ਅਮਰੀਕਾ ਵਿੱਚ ਕਈ ਹਵਾਈ ਅੱਡਿਆਂ ਤੇ ਆਪਰੇਟਿੰਗ ਸਿਸਟਮ ਬੰਦ

ਅਮਰੀਕਾ ਵਿੱਚ ਕਈ ਹਵਾਈ ਅੱਡਿਆਂ ਤੇ ਆਪਰੇਟਿੰਗ ਸਿਸਟਮ ਬੰਦ

ਵਾਸ਼ਿੰਗਟਨ – ਅਮਰੀਕਾ ਵਿੱਚ ਕਈ ਹਵਾਈ ਅੱਡਿਆਂ ਤੇ ਅਸਥਾਈ ਰੂਪ ਨਾਲ ਬਿਜਲੀ ਕਟੌਤੀ ਕਾਰਨ ਆਪਰੇਟਿੰਗ ਸਿਸਟਮ ਬੰਦ ਰਿਹਾ| ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ| ਸਰਹੱਦ ਅਤੇ ਸਰਹੱਦ ਸੁਰੱਖਿਆ (ਸੀ. ਬੀ. ਪੀ.) ਨੇ ਇਕ ਬਿਆਨ ਵਿੱਚ ਕਿਹਾ,”ਸੀ. ਬੀ. ਪੀ. ਨੂੰ ਵੱਖ-ਵੱਖ ਹਵਾਈ ਅੱਡਿਆਂ ਤੇ ਐਂਟਰੀ ਆਪਰੇਟਿੰਗ ਸਿਸਟਮ ਦੇ ਨਾਲ-ਨਾਲ ਅਸਥਾਈ ਰੂਪ ਵਿੱਚ ਬਿਜਲੀ ਕਟੌਤੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਰੁਕਾਵਟ ਨੂੰ ਦੂਰ ਕਰਨ ਲਈ ਤਤਕਾਲ ਕਾਰਵਾਈ ਕਰ ਰਿਹਾ ਹੈ|”…

VIA PUNJAB
ਅੱਗੇ ਪੜ੍ਹੋ

ਕੋਹਲੀ ਦੇ ਪਸੰਦੀਦਾ ਰਵੀ ਸ਼ਾਸਤਰੀ ਦੁਬਾਰਾ ਬਣੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ

ਕੋਹਲੀ ਦੇ ਪਸੰਦੀਦਾ ਰਵੀ ਸ਼ਾਸਤਰੀ ਦੁਬਾਰਾ ਬਣੇ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ

ਕਪਿਲ ਦੇਵ ਦੀ ਅਗੁਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ ਨੇ ਰਵੀ ਸ਼ਾਸਤਰੀ ਨੂੰ ਟੀਮ ਇੰਡੀਆ ਦੇ ਮੁੱਖ ਕੋਚ ਅਹੁੱਦੇ ਲਈ ਦੁਬਾਰਾ ਚੁੱਣ ਲਿਆ ਹੈ। ਸ਼ਾਸਤਰੀ ਹੁਣ 2021 ਤੱਕ ਮੁੱਖ ਕੋਚ ਦੇ ਅਹੁੱਦੇ ‘ਤੇ ਰਹਿਣਗੇ। ਬੀ. ਸੀ. ਸੀ. ਆਈ ਨੇ ਪ੍ਰੈਸ ਕਾਨਫਰੰਸ ਦੇ ਦੌਰਾਨ ਦੱਸਿਆ ਕਿ ਸ਼ਾਸਤਰੀ ਨੂੰ ਉਨ੍ਹਾਂ ਦੇ ਜ਼ਿਆਦਾ ਅਨੁਭਵ ਦਾ ਫਾਇਦਾ ਮਿਲਿਆ। ਉਂਝ ਮੁੱਖ ਕੋਚ ਦੀ ਦੌੜ ‘ਚ ਉਨ੍ਹਾਂ ਨੂੰ ਮਾਇਕ ਹੇਸਨ ਅਤੇ ਟਾਮ ਮੂਡੀ ਨੇ ਕੜੀ ਟੱਕਰ ਦਿੱਤੀ।ਕਪਤਾਨ ਵਿਰਾਟ ਕੋਹਲੀ ਨੇ ਖੁੱਲ ਕੇ…

