ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ: ਚੰਨੀ

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ: ਚੰਨੀ

ਲੋਕ ਗਾਇਕ ਪੰਮੀ ਬਾਈ ਵਲੋਂ ਸਭਿਆਚਰ ਅਤੇ ਸੈਰ ਸਪਾਟਾ ਮੰਤਰੀ ਚੰਨੀ ਨਾਲ ਮੁਲਾਕਾਤ ਕਰਕੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਕਲਾਕਾਰਾਂ ਖਿਲਾਫ ਲੋਕ ਲਹਿਰ ਖੜੀ ਕਰਨ ਦਾ ਸੱਦਾ ਚੰਡੀਗੜ – ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਿਲਮਾਂ ਅਤੇ ਗੀਤਾਂ ਰਾਹੀਂ ਪਾਬੰਦੀਸ਼ੁਦਾ ਨਸ਼ਿਆਂ ਨੂੰ ਉਤਸ਼ਾਹਿਤ ਨਾ ਕਰਨ। ਪੰਜਾਬ ਸਰਕਾਰ ਇਸ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਆ ਰਹੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ – ਕੈਪਟਨ ਅਮਰਿੰਦਰ ਸਿੰਘ

ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹੋ – ਕੈਪਟਨ ਅਮਰਿੰਦਰ ਸਿੰਘ

ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੇ ਟਵੀਟ ਤੋਂ ਬਾਅਦ ਮੁੱਖ ਮੰਤਰੀ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਚੰਡੀਗੜ – ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਭਾਰਤੀ ਫੌਜ ਵਿੱਚ ਪੰਜਾਬੀਆਂ ਨੂੰ ਬਗਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ ‘ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣ ਲਈ ਆਖਿਆ। ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਤੇ 6 ਦਸੰਬਰ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ – ਸੂਬੇ ਵਿੱਚ ਹੋਰ ਨਿਵੇਸ਼ ਲਿਆਉਣ ਦੇ ਯਤਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਨੇ ਨਿਵੇਸ਼ ਪੰਜਾਬ ਨੂੰ ਆਖਿਆ ਕਿ 5-6 ਦਸੰਬਰ ਨੂੰ ਮੁਹਾਲੀ ਵਿਖੇ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਦਿੱਗਜ਼ ਸਨਅਤਕਾਰਾਂ ਨੂੰ ਸੱਦਾ ਦਿੱਤਾ ਜਾਵੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਗਠਿਤ ਕੀਤੀਆਂ 11 ਕਮੇਟੀਆਂ ਦੀ ਅਗਵਾਈ ਕਰ ਰਹੇ ਪ੍ਰਸ਼ਾਸਕੀ ਸਕੱਤਰਾਂ ਦੀ…

VIA PUNJAB
ਅੱਗੇ ਪੜ੍ਹੋ

ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਦਿੱਲੀ ਪ੍ਰਾਚੀਨ ਇਤਿਹਾਸਕ ਸਥਾਪਤ ਸਥਾਨਾਂ ਨੂੰ ਤਬਾਹ ਕਰਨ ਤੇ ਪੰਜਾਬ ਦੇ ਐਸਸੀ ਭਾਈਚਾਰੇ ਵਿੱਚ ਗੁੱਸੇ ਦੀ ਲਹਿਰ — ਕੈਂਥ

ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਦਿੱਲੀ ਪ੍ਰਾਚੀਨ ਇਤਿਹਾਸਕ ਸਥਾਪਤ ਸਥਾਨਾਂ ਨੂੰ ਤਬਾਹ ਕਰਨ ਤੇ ਪੰਜਾਬ ਦੇ  ਐਸਸੀ ਭਾਈਚਾਰੇ ਵਿੱਚ ਗੁੱਸੇ ਦੀ ਲਹਿਰ — ਕੈਂਥ

