ਮਹਾਰਾਸ਼ਟਰ ਵਿੱਚ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 15 ਵਿਅਕਤੀਆਂ ਦੀ ਮੌਤ, 35 ਜ਼ਖਮੀ

ਮਹਾਰਾਸ਼ਟਰ ਵਿੱਚ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 15 ਵਿਅਕਤੀਆਂ ਦੀ ਮੌਤ, 35 ਜ਼ਖਮੀ

ਧੁਲੇ – ਮਹਾਰਾਸ਼ਟਰ ਦੇ ਧੁਲੇ ਵਿੱਚ ਦਰਦਨਾਕ ਹਾਦਸੇ ਵਿੱਚ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ| ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ| ਇਹ ਹਾਦਸਾ ਮਹਾਰਾਸ਼ਟਰ ਟਰਾਂਸਪੋਰਟ ਸੇਵਾ ਬੱਸ ਅਤੇ ਕੰਟੇਨਰ ਦਰਮਿਆਨ ਹੋਈ ਟੱਕਰ ਨਾਲ ਹੋਇਆ| ਦੱਸਿਆ ਜਾ ਰਿਹਾ ਹੈ ਕਿ ਬੱਸ ਧੁਲੇ ਤੋਂ ਔਰੰਗਾਬਾਦ ਵੱਲ ਜਾ ਰਹੀ ਸੀ ਅਤੇ ਕੰਟੇਨਰ ਉਲਟ ਦਿਸ਼ਾ ਤੋਂ ਆ ਰਿਹਾ ਸੀ| ਪੁਲੀਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਹਨ, ਜਦੋਂ…

VIA PUNJAB
ਅੱਗੇ ਪੜ੍ਹੋ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦਿਹਾਂਤ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਦਿਹਾਂਤ

ਪਟਨਾ – ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਦਾ ਅੱਜ ਦਿੱਲੀ ਵਿੱਚ ਦਿਹਾਂਤ ਹੋ ਗਿਆ| ਉਹ 82 ਸਾਲ ਦੇ ਸਨ| ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ| 82 ਸਾਲ ਦੇ ਜਗਨਨਾਥ ਮਿਸ਼ਰਾ 3 ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ ਸਨ| ਉਨ੍ਹਾਂ ਦੇ ਦਿਹਾਂਤ ਦੀ ਖਬਰ ਨਾਲ ਪੂਰੇ ਬਿਹਾਰ ਵਿਚ ਸੋਗ ਦੀ ਲਹਿਰ ਹੈ|

VIA PUNJAB
ਅੱਗੇ ਪੜ੍ਹੋ

ਰਾਜਨੀਤੀ ਛੱਡਣ ਲਈ ਤਿਆਰ ਹਾਂ : ਹੁੱਡਾ

ਰਾਜਨੀਤੀ ਛੱਡਣ ਲਈ ਤਿਆਰ ਹਾਂ : ਹੁੱਡਾ

ਨਵੀਂ ਦਿੱਲੀ – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਭੂਪਿੰਦਰ ਸਿੰਘ ਹੁੱਡਾ ਨੇ ਕਾਂਗਰਸ ਛੱਡਣ ਦਾ ਮਨ ਬਣਾ ਲਿਆ ਹੈ| ਉਨ੍ਹਾਂ ਨੇ ਪਹਿਲਾਂ ਧਾਰਾ-370 ਤੇ ਕਾਂਗਰਸ ਦੀ ਲੀਡਰਸ਼ਿਪ ਦੇ ਰੁਖ ਤੋਂ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਪਾਰਟੀ ਰਸਤੇ ਤੋਂ ਭਟਕ ਗਈ ਹੈ ਅਤੇ ਹੁਣ ਅੱਗੇ ਦਾ ਰਸਤਾ ਤੈਅ ਕਰਨ ਲਈ ਇਕ ਕਮੇਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ| ਉਨ੍ਹਾਂ ਨੇ ਕਿਹਾ ਕਿ ਇਕ-2 ਦਿਨ ਵਿੱਚ ਕਮੇਟੀ ਗਠਿਤ ਕਰ ਦਿੱਤੀ ਜਾਵੇਗੀ| ਹੁੱਡਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ

ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਰੂਪਨਗਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ…

