ਵਟਸਐਪ ਵੱਲੋਂ ਭਾਰਤ ਸਰਕਾਰ ਦੇ ਫੈਸਲੇ ਖਿਲਾਫ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਵਟਸਐਪ ਵੱਲੋਂ ਭਾਰਤ ਸਰਕਾਰ ਦੇ ਫੈਸਲੇ ਖਿਲਾਫ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਨਵੀਂ ਦਿੱਲੀ – ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ਨੇ ਭਾਰਤ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ ਨੂੰ ਨਾ ਮੰਨਣ ਤੋਂ ਬਾਅਦ ਵਟਸਐਪ ਨੂੰ ਬੰਦ ਕੀਤੇ ਜਾਣ ਦਾ ਫ਼ੈਸਲਾ ਲਿਆ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਟਸਐਪ ਨੇ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਭਾਰਤ ਸਰਕਾਰ ਦੇ ਬਣਾਏ ਗਏ ਨਿਯਮ ਨੂੰ ਭਾਰਤੀ ਸੰਵਿਧਾਨ ਤਹਿਤ ਦਿੱਤੇ ਗਏ ਗੋਪਨੀਅਤਾ ਦੇ ਅਧਿਕਾਰ ਦੀ ਉਲੰਘਣਾ ਦੱਸੀ ਹੈ।ਵਟਸਐਪ ਨੇ…

VIA PUNJAB
ਅੱਗੇ ਪੜ੍ਹੋ

ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ – ਖਾਨ ਅਤੇ ਭੂ-ਵਿਗਿਆਨ ਮੰਤਰੀ

ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ – ਖਾਨ ਅਤੇ ਭੂ-ਵਿਗਿਆਨ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖਾਨ ਅਤੇ ਭੁ-ਵਿਗਿਆਨ ਮੰਤਰੀ ਸ੍ਰੀ ਮੂਲਚਦ ਸ਼ਰਮਾ ਨੇ ਕਿਹਾ ਕਿ ਰਾਜ ਸਰਕਾਰ ਨੇ ਫਰੀਦਾਬਾਦ ਜਿਲ੍ਹੇ ਵਿਚ ਰੇਤ ਦੀ ਚਾਰ ਖਾਨਾਂ ਦਾ ਰਾਖਵਾਂ ਮੁੱਲ ਨਿਰਧਾਰਤ ਕਰ ਦਿੱਤਾ ਹੈ ਜਿਸ ਨਾਲ ਜਲਦੀ ਹੀ ਇੰਨ੍ਹਾਂ ਖਨਨ ਇਕਾਈਆਂ ਦੀ ਨੀਲਾਮੀ ਦਾ ਰਸਤਾ ਸਾਫ ਹੋ ਗਿਆ ਹੈ।ਸ੍ਰੀ ਮੂਲਚੰਦ ਸ਼ਰਮਾ ਨੇ ਦਸਿਆ ਕਿ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਫਰੀਦਾਬਾਦ ਦੀ ਇੰਨ੍ਹਾਂ ਖਾਨਾਂ ਦੇ ਰਾਖਵੇਂ ਮੁੱਲ ਨੂੰ ਆਪਣੀ ਮੰਜੂਰੀ ਦੇ ਦਿੱਤੀ ਹੈ। ਨਾਲ ਹੀ, ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਬੱਚਿਆਂ ਵਿੱਚ ਨਮੂਨੀਆ ਦੀ ਰੋਕਥਾਮ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਸ਼ੁਰੂ

ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਵਿਚ ਨਮੂਨੀਆ ਦੇ ਸਮੇਂ ਸਿਰ ਜਾਂਚ ਅਤੇ ਇਲਾਜ ਲਈ ‘ਸਾਂਸ’ ਮੁਹਿੰਮ ਦੀ ਸ਼ੁਰੂਆਤ ਕੀਤੀ।ਸ. ਸਿੱਧੂ ਨੇ ਕਿਹਾ ਕਿ ਘੱਟ, ਦਰਮਿਆਨੇ ਅਤੇ ਗੰਭੀਰ ਨਮੂਨੀਆ ਕਾਰਨ ਕੋਵਿਡ ਪੀੜਤ ਬੱਚੇ ਦੀ ਸਹਿ-ਰੋਗ ਵਾਲੀ ਸਥਿਤੀ ਬਣ ਸਕਦੀ ਹੈ ਜਿਸ ਨਾਲ ਉਹ ਦਮ ਤੋੜ ਸਕਦਾ ਹੈ। ਦੇਸ਼ ਵਿੱਚ ਬੱਚਿਆਂ ਦੀ ਮੌਤ ਦਰ ਦਾ ਸਭ ਤੋਂ ਵੱਡਾ ਕਾਰਨ ਨਮੂਨੀਆ ਹੈ ਅਤੇ ਬੱਚਿਆਂ ਦੀਆਂ ਲਗਭਗ 15 ਫ਼ੀਸਦੀ ਮੌਤਾਂ ਨਮੂਨੀਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁੱਧ ਪੂਰਣਿਮਾ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੋ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਬੁੱਧ ਦਾ ਅਹਿੰਸਾ ਤੇ ਪ੍ਰੇਮ ਦਾ ਮੂਲ-ਮੰਤਰ ਸਦੀਆਂ ਤੋਂ ਸਾਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ।ਬੁੱਧ ਪੂਰਣਿਮਾ ਦੇ ਮੌਕੇ ‘ਤੇ ਅੱਜ ਇੱਥੇ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਅਹਿੰਸਾ, ਪੇ੍ਰਮ ਅਤੇ ਮਨੁੱਖਤਾ ਦੀ ਸੱਚੀ ਸੇਵਾ ਬੁੱਧ ਧਰਮ ਦੇ ਆਦਰਸ਼ ਸਿਧਾਂਤ ਹਨ। ਮਹਾਤਮਾ ਬੁੱਧ ਦੇ ਦੱਸੇ ਮਾਰਗ ‘ਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ

ਮੁੱਖ ਮੰਤਰੀ ਨੇ ਪਟਿਆਲਾ ਸ਼ਹਿਰ ਦੇ ਆਲੇ-ਦੁਆਲੇ ਦੀਆਂ ਸਾਰੀਆਂ ਕਾਲੋਨੀਆਂ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਹੇਠ ਲਿਆਉਣ ਲਈ ਯੋਜਨਾ ਉਲੀਕਣ ਵਾਸਤੇ ਕਿਹਾ

ਸਮੂਹ ਵਿਭਾਗਾਂ ਨੂੰ ਪਟਿਆਲਾ ਵਿਚ ਚੱਲ ਰਹੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਆਖਿਆ ਚੰਡੀਗੜ੍ਹ – ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ…

VIA PUNJAB
ਅੱਗੇ ਪੜ੍ਹੋ

ਨਸ਼ਾ ਵੇਚਣ ਤੇ ਸੇਵਨ ਕਰਨ ਦੇ ਦੋਸ਼ ਵਿਚ ਚਾਰ ਗਿਰਫਤਾਰ, 118 ਗ੍ਰਾਮ ਹੀਰੋਇਨ ਬਰਾਮਦ

ਨਸ਼ਾ ਵੇਚਣ ਤੇ ਸੇਵਨ ਕਰਨ ਦੇ ਦੋਸ਼ ਵਿਚ ਚਾਰ ਗਿਰਫਤਾਰ, 118 ਗ੍ਰਾਮ ਹੀਰੋਇਨ ਬਰਾਮਦ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਜੀਂਦ ਜਿਲ੍ਹੇ ਵਿਚ ਨਸ਼ੀਲਾ ਪਦਾਰਥ ਵੇਚਣ ਅਤੇ ਸੇਵਨ ਕਰਨ ਦੇ ਦੋਸ਼ ਵਿਚ ਇਕ ਡਰੱਗ ਡੀਲਰ ਸਮੇਤ ਚਾਰ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪੁਲਿਸ ਨੇ 118 ਗ੍ਰਾਮ ਹੋਰੀਇਨ ਅਤੇ 4.05 ਲੱਖ ਰੁਪਏ ਦੀ ਨਗਦੀ ਵੀ ਬਰਾਮਦ ਕੀਤੀ ਹੈ।ਪੁਲਿਸ ਟੀਮ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਪਿੰਡ ਲੋਹਚਾਬ ਵਿਚ ਆਪਣੇ ਘਰ ਤੋਂ ਨੋਜੁਆਨਾਂ ਨੂੰ ਨਸ਼ੀਲਾ ਪਦਾਰਥ ਵੇਚਣ ਦਾ ਕੰਮ ਕਰਦਾ ਹੈ। ਸੂਚਨਾ ਮਿਲਨ ਬਾਅਦ ਪੁਲਿਸ ਨੇ ਤੁਰੰਤ ਛਾਪੇਮਾਰੀ ਕਰ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

