ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵਲੋਂ ਈਦ-ਉਲ-ਜ਼ੂਹਾ ਦੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਜ਼ੂਹਾ (ਬਕਰੀਦ) ਦੇ ਮੌਕੇ ਪੰਜਾਬ ਦੇ ਲੋਕਾਂ ਖਾਸਕਰ ਮੁਸਲਿਮ ਭਾਈਚਾਰੇ ਨੂੰ ਵਧਾਈ ਦਿੱਤੀ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਲੋੜਵੰਦਾਂ ਪ੍ਰਤੀ ਸੇਵਾਭਾਵ, ਹਮਦਰਦੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਸ਼ਾਤੀ, ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿ੍ਰੜ ਕਰਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਰਤ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਰਤ ਕਲਕੱਤਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਸ. ਬਾਦਲ, ਗਵਰਨਰ ਸ੍ਰੀ ਧਨਕਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ’ਚ ਕਲਕੱਤਾ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਿੰਘ ਸਭਾ ਕਲਕੱਤਾ ਤੇ ਸਮੂਹ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਕਲਕੱਤਾ ਵਿਖੇ ਹੋਏ ਇਸ ਸਮਾਗਮ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਨਾਲ ਪੈਦਾ ਹੋਏ ਤਣਾਅ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ

ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਨਾਲ ਪੈਦਾ ਹੋਏ ਤਣਾਅ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਵੀ ਗੱਲ ਕੀਤੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਦਿੱਲੀ ਦੇ ਪਿੰਡ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਅਤੇ ਸਮਾਧੀ ਨੂੰ ਹਾਲ ਹੀ ਵਿਚ ਢਾਹ ਦੇਣ ਨਾਲ ਰਵਿਦਾਸ ਭਾਈਚਾਰੇ ਵਿਚ ਪੈਦਾ ਹੋਏ ਤਣਾਅ ਨੂੰ ਹੱਲ ਕਰਨ ਲਈ ਉਹ ਨਿੱਜੀ ਤੌਰ ‘ਤੇ ਦਖਲ ਦੇਣ।ਮੁੱਖ ਮੰਤਰੀ ਨੇ ਇਹ ਅਪੀਲ ਗੁਰੂ ਰਵਿਦਾਸ…

VIA PUNJAB
ਅੱਗੇ ਪੜ੍ਹੋ

ਬੀਬੀ ਹਰਸਿਮਰਤ ਕੌਰ ਬਾਦਲ ਨੇ ਬੋਹਾ ਖੇਤਰ ਦੇ ਸੋਗ ਗ੍ਰਸਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਬੀਬੀ ਹਰਸਿਮਰਤ ਕੌਰ ਬਾਦਲ ਨੇ ਬੋਹਾ ਖੇਤਰ ਦੇ ਸੋਗ ਗ੍ਰਸਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਬੋਹਾ – ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਨੇ ਸੰਸਦ ਦਾ ਇਜ਼ਲਾਸ ਖਤਮ ਹੁੰਦਿਆਂ ਹੀ ਅੱਜ ਬੋਹਾ ਖੇਤਰ ਦੇ ਪਿੰਡ ਅੱਕਾਂਵਾਲੀ, ਸੇਰਖਾਂ ਵਾਲਾ, ਮਘਾਣੀਆਂ ਤੇ ਜੀਵਨ ਨਗਰ ਵਿਖੇ ਪਹੁੰਚਕੇ ਇੱਥੋ ਦੇ ਸ਼ੋਕ ਗ੍ਰਸ਼ਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਬਠਿੰਡਾ ਹਲਕੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਆਪਣੇ ਹਲਕਾ ਵਾਸੀਆਂ ਦੀਆਂ ਦੁੱਖਾਂ ਤਕਲੀਫਾਂ ਨੇੜੇ ਹੋਕੇ ਸੁਣਦੇ ਹਨ ਅਤੇ ਇਸੇ ਕਰਕੇ ਬਠਿੰਡਾ ਹਲਕੇ ਤੋਂ ਬੀਬਾ ਜੀ ਨੇ ਲਗਾਤਾਰ ਤੀਸਰੀ ਵਾਰ ਜਿੱਤ ਪ੍ਰਾਪਤ ਕੀਤੀ ਹੈ। ਅੱਜ ਦੇ ਵਿਸ਼ੇਸ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਬਾਰੇ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਬਾਰੇ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ

ਦੁਵੱਲੇ ਹਿੱਤ ਵਿੱਚ ਅਟਾਰੀ-ਵਾਹਘਾ ਸਰਹੱਦ ‘ਤੇ ਵਪਾਰਕ ਸਬੰਧ ਬਹਾਲ ਕਰਨ ਦੀ ਮੰਗ ਚੰਡੀਗੜ੍ਹ – ਕਰਤਾਰਪੁਰ ਲਾਂਘੇ ਦੇ ਵਿਕਾਸ ਲਈ ਪਾਕਿਸਤਾਨ ਵਿੱਚ ਗਤੀਵਿਧੀਆਂ ਦੀ ਰਫ਼ਤਾਰ ਮੱਠੀ ਹੋਣ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਆਂਢੀ ਮੁਲਕ ਨੂੰ ਇਸ ਅਹਿਮ ਪ੍ਰਾਜੈਕਟ ‘ਤੇ ਆਪਣੀ ਵਚਨਬੱਧਤਾ ਤੋਂ ਪਿੱਛੇ ਨਾ ਹਟਣ ਦੀ ਅਪੀਲ ਕੀਤੀ ਹੈ ਜਿਸ ਦੀ ਸਿੱਖ ਭਾਈਚਾਰੇ ਲਈ ਧਾਰਮਿਕ ਤੌਰ ‘ਤੇ ਸਭ ਤੋਂ ਵੱਧ ਅਹਿਮੀਅਤ ਹੈ। ਮੁੱਖ ਮੰਤਰੀ ਦਾ ਇਹ ਬਿਆਨ ਕਰਤਾਰਪੁਰ ਲਾਂਘੇ…

VIA PUNJAB
ਅੱਗੇ ਪੜ੍ਹੋ

ਦੇਸ਼ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ-ਖ਼ੂਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਦੇਸ਼ ‘ਚ ਅੱਤਵਾਦੀ ਹਮਲੇ ਹੋਣ ਦਾ ਖ਼ਦਸ਼ਾ-ਖ਼ੂਫ਼ੀਆ ਏਜੰਸੀਆਂ ਨੇ ਕੀਤਾ ਅਲਰਟ

ਨਵੀਂ ਦਿੱਲੀ – ਇਸਲਾਮਿਕ ਸਟੇਟ ਅਤੇ ਆਈ.ਐਸ.ਆਈ. ਹਮਾਇਤੀ ਅੱਤਵਾਦੀ ਗੁੱਟ ਭਾਰਤ ‘ਚ ਤਬਾਹੀ ਮਚਾਉਣ ਲਈ ਸੰਨ੍ਹ ਲਾਉਣ ਦੀ ਉਡੀਕ ਵਿੱਚ ਹਨ। ਇਸ ਬਾਰੇ ਭਾਰਤੀ ਖੂਫੀਆ ਏਜੰਸੀਆਂ ਨੇ ਇਨ੍ਹਾਂ ਸਾਰੀਆਂ ਅੱਤ-ਸੰਵੇਦਨਸ਼ੀਲ ਖੂਫੀਆ ਸੂਚਨਾਵਾਂ ਤੋਂ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਹੈ ਤਾਂ ਕਿ ਤਬਾਹਕੁੰਨ ਤਾਕਤਾਂ ਨੂੰ ਸਮੇਂ ਰਹਿੰਦਿਆਂ ਕਾਬੂ ਕੀਤਾ ਜਾ ਸਕੇ। ਆਈ.ਬੀ. ਮੁੱਖ ਦਫਤਰ ਦੁਆਰਾ ਜਾਰੀ ਖੂਫੀਆ ਰਿਪੋਰਟ ‘ਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਪਾਕਿ ਖੂਫੀਆ ਏਜੰਸੀ ਆਈ.ਐਸ.ਆਈ. ਦੁਆਰਾ ਹਮਾਇਤੀ ਜੇਹਾਦੀ ਅੱਤਵਾਦੀ ਗੁੱਟ…