VIA PUNJAB
ਅੱਗੇ ਪੜ੍ਹੋ

ਜੈਕ ਵੱਲੋ ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ ਤੇ ਐਜੂਕੇਸ਼ਨ ਕਨਕਲੇਵ ਦਾ ਆਯੋਜਨ

ਜੈਕ ਵੱਲੋ ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ ਤੇ ਐਜੂਕੇਸ਼ਨ ਕਨਕਲੇਵ ਦਾ ਆਯੋਜਨ

ਚੰਡੀਗੜ੍ਹ -“ਰਾਸ਼ਟਰੀ ਸਿੱਖਿਆ ਨੀਤੀ ਦਾ ਖਰੜਾ “ਪੰਜਾਬ”, “ਪੰਜਾਬੀ ”ਅਤੇ“ ਪੰਜਾਬੀਅਤ ”ਲਈ ਵੱਡਾ ਖ਼ਤਰਾ ਹੈ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਸਿੱਖਿਆ ਦਾ ਭਗਵਾਂਕਰਨ ਕਰ ਰਿਹਾ ਹੈ। ਕੇਂਦਰ ਸਰਕਾਰ ਵੱਲੋ ਨਵੀਂ ਸਿੱਖਿਆ ਡਰਾਫਟ ਨੀਤੀ ਨੂੰ ਪੰਜਾਬੀ ਭਾਸ਼ਾ ਛੱਡ ਕੇ ਹਰ ਭਾਸ਼ਾ ਵਿੱਚ ਜਾਰੀ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜੈਕ ਡਾਇਰੈਕਟਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਚਾਹੀਦਾ ਹੈ ਤਾਂ ਜੋ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਅੱਗੇ ਲਿਜਾਇਆ…

VIA PUNJAB
ਅੱਗੇ ਪੜ੍ਹੋ

ਰਾਜੀਵ ਬਾਰੇ ਬੋਲੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼: ਕੈਪਟਨ ਅਮਰਿੰਦਰ ਸਿੰਘ

ਰਾਜੀਵ ਬਾਰੇ ਬੋਲੇ ਝੂਠ ਸੁਖਬੀਰ ਦੀ ਸਿੱਖਾਂ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼: ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਾਬਕਾ ਮਰਹੂਮ ਪ੍ਰਧਾਨ ਮੰਤਰੀ ਬਾਰੇ ਬੋਲੇ ਝੂਠ ’ਤੇ ਆੜੇ ਹੱਥੀ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ ਉਹ ਸਿੱਖ ਭਾਈਚਾਰੇ ਨੂੰ ਭੜਕਾਉਣ ਤੇ ਵੰਡਣ ਦੀ ਸਾਜਿਸ਼ ਰਚ ਰਿਹਾ ਹੈ।ਰਾਜੀਵ ਗਾਂਧੀ ਦੀ 75ਵੀਂ ਜਨਮ ਵਰੇਗੰਢ ਮੌਕੇ ਅਕਾਲੀ ਦਲ ਪ੍ਰਧਾਨ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਨਾਮ ਕਿਧਰੇ ਵੀ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ‘ਕਮਲਾਵਤੀ ਭਾਸਕਰ ਪੁਰਸਕਾਰ-2019’ ਨਾਲ ਸਨਮਾਨਿਤ

ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ‘ਕਮਲਾਵਤੀ ਭਾਸਕਰ ਪੁਰਸਕਾਰ-2019’ ਨਾਲ ਸਨਮਾਨਿਤ

