ਰੋਜਰ ਫੈਡਰਰ ਦੀ ਜਿੱਤ

ਰੋਜਰ ਫੈਡਰਰ ਦੀ ਜਿੱਤ

ਪੰਜ ਵਾਰ ਦੇ ਚੈਂਪੀਅਨ ਫੈਡਰਰ ਨੇ ਬਰਤਾਨੀਆ ਦੇ ਡਾਨ ਇਵਾਂਸ ’ਤੇ ਸਿਰਫ਼ 80 ਮਿੰਟ ਵਿੱਚ 6-2, 6-2, 6-1 ਨਾਲ ਆਸਾਨ ਜਿੱਤ ਦਰਜ ਕੀਤੀ। ਪਿਛਲੇ ਦੋ ਮੁਕਾਬਲਿਆਂ ਵਿੱਚ ਉਸ ਨੇ ਆਪਣਾ ਪਹਿਲਾ ਸੈੱਟ ਗੁਆਇਆ ਸੀ, ਜਿਸ ਕਾਰਨ 20 ਵਾਰ ਦੇ ਗਰੈਂਡ ਸਲੈਮ ਚੈਂਪੀਅਨ ਨੇ ਇਸ ਮੈਚ ਵਿੱਚ ਸ਼ੁਰੂ ਤੋਂ ਮਜ਼ਬੂਤ ਸ਼ੁਰੂਆਤ ਕੀਤੀ ਅਤੇ 48 ਵਿਨਰ ਮਾਰੇ। ਫੈਡਰਰ ਦਾ ਸਾਹਮਣਾ ਹੁਣ ਬੈਲਜੀਅਮ ਦੇ 15ਵਾਂ ਦਰਜਾ ਪ੍ਰਾਪਤ ਡੇਵਿਡ ਗੋਫਿਨ ਨਾਲ ਹੋਵੇਗਾ।ਆਸਟਰੇਲੀਆ ਦੇ ਅਲੈਕਸ ਡੀ ਮਿਨਾਰ ਨੇ ਜਾਪਾਨ ਦੇ…

VIA PUNJAB
ਅੱਗੇ ਪੜ੍ਹੋ

ਗ੍ਰਹਿ ਮੰਤਰਾਲੇ ਵੱਲੋਂ ਆਸਾਮ ਦੇ ਕੌਮੀ ਨਾਗਰਿਕਤਾ ਰਜਿਸਟਰ ਦੀ ਅੰਤਿਮ ਸੂਚੀ ਜਾਰੀ

ਗ੍ਰਹਿ ਮੰਤਰਾਲੇ ਵੱਲੋਂ ਆਸਾਮ ਦੇ ਕੌਮੀ ਨਾਗਰਿਕਤਾ ਰਜਿਸਟਰ ਦੀ ਅੰਤਿਮ ਸੂਚੀ ਜਾਰੀ

19 ਲੱਖ ਲੋਕਾਂ ਨੂੰ ਸੂਚੀ ’ਚੋਂ ਕੱਢਿਆ, ਕੁੱਲ 3.11 ਕਰੋੜ ਲੋਕ ਸ਼ਾਮਲ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਆਸਾਮ ਦੀ ਨੈਸ਼ਨਲ ਰਜਿਸਟਰ ਆਫ ਸਿਟੀਜਨ ਦੀ ਅੰਤਿਮ ਸੂਚੀ ਜਾਰੀ ਹੋ ਗਈ ਹੈ। ਐੱਨਆਰਸੀ ਦੇ ਸੂਬਾ ਕੋਆਰਡੀਨੇਟਰ ਪ੍ਰਤੀਕ ਹਜੇਲਾ ਨੇ ਦੱਸਿਆ ਕਿ ਕੁਲ 3,11,004 (31 ਲੱਖ ਤੋਂ ਜਆਦਾ) ਵਿਅਕਤੀਆਂ ਨੂੰ ਅੰਤਿਮ ਸੂਚੀ ‘ਚ ਸ਼ਾਮਲ ਕਰਨ ਦੇ ਯੋਗ ਪਾਇਆ ਗਿਆ। ਇਸ ਤੋਂ ਇਲਾਵਾ 19,06,657 (19 ਲੱਖ ਤੋਂ ਜਆਦਾ) ਵਿਅਕਤੀ ਸੂਚੀ ‘ਚ ਸ਼ਾਮਲ ਨਹੀਂ ਹੋ ਸਕੇ ਹਨ। ਇਨ੍ਹਾਂ ਲੋਕਾਂ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕੋਈ ਬਦਲ ਨਹੀਂ : ਕੁਰੈਸ਼ੀ

ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕੋਈ ਬਦਲ ਨਹੀਂ : ਕੁਰੈਸ਼ੀ

ਇਸਲਾਮਾਬਾਦ- ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਨੇ ਹੁਣ ਗੱਲਬਾਤ ਨਾਲ ਮਸਲਾ ਹੱਲ ਕਰਨ ਦੀ ਗੱਲ ਆਖੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਉਹ ਦੁਵੱਲੇ ਮੁੱਦਿਆਂ ‘ਤੇ ਭਾਰਤ ਨਾਲ ਗੱਲਬਾਤ ਲਈ ਤਿਆਰ ਹਨ ਪਰ ਭਾਰਤ ਵਿੱਚ ਪਾਕਿਸਤਾਨ ਨਾਲ ਗੱਲਬਾਤ ਕਰਨ ਲਈ ਮਾਹੌਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੰਗ ਕੋਈ ਵਿਕਲਪ ਨਹੀਂ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਭਾਰਤ ਨਾਲ ਕਸ਼ਮੀਰ ਮੁੱਦੇ ‘ਤੇ ਸ਼ਰਤਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਕੁਰੈਸ਼ੀ ਦਾ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਅੱਗੇ ਰਵਾਨਾ

ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖੜਗਪੁਰ ਤੋਂ ਜਮਸ਼ੇਦਪੁਰ ਲਈ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਗਿਆ। ਇਸ ਮੌਕੇ ਸੰਗਤ ਵੱਲੋਂ ਜੈਕਾਰਿਆਂ ਨਾਲ ਸ਼ਰਧਾ ਪ੍ਰਗਟਾਈ ਗਈ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸੰਗਤ ਨਾਲ…

VIA PUNJAB
ਅੱਗੇ ਪੜ੍ਹੋ

ਵੀਡੀਓ ਕਾਨਫਰੰਸ ਰਾਹੀ ਰਾਸ਼ਟਰੀ ਪੱਧਰ ਉੱਤੇ ‘ਪੋਸ਼ਣ ਮਾਹ’ ਦੀ ਕਾਰਜ ਯੋਜਨਾ ਦਾ ਜਾਇਜਾ

ਵੀਡੀਓ ਕਾਨਫਰੰਸ ਰਾਹੀ ਰਾਸ਼ਟਰੀ ਪੱਧਰ ਉੱਤੇ ‘ਪੋਸ਼ਣ ਮਾਹ’ ਦੀ ਕਾਰਜ ਯੋਜਨਾ ਦਾ ਜਾਇਜਾ

ਸਿਹਤ ਅਤੇ ਪੋਸ਼ਟਿਕ ਭੋਜਣ ਬਾਰੇ ਜਾਗਰੂਕਤਾ ਪੈਦਾ ਕਰਣ ਲਈ ਸੂਬੇ ਭਰ ਵਿੱਚ ਮੁੰਹਿਮ ਆਰੰਭੀ ਗਈ ਚੰਡੀਗੜ੍ਹ – ਦੇਸ਼ ਭਰ ਵਿੱਚ ‘ਪੋਸ਼ਣ ਮਾਹ’ ਦੇ ਸਬੰਧ ਵਿੱਚ ਕਾਰਜਯੋਜਨਾ ਦਾ ਅੱਜ ਨੀਤੀ ਆਯੋਗ ਦੇ ਮੈਂਬਰ (ਸਿਹਤ ਅਤੇ ਪੌਸ਼ਟਿਕਤਾ) ਡਾ. ਵਿਨੋਦ ਕੇ ਪਾਲ ਅਤੇ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਰਬਿੰਦਰਾ ਪੰਵਾਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦਾ ਵੀਡੀਓ ਕਾਨਫਰੰਸ ਦੇ ਰਾਹੀਂ ਜਾਇਜਾ ਲਿਆ ਗਿਆ।ਵੀਡੀਓ ਕਾਨਫਰੰਸ ਦੌਰਾਨ ਪੌਸ਼ਣ ਮਾਹ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