ਕੇਂਦਰ ਸਰਕਾਰ ਵਿਰੋਧ ਪ੍ਰਦਰਸ਼ਨ ਉਦੋਂ ਤੱਕ ਹੋਰ ਤਿੱਖਾ ਹੋਵੇਗਾ ਜਦੋਂ ਤੱਕ ਮੰਦਰ ਦੀ ਮੁੜ ਉਸਾਰੀ ਨਹੀਂ ਕੀਤੀ ਜਾਂਦੀ – ਕੈਂਥ ਪਟਿਆਲਾ – ਅੱਜ ਪੰਜਾਬ, ਭਾਰਤ ਬੰਦ ਦੇ ਸੱਦੇ ਉੱਤੇ ਸਮਾਜਿਕ ਅਤੇ ਧਾਰਮਿਕ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਅਤੇ ਬੰਦ ਕਰਨ ਲਈ ਸਾਝੇ ਤੌਰ ਉੱਤੇ ਆਪੋ ਆਪਣੀ ਸੰਗਠਨਾਂ ਰਾਂਹੀ ਸਮੂਹਿਕ ਰੂਪ ਵਿੱਚ ਸਮੂਲੀਅਤ ਕੀਤੀ ਅਤੇ ਬੱਸ ਸਟੈਂਡ ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਨੂੰ ਸੰਬੋਧਿਤ ਕਰਦਿਆਂ ਗੈਰ ਸਿਆਸੀ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਡਾ. ਮਨਮੋਹਨ ਸਿੰਘ ਵਲੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ

ਡਾ. ਮਨਮੋਹਨ ਸਿੰਘ ਵਲੋਂ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ

ਜੈਪੁਰ – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਰਾਜ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦੇ ਰੂਪ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ| ਸਿੰਘ ਨੇ ਵਿਧਾਨ ਸਭਾ ਵਿਚ ਚੋਣ ਅਧਿਕਾਰੀ ਦੇ ਸਾਹਮਣੇ ਆਪਣਾ ਨਾਮਜ਼ਦਗੀ ਪੱਤਰ ਭਰਿਆ| ਇਸ ਮੌਕੇ ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਉੱਪ ਮੁੱਖ ਮੰਤਰੀ ਸਚਿਨ ਪਾਇਲਟ, ਕਾਂਗਰਸ ਪ੍ਰਦੇਸ਼ ਮੁਖੀ ਅਵਿਨਾਸ਼ ਪਾਂਡੇ, ਸਿੱਖਿਆ ਰਾਜ ਮੰਤਰੀ ਗੋਵਿੰਦ ਸਿੰਘ ਸਮੇਤ ਹੋਰ ਕਈ ਮੰਤਰੀ ਮੌਜੂਦ ਰਹੇ| ਇੱਥੇ ਦੱਸ ਦੇਈਏ ਕਿ ਮਨਮੋਹਨ ਸਿੰਘ ਦਾ ਰਾਜ ਸਭਾ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਦੀ ਹਰ ਹਰਕਤ ਦਾ ਦੇਵਾਂਗੇ ਮੂੰਹ ਤੋੜ ਜਵਾਬ: ਫੌਜ ਮੁਖੀ

ਪਾਕਿਸਤਾਨ ਦੀ ਹਰ ਹਰਕਤ ਦਾ ਦੇਵਾਂਗੇ ਮੂੰਹ ਤੋੜ ਜਵਾਬ: ਫੌਜ ਮੁਖੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਦੇ ਫੈਸਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਤਣਾਅ ਬਣਿਆ ਹੋਇਆ ਹੈ| ਇਸ ਦਾ ਅਸਰ ਕੰਟਰੋਲ ਰੇਖਾ (ਐਲ. ਓ. ਸੀ.) ਤੇ ਵੀ ਦੇਖਣ ਨੂੰ ਮਿਲ ਰਿਹਾ ਹੈ| ਖ਼ਬਰ ਹੈ ਇਕ ਪਾਕਿਸਤਾਨੀ ਫੌਜ ਐਲ. ਓ. ਸੀ. ਵੱਲ ਵਧ ਰਹੀ ਹੈ| ਧਾਰਾ-370 ਹਟਾਏ ਜਾਣ ਤੋਂ ਬਾਅਦ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਅਸੀਂ ਕੰਟਰੋਲ ਰੇਖਾ ਤੇ ਪਾਕਿਸਤਾਨ ਦੀ ਹਰ ਹਰਕਤ ਦਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਰਾਸ਼ਟਰਪਤੀ ਵਲੋਂ ਕਸ਼ਮੀਰ ਮੁੱਦੇ ਤੇ ਵਿਚੌਲਗੀ ਕਰਨ ਤੋਂ ਇਨਕਾਰ