ਮਾਰਕਫੈਡ ਅਤੇ ਸੰਵਾਦ ਸਾਹਿਤ ਮੰਚ ਚੰਡੀਗੜ ਵਲੋਂ ਸਮਾਗਮ ਦਾ ਆਯੋਜਨ ਚੰਡੀਗੜ – ‘ਲੇਖਕ ਅਤੇ ਬੁੱਧੀਜੀਵੀ ਸਮਾਜ ਦੇ ਅਨਿੱਖੜੇਂ ਅੰਗ ਹੁੰਦੇ ਹਨ ਜੋ ਆਪਣੀਆਂ ਸਾਹਿਤਕ ਰਚਨਾਵਾਂ ਵਿਚ ਵੱਖ-ਵੱਖ ਮਨੁੱਖੀ ਮਨੋਭਾਵਾਂ ਨੂੰ ਪੇਸ਼ ਕਰਦੇ ਹਨ ਅਤੇ ਉਹਨਾਂ ਨੂੰ ਸਮਾਜ ਦਾ ਅਕਸ ਵੀ ਮੰਨਿਆ ਜਾਂਦਾ ਹੈ।’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਨ ਰੂਜਮ ਵਲੋਂ ਪ੍ਰਸਿੱਧ ਲੇਖਕ ਅਤੇ ਸਾਹਿਤਕਾਰ ਸ੍ਰੀ ਨਿੰਦਰ ਘੁਗਿਆਣਵੀ ਨੂੰ ਮਾਰਕਫੈਡ ਭਵਨ ਵਿਖੇ ‘ਕਮਲਾਵਤੀ ਭਾਸਕਰ ਪੁਰਸਕਾਰ-2019’ ਨਾਲ ਸਨਮਾਨਿਤ ਕਰਨ ਮੌਕੇ ਕੀਤਾ। ਸ੍ਰੀ ਨਿੰਦਰ ਘੁਗਿਆਣਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ; ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪਿੰਡਾਂ ’ਚ ਕੁਦਰਤੀ ਆਫ਼ਤ ਐਲਾਨੀ; ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਕੈਪਟਨ ਅਮਰਿੰਦਰ ਸਿੰਘ ਵੱਲੋਂ ਫਸਲੀ ਨੁਕਸਾਨ ਲਈ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਚੰਡੀਗੜ – ਪੰਜਾਬ ਸਰਕਾਰ ਨੇ ਸੋਮਵਾਰ ਨੂੰ ਸੂਬੇ ਦੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਕੁਦਰਤੀ ਆਫ਼ਤ ਦਾ ਐਲਾਨ ਕਰ ਦਿੱਤਾ ਹੈ ਅਤੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਸ ਸਬੰਧੀ ਤੁਰੰਤ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨਰ ਮਾਲ ਨੂੰ ਅਧਿਕਾਰਤ ਤੌਰ ’ਤੇ ਇਕ ਪਿੰਡ ਨੂੰ ਇਕ ਯੂਨਿਟ ਮੰਨ ਕੇ ਮੌਜੂਦਾ ਹੜਾਂ…

VIA PUNJAB
ਅੱਗੇ ਪੜ੍ਹੋ

ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਮੁਲਕ ਦੇ ਵੱਖ ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ: ਤ੍ਰਿਪਤ ਬਾਜਵਾ

ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਮੁਲਕ ਦੇ ਵੱਖ ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ: ਤ੍ਰਿਪਤ ਬਾਜਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਨਵੀਂ ਸਿੱਖਿਆ ਨੀਤੀਆਂ ਦੀਆਂ ਖਾਮੀਆਂ ਨੂੰ ਦੂਰ ਕਰਨ ਲਈ ਹਰ ਪੱਧਰ ‘ਤੇ ਲੜਾਈ ਲੜੀ ਜਾਵੇਗੀ ਚੰਡੀਗੜ – ਕੇਂਦਰ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਸਬੰਧੀ ਜਾਰੀ ਕੀਤੇ ਗਏ ਖਰੜੇ ਬਾਰੇ ਕਈ ਤਰਾਂ ਦੇ ਖ਼ਦਸ਼ੇ ਜਾਹਰ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਗੈਰ ਸਹਾਇਤਾ ਪ੍ਰਾਪਤ ਕਲਾਜ਼ਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਨੀਤੀ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਵੱਲੋਂ ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ

ਸਰਕਾਰੀਆ ਵੱਲੋਂ ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ

ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦੇ ਹੁਕਮ ਚੰਡੀਗੜ – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈੱਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।ਰੋਪੜ ਹੈੱਡ ਵਰਕਸ ਦੇ ਦੌਰੇ ਦੌਰਾਨ ਸ੍ਰੀ ਸਰਕਾਰੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਵਧਿਆ ਹੈ, ਜਿਸ ਕਾਰਨ…

VIA PUNJAB
ਅੱਗੇ ਪੜ੍ਹੋ
1 629 630 631 632 633 1,271