ਆਰੀਅਨਜ਼ ਵਿਖੇ ਲਾਅ ਅਤੇ ਐਗਰੀਕਲਚਰ ਦੇ ਦਾਖਲੇ ਦੀ ਆਖ਼ਰੀ ਤਰੀਕ 31 ਅਗਸਤ

ਆਰੀਅਨਜ਼ ਵਿਖੇ ਲਾਅ ਅਤੇ ਐਗਰੀਕਲਚਰ ਦੇ ਦਾਖਲੇ ਦੀ ਆਖ਼ਰੀ ਤਰੀਕ 31 ਅਗਸਤ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਵਿਖੇ ਐਲਐਲਬੀ (3 ਸਾਲ), ਬੀਏ-ਐਲਐਲਬੀ (5 ਸਾਲ), ਬੀਐਸਸੀ (ਐਗਰੀਕਲਚਰ), ਡਿਪਲੋਮਾ (ਐਗਰੀਕਲਚਰ) ਕੋਰਸ ਵਿਚ ਦਾਖਲੇ ਦੀ ਆਖਰੀ ਤਾਰੀਖ ਬਿਨਾਂ ਲੇਟ ਫੀਸ ਜੁਰਮਾਨੇ ਤੋ 31 ਅਗਸਤ ਹੈ । ਸਾਰੇ ਕੋਰਸ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋ ਮਾਨਤਾ ਪਾੑਪਤ ਹਨ।ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਕਿਹਾ ਕਿ ਬੀ.ਫਾਰਮਾ, ਡੀ.ਫਾਰਮਾ ਵਰਗੇ ਹੋਰ ਕੋਰਸਾਂ ਦੀਆਂ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਅਤੇ ਤਕਨੀਕੀ ਕੋਰਸਾਂ ਵਿਚ ਦਾਖਲੇ ਦੀ ਆਖਰੀ ਤਾਰੀਖ ਪਹਿਲਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੂਰਨਪੁਰ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪੂਰਨਪੁਰ ਪੀਲੀਭੀਤ ਤੋਂ ਜਾਹੋ ਜਲਾਲ ਨਾਲ ਅੱਗੇ ਰਵਾਨਾ

ਸੰਗਤ ’ਚ ਭਾਰੀ ਉਤਸ਼ਾਹ, ਥਾਂ-ਥਾਂ ਸ਼ਾਨਦਾਰ ਸਵਾਗਤ ਅੰਮ੍ਰਿਤਸਰ – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਪੀਲੀਭੀਤ ਅੰਦਰ ਪੈਂਦੇ ਗੋਮਤੀ ਪੁਲ ਪੂਰਨਪੁਰ ਤੋਂ ਖਾਲਸਈ ਜਾਹੋ ਜਲਾਲ ਨਾਲ ਅੱਗੇ ਰਵਾਨਾ ਹੋਇਆ। ਇਥੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਕੁਝ ਸਮੇਂ ਦੇ ਠਹਿਰਾਅ ਮਗਰੋਂ ਨਗਰ ਕੀਤਰਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਭਰਵੀਂ ਗਿਣਤੀ ਵਿਚ…

VIA PUNJAB
ਅੱਗੇ ਪੜ੍ਹੋ

ਭਾਰੀ ਬਾਰਿਸ਼ ਕਾਰਨ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਲੋਕਾਂ ਦੀ ਮੱਦਦ ਲਈ ਤਿਆਰ

ਭਾਰੀ ਬਾਰਿਸ਼ ਕਾਰਨ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਲੋਕਾਂ ਦੀ ਮੱਦਦ ਲਈ ਤਿਆਰ

ਅੰਮ੍ਰਿਤਸਰ – ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣ ’ਤੇ ਜਾਰੀ ਕੀਤੇ ਗਏ ਅਲਰਟ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮੱਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਪ੍ਰਬੰਧਾਂ ਲਈ ਤਿਆਰ ਰਹਿਣ ਨੂੰ ਕਿਹਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਬਾਰਿਸ਼…