ਅਰੁਨਾ ਚੌਧਰੀ 28 ਮਈ ਨੂੰ ਕਰਨਗੇ ‘ਉਡਾਣ’ ਯੋਜਨਾ ਦੀ ਸ਼ੁਰੂਆਤ

ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਮੁਹੱਈਆ ਕੀਤੇ ਜਾਣਗੇ ਸੈਨੇਟਰੀ ਪੈਡਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ‘ਵਿਸ਼ਵ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ 28 ਮਈ ਨੂੰ ਰਾਜ ਵਿਆਪੀ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡੇ ਜਾਣਗੇ।ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਕੈਲੀਫੋਰਨੀਆ ਵਿੱਚ ਪੁਲਿਸ ਨੇ ਜਬਤ ਕੀਤੇ ਤਰਬੂਜ਼ਾਂ ਵਿੱਚ ਲੁਕੋਏ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ

ਕੈਲੀਫੋਰਨੀਆ ਵਿੱਚ ਪੁਲਿਸ ਨੇ ਜਬਤ ਕੀਤੇ ਤਰਬੂਜ਼ਾਂ ਵਿੱਚ ਲੁਕੋਏ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ

ਕੈਲੀਫੋਰਨੀਆ – ਅਮਰੀਕਾ ਵਿੱਚ ਬਾਰਡਰ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਆਏ ਦਿਨ ਨਸ਼ੀਲੇ ਪਦਾਰਥਾਂ ਨੂੰ ਜਬਤ ਕਰਕੇ ਦੇਸ਼ ਦੀਆਂ ਗਲੀਆਂ ਵਿੱਚ ਵਰਤੇ ਜਾਣ ਤੋਂ ਰੋਕਿਆ ਜਾਂਦਾ ਹੈ। ਇਸ ਤਰ੍ਹਾਂ ਦੀ ਹੀ ਇੱਕ ਕਾਰਵਾਈ ਵਿੱਚ ਕੈਲੀਫੋਰਨੀਆ ਵਿੱਚ ਬਾਰਡਰ ਪੁਲਿਸ ਦੁਆਰਾ ਤਰਬੂਜ਼ਾਂ ਵਿੱਚ ਲੁਕੋ ਕੇ ਤਸਕਰੀ ਕੀਤੇ ਜਾ ਰਹੇ ਲੱਖਾਂ ਡਾਲਰ ਦੇ ਨਸ਼ੀਲੇ ਪਦਾਰਥ ਜਬਤ ਕੀਤੇ ਗਏ ਹਨ। ਆਪਣੀ ਇਸ ਸਫਲਤਾ ਬਾਰੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਹਫਤੇ ਕੈਲੀਫੋਰਨੀਆ ‘ਚ ਤਰਬੂਜ਼ਾਂ ਦੇ ਟ੍ਰੇਲਰ ਵਿੱਚ ਛੁਪਾਏ ਹੋਏ 1,100 ਪੌਂਡ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਇਆ ਪ੍ਰਵਾਸ ਅਤੇ ਗਤੀਸ਼ਲਤਾ ਭਾਈਵਾਲ ਸਮਝੌਤਾ ਇਮੀਗ੍ਰੇਸ਼ਨ ਦੇ ਲਿਹਾਜ਼ ਨਾਲ ਲਾਭਵੰਦ : ਪ੍ਰੀਤੀ ਪਟੇਲ

ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਇਆ ਪ੍ਰਵਾਸ ਅਤੇ ਗਤੀਸ਼ਲਤਾ ਭਾਈਵਾਲ ਸਮਝੌਤਾ ਇਮੀਗ੍ਰੇਸ਼ਨ ਦੇ ਲਿਹਾਜ਼ ਨਾਲ ਲਾਭਵੰਦ : ਪ੍ਰੀਤੀ ਪਟੇਲ

ਲੰਡਨ – ਭਾਰਤ ਨਾਲ ਬ੍ਰਿਟੇਨ ਦਾ ਹੋਇਆ ਪ੍ਰਵਾਸ ਅਤੇ ਗਤੀਸ਼ੀਲਤਾ ਭਾਈਵਾਲੀ ਸਮਝੌਤਾ ਇਮੀਗ੍ਰੇਸ਼ਨ ਦੇ ਲਿਹਾਜ ਨਾਲ ਬਹੁਤ ਫਾਇਦੇਮੰਦ ਹੈ। ਇਸ ਨਾਲ ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨਾਗਰਿਕਾਂ ਨੂੰ ਇਕ-ਦੂਜੇ ਦੇ ਦੇਸ਼ ਵਿਚ ਜਾ ਕੇ ਕਾਨੂੰਨੀ ਢੰਗ ਨਾਲ ਰਹਿਣ ਅਤੇ ਕੰਮ ਕਰਨ ਦੇ ਮੌਕੇ ਮਿਲਣਗੇ। ਇਹ ਗੱਲ ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਹੀ ਹੈ।ਇਮੀਗ੍ਰੇਸ਼ਨ ਦੀ ਨਵੀਂ ਯੋਜਨਾ ਤੇ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਨੇ ਦੱਸਿਆ ਕਿ ਐੱਮ.ਐੱਮ.ਪੀ. ਤੇ ਹਾਲ ਹੀ ਵਿਚ ਭਾਰਤੀ ਵਿਦੇਸ਼ ਮੰਤਰੀ ਐੱਸ…

VIA PUNJAB
ਅੱਗੇ ਪੜ੍ਹੋ

ਐਂਟੀਗੁਆ ਤੋਂ ਲਾਪਤਾ ਹੋਇਆ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਪੁਲੀਸ ਵੱਲੋਂ ਭਾਲ ਜਾਰੀ

ਐਂਟੀਗੁਆ ਤੋਂ ਲਾਪਤਾ ਹੋਇਆ ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਪੁਲੀਸ ਵੱਲੋਂ ਭਾਲ ਜਾਰੀ

ਦਿੱਲੀ – ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਐਂਟੀਗੁਆ ਤੋਂ ਵੀ ਲਾਪਤਾ ਹੋ ਗਿਆ ਹੈ। ਪੁਲੀਸ ਨੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਚੋਕਸੀ ਦੇ ਵਕੀਲ ਵਿਜੈ ਅਗਰਵਾਲ ਨੇ ਵੀ ਐਂਟੀਗੁਆ ਤੋਂ ਸਥਾਨਕ ਰਿਪੋਰਟਾਂ ਦੇ ਤੁਰੰਤ ਬਾਅਦ ਇਸ ਦੀ ਪੁਸ਼ਟੀ ਕੀਤੀ ਹੈ। ਚੋਕਸੀ ਨੇ ਐਂਟੀਗੁਆ ਵਿੱਚ ਇਕ ਨਾਗਰਿਕ ਦੇ ਰੂਪ ਵਿੱਚ ਪਨਾਹ ਮੰਗੀ ਹੈ। ਵਕੀਲ ਨੇ ਕਿਹਾ ਕਿ ਉਹ ਬੀਤੇ ਦਿਨ ਆਪਣੇ ਘਰੋਂ ਟਾਪੂ ਦੇ ਦੱਖਣੀ ਹਿੱਸੇ ਵਿੱਚ…

VIA PUNJAB
ਅੱਗੇ ਪੜ੍ਹੋ
1 62 63 64 65 66 1,271