ਸਰਕਾਰ ਨੂੰ ਸਵਿਕਾਰ ਕਰਨਾ ਚਾਹੀਦੈ ਕਿ ਦੇਸ਼ ਮੰਦੀ ਦੇ ਦੌਰ ’ਚ ਹੈ : ਮਨਮੋਹਨ ਸਿੰਘ

ਸਰਕਾਰ ਨੂੰ ਸਵਿਕਾਰ ਕਰਨਾ ਚਾਹੀਦੈ ਕਿ ਦੇਸ਼ ਮੰਦੀ ਦੇ ਦੌਰ ’ਚ ਹੈ : ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਅਤੇ ਅਰਥਸ਼ਾਸਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਪੰਜ ਕਦਮ ਚੁੱਕਣ ਨਾਲ ਮੌਜੂਦਾ ਅਰਥ ਵਿਵਸਥਾ ਵਿੱਚ ਸੁਧਾਰਲਿਆਂਦਾ ਜਾ ਸਕਦਾ ਹੈ।ਸਾਬਕਾ ਪ੍ਰਧਾਨ ਮੰਤਰੀ ਨੇ ਮੌਜੂਦਾ ਆਰਥਿਕ ਸਥਿਤੀ ਲਈ ਨੋਟਬੰਦੀ ਅਤੇ ਜੀ.ਐਸ.ਟੀ.ਵਰਗੇ ਸਰਕਾਰੀ ਕਦਮਾਂ ਨੂੰ ਜ਼ਿੰਮੇਵਾਰ ਦੱਸਿਆ ਹੈ।ਇੱਕ ਇੰਟਰਵਿਊ ਵਿੱਚ ਮਨਮੋਹਨ ਸਿੰਘਨੇ ਕਿਹਾ ਕਿ ਪੰਜ ਤਰੀਕਿਆਂ ਨੂੰ ਲਾਗੂ ਕਰਨ ਤੋਂ ਪਹਿਲਾਂ ਇਹ ਸਰਕਾਰ ਨੂੰ ਸਵੀਕਾਰ ਕਰਨਾ ਹੋਵੇਗਾ ਕਿਦੇਸ਼ ਮੰਦੀ ਦੇ ਦੌਰ ਵਿੱਚੋਂ ਨਿਕਲ ਰਿਹਾ ਹੈ। ਕੇਂਦਰ ਸਰਕਾਰ ਨੂੰ ਮਾਹਿਰਾਂ ਅਤੇ ਦਾਅਵੇਦਾਰਾਂ ਨਾਲਖੁੱਲ੍ਹੇ…

VIA PUNJAB
ਅੱਗੇ ਪੜ੍ਹੋ

ਜੈਪੁਰ ਨੇ ਹਰਿਆਣਾ ਨਾਲ ਖੇਡਿਆ ਡਰਾਅ

ਜੈਪੁਰ ਨੇ ਹਰਿਆਣਾ ਨਾਲ ਖੇਡਿਆ ਡਰਾਅ

ਜੈਪੁਰ ਪਿੰਕ ਪੈਂਥਰਸ ਦੀ ਟੀਮ ਬੁੱਧਵਾਰ ਨੂੰ ਇੱਥੇ ਨੇਤਾਜੀ ਇੰਡੋਰ ਸਟੇਡੀਅਮ ‘ਚ ਪ੍ਰੋ ਕਬੱਡੀ ਲੀਗ ਮੁਕਾਬਲੇ ‘ਚ ਬੜ੍ਹਤ ਗੁਆ ਦਿੱਤੀ ਜਿਸ ਨਾਲ ਫਾਰਮ ‘ਚ ਚੱਲ ਰਹੀ ਹਰਿਆਣਾ ਸਟੀਲਰਸ ਨੇ 32-32 ਨਾਲ ਡਰਾਅ ਖੇਡਿਆ। ਲਗਾਤਾਰ 6ਵੀਂ ਜਿੱਤ ਦੀ ਕੋਸ਼ਿਸ਼ ‘ਚ ਲੱਗੀ ਹਰਿਆਣਾ ਸਟੀਲਰਸ ਨੇ ਮਜ਼ਬੂਤ ਸ਼ੁਰੂਆਤ ਕੀਤੀ ਤੇ ਹਾਫ ਸਮੇਂ ਤਕ ਚਾਰ ਅੰਕ ਨਾਲ ਬੜ੍ਹਤ ਰੱਖੀ ਸੀ। ਦੀਪਕ ਨਿਵਾਸ ਹੁੱਡਾ ਦੇ 22 ਯਤਨਾਂ ‘ਚੋਂ 14 ਰੇਡ ਪੁਆਇੰਟ ਦੇ ਬਾਵਜੂਦ ਜੈਪੁਰ ਦੀ ਟੀਮ ਨੂੰ ਡਰਾਅ ਨਾਲ ਸੰਤੋਸ਼…