VIA PUNJAB
ਅੱਗੇ ਪੜ੍ਹੋ

ਧਾਰਾ 370 ਨੂੰ ਮਨਸੂਖ਼ ਕਰਨਾ ਭਾਰਤ ਦਾ ਅੰਦਰੂਨੀ ਮਸਲਾ: ਅਕਬਰੂਦੀਨ

ਧਾਰਾ 370 ਨੂੰ ਮਨਸੂਖ਼ ਕਰਨਾ ਭਾਰਤ ਦਾ ਅੰਦਰੂਨੀ ਮਸਲਾ: ਅਕਬਰੂਦੀਨ

ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਨੁਮਾਇੰਦੇ ਸੱਯਦ ਅਕਬਰੂਦੀਨ ਨੇ ਅੱਜ ਕਿਹਾ ਕਿ ਜੰਮੂ ਤੇ ਕਸ਼ਮੀਰ ’ਚੋਂ ਧਾਰਾ 370 ਮਨਸੂਖ਼ ਕਰਨ ਦਾ ਫ਼ੈਸਲਾ ਭਾਰਤ ਦਾ ਅੰਦਰੂਨੀ ਮਾਮਲਾ ਹੈ। ਕਸ਼ਮੀਰ ਬਾਰੇ ਯੂਐੱਨ ਸਲਾਮਤੀ ਕੌਂਸਲ ਦੀ ਬੰਦ ਕਮਰਾ ਮੀਟਿੰਗ ਉਪਰੰਤ ਉਨ੍ਹਾਂ ਕਿਹਾ, ‘ਧਾਰਾ 370 ਨੂੰ ਲੈ ਕੇ ਭਾਰਤ ਦਾ ਸਟੈਂਡ ਪਹਿਲਾਂ ਵਾਂਗ ਸਪਸ਼ਟ ਹੈ ਕਿ ਇਹ ਸਾਡਾ ਅੰਦਰੂਨੀ ਮਸਲਾ ਹੈ। ਅਸੀਂ ਇਸ ਵਿੱਚ ਬਾਹਰੀ ਦਖ਼ਲ ਬਰਦਾਸ਼ਤ ਨਹੀਂ ਕਰਾਂਗੇ।’ ਉਨ੍ਹਾਂ ਕਿਹਾ ਕਿ ਕੁਝ ਦੇਸ਼ ‘ਦਿਖਾਵੇ’ ਵਜੋਂ ਕੌਮੀ ਬਿਆਨ…

VIA PUNJAB
ਅੱਗੇ ਪੜ੍ਹੋ

ਯੂ ਮੁੰਬਾ ਨੇ ਰੋਮਾਂਚਕ ਮੁਕਾਬਲੇ ਚ ਪਟਨਾ ਨੂੰ ਹਰਾਇਆ

ਯੂ ਮੁੰਬਾ ਨੇ ਰੋਮਾਂਚਕ ਮੁਕਾਬਲੇ ਚ ਪਟਨਾ ਨੂੰ ਹਰਾਇਆ

ਰੋਹਿਤ ਬਲਿਆਨ ਨੇ ਆਖਰੀ ਮਿੰਟ ‘ਚ ਕੀਤੇ ਗਏ ਸੁਪਰ ਰੇਡ ਦੇ ਦਮ ‘ਤੇ ਯੂ ਮੁੰਬਾ ਨੇ ਸ਼ੁੱਕਰਵਾਰ ਨੂੰ ਪ੍ਰੋ ਕਬੱਡੀ ਲੀਗ (ਪੀ. ਕੇ. ਐੱਲ.) ਦੇ 7ਵੇਂ ਸੈਸ਼ਨ ਦੇ ਮਹੱਤਵਪੂਰਨ ਮੁਕਾਬਲੇ ‘ਚ ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੂੰ 34-30 ਨਾਲ ਹਰਾਇਆ। ਦੋਵਾਂ ਸਾਬਕਾ ਚੈਂਪੀਅਨਾਂ ਨੇ ਆਪਣੇ ਪਿਛਲੇ ਸਾਲ ਮੈਚਾਂ ‘ਚ ਜਿੱਤ ਦੀ ਤੁਲਨਾ ‘ਚ ਜ਼ਿਆਦਾ ਹਾਰ ਦਾ ਸਾਹਮਣਾ ਕੀਤਾ ਹੈ ਪਰ ਮੁੰਬਾ ਨੂੰ ਸ਼ਾਨਦਾਰ ਰਣਨੀਤੀ ਦਾ ਫਾਇਦਾ ਮਿਲਿਆ ਤੇ ਉਹ ਪਟਨਾ ਨੂੰ ਹਰਾਉਣ ‘ਚ ਕਾਮਯਾਬ…