VIA PUNJAB
ਅੱਗੇ ਪੜ੍ਹੋ

ਹੁਣ ਅੱਤਵਾਦ ਦਾ ਹੋਵੇਗਾ ਖ਼ਾਤਮਾ ਅਤੇ ਕਸ਼ਮੀਰ ਦਾ ਵਿਕਾਸ : ਅਮਿਤ ਸ਼ਾਹ

ਹੁਣ ਅੱਤਵਾਦ ਦਾ ਹੋਵੇਗਾ ਖ਼ਾਤਮਾ ਅਤੇ ਕਸ਼ਮੀਰ ਦਾ ਵਿਕਾਸ : ਅਮਿਤ ਸ਼ਾਹ

ਧਾਰਾ 370 ਹਟਾਉਣ ਦੇ ਸਿੱਟਿਆਂ ਬਾਰੇ ਨਹੀਂ ਸੀ ਕੋਈ ਸ਼ੰਕਾ ਚੇਨਈ – ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਉਹ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਮੰਨਦੇ ਹਨ ਕਿ ਧਾਰਾ 370 ਦਾ ਖ਼ਾਤਮਾ ਤਾਂ ਬਹੁਤ ਸਮਾਂ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਗ੍ਰਹਿ ਮੰਤਰੀ ਹੁੰਦਿਆਂ ਮੇਰੇ ਮਨ ਵਿੱਚ ਇਸ ਬਾਰੇ ਕਿਸੇ ਕਿਸਮ ਦਾ ਕੋਈ ਭੰਬਲਭੂਸਾ ਵੀ ਨਹੀਂ ਸੀ ਕਿ ਇਹ ਧਾਰਾ ਹਟਾਉਣ ਦੇ ਨਤੀਜੇ ਕੀ ਨਿੱਕਲਣਗੇ।ਅਮਿਤ ਸ਼ਾਹ ਨੇ ਇਹ ਵੀ…

VIA PUNJAB
ਅੱਗੇ ਪੜ੍ਹੋ

ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਵਿਅਕਤੀ ਜ਼ਖਮੀ

ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਵਿਅਕਤੀ ਜ਼ਖਮੀ

ਰਾਮਪੁਰਾ ਫੂਲ -ਰਾਮਪੁਰਾ ਸ਼ਹਿਰ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ 8 ਵਿਅਕਤੀਆਂ ਦੇ ਜਖਮੀ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਹਾਰਾ ਗਰੁੱਪ ਪੰਜਾਬ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਪਿੰਡ ਗਿੱਲ ਕਲਾਂ ਤੋਂ ਰਾਮਪੁਰਾ ਵੱਲ ਆ ਰਹੇ ਆਟੋ ਰਿਕਸਾ ਦਾ ਅਗਲਾ ਟਾਇਰ ਫਟ ਜਾਣ ਨਾਲ ਆਟੋ ਰਿਕਸਾ ਪਲਟ ਗਿਆ ਜਿਸ ਕਾਰਨ ਡਰਾਇਵਰ ਗਿਆਨ ਸਿੰਘ ਵਾਸੀ ਰਾਮਪੁਰਾ, ਮਨਪ੍ਰੀਤ ਸਿੰਘ, ਬੇਅੰਤ ਕੌਰ, ਦੀਪ ਕੌਰ ਅਤੇ ਸੁਖਪਾਲ ਕੌਰ ਵਾਸੀ ਗਿੱਲ ਕਲਾਂ ਜਖਮੀ ਹੋ…

