ਗੁਪਤ ਬੈਠਕ ਰੱਦ ਹੋਣ ਦੇ ਬਾਵਜੂਦ ਗੱਲਬਾਤ ਦੇ ਦਰਵਾਜੇ ਖੁੱਲ੍ਹੇ : ਪੋਂਪਿਓ

ਗੁਪਤ ਬੈਠਕ ਰੱਦ ਹੋਣ ਦੇ ਬਾਵਜੂਦ ਗੱਲਬਾਤ ਦੇ ਦਰਵਾਜੇ ਖੁੱਲ੍ਹੇ : ਪੋਂਪਿਓ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਅਫਗਾਨਿਸਤਾਨ ਵਿਚ ਸ਼ਾਂਤੀ ਅਤੇ ਮਲਕੀਅਤ ਲਈ ਅਮਰੀਕਾ ਅਤੇ ਤਾਲਿਬਾਨੀ ਨੇਤਾਵਾਂ ਨਾਲ ਹੋਣ ਵਾਲੀ ਗੁਪਤ ਬੈਠਕ ਰੱਦ ਕਰ ਦਿੱਤੀ ਸੀ। ਵਿਦੇਸ਼ੀ ਮੰਤਰੀ ਮਾਈਕ ਪੋਂਪਿਓ ਦਾ ਕਹਿਣਾ ਹੈ ਕਿ ਬੈਠਕ ਰੱਦ ਹੋਣ ਦੇ ਬਾਵਜੂਦ ਦੋਹਾਂ ਵਿਚਾਲੇ ਗੱਲਬਾਤ ਦੇ ਦਰਵਾਜੇ ਪੂਰੀ ਤਰ੍ਹਾਂ ਬੰਦ ਨਹੀਂ ਹੋਏ ਹਨ। ਪੋਂਪਿਓ ਨੇ ਇਕ ਇੰਟਰਵਿਊ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕਾ ਅਤੇ ਤਾਲਿਬਾਨੀ ਨੇਤਾਵਾਂ ਵਿਚਾਲੇ ਗੱਲਬਾਤ ਦੁਬਾਰਾ ਹੋ ਸਕਦੀ ਹੈ ਪਰ ਇਸ ਲਈ…

VIA PUNJAB
ਅੱਗੇ ਪੜ੍ਹੋ

ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ

ਕਿਸੇ ਅਧਿਕਾਰੀ ਨੇ ਕੁਝ ਗਲਤ ਨਹੀਂ ਕੀਤਾ : ਚਿਦਾਂਬਰਮ

ਆਈ.ਐੱਨ.ਐਕਸ. ਮੀਡੀਆ ਮਾਮਲੇ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨਾਲ ਜੁੜੇ ਮਾਮਲੇ ‘ਚ ਕਿਸੇ ਵੀ ਅਧਿਕਾਰੀ ਦੀ ਗ੍ਰਿਫਤਾਰੀ ਨਹੀਂ ਹੋਣੀ ਚਾਹੀਦੀ, ਕਿਉਂਕਿ ਕਿਸੇ ਨੇ ਕੁਝ ਗਲਤ ਨਹੀਂ ਕੀਤਾ ਹੈ। ਚਿਦਾਂਬਰਮ ਵਲੋਂ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਇਹ ਟਿੱਪਣੀ ਪੋਸਟ ਕੀਤੀ। ਚਿਦਾਂਬਰਮ ਨੇ ਕਿਹਾ,”ਲੋਕਾਂ ਨੇ ਮੈਨੂੰ ਪੁੱਛਿਆ ਕਿ ਜੇਕਰ ਉਨ੍ਹਾਂ ਦਰਜਨ ਭਰ ਅਧਿਕਾਰੀਆਂ ਜਿਨ੍ਹਾਂ ਨੇ ਮਾਮਲੇ ਨੂੰ ਤੁਹਾਡੇ ਤੱਕ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਪਟਨਾ ਨੇ ਤਾਮਿਲ ਨੂੰ 51-25 ਨਾਲ ਹਰਾਇਆ