VIA PUNJAB
ਅੱਗੇ ਪੜ੍ਹੋ

ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਫ਼ੈਸਲਾ ਹਾਲਾਤ ’ਤੇ ਨਿਰਭਰ: ਰਾਜਨਾਥ

ਪ੍ਰਮਾਣੂ ਹਥਿਆਰਾਂ ਦੀ ਵਰਤੋਂ ਦਾ ਫ਼ੈਸਲਾ ਹਾਲਾਤ ’ਤੇ ਨਿਰਭਰ: ਰਾਜਨਾਥ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਪ੍ਰਮਾਣੂ ਹਥਿਆਰਾਂ ਦੀ ਵਰਤੋਂ ’ਚ ‘ਪਹਿਲ ਨਾ ਕਰਨ’ ਦੇ ਆਪਣੇ ਸਿਧਾਂਤ ’ਤੇ ‘ਪੂਰੀ ਤਰ੍ਹਾਂ ਕਾਇਮ’ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਕੀ ਹੁੰਦਾ ਹੈ, ਇਹ ਸਥਿਤੀਆਂ ’ਤੇ ਨਿਰਭਰ ਕਰਦਾ ਹੈ।ਰੱਖਿਆ ਮੰਤਰੀ ਨੇ ਇਹ ਟਿੱਪਣੀ ਟਵਿੱਟਰ ’ਤੇ ਪੋਖਰਣ ਦਾ ਦੌਰਾ ਕਰਨ ਤੋਂ ਬਾਅਦ ਕੀਤੀ ਹੈ ਜਿੱਥੇ 1998 ਵਿਚ ਅਟਲ ਬਿਹਾਰੀ ਵਾਜਪਈ ਸਰਕਾਰ ਨੇ ਪ੍ਰਮਾਣੂ ਪ੍ਰੀਖ਼ਣ ਕੀਤੇ ਸਨ। ਰਾਜਨਾਥ ਨੇ ਕਿਹਾ ਕਿ ਪੋਖਰਣ ਉਹ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ’ਚ ਅਗਲੇ ਦੋ ਦਿਨਾਂ ’ਚ ਬਹਾਲ ਹੋਵੇਗੀ ਫੋਨ ਸੇਵਾ