ਪੰਜਾਬ ਸਰਕਾਰ ਵੱਲੋਂ ‘ਸਰਬ ਧਰਮ ਸੰਮੇਲਨ’ ਰਾਹੀਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ

ਬਰਸੀ ਮੌਕੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਕਈ ਮੰਤਰੀਆਂ ਤੇ ਸਿਆਸੀ ਆਗੂਆਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ – ਪੰਜਾਬ ਸਰਕਾਰ ਨੇ ਇੱਥੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 24ਵੀਂ ਬਰਸੀ ਸ਼ਹੀਦੀ ਸਮਾਰਕ ਸੈਕਟਰ-42 ਵਿਖੇ ਅੱਜ ‘ਸਰਬ ਧਰਮ ਸੰਮੇਲਨ’ ਕਰ ਕੇ ਮਨਾਈ।ਪੰਜਾਬ ਸਰਕਾਰ ਦੇ ਅਧਿਕਾਰਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ 12ਵੇਂ ਮੁੱਖ ਮੰਤਰੀ ਸ. ਬੇਅੰਤ ਸਿੰਘ, ਜਿਨ੍ਹਾਂ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਲਈ ਬਲੀਦਾਨ ਦਿੱਤਾ, ਦੀ ਯਾਦ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ…

VIA PUNJAB
ਅੱਗੇ ਪੜ੍ਹੋ

ਆਊਣ ਵਾਲੇ ਸਾਲਾਂ ਵਿਚ ਪੰਜਾਬ ਦੀ ਹਰਿਆਲੀ ਲਈ ਪੰਜਾਬੀਆਂ ਦਾ ਨਾਮ ਆਵੇਗਾ ਮੋਹਰੀ ਕਤਾਰ ਵਿਚ: ਧਰਮਸੋਤ

ਆਊਣ ਵਾਲੇ ਸਾਲਾਂ ਵਿਚ ਪੰਜਾਬ ਦੀ ਹਰਿਆਲੀ ਲਈ ਪੰਜਾਬੀਆਂ ਦਾ ਨਾਮ ਆਵੇਗਾ ਮੋਹਰੀ ਕਤਾਰ ਵਿਚ: ਧਰਮਸੋਤ

ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਿੰਮ੍ਹ ਦਾ ਬੂਟਾ ਲਗਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਮਾਨਸਾ – ਪੰਜਾਬ ਸਰਕਾਰ ਵੱਲੋਂ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬਾ ਪੱਧਰੀ 70 ਵਾਂ ਵਣ ਮਹਾਂਉਤਸਵ ਸਥਾਨਕ ਰੌਇਲ ਗਰੀਨ ਪੈਲੇਸ ਵਿਖੇ ਮਨਾਇਆ ਗਿਆ ਜਿਸ ਵਿਚ ਜੰਗਲਾਤ, ਛਪਾਈ ਅਤੇ ਲਿਖਣ ਸਮੱਗਰੀ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਤਸਵ ਦੀ ਸ਼ੁਰੂਆਤ ਸ੍ਰੀ ਸਾਧੂ ਸਿੰਘ…

VIA PUNJAB
ਅੱਗੇ ਪੜ੍ਹੋ

ਸ਼ਾਹਕੋਟ ਅਤੇ ਫਿਲੌਰ ਦੇ 82 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ

ਸ਼ਾਹਕੋਟ ਅਤੇ ਫਿਲੌਰ ਦੇ 82 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਗਿਰਦਾਵਰੀ ਸ਼ੁਰੂ