ਪ੍ਰੋ ਕਬੱਡੀ ਲੀਗ ਪਟਨਾ ਨੇ ਤਾਮਿਲ ਨੂੰ 51-25 ਨਾਲ ਹਰਾਇਆ

ਤਿੰਨ ਵਾਰ ਦੇ ਚੈਂਪੀਅਨ ਪਟਨਾ ਪਾਈਰੇਟਸ ਨੇ ਪ੍ਰਦੀਪ ਨਾਰਵਾਲ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ ਮੈਚ ‘ਚ ਇੱਥੇ ਤਾਮਿਲ ਥਲਾਈਵਾਸ ਨੂੰ 51-25 ਨਾਲ ਹਰਾ ਕੇ ਲਗਾਤਾਰ 6 ਹਾਰ ਦੇ ਕ੍ਰਮ ਨੂੰ ਤੋੜਿਆ। ਨਾਰਵਾਲ ਇਸ ਮੈਚ ਦੇ ਦੌਰਾਨ 1000 ਰੇਡ ਅੰਕ ਦੇ ਅੰਕੜਿਆਂ ਨੂੰ ਪਾਰ ਕਰਨ ਵਾਲੇ ਪਹਿਲੇ ਖਿਡਾਰੀ ਬਣੇ। ਪਾਈਰੇਟਸ ਦੀ ਮੌਜੂਦਾ ਸੈਸ਼ਨ ‘ਚ 12 ਮੈਚਾਂ ‘ਚ ਇਹ ਚੌਥੀ ਜਿੱਤ ਹੈ। ਇਸ ਜਿੱਤ ਦੇ ਬਾਵਜੂਦ ਪਟਨਾ ਦੀ ਟੀਮ 25 ਅੰਕਾਂ ਦੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮੁਹੱਰਮ ਕਾਰਨ ਲਾਈਆਂ ਪਾਬੰਦੀਆਂ ਹਟਾਈਆਂ

ਕਸ਼ਮੀਰ ਮੁਹੱਰਮ ਕਾਰਨ ਲਾਈਆਂ ਪਾਬੰਦੀਆਂ ਹਟਾਈਆਂ

ਸ੍ਰੀਨਗਰ – ਸ੍ਰੀਨਗਰ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਕਸ਼ਮੀਰ ਦੇ ਬਾਕੀ ਹਿੱਸਿਆਂ ਵਿਚੋਂ ਪਾਬੰਦੀਆਂ ਹਟਾ ਲਈਆਂ ਗਈਆਂ ਹਨ। ਹਾਲਾਂਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਵਾਦੀ ਵਿਚ ਆਈ ਖੜੋਤ ਬਣੀ ਹੋਈ ਹੈ ਤੇ 36ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ। ਸਕੂਲ ਤੇ ਸਰਕਾਰੀ ਟਰਾਂਸਪੋਰਟ ਪਹਿਲਾਂ ਵਾਂਗ ਹੀ ਬੰਦ ਹਨ। ਸ੍ਰੀਨਗਰ ਦੇ ਕੁਝ ਅੰਦਰੂਨੀ ਇਲਾਕਿਆਂ ਤੇ ਮੈਸੁਮਾ ਪੁਲੀਸ ਸਟੇਸ਼ਨ ਅਧੀਨ ਪੈਂਦੇ ਇਲਾਕੇ ’ਚ ਪਾਬੰਦੀਆਂ ਹਾਲੇ ਵੀ ਲੱਗੀਆਂ ਹੋਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਪਾਰਕ…