ਕਸ਼ਮੀਰ ’ਚ ਅਗਲੇ ਦੋ ਦਿਨਾਂ ’ਚ ਬਹਾਲ ਹੋਵੇਗੀ ਫੋਨ ਸੇਵਾ

ਸ੍ਰੀਨਗਰ – ਜੰਮੂ ਤੇ ਕਸ਼ਮੀਰ ਦੇ ਮੁੱਖ ਸਕੱਤਰ ਬੀ.ਵੀ.ਆਰ.ਸੁਬਰਾਮਨੀਅਮ ਨੇ ਕਸ਼ਮੀਰ ਵਿੱਚ ਆਇਦ ਪਾਬੰਦੀਆਂ ਨੂੰ ਪੜਾਅਵਾਰ ਤੇ ‘ਤਰੀਕੇ ਸਿਰ’ ਹਟਾ ਲੈਣ ਦਾ ਐਲਾਨ ਕਰਦਿਆਂ ਅੱਜ ਕਿਹਾ ਕਿ ਕਸ਼ਮੀਰ ਵਿੱਚ ਜ਼ਿਆਦਾਤਰ ਫੋਨ ਲਾਈਨਾਂ ਨੂੰ ਅਗਲੇ ਦੋ ਦਿਨਾਂ (ਅੱਜ ਰਾਤ ਤੇ ਭਲਕ ਤੋਂ) ਜਦੋਂਕਿ ਸਕੂਲ ਅਗਲੇ ਹਫ਼ਤੇ ਤੱਕ ਖੋਲ੍ਹ ਦਿੱਤੇ ਜਾਣਗੇ। ਮੁੱਖ ਸਕੱਤਰ ਨੇ ਕਿਹਾ ਕਿ ਇਹਤਿਆਤ ਵਜੋਂ ਹਿਰਾਸਤ ’ਚ ਲਏ ਆਗੂਆਂ ਬਾਰੇ ਲਗਾਤਾਰ ਨਜ਼ਰਸਾਨੀ ਕੀਤੀ ਜਾ ਰਹੀ ਹੈ ਅਤੇ ਹਾਲਾਤ ਤੇ ਅਮਨ-ਕਾਨੂੰਨ ਦੀ ਸਮੀਖਿਆ ਦੇ ਅਧਾਰ…

VIA PUNJAB
ਅੱਗੇ ਪੜ੍ਹੋ

ਪ੍ਰੋ ਕਬੱਡੀ ਲੀਗ ਜੈਪੁਰ ਸ਼ਾਨਦਾਰ ਜਿੱਤ ਨਾਲ ਚੋਟੀ ਤੇ

ਪ੍ਰੋ ਕਬੱਡੀ ਲੀਗ ਜੈਪੁਰ ਸ਼ਾਨਦਾਰ ਜਿੱਤ ਨਾਲ ਚੋਟੀ ਤੇ

ਜੈਪੁਰ ਪਿੰਕ ਪੈਂਥਰਸ ਨੇ ਗੁਜਰਾਤ ਫਾਰਚਿਊਨ ਜਾਇੰਟਸ ਨੂੰ ਸ਼ੁੱਕਰਵਾਰ ਨੂੰ 22-19 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਦੀ ਅੰਕ ਸੂਚੀ ‘ਚ ਚੋਟੀ ਦਾ ਸਥਾਨ ਹਾਸਲ ਕੀਤਾ। ਇਕ ਹੋਰ ਮੁਕਾਬਲੇ ‘ਚ ਯੂ-ਮੁੰਬਾ ਨੇ ਪਟਨਾ ਪਾਈਰੇਟਸ ਨੂੰ 34-30 ਨਾਲ ਹਰਾਇਆ। ਜੈਪੁਰ ਦੀ 7 ਮੈਚਾਂ ‘ਚ ਇਹ ਛੇਵੀਂ ਜਿੱਤ ਹੈ ਅਤੇ ਉਸ ਦੇ 30 ਅੰਕ ਹੋ ਗਏ ਹਨ। ਦੂਜੇ ਪਾਸੇ ਗੁਜਰਾਤ ਦੀ 9 ਮੈਚਾਂ ‘ਚ ਇਹ ਛੇਵੀਂ ਹਾਰ ਹੈ ਅਤੇ ਉਹ 20 ਅੰਕਾਂ ਸਕੋਰ ਬੋਰਡ ‘ਚ ਅੱਠਵੇਂ ਸਥਾਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਪਾਕਿ ਨੂੰ ਦਿੱਤਾ ਝਟਕਾ, ਆਰਥਿਕ ਮਦਦ ਚ ਕੀਤੀ ਕਟੌਤੀ

