ਹੁਣ ਪਾਕਿ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰਾਂਗੇ : ਰਾਜਨਾਥ ਸਿੰਘ

ਹੁਣ ਪਾਕਿ ਨਾਲ ਮਕਬੂਜ਼ਾ ਕਸ਼ਮੀਰ ਬਾਰੇ ਹੀ ਗੱਲ ਕਰਾਂਗੇ : ਰਾਜਨਾਥ ਸਿੰਘ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦਾ ਵਿਕਾਸ ਯਕੀਨੀ ਬਣਾਉਣ ਲਈ ਉੱਥੋਂ ਧਾਰਾ 370 ਖ਼ਤਮ ਕੀਤੀ ਗਈ ਹ। ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪਾਕਿਸਤਾਨ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ਦੇ ਬੂਹੇ ਖੜਕਾ ਕੇ ਆਖ ਰਿਹਾ ਹੈ ਕਿ ਇਹ ਧਾਰਾ ਖ਼ਤਮ ਕਰ ਕੇ ਭਾਰਤ ਨੇ ਗ਼ਲਤੀ ਕੀਤੀ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਪਾਕਿਸਤਾਨ ਨਾਲ ਗੱਲਬਾਤ ਸਿਰਫ਼ ਤਦ ਹੀ ਸੰਭਵ ਹੈ, ਜਦੋਂ ਉਹ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਸਿੰਘ ਬਾਦਲ ਨੇ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਐਲਾਨਿਆ

ਮਨਪ੍ਰੀਤ ਸਿੰਘ ਬਾਦਲ ਨੇ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਐਲਾਨਿਆ

ਵਿੱਤ ਮੰਤਰੀ ਨੇ ਪੰਜਾਬ ਨਾਲ ਜੁੜੇ ਉਦਮੀਆਂ ਨੂੰ ਸੂਬੇ ਦਾ ਦੂਤ ਦੱਸਦਿਆਂ ਸੂਬੇ ਵਿੱਚ ਹੋਰ ਨਿਵੇਸ਼ ਕਰਨ ਲਈ ਪ੍ਰੇਰਿਆਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਇਸ ਗੱਲ ਉਤੇ ਪੂਰਨ ਤੌਰ ਉਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਰੱਖੀ ਮਜ਼ਬੂਤ ਨੀਂਹ ਸਦਕਾ ਸੂਬਾ ਵਿਕਾਸ ਦੀ ਲੀਹ ਉਤੇ ਹੈ। ਉਨਾਂ ਕਿਹਾ ਕਿ ਜਲਦ ਹੀ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ…

VIA PUNJAB
ਅੱਗੇ ਪੜ੍ਹੋ

ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ

ਹਿਮਾ ਦਾਸ ਤੇ ਮੁਹੰਮਦ ਅਨਸ ਨੇ ਸੋਨ ਤਗ਼ਮੇ ਜਿੱਤੇ

ਭਾਰਤ ਦੇ ਚੋਟੀ ਦੇ ਦੌੜਾਕ ਹਿਮਾ ਦਾਸ ਅਤੇ ਮੁਹੰਮਦ ਅਨਸ ਨੇ ਚੈੱਕ ਗਣਰਾਜ ਵਿੱਚ ਅਥਲੈਟਿਕੀ ਮਿਤਿੰਕ ਰੀਟਰ ਟੂਰਨਾਮੈਂਟ ਵਿੱਚ ਕ੍ਰਮਵਾਰ ਪੁਰਸ਼ ਅਤੇ ਮਹਿਲਾ 300 ਮੀਟਰ ਮੁਕਾਬਲੇ ਵਿੱਚ ਸੋਨ ਤਗ਼ਮੇ ਜਿੱਤੇ। ਦੋ ਜੁਲਾਈ ਤੋਂ ਯੂਰੋਪੀ ਮੁਕਾਬਲਿਆਂ ਵਿੱਚ ਇਹ ਹਿਮਾ ਦਾ ਛੇਵਾਂ ਸੋਨ ਤਗ਼ਮਾ ਹੈ। ਉਸ ਨੇ ਆਪਣਾ ਆਖ਼ਰੀ ਸੋਨ ਤਗ਼ਮਾ 20 ਜੁਲਾਈ ਨੂੰ ਚੈੱਕ ਗਣਰਾਜ ਦੇ ਨੋਵ ਮੈਸਤੋ ਵਿੱਚ 400 ਮੀਟਰ ਦੌੜ ਵਿੱਚ ਹਾਸਲ ਕੀਤਾ ਸੀ। ਅਥਲੈਟਿਕੀ ਮਿਤਿੰਕ ਰੀਟਰ ਵਿੱਚ ਹਾਲਾਂਕਿ ਜ਼ਿਆਦਾਤਰ ਵੱਡੇ ਨਾਮ ਵਾਲੇ ਅਥਲੀਟਾਂ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਲਾਂਚ ਕੀਤੀ ਮਹੱਤਵਪੂਰਨ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਵਿੱਚ ਪੱਤਰਕਾਰਾਂ ਨੂੰ ਵੀ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਸਕੀਮ ਅਧੀਨ ਲੱਗਭੱਗ 4500 ਪੱਤਰਕਾਰਾਂ ਨੂੰ ਫਾਇਦਾ ਮਿਲੇਗਾ। ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰਾਂ ਨੂੰ ਸਿਹਤ ਬੀਮਾ ਦੇਣ ਲਈ ਸੁਰੂ ਕੀਤੀ ਪ੍ਰਧਾਨ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ ਸੂਬਾ ਸਰਕਾਰ ਨੇ ਸਰਬੱਤ…