VIA PUNJAB
ਅੱਗੇ ਪੜ੍ਹੋ

ਪ੍ਰਸਿੱਧ ਖੇਤੀਬਾੜੀ ਡਾ.ਐਚ.ਐਸ ਮੁਕਰ ਆਰੀਅਨਜ਼ ਵਿੱਚ ਹੋਏ ਸ਼ਾਮਿਲ

ਪ੍ਰਸਿੱਧ ਖੇਤੀਬਾੜੀ ਡਾ.ਐਚ.ਐਸ ਮੁਕਰ ਆਰੀਅਨਜ਼ ਵਿੱਚ ਹੋਏ ਸ਼ਾਮਿਲ

ਐਚ.ਐਸ ਮੁਕਰ ਨੇ 13 ਕਿਸਮਾਂ ਦੀਆਂ ਫਸਲਾਂ ਵਿਕਸਿਤ ਕੀਤੀਆਂ ਅਤੇ ਚੀਨ ਵਿੱਚ ਹਾਈਬ੍ਰਿਡ ਚਾਵਲ ਕਿਸਮਾਂ ਬਾਰੇ ਸਿਖਲਾਈ ਲਈ ਮੋਹਾਲੀ – ਪ੍ਰਸਿੱਧ ਖੇਤੀਬਾੜੀ ਵਿਗਿਆਨੀ ਡਾ.ਐਚ.ਐਸ ਮੁਕਰ ਨੇ ਅਧਿਆਪਨ ਵਿੱਚ 10 ਸਾਲ ਤੋ ਵੱਧ ਅਤੇ 34 ਸਾਲਾਂ ਦੇ ਖੌਜ ਤਜੁਰਬੇ ਨਾਲ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ, ਵਿਖੇ ਖੇਤਾਬਾੜੀ ਵਿਭਾਗ ਵਿੱਚ ਡਾਇਰੇਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ ਉਹਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਕੋਰਸ ਦੀ ਮੰਗ ਦਿਨੋ ਦਿਨ…

VIA PUNJAB
ਅੱਗੇ ਪੜ੍ਹੋ

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੁਗਲਕਾਬਾਦ ਦਿੱਲੀ ਪ੍ਰਾਚੀਨ ਇਤਿਹਾਸਕ ਥਾਵਾਂ ਨੂੰ ਵਾਪਿਸ ਕਰਵਾਉਣ ,ਦਿੱਲੀ ਵਿਕਾਸ ਅਥਾਰਿਟੀ ਦੇ ਨਿਯਮਾਂ ਵਿੱਚ ਬਦਲਾਅ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ — ਕੈਂਥ

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੁਗਲਕਾਬਾਦ ਦਿੱਲੀ ਪ੍ਰਾਚੀਨ ਇਤਿਹਾਸਕ ਥਾਵਾਂ ਨੂੰ ਵਾਪਿਸ ਕਰਵਾਉਣ ,ਦਿੱਲੀ ਵਿਕਾਸ ਅਥਾਰਿਟੀ ਦੇ  ਨਿਯਮਾਂ ਵਿੱਚ ਬਦਲਾਅ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ  — ਕੈਂਥ

ਗੁਰੂ ਰਵਿਦਾਸ ਜੀ ਦੇ ਤੁਗਲਕਾਬਾਦ ਦਿੱਲੀ ਪ੍ਰਾਚੀਨ ਇਤਿਹਾਸਕ ਸਥਾਪਤ ਸਥਾਨਾਂ ਨੂੰ ਤਬਾਹ ਕਰਨ ਤੇ ਪੰਜਾਬ ਦੇ ਐਸਸੀ ਭਾਈਚਾਰੇ ਵਿੱਚ ਗੁੱਸੇ ਦੀ ਲਹਿਰ — ਕੈਂਥ ਚੰਡੀਗੜ੍ਹ – ਗੈਰ ਸਿਆਸੀ ਜੱਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਯਾਤਰਾ ਸਮੇਂ 15ਵੀ ਸਦੀ ਸਮਰਾਟ ਸਿਕੰਦਰ ਲੋਧੀ ਦੇ ਰਾਜ ਸਮੇਂ ਤੁਗਲਕਾਬਾਦ ਦਿੱਲੀ ਵਿਖੇ ਆ ਕੇ ਸਤਸੰਗ ਕੀਤਾ ਅਤੇ ਸ਼ਬਦਾਂ ਦਾ ਉਚਾਰਨ ਕੀਤਾ, ਗੁਰੂ ਦਾ ਟੀਚਾ ਮਨੁੱਖੀ ਸਾਂਝ ਨੂੰ ਮਜ਼ਬੂਤ ਕਰਨਾ…

VIA PUNJAB
ਅੱਗੇ ਪੜ੍ਹੋ
1 642 643 644 645 646 1,271