ਅਮਰੀਕਾ ਨੇ ਪਾਕਿ ਨੂੰ ਦਿੱਤਾ ਝਟਕਾ, ਆਰਥਿਕ ਮਦਦ ਚ ਕੀਤੀ ਕਟੌਤੀ

ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਅਮਰੀਕਾ ਨੇ ਇਕ ਨਵਾਂ ਝਟਕਾ ਦਿੱਤਾ ਹੈ। ਅਮਰੀਕਾ ਨੇ ਸਾਲ 2009 ਤੋਂ ‘ਕੇਰੀ ਲੂਗਰ ਬਰਮਨ ਐਕਟ’ ਦੇ ਤਹਿਤ ਦਿੱਤੀ ਜਾਣ ਵਾਲੀ ਆਰਥਿਕ ਮਦਦ ਵਿਚ ਭਾਰੀ ਕਟੌਤੀ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅਮਰੀਕਾ ਨੇ ਆਰਥਿਕ ਮਦਦ ਵਿਚ 44 ਕਰੋੜ ਡਾਲਰ ਦੀ ਕਟੌਤੀ ਕੀਤੀ ਹੈ। ਪਹਿਲਾਂ ਪਾਕਿਸਤਾਨ ਨੂੰ 4.5 ਅਰਬ ਡਾਲਰ ਦੀ ਆਰਥਿਕ ਮਦਦ ਦਿੱਤੀ ਜਾਂਦੀ ਸੀ। ਇਸ ਕਟੌਤੀ ਦੇ ਬਾਅਦ ਪਾਕਿਸਤਾਨ ਨੂੰ 4.1 ਅਰਬ ਡਾਲਰ ਦੀ ਮਦਦ ਦਿੱਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਚ ਫਿਰ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ

ਅਮਰੀਕਾ ਚ ਫਿਰ ਹੋਈ ਗੋਲੀਬਾਰੀ, 2 ਲੋਕਾਂ ਦੀ ਮੌਤ

ਅਮਰੀਕਾ ਦੇ ਮੋਂਟਗੋਮੇਰੀ ਸ਼ਹਿਰ ਵਿਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਪਾਇਆ ਗਿਆ, ਜਿਸ ਨੇ ਬਾਅਦ ਵਿਚ ਦਮ ਤੋੜ ਦਿੱਤਾ। ਪੁਲਸ ਨੇ ਬਾਅਦ ਵਿਚ ਦੂਜੇ ਪੀੜਤ ਦੇ ਵੀ ਦਮ ਤੋੜਨ ਦੀ…

VIA PUNJAB
ਅੱਗੇ ਪੜ੍ਹੋ

ਬਜਰੰਗ ‘ਖੇਲ ਰਤਨ’ ਲਈ ਨਾਮਜ਼ਦ

ਬਜਰੰਗ ‘ਖੇਲ ਰਤਨ’ ਲਈ ਨਾਮਜ਼ਦ

ਏਸ਼ੀਆ ਅਤੇ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਅੱਜ ਦੇਸ਼ ਦੇ ਸਰਵੋਤਮ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ’ ਲਈ ਨਾਮਜ਼ਦ ਕੀਤਾ ਗਿਆ। ਇੱਕ ਸਾਲ ਪਹਿਲਾਂ ਉਸ ਨੇ ਇਹ ਪੁਰਸਕਾਰ ਨਾ ਮਿਲਣ ਕਾਰਨ ਅਦਾਲਤ ਜਾਣ ਦੀ ਧਮਕੀ ਦਿੱਤੀ ਸੀ। ਉਸ ਦੇ ਨਾਮ ਬਾਰੇ ਫ਼ੈਸਲਾ 12 ਮੈਂਬਰੀ ਚੋਣ ਕਮੇਟੀ ਨੇ ਦੋ ਰੋਜ਼ਾ ਮੀਟਿੰਗ ਦੇ ਪਹਿਲੇ ਦਿਨ ਲਿਆ। ਜਸਟਿਸ (ਸੇਵਾਮੁਕਤ) ਮੁਕੁੰਦਕਮ ਸ਼ਰਮਾ ਦੀ ਪ੍ਰਧਾਨਗੀ ਵਾਲੇ ਪੈਨਲ ਵਿੱਚ ਬਾਈਚੁੰਗ ਭੂਟੀਆ ਅਤੇ ਐਮਸੀ ਮੇਰੀ ਕੌਮ…

VIA PUNJAB
ਅੱਗੇ ਪੜ੍ਹੋ
1 634 635 636 637 638 1,271