ਡਾ. ਮਨਮੋਹਨ ਸਿੰਘ ਵੱਲੋਂ ਮੋਦੀ ਸਰਕਾਰ ’ਤੇ ਦੇਸ਼ ਨੂੰ ਆਰਥਿਕ ਸੰਕਟ ’ਚ ਫਸਾਉਣ ਦਾ ਦੋਸ਼

ਡਾ. ਮਨਮੋਹਨ ਸਿੰਘ ਵੱਲੋਂ ਮੋਦੀ ਸਰਕਾਰ ’ਤੇ ਦੇਸ਼ ਨੂੰ ਆਰਥਿਕ ਸੰਕਟ ’ਚ ਫਸਾਉਣ ਦਾ ਦੋਸ਼

ਨੋਟਬੰਦੀ ਅਤੇ ਜੀ.ਐਸ.ਟੀ. ਕਾਹਲੀ ’ਚ ਲਏ ਬੇਲੋੜੇ ਫੈਸਲੇ ਕਰਾਰ ਨਵੀਂ ਦਿੱਲੀ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਨੇ ਦੋਸ਼ ਲਾਇਆ ਹੈ ਕਿ ਮੋਦੀ ਸਰਕਾਰ ਨੇ ਦੇਸ਼ ਨੂੰ ਡੂੰਘੇ ਆਰਥਿਕ ਸੰਕਟ ਵਿੱਚ ਫਸਾ ਦਿੱਤਾ ਹੈ। ਉਨ੍ਹਾਂ ਨੇ ਨੋਟਬੰਦੀ ਅਤੇ ਜੀ.ਐਸ.ਟੀ. ਨੂੰ ਕਾਹਲੀ ਵਿੱਚ ਲਏ ਗਏ ਬੇਲੋੜੇ ਫੈਸਲੇ ਕਰਾਰ ਦਿੱਤਾ ਹੈ। ਡਾ. ਮਨਮੋਹਨ ਸਿੰਘ ਨੇ ਐਤਵਾਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਦਲੇ ਦੀ ਰਾਜਨੀਤੀ ਛੱਡੇ ਅਤੇ ਦੇਸ਼ ਨੂੰ ਆਰਥਿਕ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਕਮੇਟੀ ਵੱਲੋਂ ਇੰਦਰਾ ਗਾਂਧੀ ਸਟੇਡੀਅਮ ਵਿਖੇ ਸ਼ਾਨਦਾਰ ਪ੍ਰੋਗਰਾਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਕਮੇਟੀ ਵੱਲੋਂ ਇੰਦਰਾ ਗਾਂਧੀ ਸਟੇਡੀਅਮ ਵਿਖੇ ਸ਼ਾਨਦਾਰ ਪ੍ਰੋਗਰਾਮ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿਖੇ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੰਚ ‘ਤੇ ਬੱਚਿਆਂ ਨੇ ਸਮੂਹਿਕ ਤੌਰ ’ਤੇ ਸ਼ਾਨਦਾਰ ਕੀਰਤਨ ਕੀਤਾ। ਇਸ ਨਾਲ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550 ਸਾਲਾ ਮੌਕੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ‘ਚ ਸ਼੍ਰੋਮਣੀ ਅਕਾਲੀ ਦਲ…