VIA PUNJAB
ਅੱਗੇ ਪੜ੍ਹੋ

ਕਾਬੁਲ ਖੁਦਕੁਸ਼ ਬੰਬਾਰ ਵੱਲੋਂ ਕੀਤੇ ਧਮਾਕੇ ਕਾਰਨ 63 ਮੌਤਾਂ

ਕਾਬੁਲ ਖੁਦਕੁਸ਼ ਬੰਬਾਰ ਵੱਲੋਂ ਕੀਤੇ ਧਮਾਕੇ ਕਾਰਨ 63 ਮੌਤਾਂ

ਇਥੋਂ ਦੇ ਵਿਆਹ ਸਮਾਗਮ ਵਿਚ ਖੁਦਕੁਸ਼ ਬੰਬਾਰ ਵਲੋਂ ਕੀਤੇ ਗਏ ਧਮਾਕੇ ਨਾਲ 63 ਜਣਿਆਂ ਦੀ ਮੌਤ ਹੋ ਗਈ ਤੇ 182 ਜ਼ਖ਼ਮੀ ਹੋ ਗਏ। ਇਹ ਬੰਬ ਧਮਾਕਾ ਪੱਛਮੀ ਕਾਬੁਲ ਵਿਚ ਉਸ ਵੇਲੇ ਹੋਇਆ ਜਦੋਂ ਅਮਰੀਕਾ ਵਲੋਂ ਅਫਗਾਨਿਸਤਾਨ ਵਿਚ ਫੌਜ ਦੀ ਨਫਰੀ ਘਟਾਉਣ ਲਈ ਤਾਲਿਬਾਨ ਨਾਲ ਸਮਝੌਤਾ ਆਖਰੀ ਪੜਾਅ ’ਤੇ ਹੈ। ਲਾੜੇ ਮੀਰਵਾਇਜ਼ ਨੇ ਸਥਾਨਕ ਤੋਲੋ ਨਿਊਜ਼ ਨਾਲ ਗੱਲਬਾਤ ਕਰਦਿਆਂ ਦੱਸਿਆ ਇਸ ਧਮਾਕੇ ਕਾਰਨ ਉਸ ਦੀ ਪਤਨੀ ਤੇ ਪਰਿਵਾਰ ਡੂੰਘੇ ਸਦਮੇ ਵਿਚ ਹੈ। ਧਮਾਕੇ ਨੇ ਪਲਾਂ ਵਿਚ…

VIA PUNJAB
ਅੱਗੇ ਪੜ੍ਹੋ

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

ਭੂਟਾਨ ਦੇ ਨੌਜਵਾਨਾਂ ’ਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭੂਟਾਨ ਦੌਰੇ ਦੇ ਆਖ਼ਰੀ ਦਿਨ ਅੱਜ ਉੱਥੋਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭੂਟਾਨ ਦੇ ਵਿਦਿਆਰਥੀਆਂ ਵਿਚ ਵਿਲੱਖਣ ਪ੍ਰਾਪਤੀਆਂ ਦੀ ਸਮਰੱਥਾ ਹੈ ਜੋ ਕਿ ਭਵਿੱਖੀ ਪੀੜ੍ਹੀਆਂ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ।ਭੂਟਾਨ ਦੀ ਵੱਕਾਰੀ ਸ਼ਾਹੀ ਯੂਨੀਵਰਸਿਟੀ ਵਿਚ ਸ੍ਰੀ ਮੋਦੀ ਨੇ ਮੁਲਕ ਦੇ ‘ਰੌਸ਼ਨ ਦਿਮਾਗ’ ਭੂਟਾਨੀ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਹਿਮਾਲਿਆ ਪਰਬਤਮਾਲਾ ਨਾਲ ਘਿਰੇ ਇਸ ਦੇਸ਼ ਨੂੰ ਉਚਾਈਆਂ ਵੱਲ ਲਿਜਾਣ ਲਈ ਪ੍ਰੇਰਿਆ। ਭਾਰਤੀ…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ ਦੇ ਅੰਦੋਲਨਕਾਰੀਆਂ ਨੇ ਸੜਕਾਂ ਉੱਤੇ ਲਿਆਂਦਾ ਹੜ੍ਹ’

ਹਾਂਗਕਾਂਗ ਦੇ ਅੰਦੋਲਨਕਾਰੀਆਂ ਨੇ ਸੜਕਾਂ ਉੱਤੇ ਲਿਆਂਦਾ ਹੜ੍ਹ’