VIA PUNJAB
ਅੱਗੇ ਪੜ੍ਹੋ

ਇਮਰਾਨ ਕਸ਼ਮੀਰ ਮੁੱਦੇ ਤੇ ਧਿਆਨ ਖਿੱਚਣ ਲਈ PoK ਚ ਕਰਨਗੇ ਰੈਲੀ

ਇਮਰਾਨ ਕਸ਼ਮੀਰ ਮੁੱਦੇ ਤੇ ਧਿਆਨ ਖਿੱਚਣ ਲਈ PoK ਚ ਕਰਨਗੇ ਰੈਲੀ

ਅੰਤਰਰਾਸ਼ਟਰੀ ਮੰਚਾਂ ‘ਤੇ ਮੂੰਹ ਦੀ ਖਾਣ ਦੇ ਬਾਅਦ ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਰੈਲੀ ਕਰਨਗੇ। ਇਮਰਾਨ ਨੇ ਇਕ ਟਵੀਟ ਵਿਚ ਕਿਹਾ,”ਮੈਂ ਇਸ ਸ਼ੁੱਕਰਵਾਰ ਮਤਲਬ 13 ਸਤੰਬਰ ਨੂੰ ਮੁਜ਼ੱਫਰਾਬਾਦ ਵਿਚ ਇਕ ਵੱਡੀ ਰੈਲੀ ਕਰਨ ਜਾ ਰਿਹਾ ਹਾਂ। ਇਸ ਰੈਲੀ ਜ਼ਰੀਏ ਮੈਂ ਪੂਰੀ ਦੁਨੀਆ ਦਾ ਧਿਆਨ ਕਸ਼ਮੀਰ ਵੱਲ ਲਿਜਾਣ ਦੀ ਕੋਸ਼ਿਸ਼ ਕਰਾਂਗਾ ਅਤੇ ਕਸ਼ਮੀਰੀਆਂ ਨੂੰ ਇਹ ਦਿਖਾਵਾਂਗਾ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ।”ਕਸ਼ਮੀਰ ਮਾਮਲੇ ‘ਤੇ ਦੁਨੀਆ ਵਿਚ…

VIA PUNJAB
ਅੱਗੇ ਪੜ੍ਹੋ

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਕਰ ਰਿਹਾ ਹੈ। ਚਿਦਾਂਬਰਮ ਫਿਲਹਾਲ ਨਿਆਇਕ ਹਿਰਾਸਤ ‘ਚ ਤਿਹਾੜ ਜੇਲ ‘ਚ ਬੰਦ ਹਨ। ਉਨ੍ਹਾਂ ਨੇ ਵਿਸ਼ੇਸ਼ ਸੀ.ਬੀ.ਆਈ. ਜੱਜ ਅਜੇ ਕੁਮਾਰ ਕੁਹਰ ਵਲੋਂ ਦਿੱਤੇ ਗਏ ਨਿਆਇਕ ਹਿਰਾਸਤ ਦੇ…

VIA PUNJAB
ਅੱਗੇ ਪੜ੍ਹੋ

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਨਵੀਂ ਦਿੱਲੀ – ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਨ ਅਤੇ ਕੈਬਨਿਟ ਮੰਤਰੀ ਦੇ ਰੈਂਕ ਦਾ ਅਹੁਦਾ ਸੰਭਾਲ ਰਹੇ ਸਨ। ਹਾਲ ਹੀ ‘ਚ ਨਿਰਪੇਂਦਰ ਮਿਸ਼ਰਾ ਨੇ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਤੋਂ ਅਸਤੀਫਾ…