VIA PUNJAB
ਅੱਗੇ ਪੜ੍ਹੋ

ਡਾ. ਸਿੰਘ ਦੀ ਗੱਲ ਸੁਣਾਂਗੀ : ਨਿਰਮਲਾ ਸੀਤਾਰਮਨ

ਡਾ. ਸਿੰਘ ਦੀ ਗੱਲ ਸੁਣਾਂਗੀ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ – ਦੇਸ ਦੀ ਅਰਥ ਵਿਵਸਥਾ ਬਾਰੇ ਸਾਬਕਾ ਪ੍ਰਧਾਨ ਮੰਤਰੀ ਤੇ ਅਰਥਸਾਸਤਰੀ ਮਨਮੋਹਨ ਸਿੰਘ ਦੇ ਹਾਲੀਆ ਬਿਆਨ ‘ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਵਾਬ ਦਿੱਤਾ ਹੈ। ਉਨ੍ਹਾਂ ਸਿੱਧੇ ਤੌਰ ‘ਤੇ ਤਾਂ ਕੁਝ ਨਹੀਂ ਕਿਹਾ ਪਰ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ ‘ਤੇ ਕਿਹਾ ਕਿ ਡਾ. ਸਿੰਘ ਨੇ ਜੋ ਵੀ ਕਿਹਾ ਹੈ, ਉਸ ਬਾਰੇ ਉਨ੍ਹਾਂ ਦਾ ਕੋਈ ਵਿਚਾਰ ਨਹੀਂ। ਉਨ੍ਹਾਂ ਕਿਹਾ ਕਿ ਡਾ. ਸਿੰਘ ਨੇ ਜੋ ਕਿਹਾ, ਉਨ੍ਹਾਂ ਵੀ ਉਸ ਨੂੰ ਸੁਣਿਆ ਹੈ। ਵਿੱਤ ਮੰਤਰੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ ਨਾਰਨੌਲ ਚੋਣ ਖੇਤਰ ਨੂੰ ਅੱਠ ਪਰਿਯੋਜਨਾਵਾਂ ਦੀ ਸੌਗਾਤ

ਮੁੱਖ ਮੰਤਰੀ ਹਰਿਆਣਾ ਵੱਲੋਂ ਨਾਰਨੌਲ ਚੋਣ ਖੇਤਰ ਨੂੰ ਅੱਠ ਪਰਿਯੋਜਨਾਵਾਂ ਦੀ ਸੌਗਾਤ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਨਾਰਨੌਲ ਚੋਣ ਖੇਤਰ ਦੇ ਲੋਕਾਂ ਨੂੰ 40.77 ਕਰੋੜ ਰੁਪਏ ਦੀ ਅੱਠ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ। ਮੁੱਖ ਮੰਤਰੀ ਨੇ ਅੱਜ ਨਾਰਨੌਲ ਤੋਂ ਆਪਣੀ ਜਨ ਆਸ਼ੀਰਵਾਦ ਯਾਤਰਾ ਸ਼ਰੂ ਕਰਨ ਤੋ ਪਹਿਲਾਂ ਰੇਸਟ ਹਾਊਸ ਤੋਂ ਇੰਨ੍ਹਾਂ ਅੱਠ ਪਰਿਯੋਜਨਾਵਾਂ ਵਿੱਚੋਂ ਚਾਰ ਦਾ ਉਦਘਾਟਨ ਅਤੇ ਚਾਰ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਕਨੀਨਾ ਵਿਚ ਲਗਭਗ 1423.92 ਲੱਖ ਰੁਪਏ ਦੀ ਲਾਗਤ ਨਾਲ ਬਣੇ 50 ਬੈਡ ਦੇ ਹਸਪਤਾਲ, ਲਗਭਗ 5 ਕਰੋੜ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਸਮੇਂ ਸਿਰ ਮੁਕੰਮਲ ਕਰੇਗੀ ਸਰਕਾਰ: ਅਮਿਤ ਸ਼ਾਹ

ਕਰਤਾਰਪੁਰ ਲਾਂਘਾ ਸਮੇਂ ਸਿਰ ਮੁਕੰਮਲ ਕਰੇਗੀ ਸਰਕਾਰ: ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਮੋਦੀ ਸਰਕਾਰ ਕਰਤਾਰਪੁਰ ਲਾਂਘੇ ਦੀ ਉਸਾਰੀ ਦਾ ਕੰਮ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪੰਜਾਬ ਦੇ ਗੁਰਦਾਸਪੁਰ ਵਿੱਚ ਜ਼ੀਰੋ ਪੁਆਇੰਟ ’ਤੇ ਤਕਨੀਕੀ ਕਮੇਟੀ ਦੀ ਬੀਤੇ ਦਿਨ ਹੋਈ ਮੀਟਿੰਗ ਮਗਰੋਂ ਅੱਜ ਇਹ ਭਰੋਸਾ ਦਿੱਤਾ ਹੈ। ਸਿੱਖ ਭਾਈਚਾਰੇ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸ਼ਾਹ ਨੇ…