VIA PUNJAB
ਅੱਗੇ ਪੜ੍ਹੋ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਨਵੀਂ ਦਿੱਲੀ – ਸਾਬਕਾ ਚੈਂਪੀਅਨ ਮੀਰਾਬਾਈ ਚਾਨੂ 18 ਤੋਂ 27 ਸਤੰਬਰ ਤੱਕ ਥਾਈਲੈਂਡ ਵਿੱਚ ਹੋਣ ਵਾਲੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਵਿਸ਼ਵ ਚੈਂਪੀਅਨਸ਼ਿਪ ਟੋਕੀਓ ਓਲੰਪਿਕ-2020 ਲਈ ਕੁਆਲੀਫਾਈਂਗ ਟੂਰਨਾਮੈਂਟ ਹੈ। ਥਾਈਲੈਂਡ ਵਿੱਚ ਅਭਿਆਸ ਕਰ ਰਹੀ ਟੀਮ ਵਿੱਚ ਚਾਰ ਮਹਿਲਾਵਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਕੌਮੀ ਕੋਚ ਵਿਜੇ ਸ਼ਰਮਾ ਨੇ ਕਿਹਾ, “ਇਹ ਸਾਡਾ ਕੋਰ ਓਲੰਪਿਕ ਗਰੁਪ ਹੈ। ਉਸ ਨੇ ਟੋਕੀਓ ਲਈ ਛੇ ਕੁਆਲੀਫਿਕੇਸ਼ਨ ਟੂਰਨਾਮੈਂਟ ਖੇਡਣੇ ਹਨ, ਜਿਨ੍ਹਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ…

VIA PUNJAB
ਅੱਗੇ ਪੜ੍ਹੋ

ਨਡਾਲ ਨੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਜਿੱਤਿਆ

ਨਡਾਲ ਨੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਜਿੱਤਿਆ

ਰਾਫੇਲ ਨਡਾਲ ਨੇ ਰੂਸ ਦੇ ਡੇਨਿਲ ਮੈਦਵੇਦੇਵ ਨੂੰ ਪੰਜ ਸੈੱਟਾਂ ਦੇ ਫਾਈਨਲ ਵਿੱਚ ਹਰਾ ਕੇ ਆਪਣੇ ਕਰੀਅਰ ਦਾ 19ਵਾਂ ਗਰੈਂਡ ਸਲੈਮ ਅਤੇ ਚੌਥਾ ਯੂਐੱਸ ਓਪਨ ਖ਼ਿਤਾਬ ਆਪਣੇ ਨਾਮ ਕਰ ਲਿਆ। 33 ਸਾਲ ਦੇ ਨਡਾਲ ਨੇ ਖ਼ਿਤਾਬੀ ਮੁਕਾਬਲੇ ’ਚ 7-5, 6-3, 5-7, 4-6, 6-4 ਨਾਲ ਜਿੱਤ ਦਰਜ ਕੀਤੀ। ਹੁਣ ਉਸ ਦੇ ਨਾਮ 19 ਗਰੈਂਡ ਸਲੈਮ ਹੋ ਗਏ ਹਨ ਅਤੇ ਉਹ ਰੋਜਰ ਫੈਡਰਰ ਤੋਂ ਸਿਰਫ਼ ਇੱਕ ਖ਼ਿਤਾਬ ਪਿੱਛੇ ਹੈ।ਉਹ ਓਪਨ ਯੁੱਗ ਵਿੱਚ ਕੈੱਨ ਰੋਜ਼ਵਾਲ ਮਗਰੋਂ ਯੂਐੱਸ ਓਪਨ…