VIA PUNJAB
ਅੱਗੇ ਪੜ੍ਹੋ

ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ ‘ਅਰਜੁਨਾ ਐਵਾਰਡ’ ਲਈ ਸਿਫਾਰਸ਼

ਸ਼ੂਟਰ ਅੰਜੁਮ ਮੌਦਗਿਲ, ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਅਤੇ ਫੁੱਟਬਾਲਰ ਗੁਰਪ੍ਰੀਤ ਸਿੰਘ ਸੰਧੂ ਦੀ ‘ਅਰਜੁਨਾ ਐਵਾਰਡ’ ਲਈ ਸਿਫਾਰਸ਼

ਅਥੈਲਿਟਕ ਕੋਚ ਮਹਿੰਦਰ ਸਿੰਘ ਢਿੱਲੋਂ ਦੇ ਨਾਮ ਦੀ ‘ਦਰੋਣਾਚਾਰੀਆ ਐਵਾਰਡ’ ਲਈ ਸਿਫਾਰਸ਼ ਚੰਡੀਗੜ – “ਖੇਡ ਜਗਤ ਵਿੱਚ ਪੰਜਾਬ ਦੀ ਸਰਦਾਰੀ ਮੁੜ ਕਾਇਮ ਹੋਣ ਜਾ ਰਹੀ ਹੈ ਕਿਉਂ ਜੋ ‘ਅਰਜੁਨਾ ਐਵਾਰਡ’ , ‘ਦਰੋਣਾਚਾਰੀਆ ਐਵਾਰਡ’ ਲਈ ਐਲਾਨੀ ਗਈ ਸੂਚੀ ਵਿਚ ਪੰਜਾਬੀ ਖਿਡਾਰੀਆਂ ਦੀ ਸ਼ਮੂਲੀਅਤ ਇਸਦੀ ਤਸਦੀਕ ਕਰਦੀ ਹੈ। ਉਹ ਦਿਨ ਦੂਰ ਨਹੀਂ ਜਦੋਂ ਮੌਜੂਦਾ ਸਰਕਾਰ ਦੇ ਉੱਦਮਾਂ ਸਦਕਾ ਖੇਡਾਂ ਦੇ ਪਿੜ ਵਿੱਚ ਪੰਜਾਬ ਪੂਰੇ ਦੇਸ਼ ਦਾ ਮੋਹਰੀ ਸੂਬਾ ਬਣਕੇ ਉੱਭਰੇਗਾ ਤੇ ਆਪਣੀ ਪੁਰਾਣੀ ਸਰਦਾਰੀ ਦਾ ਲੋਹਾ ਮਨਵਾਏਗਾ…

VIA PUNJAB
ਅੱਗੇ ਪੜ੍ਹੋ

ਤਣਾਅ ਘਟਾਉਣ ਲਈ ਭਾਰਤ ਨਾਲ ਵਾਰਤਾ ਕਰੇ ਪਾਕਿ: ਟਰੰਪ

ਤਣਾਅ ਘਟਾਉਣ ਲਈ ਭਾਰਤ ਨਾਲ ਵਾਰਤਾ ਕਰੇ ਪਾਕਿ: ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਨੂੰ ਵਾਰਤਾ ਰਾਹੀਂ ਤਣਾਅ ਘਟਾਉਣ ’ਤੇ ਜ਼ੋਰ ਦਿੱਤਾ ਹੈ। ਵ੍ਹਾਈਟ ਹਾਊਸ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਕੱਲ ਸ੍ਰੀ ਟਰੰਪ ਨੂੰ ਕੀਤੇ ਗਏ ਫੋਨ ਦੌਰਾਨ ਉਨ੍ਹਾਂ ਨੂੰ ਇਹ ਸੁਨੇਹਾ ਦਿੱਤਾ ਗਿਆ। ਸੰਯੁਕਤ ਰਾਸ਼ਟਰ ਸਲਾਮਤੀ ਪ੍ਰੀਸ਼ਦ ਵੱਲੋਂ ਕਸ਼ਮੀਰ ਬਾਰੇ ਬੰਦ ਕਮਰਾ ਬੈਠਕ ਸ਼ੁਰੂ ਹੋਣ ਤੋਂ ਕੁਝ ਸਮਾਂ ਪਹਿਲਾਂ ਦੋਵੇਂ ਆਗੂਆਂ ਵਿਚਕਾਰ ਫੋਨ ’ਤੇ ਗੱਲਬਾਤ ਹੋਈ ਸੀ। ਉਂਜ ਇਸਲਾਮਾਬਾਦ ’ਚ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ…