VIA PUNJAB
ਅੱਗੇ ਪੜ੍ਹੋ

ਭਾਜਪਾ ਆਰਥਿਕ ਤਬਾਹੀ ਲਈ ਜ਼ਿੰਮੇਵਾਰ : ਸਦੀਕ

ਭਾਜਪਾ ਆਰਥਿਕ ਤਬਾਹੀ ਲਈ ਜ਼ਿੰਮੇਵਾਰ : ਸਦੀਕ

ਤਪਾ ਮੰਡੀ – ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹਿੰਦੁਸਤਾਨ ਦੀ ਆਰਥਿਕ ਆਰਥਿਕ ਵਿਵਸਥਾ ਅੱਜ ਕਮਜ਼ੋਰ ਹੋ ਚੁਕੀ ਹੈ। ਡੀਜੀਪੀ ਆਰਥਿਕ ਵਿਸਾਵਾਰ ਘਰ ਦੇ ਅਤੇ ਭਾਜਪਾ ਸਰਕਾਰ ਨੂੰ ਲੰਬੇ ਹੱਥੀ ਲੈਂਦੇ ਹੋਏ ਕਿਹਾ ਕਿ ਆਰਥਿਕ ਵਿਵਸਥਾ ਤਬਾਹ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਜ਼ਿੰਮੇਵਾਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਸਾਬਕਾ ਸਹਿਰੀ ਪ੍ਰਧਾਨ ਨਰਿੰਦਰ ਕੁਮਾਰ ਨਿੰਦੀ ਦੇ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਾਂਝੇ ਕੀਤਟ। ਮੁਹੰਮਦ ਸਦੀਕ ਨੇ ਕਿਹਾ ਕਿ ਸਰਕਾਰ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕੈਂਪਸ ਵਿੱਚ ਜੀਵਣ ਦੀ ਕਲਾ ਤੇ ਇੱਕ ਵਰਕਸ਼ਾਪ ਆਯੋਜਿਤ ਕੀਤੀ ਗਈ

