ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰੰਡ ਟਾਂਡੀਵਾਲਾ ਦਾ ਦੌਰਾ

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰੰਡ ਟਾਂਡੀਵਾਲਾ ਦਾ ਦੌਰਾ

ਪ੍ਰਸਾਸ਼ਨ ਨੂੰ ਰਾਹਤ ਕਾਰਜਾਂ ਦੌਰਾਨ ਹੋਏ ਲੋਕਾਂ ਦੇ ਹੋਏ ਖ਼ਰਚ ਦੀ ਅਦਾਇਗੀ ਕਰਨ ਲਈ ਕਿਹਾ ਚੰਡੀਗੜ – ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਟਾਂਫੀਵਾਲ ਦਾ ਦੌਰਾ ਕੀਤਾ ਅਤੇ ਨੁਕਸਾਨੇ ਗਏ ਬੰਨ ਦਾ ਨਿਰੀਖਣ ਕੀਤਾ। ਉਨਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਐਸ.ਐਸ.ਪੀ ਸ੍ਰੀ ਵਿਵੇਕ ਐਸ. ਸੋਨੀ ਨਾਲ ਮੋਟਰਬੋਟ ‘ਚ ਸਵਾਰ ਹੋ ਕੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਨੁਕਸਾਨੇ ਗਏ ਬੰਨ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

ਕੈਬਨਿਟ ਮੰਤਰੀ ਆਸ਼ੂ ਨੇ ਮੁੱਖ ਮੰਤਰੀ ਦੇ ਦਬਾਅ ਮਗਰੋਂ ਪੰਜਾਬ ਨੂੰ ਕੇਂਦਰੀ ਟੀਮ ਦੇ ਦੌਰਿਆਂ ਦੀ ਸੂਚੀ ‘ਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ

ਪੰਜਾਬ ਨੂੰ ਵੀ ਬਾਕੀ ਸੂਬਿਆਂ ਦੇ ਬਰਾਬਰ ਤਰਜੀਹ ਦੇਵੇ ਕੇਂਦਰ ਸਰਕਾਰ-ਆਸ਼ੂ ਚੰਡੀਗੜ – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਬਾਅ ਮਗਰੋਂ ਆਪਣੀ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਦੇ ਸੂਬਿਆਂ ਦੇ ਦੌਰਿਆਂ ਵਾਲੀ ਸੂਚੀ ‘ਚ ਪੰਜਾਬ ਨੂੰ ਵੀ ਸ਼ਾਮਲ ਕਰਨ ‘ਤੇ ਜਿੱਥੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ, ਉਥੇ ਹੀ ਰਾਜ ‘ਚ ਹੜਾਂ ਕਰਕੇ ਹੋਏ ਨੁਕਸਾਨ…

VIA PUNJAB
ਅੱਗੇ ਪੜ੍ਹੋ

ਹੜ ਪੀੜਤਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਨਵਤੇਜ ਸਿੰਘ ਚੀਮਾ

ਹੜ ਪੀੜਤਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ-ਨਵਤੇਜ ਸਿੰਘ ਚੀਮਾ

ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਸਮੇਤ ਹੜ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ ਚੰਡੀਗੜ – ਅੱਜ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸਾਬਕਾ ਕੈਬਨਿਟ ਮੰਤਰੀ ਸ. ਜੋਗਿੰਦਰ ਸਿੰਘ ਮਾਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੁਲਤਾਨਪੁਰ ਲੋਧੀ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਉਥੋਂ ਦੇ ਹਾਲਾਤ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਪਿੰਡ ਚੰਨਣਵਿੰਡੀ, ਵਾਟਾਂਵਾਲੀ ਕਲਾਂ, ਵਾਟਾਂਵਾਲੀ ਖੁਰਦ, ਸ਼ੇਰਪੁਰ ਸੱਧਾ, ਸੁਚੇਤਗੜ, ਮੀਰਪੁਰ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਤੁਰੰਤ ਉਨਾਂ ਦਾ ਹੱਲ ਕੀਤਾ। ਇਸ ਦੌਰੇ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀਆਂ ਵੱਲੋਂ ਅਨੰਦਪੁਰ ਸਾਹਿਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਕੈਬਨਿਟ ਮੰਤਰੀਆਂ ਵੱਲੋਂ ਅਨੰਦਪੁਰ ਸਾਹਿਬ ਦੇ ਹੜ  ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਪਿੰਡ ਬੁਰਜ ਅਤੇ ਹਰਸਾ ਬੇਲਾ ਵਿਖੇ ਪਹੁੰਚ ਕੇ ਲਿਆ ਸਥਿਤੀ ਦਾ ਜਾਇਜਾ. ਗਰਾਊਂਡ ਜੀਰੋ ਤੇ ਪਹੁੰਚੀ ਪੰਜਾਬ ਸਰਕਾਰ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹੜਾਂ ਦੇ ਨਾਲ ਹੋਏ ਨੁਕਸਾਨ ਦੇ ਲਈ ਜ਼ਿਲਾ ਰੂਪਨਗਰ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੇ ਮੁੜ ਵਸੇਬੇ ਲਈ ਬਣਾਈ ਗਈ ਦੋ ਕੈਬਨਿਟ ਮੰਤਰੀਆਂ ਦੀ ਕਮੇਟੀ ਜਿਨਾਂ ਵਿਚ ਚਰਨਜੀਤ ਸਿੰਘ ਚੰਨੀ ਅਤੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਗਰਾਊਂਡ ਜੀਰੋ ਤੇ ਪਹੁੰਚ ਕੇ ਹੜ ਨਾਲ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ  ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਰਾਹਤ ਸਮੱਗਰੀ ਲਈ ਬਣਾਏ ਡਿਸਪੈਚ ਸੈਂਟਰ ਦਾ ਕੀਤਾ ਨਿਰੀਖਣ ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੜ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਕ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਅਤੇ ਪਾਵਰਕਾਮ ਦੇ ਸੀ. ਐਮ. ਡੀ ਸ. ਬਲਦੇਵ ਸਿੰਘ ਸਰਾਂ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਜਿਥੇ ਉਨਾਂ ਜ਼ਿਲੇ ਦੇ ਉੱਚ ਅਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ

ਅੰਤਰਰਾਸਟਰੀ ਨਗਰ ਕੀਰਤਨ ਦਾ ਸ੍ਰੀ ਪਟਨਾ ਸਾਹਿਬ ਵਿਖੇ ਸ਼ਾਨਦਾਰ ਸਵਾਗਤ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਨਗਰ ਕੀਰਤਨ ਹਜ਼ਾਰੀ ਬਾਗ ਲਈ ਹੋਇਆ ਰਵਾਨਾ ਅੰਮ੍ਰਿਤਸਰ – ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਰਹਿਬਰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਆਲਮੀ ਨਗਰ ਕੀਰਤਨ ਦਾ ਸਿੱਖ ਧਰਮ ਦੇ ਮਹਾਨ ਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਬਿਹਾਰ ਵਿਖੇ ਪੁੱਜਣ ’ਤੇ ਹਜ਼ਾਰਾਂ ਸੰਗਤਾਂ ਵੱਲੋਂ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਬੀਤੀ ਰਾਤ ਨਗਰ ਕੀਰਤਨ…

VIA PUNJAB
ਅੱਗੇ ਪੜ੍ਹੋ

ਪਿੰਡ ਟੇਂਡੀਵਾਲਾ ਵਿਖੇ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਪਿੰਡ ਟੇਂਡੀਵਾਲਾ ਵਿਖੇ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਸਾਵਧਾਨੀ ਵਜੋਂ ਐਨ.ਡੀ.ਆਰ.ਐਫ. ਅਤੇ ਫੌਜੀ ਟੀਮਾਂ ਤੈਨਾਤ ਚੰਡੀਗੜ – ਪਾਕਿਸਤਾਨ ਵਾਲੇ ਪਾਸਿਓਂ ਭਾਰੀ ਮਾਤਰਾ ਵਿੱਚ ਪਾਣੀ ਛੱਡਣ ਕਾਰਨ ਬੰਨ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ, ਟੇਂਡੀਵਾਲਾ ਬੰਨ ਦੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ। ਫਿਰੋਜ਼ਪੁਰ ਜ਼ਿਲਾ ਪ੍ਰਸ਼ਾਸਨ ਨੂੰ ਹਾਈ ਅਲਰਟ ‘ਤੇ ਰੱÎਖਣ ਦੇ ਨਾਲ ਨਾਲ ਸਾਵਧਾਨੀ ਦੇ ਪੱਖ ਤੋਂ ਐਨ.ਡੀ.ਆਰ.ਐਫ. ਅਤੇ ਫੌਜੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਸਮੁੱਚੀ ਮਸ਼ੀਨਰੀ ਇਸ ਕਾਰਜ ਵਿੱਚ ਲਗਾਈ ਗਈ ਹੈ ਅਤੇ…

VIA PUNJAB
ਅੱਗੇ ਪੜ੍ਹੋ

ਪਿੰਡ ਟਾਂਡੀਵਾਲਾ ਵਿਖੇ ਨੁਕਸਾਨੇ ਗਏ ਬੰਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਪਿੰਡ ਟਾਂਡੀਵਾਲਾ ਵਿਖੇ ਨੁਕਸਾਨੇ ਗਏ ਬੰਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ

ਪਾਕਿਸਤਾਨ ਤੋਂ ਅਚਾਨਕ ਜ਼ਿਆਦਾ ਪਾਣੀ ਛੱਡਣ ਕਾਰਨ ਬੰਨ ਦਾ ਨੁਕਸਾਨ ਹੋਇਆ, ਮੁਰੰਮਤ ਦਾ ਕੰਮ ਸ਼ਨੀਵਾਰ ਦੁਪਹਿਰ ਤੋਂ ਜਾਰੀਚੰਡੀਗੜ – ਸਤਲੁਜ ਦਰਿਆ ਵਿੱਚ, ਪਾਣੀ ਦੇ ਪੱਧਰ ਵਿੱਚ ਅਚਾਨਕ ਵਾਧਾ ਹੋਣ ਕਾਰਨ ਭਾਰਤ-ਪਾਕਿ ਸਰਹੱਦ ‘ਤੇ ਪੈਂਦੇ ਪਿੰਡ ਟਾਂਡੀਵਾਲਾ ਵਿੱਚ ਨੁਕਸਾਨੇ ਗਏ ਬੰਨ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਮੌਕੇ ‘ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਸੈਨਾ ਦੇ ਜਵਾਨਾਂ, ਨਹਿਰੀ ਵਿਭਾਗ ਦੀ ਟੀਮ ਅਤੇ…

VIA PUNJAB
ਅੱਗੇ ਪੜ੍ਹੋ

ਕਾਂਗਰਸੀ ਆਗੂਆਂ ਨੇ ਸੁਬਰਾਮਨੀਅਮ ਸਵਾਮੀ ਦੇ ਸ੍ਰੀ ਕਰਤਾਰਪੁਰ ਲਾਂਘਾ ਰੋਕਣ ਦੇ ਬਿਆਨ ਉਤੇ ਅਕਾਲੀ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਕਾਂਗਰਸੀ ਆਗੂਆਂ ਨੇ ਸੁਬਰਾਮਨੀਅਮ ਸਵਾਮੀ ਦੇ ਸ੍ਰੀ ਕਰਤਾਰਪੁਰ ਲਾਂਘਾ ਰੋਕਣ ਦੇ ਬਿਆਨ ਉਤੇ ਅਕਾਲੀ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ

‘ਅਕਾਲੀਆਂ ਨਾਲ ਨਹੁੰ ਮਾਸ ਦਾ ਰਿਸ਼ਤਾ ਰੱਖਣ ਵਾਲੇ ਭਾਜਪਾ ਦੇ ਆਗੂ ਦੇ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ’ ਚੰਡੀਗੜ੍ਹ – ਭਾਜਪਾ ਆਗੂ ਤੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਵੱਲੋਂ ਸ੍ਰੀ ਕਰਤਾਰਪੁਰ ਲਾਂਘਾ ਨਾ ਖੋਲ੍ਹਣ ਦੀ ਵਕਾਲਤ ਦੀ ਕਰੜੀ ਆਲੋਚਨਾ ਕਰਦਿਆਂ ਕਾਂਗਰਸੀ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਤੇ ਅੱਠ ਵਿਧਾਇਕ ਸ਼ਾਮਲ ਹਨ, ਨੇ ਕਿਹਾ ਕਿ ਇਸ ਬਿਆਨ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਵਰ੍ਹਿਆ ਤੋਂ ਅਰਦਾਸ ਕਰ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਮਨ ਕੀ ਬਾਤ ‘ਚ ਪਲਾਸਟਿਕ ਖ਼ਿਲਾਫ਼ ਅੰਦੋਲਨ ਦਾ ਸੱਦਾ

ਮੋਦੀ ਵੱਲੋਂ ਮਨ ਕੀ ਬਾਤ ‘ਚ ਪਲਾਸਟਿਕ ਖ਼ਿਲਾਫ਼ ਅੰਦੋਲਨ ਦਾ ਸੱਦਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਲੋਕ ਸਭਾ ਚੋਣਾਂ ਜਿੱਤਣ ਬਾਅਦ ਤੀਜਾ ਪ੍ਰੋਗਰਾਮ ਸੀ। ਉਨ੍ਹਾਂ ਅੱਜ ਦੇ ਆਪਣੇ ਸੰਬੋਧਨ ਵਿੱਚ ਕਿਹਾ ਕਿ 2 ਅਕਤੂਬਰ ਨੂੰ ਅਸੀਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਬਣਾਵਾਂਗੇ ਤਾਂ ਅਸੀਂ ਉਹ ਨਾ ਕੇਵਲ ਸ਼ੌਚ ਮੁਕਤ ਭਾਰਤ ਸਮਰਪਿਤ ਕਰਾਂਗੇ, ਸਗੋਂ ਉਸ ਦਿਨ ਪੂਰੇ ਦੇਸ਼ ਵਿੱਚ ਪਲਾਸਟਿਕ ਖ਼ਿਲਾਫ਼ ਇੱਕ ਨਵਾਂ ਜਨ ਅੰਦੋਲਨ…

VIA PUNJAB
ਅੱਗੇ ਪੜ੍ਹੋ
1 618 619 620 621 622 1,271