VIA PUNJAB
ਅੱਗੇ ਪੜ੍ਹੋ

ਨਵੇਂ ਖਿਡਾਰੀਆਂ ਨਾਲ ਟੀਮ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਾਂਗਾ: ਸ਼ਾਸਤਰੀ

ਨਵੇਂ ਖਿਡਾਰੀਆਂ ਨਾਲ ਟੀਮ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਾਂਗਾ: ਸ਼ਾਸਤਰੀ

ਭਾਰਤੀ ਕ੍ਰਿਕਟ ਟੀਮ ਦੇ ਮੁੜ ਕੋਚ ਬਣੇ ਰਵੀ ਸ਼ਾਸਤਰੀ ਨੇ ਕਿਹਾ ਕਿ ਉਸ ਦੀ ਕੋਸ਼ਿਸ਼ ਬਦਲਾਅ ਦੇ ਦੌਰ ਵਿੱਚੋਂ ਲੰਘ ਰਹੀ ਟੀਮ ਨੂੰ ਬਿਹਤਰ ਬਣਾਉਣ ਦੀ ਹੋਵੇਗੀ। ਉਸ ਨੇ ਕਿਹਾ ਕਿ ਇਸ ਦੌਰਾਨ ਟੀਮ ਤਜਰਬੇ ਕਰਨ ਤੋਂ ਪਿੱਛੇ ਨਹੀਂ ਹਟੇਗੀ।ਸ਼ਾਸਤਰੀ ਨੂੰ ਕੱਲ੍ਹ ਕਪਿਲ ਦੇਵ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਦੂਜੀ ਵਾਰ ਟੀਮ ਦਾ ਮੁੱਖ ਕੋਚ ਚੁਣਿਆ ਹੈ। ਸ਼ਾਸਤਰੀ ਦੀ ਉਮਰ 57 ਸਾਲ ਹੈ ਅਤੇ ਬੀਸੀਸੀਆਈ ਸੰਵਿਧਾਨ ਮੁਤਾਬਕ ਕੌਮੀ ਟੀਮ ਦੇ ਕੋਚ ਦੀ…

VIA PUNJAB
ਅੱਗੇ ਪੜ੍ਹੋ

ਭਾਰਤੀ ਸਫ਼ੀਰ ਨੇ ਪਾਕਿ ਪੱਤਰਕਾਰਾਂ ਵੱਲ ਦੋਸਤੀ ਦਾ ਹੱਥ ਵਧਾਇਆ

ਭਾਰਤੀ ਸਫ਼ੀਰ ਨੇ ਪਾਕਿ ਪੱਤਰਕਾਰਾਂ ਵੱਲ ਦੋਸਤੀ ਦਾ ਹੱਥ ਵਧਾਇਆ

ਸੰਯੁਕਤ ਰਾਸ਼ਟਰ – ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧ ਸਈਅਦ ਅਕਬਰੂਦੀਨ ਨੇ ਯੂਐਨ ਸੁਰੱਖਿਆ ਪਰਿਸ਼ਦ ਦੀ ਬੈਠਕ ਤੋਂ ਬਾਅਦ ਪਾਕਿਸਤਾਨੀ ਪੱਤਰਕਾਰਾਂ ਨਾਲ ਹੱਥ ਮਿਲਾ ਕੇ ਦੋਸਤੀ ਦਾ ਹੱਥ ਵਧਾਇਆ। ਇਹ ਬੈਠਕ ਯੂਐਨ ਦੇ ਸਥਾਈ ਮੈਂਬਰ ਚੀਨ ਦੀ ਮੰਗ ’ਤੇ ਕੀਤੀ ਗਈ ਜਿਸ ਵਿਚ ਕਸ਼ਮੀਰ ਵਿਚੋਂ ਧਾਰਾ-370 ਹਟਾਉਣ ਤੋਂ ਬਾਅਦ ਪੈਦਾ ਹੋਈ ਸਥਿਤੀ ਬਾਰੇ ਵਟਾਂਦਰਾ ਕੀਤਾ ਗਿਆ। ਇਸ ਬੈਠਕ ਤੋਂ ਬਾਅਦ ਸੰਯੁਕਤ ਰਾਸ਼ਟਰ ਵਿਚ ਚੀਨ ਦੇ ਸਫੀਰ ਜਾਂਗ ਜੁਨ ਤੇ ਪਾਕਿਸਤਾਨ ਦੀ ਸਫੀਰ ਮਲੀਹਾ ਲੋਧੀ…