ਆਰੀਅਨਜ਼ ਕੈਂਪਸ ਵਿੱਚ ਜੀਵਣ ਦੀ ਕਲਾ ਤੇ ਇੱਕ ਵਰਕਸ਼ਾਪ ਆਯੋਜਿਤ ਕੀਤੀ ਗਈ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼ (ਏਜੀਸੀ), ਰਾਜਪੁਰਾ, ਨੇੜੇ ਚੰਡੀਗੜ ਨੇ ਆਪਣੇ ਕਾਲੇਜ ਕੈਂਪਸ ਵਿੱਚ ‘‘ਜੀਵਣ ਦੀ ਕਲਾ-ਤਣਾੳ ਮੁਕਤੀ’’ ਵਿਸ਼ੇ ਤੇ ਇੱਕ ਰੋਜ਼ਾਂ ਸੈਸ਼ਨ ਦਾ ਆਯੋਜਨ ਕੀਤਾ।ਵਿਦਿਆਰਥੀਆਂ ਨੇ ਜੀਵਣ ਦੀ ਕਲਾ ਦੀ ਅਧਿਆਪਕਾ ਮਿਸ ਆਸਥਾ ਕਾਂਸਲ ਦੇ ਦਿਸ਼ਾ ਨਿਰਦੇਸ਼ ਵਿੱਚ ਧਿਆਨ ਸਤਰ ਦੇ ਦੌਰਾਨ ਵੱਖ-ਵੱਖ ਸਾਹ ਲੈਣ ਦੀਆਂ ਕਈ ਅਭਿਆਸਾਂ ਵਿੱਚ ਹਿੱਸਾ ਲਿਆ। ਉੁਹਨਾਂ ਨੇ ਮਨੁੱਖੀ ਜੀਵਨ ਵਿੱਚ ਅਧਿਆਤਮਕ ਪਹਿਲੂਆਂ ਅਤੇ ਤਣਾਵ ਅਤੇ ਚਿੰਤਾਂ ਨੂੰ ਦੂਰ ਕਰਨ ਦੇ ਲਈ ਅਤੇ ਮਨੁੱਖ ਦੇ ਵਿਕਾਸ ਵਿੱਚ ਧਿਆਨ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਦੀ ਸੰਗਤ ਵੱਲੋਂ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਦੀ ਸੰਗਤ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਵੱਖ-ਵੱਖ ਪੜਾਵਾਂ ਤੋਂ ਹੋਇਆ ਬੀਤੀ ਰਾਤ ਨਗਰ ਕੀਰਤਨ ਇਥੇ ਪਹੁੰਚਾ। ਅੱਜ ਨਗਰ ਜਮਸ਼ੇਦਪੁਰ ਵਿਖੇ ਹੀ ਸ਼ਹਿਰ ਅੰਦਰ ਸਜਾਇਆ ਗਿਆ, ਜਿਥੇ ਸੰਗਤਾਂ ਵੱਲੋਂ ਭਰਵੀਂ ਹਾਜ਼ਰੀ ਨਾਲ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ। ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਸ੍ਰੀ ਗੁਰੂ ਗ੍ਰੰਥ…

VIA PUNJAB
ਅੱਗੇ ਪੜ੍ਹੋ

ਬਾਦਲ ਪਰਿਵਾਰ-ਸਦਾਬਹਾਰ ਸਰਕਾਰ

ਬਾਦਲ ਪਰਿਵਾਰ-ਸਦਾਬਹਾਰ ਸਰਕਾਰ

ਜਲੰਧਰ – ਪੰਜਾਬ ਵਿੱਚ ਲਗਾਤਾਰ 10 ਸਾਲ ਰਾਜ ਕਰਨ ਤੋਂ ਬਾਅਦ ਬੇਸ਼ੱਕ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਕਾਂਗਰਸ ਹੱਥੋਂ ਹਾਰ ਗਿਆ ਸੀ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਅਕਾਲੀ ਦਲ ਦਾ ਦਬਦਬਾ ਪਹਿਲਾਂ ਦੀ ਤਰ੍ਹਾਂ ਹੀ ਕਾਇਮ ਹੈ। ਦਿਲਚਸਪ ਗੱਲ ਇਹ ਹੈ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਰੁਤਬਾ ਨਾ ਹੋਣ ਦੇ ਬਾਵਜੂਦ ਵੀ ਅਕਾਲੀ ਦਲ ਸੂਬੇ ਵਿੱਚ ਪ੍ਰਮੁੱਖ ਵਿਰੋਧੀ ਧਿਰ ਬਣਿਆ ਹੋਇਆ ਹੈ। ਕੇਂਦਰ ਸਰਕਾਰ ਵਿੱਚ ਹਿੱਸੇਦਾਰੀ ਹੋਣ ਕਾਰਨ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਜਗਤਾਰ ਸਿੰਘ, ਭਾਈ ਹਰਨਾਮ ਸਿੰਘ ਤੋਂ ਇਲਾਵਾ ਡਾ. ਗੁਰਵਿੰਦਰ ਸਿੰਘ ਬਟਾਲਾ ਤੇ ਭਾਈ ਜਗਤਾਰ ਸਿੰਘ ਜੰਮੂ ਦੇ ਜਥਿਆਂ ਦੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ। ਇਸ…

VIA PUNJAB
ਅੱਗੇ ਪੜ੍ਹੋ
1 606 607 608 609 610 1,271