ਅਮਰੀਕਾ ਰਾਸ਼ਟਰਪਤੀ ਵਲੋਂ ਕਸ਼ਮੀਰ ਮੁੱਦੇ ਤੇ ਵਿਚੌਲਗੀ ਕਰਨ ਤੋਂ ਇਨਕਾਰ

ਵਾਸ਼ਿੰਗਟਨ – ਕਸ਼ਮੀਰ ਮੁੱਦੇ ਤੇ ਅੱਜ ਅਮਰੀਕਾ ਨੇ ਆਪਣਾ ਰਵੱਈਆ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਹੈ| ਅਮਰੀਕੀ ਪ੍ਰਸ਼ਾਸਨ ਨੇ ਕਹਿ ਦਿੱਤਾ ਹੈ ਕਿ ਕਸ਼ਮੀਰ ਭਾਰਤ ਅਤੇ ਪਾਕਿਸਤਾਨ ਦਾ ਦੋ-ਪੱਖੀ ਮਾਮਲਾ ਹੈ| ਇਸ ਲਈ ਅਮਰੀਕਾ ਇਸ ਵਿਚ ਕੋਈ ਦਖਲ ਅੰਦਾਜ਼ੀ ਨਹੀਂ ਕਰੇਗਾ| ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮਾਮਲੇ ਵਿੱਚ ਵਿਚੌਲਗੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਭਾਰਤੀ ਰਾਜਦੂਤ ਹਰਸ਼ਵਰਧਨ ਸਿੰਗਲਾ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ| ਅਮਰੀਕਾ ਵਿਚ ਭਾਰਤੀ ਰਾਜਦੂਤ ਹਰਸ਼ਵਰਧਨ ਸਿੰਗਲੇ ਨੇ…

VIA PUNJAB
ਅੱਗੇ ਪੜ੍ਹੋ

ਲੈਂਗਰ ਨੂੰ ਲਾਰਡਸ ਚ ਸਪਾਟ ਪਿੱਚ ਦੀ ਉਮੀਦ

ਲੈਂਗਰ ਨੂੰ ਲਾਰਡਸ ਚ ਸਪਾਟ ਪਿੱਚ ਦੀ ਉਮੀਦ

ਏਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ ਜਿੱਤ ਕੇ 5 ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਚੁੱਕੀ ਆਸਟਰੇਲੀਆਈ ਟੀਮ ਦੇ ਕੋਚ ਜਸਟਿਨ ਲੈਂਗਰ ਨੂੰ ਇੰਗਲੈਂਡ ਵਿਰੁੱਧ ਲਾਰਡਸ ਵਿਚ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਮੈਚ ਵਿਚ ਸਪਾਟ ਤੇ ਸੁੱਕੀ ਪਿੱਚ ਮਿਲਣ ਦੀ ਉਮੀਦ ਹੈ। ਲੈਂਗਰ ਨੇ ਕਿਹਾ, ”ਇਹ ਪਿੱਚ ਕਾਫੀ ਦਿਲਚਸਪ ਹੈ। ਅਜਿਹਾ ਲੱਗਦਾ ਹੈ ਕਿ ਇਹ ਸਪਾਟ ਪਿੱਚ ਹੋਵੇਗੀ। ਹਾਲਾਂਕਿ ਇਹ ਕੁਝ ਸੁੱਕੀ ਹੋਈ ਹੈ ਪਰ ਇਸ ਵਿਚ ਕੁਝ ਹੈਰਾਨੀਜਨਕ ਗੱਲ ਨਹੀਂ ਹੈ।…