ਹਾਂਗ ਕਾਂਗ ਵਿੱਚ ਸ਼ਹਿਰਵਾਸੀਆਂ ਦੇ ਵੱਧ ਅਧਿਕਾਰਾਂ ਦੀ ਲੜਾਈ ਲੜ ਰਹੇ ਅੰਦੋਲਨਕਾਰੀਆਂ ਨੇ ਐਤਵਾਰ ਨੂੰ ਆਪਣਾ ਅੰਦੋਲਨ ਹੋਰ ਪ੍ਰਚੰਡ ਕਰ ਦਿੱਤਾ ਹੈ ਅਤੇ ਇਸ ਦੇ ਸ਼ਾਂਤਮਈ ਚਿਹਰੇ ਮੋਹਰੇ ਨੂੰ ਬਰਕਰਾਰ ਰੱਖਿਆ। ਐਤਵਾਰ ਨੂੰ ਸ਼ਹਿਰ ਦੀਆਂ ਸੜਕਾਂ ਉੱਤੇ ਅੰਦੋਲਨਕਾਰੀਆਂ ਦਾ ਹੜ੍ਹ ਆ ਗਿਆ ਹੈ ਅਤੇ ਲੋਕਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਅੰਦੋਲਨ ਨੂੰ ਸ਼ਹਿਰ ਵਾਸੀਆਂ ਦੀ ਪੂਰਨ ਹਮਾਇਤ ਮਿਲ ਰਹੀ ਹੈ।ਪਿਛਲੇ ਦਸ ਹਫ਼ਤਿਆਂ ਤੋਂ ਅੰਦੋਲਨ ਵਿੱਚ ਘਿਰੇ ਇਸ ਵਿਸ਼ਵ…

VIA PUNJAB
ਅੱਗੇ ਪੜ੍ਹੋ

ਏਮਜ਼ ’ਚ ਜੇਤਲੀ ਨੂੰ ਮਿਲਣ ਗਏ ਕੇਜਰੀਵਾਲ

ਏਮਜ਼ ’ਚ ਜੇਤਲੀ ਨੂੰ ਮਿਲਣ ਗਏ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਹਾਲ ਏਮਜ਼ ਵਿਚ ਜਾ ਕੇ ਜਾਣਿਆ। ਉਨ੍ਹਾਂ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਏਮਜ਼ ਵਿਖੇ ਪੁੱਜੇ। ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਨੂੰ ਮਿਲਣ ਏਮਜ਼ ਗਏ ਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਤੇ ਉਹ ਛੇਤੀ ਤੰਦਰੁਸਤ ਹੋਣ। ਅਰੁਣ ਜੇਤਲੀ ਦਾ ਹਾਲ ਜਾਨਣ ਵਾਲਿਆਂ ਵਿੱਚ ਆਰਐੱਸਐੱਸ ਮੁਖੀ ਮੋਹਨ ਭਾਗਵਤ, ਕੇਂਦਰੀ ਸਿਹਤ ਰਾਜ ਮੰਤਰੀ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡੀ.ਸੀ. ਲੁਧਿਆਣਾ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡੀ.ਸੀ. ਲੁਧਿਆਣਾ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ – ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਾਈ ਅਲਰਟ ਦੇ ਚੱਲਦਿਆਂ ਅਗਾਂਊ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਤਲੁੱਜ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ।ਖ਼ਬਰ ਲਿਖੇ ਜਾਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤੀ ਥੋੜੀ ਜਿਹੀ ਤਣਾਅਪੂਰਨ ਪਰ ਪੂਰੀ ਤਰ੍ਹਾਂ ਕਾਬੂ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਵਿਸ਼ੇਸ਼ ਉਪਰਾਲਾ

ਪਲਾਜਾ ਵਿਖੇ ਲਗਾਏ 25 ਛਾਂਦਾਰ ਬੂਟੇ, ਭਵਿੱਖ ਵਿਚ ਹੋਵੇਗਾ ਵਿਸਥਾਰ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਤਪਸ਼ ਤੋਂ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜਾ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਪੜਾਅ ਤਹਿਤ ਅੱਜ ਇਥੇ 25 ਛਾਂਦਾਰ ਬੂਟੇ ਲਗਾਏ ਗਏ ਅਤੇ ਅਗਲੇ ਦਿਨਾਂ ਵਿਚ ਇਸਦਾ ਹੋਰ ਵਿਸਥਾਰ ਹੋਵੇਗਾ। ਬੂਟੇ ਵੱਖ-ਵੱਖ ਕਿਸਮਾਂ ਦੇ ਹਨ, ਜਿਨ੍ਹਾਂ ਨੂੰ ਲਗਾਉਣ ਲਈ ਵੱਡ ਅਕਾਰੀ ਗਮਲਿਆਂ ਦੀ…

VIA PUNJAB
ਅੱਗੇ ਪੜ੍ਹੋ
1 631 632 633 634 635 1,271