VIA PUNJAB
ਅੱਗੇ ਪੜ੍ਹੋ

ਕਰੀਅਰ ਦੀ ਸਭ ਤੋਂ ਜਜ਼ਬਾਤੀ ਜਿੱਤ: ਨਡਾਲ

ਕਰੀਅਰ ਦੀ ਸਭ ਤੋਂ ਜਜ਼ਬਾਤੀ ਜਿੱਤ: ਨਡਾਲ

ਨਿਊਯਾਰਕ – ਰਾਫੇਲ ਨਡਾਲ ਨੇ ਯੂਐੱਸ ਓਪਨ ਫਾਈਨਲ ਵਿੱਚ ਡੇਨਿਲ ਮੈਦਵੇਦੇਵ ’ਤੇ ਮਿਲੀ ਜਿੱਤ ਨੂੰ ਆਪਣੇ 18 ਸਾਲ ਦੇ ਕਰੀਅਰ ਦੀ ‘ਸਭ ਤੋਂ ਭਾਵੁਕ ਕਰ ਦੇਣ ਵਾਲੀ ਜਿੱਤ’ ਵਿੱਚੋਂ ਇੱਕ ਦੱਸਿਆ। ਨਡਾਲ ਨੇ ਕਰੀਬ ਪੰਜ ਘੰਟੇ ਤੱਕ ਚੱਲੇ ਪੰਜ ਸੈੱਟਾਂ ਦੇ ਮੁਕਾਬਲੇ ਵਿੱਚ ਰੂਸੀ ਖਿਡਾਰੀ ਨੂੰ ਹਰਾ ਕੇ 19ਵਾਂ ਗਰੈਂਡ ਸਲੈਮ ਖ਼ਿਤਾਬ ਜਿੱਤਿਆ। ਉਸ ਨੇ ਜਿੱਤ ਮਗਰੋਂ ਕਿਹਾ, ‘‘ਜਿਸ ਤਰ੍ਹਾਂ ਮੈਦਵੇਦੇਵ ਖੇਡ ਰਿਹਾ ਸੀ, ਉਹ ਲਾਜਵਾਬ ਸੀ।’’ ਇਸ ਮੌਕੇ ਉਸ ਦੀ ਗਰੈਂਡ ਸਲੈਮ ਜਿੱਤਣ ਦੀ…

VIA PUNJAB
ਅੱਗੇ ਪੜ੍ਹੋ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ: ਭਾਰਤੀ ਟੀਮ ਦੀ ਅਗਵਾਈ ਕਰੇਗੀ ਮੀਰਾਬਾਈ

ਨਵੀਂ ਦਿੱਲੀ – ਸਾਬਕਾ ਚੈਂਪੀਅਨ ਮੀਰਾਬਾਈ ਚਾਨੂ 18 ਤੋਂ 27 ਸਤੰਬਰ ਤੱਕ ਥਾਈਲੈਂਡ ਵਿੱਚ ਹੋਣ ਵਾਲੀ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਸੱਤ ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਵਿਸ਼ਵ ਚੈਂਪੀਅਨਸ਼ਿਪ ਟੋਕੀਓ ਓਲੰਪਿਕ-2020 ਲਈ ਕੁਆਲੀਫਾਈਂਗ ਟੂਰਨਾਮੈਂਟ ਹੈ। ਥਾਈਲੈਂਡ ਵਿੱਚ ਅਭਿਆਸ ਕਰ ਰਹੀ ਟੀਮ ਵਿੱਚ ਚਾਰ ਮਹਿਲਾਵਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਕੌਮੀ ਕੋਚ ਵਿਜੇ ਸ਼ਰਮਾ ਨੇ ਕਿਹਾ, “ਇਹ ਸਾਡਾ ਕੋਰ ਓਲੰਪਿਕ ਗਰੁਪ ਹੈ। ਉਸ ਨੇ ਟੋਕੀਓ ਲਈ ਛੇ ਕੁਆਲੀਫਿਕੇਸ਼ਨ ਟੂਰਨਾਮੈਂਟ ਖੇਡਣੇ ਹਨ, ਜਿਨ੍ਹਾਂ ਵਿੱਚ ਵਿਸ਼ਵ ਚੈਂਪੀਅਨਸ਼ਿਪ…

