਿੱਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ

ਵੈਲਿੰਗਟਨ – ਨਿਊਜ਼ੀਲੈਂਡ ਦੇ ਕੈਂਟਰਬਰੀ ਖੇਤਰ ਵਿੱਚ ਤੇਜ਼ ਮੀਂਹ ਨਾਲ ਹੜ੍ਹ ਆ ਗਿਆ ਹੈ। ਹੜ੍ਹ ਕਾਰਨ ਫਸੇ ਸੈਂਕੜੇ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਬਚਾਅ ਮੁਹਿੰਮ ਦੌਰਾਨ ਕੁਝ ਲੋਕਾਂ ਨੂੰ ਹੈਲੀਕਾਪਟਰ ਦੀ ਮਦਦ ਨਾਲ ਕੱਢਿਆ ਗਿਆ। ਅਧਿਕਾਰੀਆਂ ਨੇ ਕੁਝ ਥਾਵਾਂ ਤੇ 40 ਸੈਂਟੀਮੀਟਰ (16 ਇੰਚ) ਮੀਂਹ ਪੈਣ ਮਗਰੋਂ ਐਮਰਜੈਂਸੀ ਸਥਿਤੀ ਦੀ ਘੋਸ਼ਣਾ ਕੀਤੀ ਹੈ।ਮੌਸਮ ਅਧਿਕਾਰੀਆਂ ਨੇ ਅੱਜ ਸ਼ਾਮ ਤੱਕ ਭਾਰੀ ਮੀਂਹ ਹੋਣ ਦਾ ਅਨੁਮਾਨ ਜਤਾਇਆ ਹੈ। ਸੈਨਾ ਨੇ 50 ਤੋਂ ਵੱਧ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ 8 ਜੂਨ ਤੱਕ ਵਧਿਆ ਲਾਕਡਾਊਨ

ਬਿਹਾਰ ਵਿੱਚ 8 ਜੂਨ ਤੱਕ ਵਧਿਆ ਲਾਕਡਾਊਨ

ਪਟਨਾ – ਬਿਹਾਰ ਵਿੱਚ ਲਾਕਡਾਊਨ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਾਕਡਾਊਨ 8 ਜੂਨ 2021 ਤੱਕ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ ਪਰ ਵਪਾਰ ਲਈ ਹੋਰ ਛੋਟ ਦਿੱਤੀ ਜਾ ਰਹੀ ਹੈ। ਸਾਰੇ ਲੋਕ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ। ਜਿਕਰਯੋਗ ਹੈ ਕਿ ਬਿਹਾਰ ਵਿੱਚ 24 ਮਈ ਨੂੰ ਕੋਰੋਨਾ ਨਾਲ 52 ਵਿਅਕਤੀਆਂ ਦੀ ਮੌਤ ਹੋਈ ਸੀ,…

VIA PUNJAB
ਅੱਗੇ ਪੜ੍ਹੋ
1 57 58 59 60 61 1,271