VIA PUNJAB
ਅੱਗੇ ਪੜ੍ਹੋ

ਬੈਲਜੀਅਮ ਦੌਰਾ ਓਲੰਪਿਕ ਕੁਆਲੀਫਾਇਰ ਲਈ ਅਹਿਮ: ਸ੍ਰੀਜੇਸ਼

ਬੈਲਜੀਅਮ ਦੌਰਾ ਓਲੰਪਿਕ ਕੁਆਲੀਫਾਇਰ ਲਈ ਅਹਿਮ: ਸ੍ਰੀਜੇਸ਼

ਭਾਰਤੀ ਹਾਕੀ ਟੀਮ ਨੂੰ ਓਲੰਪਿਕ ਕੁਆਲੀਫਾਇਰ ਵਿੱਚ ਭਾਵੇਂ ਰੂਸ ਵਜੋਂ ਆਸਾਨ ਚੁਣੌਤੀ ਮਿਲੀ ਹੈ, ਪਰ ਮਾਹਿਰ ਗੋਲਕੀਪਰ ਪੀਆਰ ਸ੍ਰੀਜੇਸ਼ ਦਾ ਮੰਨਣਾ ਹੈ ਕਿ ਕਿਸੇ ਵੀ ਟੀਮ ਨੂੰ ਕਮਜ਼ੋਰ ਨਹੀਂ ਸਮਝਿਆ ਜਾ ਸਕਦਾ ਅਤੇ ਬੈਲਜੀਅਮ ਦੌਰੇ ਨਾਲ ਇਸ ਅਹਿਮ ਟੂਰਨਾਮੈਂਟ ਦੀ ਤਿਆਰੀ ਪੁਖ਼ਤਾ ਹੋਵੇਗੀ। ਵਿਸ਼ਵ ਦਰਜਾਬੰਦੀ ਵਿੱਚ ਪੰਜਵੇਂ ਸਥਾਨ ’ਤੇ ਕਾਬਜ਼ ਭਾਰਤ ਨੇ ਭੁਬਨੇਸ਼ਵਰ ਵਿੱਚ ਨਵੰਬਰ ’ਚ ਹੋਣ ਵਾਲੇ ਓਲੰਪਿਕ ਕੁਆਲੀਫਾਇਰ ਵਿੱਚ 22ਵੀਂ ਦਰਜਾਬੰਦੀ ਵਾਲੀ ਰੂਸੀ ਟੀਮ ਨਾਲ ਖੇਡਣਾ ਹੈ। ਇਸ ਤੋਂ ਪਹਿਲਾਂ ਭਾਰਤ ਨੇ 26…

VIA PUNJAB
ਅੱਗੇ ਪੜ੍ਹੋ

ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਬੰਦ

ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਬੰਦ

ਯੁਵਰਾਜ ਸਿੰਘ ਦੇ ਪਰਿਵਾਰ ਨੇ ਅੱਜ ਕਿਹਾ ਕਿ ਉਸ ਦੇ ਭਰਾ ਜ਼ੋਰਾਵਰ ਖ਼ਿਲਾਫ਼ ਘਰੇਲੂ ਹਿੰਸਾ ਦੇ ਕੇਸ ਵਿੱਚ ਇਸ ਕ੍ਰਿਕਟਰ ਦਾ ਨਾਮ ‘ਮੰਦਭਾਵਨਾ’ ਤਹਿਤ ਪਾਇਆ ਗਿਆ ਸੀ, ਪਰ ਮੁਲਜ਼ਮ ਦੇ ਮੁਆਫ਼ੀ ਮੰਗਣ ਮਗਰੋਂ ਇਹ ਮਾਮਲਾ ਨਿਬੜ ਗਿਆ। ਪਰਿਵਾਰ ਨੇ ਕਿਹਾ ਕਿ ਯੁਵਰਾਜ ਲਈ ਇਹ ਰਾਹਤ ਵਾਲੀ ਗੱਲ ਹੈ। ਜ਼ੋਰਾਵਰ ਤੋਂ ਵੱਖਰੇ ਤੌਰ ’ਤੇ ਰਹਿ ਰਹੀ ਉਸ ਦੀ ਪਤਨੀ ਅਕਾਂਕਸ਼ਾ ਸ਼ਰਮਾ ਨੇ ਯੁਵਰਾਜ ਖ਼ਿਲਾਫ਼ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਸੀ।ਚਾਰ ਮਹੀਨਿਆਂ ਦੀ ਕਾਨੂੰਨੀ ਲੜਾਈ ਮਗਰੋਂ…