VIA PUNJAB
ਅੱਗੇ ਪੜ੍ਹੋ

ਅਈਅਰ ਨੂੰ ਭਾਰਤੀ ਕ੍ਰਿਕਟ ਟੀਮ ’ਚ ਵੱਧ ਮੌਕੇ ਮਿਲਣ ਦੀ ਉਮੀਦ

ਅਈਅਰ ਨੂੰ ਭਾਰਤੀ ਕ੍ਰਿਕਟ ਟੀਮ ’ਚ ਵੱਧ ਮੌਕੇ ਮਿਲਣ ਦੀ ਉਮੀਦ

ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਉਮੀਦ ਹੈ ਕਿ ਵੈਸਟ ਇੰਡੀਜ਼ ਖ਼ਿਲਾਫ਼ ਦੂਜੇ ਇੱਕ ਰੋਜ਼ਾ ਮੈਚ ਵਿੱਚ 71 ਦੌੜਾਂ ਦੀ ਖੇਡੀ ਪਾਰੀ ਕਾਰਨ ਉਸ ਨੂੰ ਭਾਰਤੀ ਟੀਮ ਵਿੱਚ ਪੱਕੀ ਥਾਂ ਬਣਾਉਣ ਵਿੱਚ ਮਦਦ ਮਿਲੇਗੀ। ਉਸ ਨੇ ਆਪਣੇ ਇਸ ਪ੍ਰਦਰਸ਼ਨ ਦਾ ਸਿਹਰਾ ਭਾਰਤ ‘ਏ’ ਟੀਮ ਨਾਲ ਜੁੜੇ ਰਹਿਣ ਨੂੰ ਦਿੱਤਾ।ਅਈਅਰ ਨੂੰ ਇੱਕ ਸਾਲ ਮਗਰੋਂ ਭਾਰਤੀ ਟੀਮ ਵਿੱਚ ਥਾਂ ਮਿਲੀ ਹੈ। ਉਸ ਨੇ ਵੈਸਟ ਇੰਡੀਜ਼ ਖ਼ਿਲਾਫ਼ 59 ਦੌੜਾਂ ਦੀ ਜਿੱਤ ਦੌਰਾਨ 68 ਗੇਂਦਾਂ ਵਿੱਚ 71 ਦੌੜਾਂ ਦੀ ਅਹਿਮ…

VIA PUNJAB
ਅੱਗੇ ਪੜ੍ਹੋ

ਨਡਾਲ ਨੇ 35ਵਾਂ ਮਾਸਟਰਜ਼ ਖ਼ਿਤਾਬ ਜਿੱਤਿਆ

ਨਡਾਲ ਨੇ 35ਵਾਂ ਮਾਸਟਰਜ਼ ਖ਼ਿਤਾਬ ਜਿੱਤਿਆ

ਰਾਫੇਲ ਨਡਾਲ ਨੇ ਰੂਸ ਦੇ ਡੇਨੀਅਲ ਮੈਦਵੇਦੇਵ ਨੂੰ ਇੱਥੇ ਸਿੱਧੇ ਸੈਟਾਂ ਵਿੱਚ ਹਰਾ ਕੇ 35ਵੀਂ ਵਾਰ ਮਾਸਟਰਜ਼ 1000 ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਦੁਨੀਆ ਦੇ ਦੂਜੇ ਨੰਬਰ ਦੇ ਖਿਡਾਰੀ ਨਡਾਲ ਨੇ ਮੈਦਵੇਦੇਵ ਨੂੰ 6-3, 6-0 ਨਾਲ ਸ਼ਿਕਸਤ ਦੇ ਕੇ ਆਪਣਾ ਪੰਜਵਾਂ ਕੈਨੇਡਿਆਈ ਖ਼ਿਤਾਬ ਹਾਸਲ ਕੀਤਾ। ਇਹ ਉਸ ਦੀ ਲਗਾਤਾਰ ਦੂਜੀ ਏਟੀਪੀ ਟਰਾਫੀ ਹੈ।ਨਡਾਲ ਨੇ ਨੋਵਾਕ ਜੋਕੋਵਿਚ ’ਤੇ ਹੁਣ ਦੋ ਖ਼ਿਤਾਬਾਂ ਦੀ ਲੀਡ ਬਣਾ ਲਈ ਹੈ। ਉਸ ਨੇ 33 ਵਾਰ ਮਾਸਟਰਜ਼ ਟੂਰਨਾਮੈਂਟ ਜਿੱਤਿਆ ਹੈ। ਕਲੇਅ ਕੋਰਟ…

VIA PUNJAB
ਅੱਗੇ ਪੜ੍ਹੋ
1 639 640 641 642 643 1,271