ਚੰਡੀਗੜ੍ਹ – ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣ ਦੇ ਨਾਲ ਹੀ ਇਨ੍ਹਾਂ ਪਿੰਡਾਂ ਵਿੱਚ ਹੜਾਂ ਦੇ ਪਾਣੀ ਨਾਲ ਹੋਏ ਨੁਕਸਾਨ ਦੀ ਕਿਸਾਨਾਂ ਨੂੰ ਭਰਪਾਈ ਲਈ ਵਿਸ਼ੇਸ਼ ਗਿਰਦਾਰਵਰੀ ਸ਼ੁੂਰੂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਫਿਲੌਰ ਸਬ ਡਵੀਜਨ ਵਿੱਚ ਮਾਲ ਅਧਿਕਾਰੀਆਂ ਦੀ ਟੀਮਾਂ ਨੇ ਪਹਿਲਾਂ ਹੀ ਵਿਸ਼ੇਸ਼ ਸਰਵੇਖਣ ਸ਼ੁਰੂ ਕਰ ਦਿੱਤਾ ਸੀ, ਪਰ ਜਿਵੇ ਹੀ ਸ਼ਾਹਕੋਟ ਸਬ ਡਵੀਜਨ ਵਿੱਚ ਵੀ ਪਾਣੀ ਘਟਿਆ ਉਪਮੰਡਲ ਮੈਜਿਸਟਰੇਟ ਦੀ ਅਗਵਾਈ ਵਿੱਚ ਮਾਲ…

VIA PUNJAB
ਅੱਗੇ ਪੜ੍ਹੋ

ਕੇਂਦਰ ਦੀ ਮੋਦੀ ਸਰਕਾਰ ਨੇ ਅਰਥ ਵਿਵਸਥਾ ਦੀ ਹਾਲਤ ਤਬਾਹ ਕਰ ਦਿੱਤੀ : ਪ੍ਰਿਯੰਕਾ

ਕੇਂਦਰ ਦੀ ਮੋਦੀ ਸਰਕਾਰ ਨੇ ਅਰਥ ਵਿਵਸਥਾ ਦੀ ਹਾਲਤ ਤਬਾਹ ਕਰ ਦਿੱਤੀ : ਪ੍ਰਿਯੰਕਾ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਆਰਥਿਕ ਵਿਕਾਸ ਦਲ ਦੇ ਪਿਛਲੇ 7 ਸਾਲਾਂ ਦੇ ਆਪਣੇ ਘੱਟੋ-ਘੱਟ ਪੱਧਰ ਤੇ ਚੱਲੇ ਜਾਣ ਨੂੰ ਲੈ ਕੇ ਅੱਜ ਨਰਿੰਦਰ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਿਆ। ਪ੍ਰਿਯੰਕਾ ਨੇ ਦੋਸ਼ ਲਗਾਇਆ ਕਿ ਭੋਂਪੂ ਵਜਾਉਣ ਵਾਲੀ ਭਾਜਪਾ ਸਰਕਾਰ ਨੇ ਅਰਥ ਵਿਵਸਥਾ ਦੀ ਹਾਲਤ ਪੰਚਰ ਕਰ ਦਿੱਤੀ। ਉਨ੍ਹਾਂ ਨੇ ਇਹ ਸਵਾਲ ਵੀ ਕੀਤਾ,‘ਅਰਥ ਵਿਵਸਥਾ ਨੂੰ ਨਸ਼ਟ ਕਰਨ ਦਾ ਜ਼ਿੰਮੇਵਾਰ ਕੌਣ ਹੈ? ਪ੍ਰਿਯੰਕਾ ਨੇ ਟਵੀਟ ਕੀਤਾ,‘ਜੀ ਵਿਕਾਸ ਦਰ ਤੋਂ ਸਾਫ…

VIA PUNJAB
ਅੱਗੇ ਪੜ੍ਹੋ
1 608 609 610 611 612 1,271