VIA PUNJAB
ਅੱਗੇ ਪੜ੍ਹੋ

ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ

ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸ਼ਿਕਾਗੋ ਵਿੱਚ ਧਰਮ ਸੰਸਦ ਦੇ ਸੰਮੇਲਨ ਦੌਰਾਨ ਸਵਾਮੀ ਵਿਵੇਕਾਨੰਦ ਵਲੋਂ ਆਪਣੇ ਸੰਬੋਧਨ ਵਿੱਚ ਆਲਮੀ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। ਸਵਾਮੀ ਵਿਵੇਕਾਨੰਦ ਨੇ 1893 ਵਿੱਚ ਆਪਣੇ ਭਾਸ਼ਣ ਵਿੱਚ ਪੱਛਮੀ ਦੁਨੀਆਂ ਨੂੰ ਭਾਰਤ ਅਤੇ ਹਿੰਦੂਤਵ ਬਾਰੇ ਜਾਣੂ ਕਰਵਾਇਆ ਸੀ।ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਦਿੰਦਿਆਂ ਬੈਨਰਜੀ ਨੇ ਟਵੀਟ ਕੀਤਾ, ‘‘ਸ਼ਿਕਾਗੋ ਵਿੱਚ ਧਰਮ ਸੰਸਦ ’ਚ ਸਵਾਮੀ ਵਿਵੇਕਾਨੰਦ ਦੇ ਮਹਾਨ ਭਾਸ਼ਣ ਨੂੰ ਅੱਜ…

VIA PUNJAB
ਅੱਗੇ ਪੜ੍ਹੋ

ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ

ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ

ਫਿਲਮ ਜਗਤ ਤੋਂ ਸਿਆਸਤ ਵਿੱਚ ਆਈ ਉਰਮਿਲਾ ਮਾਤੋਂਡਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਕ੍ਰਿਪਾਸ਼ੰਕਰ ਸਿੰਘ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਿੱਤੇ ਜਾਣ ਦੇ ਅਗਲੇ ਹੀ ਦਿਨ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਏਕਨਾਥ ਗਾਇਕਵਾੜ ਨਾਲ ਮੁਲਾਕਾਤ ਕੀਤੀ। ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਅੱਜ ਗਾਇਕਵਾੜ ਨੇ ਕਰੀਬ ਅੱਧਾ ਘੰਟਾ ਸੋਨੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਯੂਪੀਏ ਚੇਅਰਪਰਸਨ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿੱਚ ਕੇਵਲ ਦੋ…

VIA PUNJAB
ਅੱਗੇ ਪੜ੍ਹੋ

ਅੱਤਵਾਦ ਨਾਲ ਨਜਿੱਠਣ ਲਈ ਟਰੰਪ ਵਲੋਂ ਨਵਾਂ ਸਰਕਾਰੀ ਆਦੇਸ਼ ਜਾਰੀ

ਅੱਤਵਾਦ ਨਾਲ ਨਜਿੱਠਣ ਲਈ ਟਰੰਪ ਵਲੋਂ ਨਵਾਂ ਸਰਕਾਰੀ ਆਦੇਸ਼ ਜਾਰੀ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਨਵਾਂ ਸਰਕਾਰੀ ਆਦੇਸ਼ ਜਾਰੀ ਕੀਤਾ ਹੈ| ਇਹ ਆਦੇਸ਼ ਅੱਤਵਾਦ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਧਨ ਮੁਹੱਈਆ ਕਰਾਉਣ ਵਾਲਿਆਂ ਤੇ ਲਗਾਮ ਲਗਾਉਣ, ਉਨ੍ਹਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਪਾਬੰਦੀਸ਼ੁਦਾ ਕਰਨ ਅਤੇ ਦੁਨੀਆ ਭਰ ਵਿੱਚ ਅੱਤਵਾਦ ਦੇ ਸਾਜਿਸ਼ ਕਰਤਾਵਾਂ ਨੂੰ ਰੋਕਣ ਦੀ ਦੇਸ਼ ਦੀ ਸਮਰੱਥਾ ਵਧਾਏਗਾ| ਟਰੰਪ ਨੇ 9/11 ਹਮਲੇ ਦੀ ਬੀਤੀ ਸ਼ਾਮ ਤੇ ਮੰਗਲਵਾਰ ਨੂੰ ਇਹ ਨਵਾਂ ਸਰਕਾਰੀ ਆਦੇਸ਼ ਜਾਰੀ ਕੀਤਾ| ਇਸ ਨਵੇਂ ਆਦੇਸ਼ ਦੀ ਵਰਤੋਂ ਕਰਦੇ ਹੋਏ…

VIA PUNJAB
ਅੱਗੇ ਪੜ੍ਹੋ
1 590 591 592 593 594 1,271