VIA PUNJAB
ਅੱਗੇ ਪੜ੍ਹੋ

ਇਮਰਾਨ ਖ਼ਾਨ ਵੱਲੋਂ ਸਲਾਮਤੀ ਕੌਂਸਲ ਦੀ ਮੀਟਿੰਗ ਦਾ ਸਵਾਗਤ

ਇਮਰਾਨ ਖ਼ਾਨ ਵੱਲੋਂ ਸਲਾਮਤੀ ਕੌਂਸਲ ਦੀ ਮੀਟਿੰਗ ਦਾ ਸਵਾਗਤ

ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵੱਲੋਂ ਕਸ਼ਮੀਰ ਮਸਲੇ ਬਾਰੇ ਕੀਤੀ ਬੰਦ ਕਮਰਾ ਮੀਟਿੰਗ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਇਸ ਵਿਸ਼ਵ ਪੱਧਰੀ ਸੰਸਥਾ ਦੀ ‘ਜ਼ਿੰਮੇਵਾਰੀ’ ਹੈ। ਖ਼ਾਨ ਨੇ ਟਵੀਟ ਕੀਤਾ ਕਿ ਪੰਜ ਦਹਾਕਿਆਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ‘ਦੁਨੀਆ ਦੀ ਸਭ ਤੋਂ ਸਿਖ਼ਰਲੀ ਕੂਟਨੀਤਕ ਫੋਰਮ’ ਨੇ ਕਸ਼ਮੀਰ ਮੁੱਦਾ ਉਠਾਇਆ ਹੈ ਤੇ ਉੱਥੇ ਸਥਿਤੀ ‘ਗੰਭੀਰ’ ਹੈ। ਉਨ੍ਹਾਂ ਕਿਹਾ ਕਿ ਕੌਂਸਲ ਦੇ…

VIA PUNJAB
ਅੱਗੇ ਪੜ੍ਹੋ

ਜੰਮੂ ਦੇ 5 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਬਹਾਲ

ਜੰਮੂ ਦੇ 5 ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਬਹਾਲ

ਜੰਮੂ ਖਿੱਤੇ ਦੇ ਪੰਜ ਜ਼ਿਲ੍ਹਿਆਂ ਜੰਮੂ, ਸਾਂਬਾ, ਕਠੂਆ ਊਧਮਪੁਰ ਤੇ ਰਿਆਸੀ ਵਿਚ 2ਜੀ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਸ਼ਮੀਰ ਵਾਦੀ ਦੇ 35 ਪੁਲੀਸ ਥਾਣਿਆਂ ’ਚ ਵੀ ਪਾਬੰਦੀਆਂ ਤੋਂ ਰਾਹਤ ਦਿੱਤੀ ਗਈ ਹੈ। ਕਸ਼ਮੀਰ ਵਾਦੀ ਦੀਆਂ 17 ਟੈਲੀਫੋਨ ਐਕਸਚੇਂਜਾਂ ਦੇ ਸ਼ਨਿਚਰਵਾਰ ਤੋਂ ਮੁੜ ਸਰਗਰਮ ਹੋਣ ਨਾਲ ਕਰੀਬ 50,000 ਲੈਂਡਲਾਈਨ ਫੋਨ 12 ਦਿਨਾਂ ਬਾਅਦ ਚਾਲੂ ਹੋ ਗਏ ਹਨ। ਲੋਕਾਂ ਦੇ ਆਉਣ-ਜਾਣ ’ਤੇ ਵੀ ਪਾਬੰਦੀਆਂ ਤੋਂ ਰਾਹਤ ਦਿੱਤੀ ਗਈ ਹੈ। ਹਾਲਾਂਕਿ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਥੋਂ ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਭਾਰੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ…

VIA PUNJAB
ਅੱਗੇ ਪੜ੍ਹੋ
1 632 633 634 635 636 1,271