VIA PUNJAB
ਅੱਗੇ ਪੜ੍ਹੋ

ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਵੇਲਾ ਆਇਆ: ਮੋਦੀ

ਪਲਾਸਟਿਕ ਨੂੰ ਅਲਵਿਦਾ ਕਹਿਣ ਦਾ ਵੇਲਾ ਆਇਆ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹੁਣ ਸਮਾਂ ਹੈ ਜਦੋਂ ਕੁੱਲ ਆਲਮ ਨੂੰ ਇਕਹਿਰੀ ਵਰਤੋ ਵਾਲੀ ਪਲਾਸਟਿਕ ਨੂੰ ਅਲਵਿਦਾ ਆਖ ਦੇਣੀ ਚਾਹੀਦੀ ਹੈ। ਸ੍ਰੀ ਮੋਦੀ ਧਰਾਤਲ ਨੂੰ ਮਾਰੂਥਲ ਬਣਨ ਤੋਂ ਰੋਕਣ ਦਾ ਸੱਦਾ ਦਿੰਦੀ ਸੰਯੁਕਤ ਰਾਸ਼ਟਰ ਦੀ ਕਨਵੈਨਸ਼ਨ (ਯੂਐੱਨਸੀਸੀਡੀ) ਨੂੰ ਸੰਬੋਧਨ ਕਰ ਰਹੇ ਸਨ। ਇਸ 14ਵੀਂ ਕਨਵੈਨਸ਼ਨ ਵਿੱਚ ਲਗਪਗ ਦੋ ਸੌ ਮੁਲਕਾਂ ਦੇ ਉੱਚ ਪੱਧਰੀ ਵਫ਼ਦ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਆਉਂਦੇ ਸਾਲਾਂ ਵਿੱਚ ਪਲਾਸਟਿਕ ਦੀ ਵਰਤੋ ਤੋਂ…

VIA PUNJAB
ਅੱਗੇ ਪੜ੍ਹੋ

ਭਾਰਤ ਨੂੰ 2021 ਤੱਕ ਮਿਲੇਗੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ : ਰੂਸ

ਭਾਰਤ ਨੂੰ 2021 ਤੱਕ ਮਿਲੇਗੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ : ਰੂਸ

ਮਾਸਕ – ਭਾਰਤ ਨੂੰ ਰੂਸ ਤੋਂ ਐੱਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਪਹਿਲੀ ਖੇਪ ਸਾਲ 2021 ਦੇ ਮੱਧ ਤੱਕ ਹਾਸਲ ਹੋਵੇਗੀ| ਰੂਸ ਦੇ ਉਪ ਪ੍ਰਧਾਨ ਮੰਤਰੀ ਯੂਰੀ ਬੋਰਿਸੋਵ ਨੇ ਕਿਹਾ ਕਿ ਐਸ-400 ਹਵਾ ਰੱਖਿਆ ਮਿਜ਼ਾਈਲ ਪ੍ਰਣਾਲੀ ਨੂੰ ਪਹਿਲਾਂ ਤੋਂ ਤੈਅ ਸਮੇਂ ਮੁਤਾਬਕ ਭਾਰਤ ਨੂੰ ਸੌਂਪ ਦਿੱਤਾ ਜਾਵੇਗਾ| ਬੋਰਿਸੋਵ ਨੇ ਕਿਹਾ ਕਿ ਪੇਸ਼ਗੀ ਭੁਗਤਾਨ ਹੋ ਚੁੱਕਾ ਹੈ ਅਤੇ ਸਭ ਕੁਝ ਲੱਗਭਗ 18-19 ਮਹੀਨਿਆਂ ਦੇ ਅੰਦਰ ਤੈਅ ਸਮੇਂ ਮੁਤਾਬਕ ਕਰ ਦਿੱਤਾ ਜਾਵੇਗਾ| ਪਿਛਲੇ ਮਹੀਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ…

VIA PUNJAB
ਅੱਗੇ ਪੜ੍ਹੋ
1 594 595 596 597 598 1,271