ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

ਪਟਿਆਲਾ ਵਿਕਾਸ ਅਥਾਰਟੀ ਦੀ ਊਰਜਾ ਬੱਚਤ ਵੱਲ ਵੱਡੀ ਪੁਲਾਂਘ

ਕੈਬਨਿਟ ਮੰਤਰੀ ਸਰਕਾਰੀਆ ਨੇ ਪੀਡੀਏ ਨੂੰ ਦਫਤਰ ਦੀ ਇਮਾਰਤ ਉਤੇ ਸੋਲਰ ਪਲਾਂਟ ਲਗਾਉਣ ‘ਤੇ ਦਿੱਤੀ ਵਧਾਈ ਚੰਡੀਗੜ੍ਹ – ਊਰਜਾ ਬਚਾਉਣ ਦੇ ਉਦੇਸ ਨਾਲ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ.) ਨੇ ਅਰਬਨ ਅਸਟੇਟ, ਫੇਜ -2, ਪਟਿਆਲਾ ਵਿਖੇ ਸਥਿਤ ਆਪਣੀ ਦਫਤਰ ਦੀ ਇਮਾਰਤ ਦੀ ਛੱਤ ਉੱਤੇ ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਸਿਸਟਮ ਸਥਾਪਤ ਕੀਤਾ ਹੈ।ਮੁੱਖ ਪ੍ਰਸਾਸਕ ਪਟਿਆਲਾ ਵਿਕਾਸ ਅਥਾਰਟੀ ਸੁਰਭੀ ਮਲਿਕ ਨੇ ਦੱਸਿਆ ਕਿ 90 ਕਿਲੋਵਾਟ ਸਮਰੱਥਾ ਵਾਲਾ ਇਹ ਗਰਿੱਡ ਪਾਵਰ ਪਲਾਂਟ 244 ਮੋਨੋ ਕ੍ਰਿਸਟਲਾਈਨ ਪੀ.ਵੀ. ਸੋਲਰ ਪੈਨਲਾਂ ਦੀ…

VIA PUNJAB
ਅੱਗੇ ਪੜ੍ਹੋ

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ

ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ

ਮਹਿਜ਼ ਸਾਢੇ 7 ਵਰਿਆਂ ‘ਚ ਸੈਲਾਨੀਆਂ ਦੀ ਗਿਣਤੀ ਇੱਕ ਕਰੋੜ ਤੋਂ ਟੱਪੀ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਮੁਕੱਦਸ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆਂ ਦਾ ਵਿਲੱਖਣ ਅਜਾਇਬ ਘਰ ‘ਵਿਰਾਸਤ-ਏ-ਖਾਲਸਾ’ ਹੁਣ ਭਾਰਤ ਤੋਂ ਬਾਅਦ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ ਤੇ ਇਸਦਾ ਨਾਮ ‘ਏਸ਼ੀਆ ਬੁੱਕ ਆਫ ਰਿਕਾਰਡਜ਼’ ‘ਚ ਦਰਜ ਹੋ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ.ਚਰਨਜੀਤ ਸਿੰਘ ਚੰਨੀ ਨੇ…

VIA PUNJAB
ਅੱਗੇ ਪੜ੍ਹੋ

ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਦੀ ਪੁਸਤਕ ਕੀਤੀ ਸੰਗਤ ਅਰਪਣ

ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਡਾ. ਰੂਪ ਸਿੰਘ ਦੀ ਪੁਸਤਕ ਕੀਤੀ ਸੰਗਤ ਅਰਪਣ

ਪੁਸਤਕ ’ਚ ਪਹਿਲੇ ਪਾਤਸ਼ਾਹ ਨਾਲ ਸਬੰਧਤ 31 ਗੁਰਦੁਆਰਿਆਂ ਬਾਰੇ ਜਾਣਕਾਰੀ ਦਰਜ਼ ਅੰਮ੍ਰਿਤਸਰ – ਪ੍ਰਸਿੱਧ ਸਿੱਖ ਚਿੰਤਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਹੋਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਗਤ ਅਰਪਣ ਕੀਤੀ ਗਈ। ਪੁਸਤਕ ਜਾਰੀ ਕਰਨ ਦੀ ਰਸਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਅਤੇ ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਡਾ. ਜਸਪਾਲ ਸਿੰਘ ਨੇ ਨਿਭਾਈ, ਜਦਕਿ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ

ਸ਼੍ਰੀਨਗਰ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ| ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕਨਾਚਕ ਸੈਕਟਰ ਵਿੱਚ ਅੱਜ ਜੰਗਬੰਦੀ ਦਾ ਉਲੰਘਣ ਕੀਤਾ, ਜਿਸ ਦਾ ਬੀ. ਐਸ. ਐਫ. ਦੇ ਜਵਾਨ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ| ਇੱਥੇ ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ ਅਤੇ ਲਗਾਤਾਰ ਅਜਿਹੀਆਂ ਹਰਕਤਾਂ ਕਰ ਰਿਹਾ ਹੈ| ਪਾਕਿਸਤਾਨ ਨੇ ਕਨਾਚਕ ਸੈਕਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਸ਼ੁਰੂ ਕੀਤੀ| ਭਾਰਤੀ ਫੌਜ ਨੇ ਵੀ…

VIA PUNJAB
ਅੱਗੇ ਪੜ੍ਹੋ

ਗੁਜਰਾਤ ਵਿੱਚ 3 ਮੰਜਿਲਾ ਇਮਾਰਤ ਡਿੱਗਣ ਕਰਨ 4 ਵਿਅਕਤੀਆਂ ਦੀ ਮੌਤ

ਗੁਜਰਾਤ ਵਿੱਚ 3 ਮੰਜਿਲਾ ਇਮਾਰਤ ਡਿੱਗਣ ਕਰਨ 4 ਵਿਅਕਤੀਆਂ ਦੀ ਮੌਤ

ਅਹਿਮਦਾਬਾਦ – ਗੁਜਰਾਤ ਦੇ ਨਾਡੀਆਡ ਜ਼ਿਲੇ ਦੇ ਪ੍ਰਗਤੀਨਗਰ ਵਿੱਚ ਸ਼ੁੱਕਰਵਾਰ ਦੇਰ ਰਾਤ ਭਾਰੀ ਮੀਂਹ ਕਾਰਨ 3 ਮੰਜ਼ਲਾਂ ਇਮਾਰਤ ਡਿੱਗ ਗਈ| ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ| ਮਲਬੇ ਵਿੱਚ ਫਸੇ 9 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ ਅਤੇ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਘਟਨਾ ਵਾਲੀ ਥਾਂ ਤੇ ਬਚਾਅ ਕੰਮ ਜਾਰੀ ਹੈ| ਖਦਸ਼ਾ ਲਾਇਆ ਜਾ ਰਿਹਾ ਹੈ ਕਿ ਕੁਝ ਹੋਰ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਪਹਿਲੇ ਡਿਪਟੀ ਗਵਰਨਰ ਬਣ ਸਕਦੇ ਹਨ ਆਈ. ਪੀ. ਐਸ ਅਫਸਰ ਵਿਜੇ ਕੁਮਾਰ

ਜੰਮੂ-ਕਸ਼ਮੀਰ ਦੇ ਪਹਿਲੇ ਡਿਪਟੀ ਗਵਰਨਰ ਬਣ ਸਕਦੇ ਹਨ ਆਈ. ਪੀ. ਐਸ ਅਫਸਰ ਵਿਜੇ ਕੁਮਾਰ

ਜੰਮੂ – ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਤੋਂ ਬਾਅਦ ਆਈ. ਪੀ. ਐਸ. ਅਫਸਰ ਵਿਜੇ ਕੁਮਾਰ ਪਹਿਲੇ ਡਿਪਟੀ ਗਵਰਨਰ ਬਣ ਸਕਦੇ ਹਨ| ਤਾਮਿਲਨਾਡੂ ਕੈਂਡਰ 1975 ਬੈਂਚ ਦੇ ਆਈ. ਪੀ. ਐਸ ਅਫਸਰ ਵਿਜੇ ਕੁਮਾਰ ਅਜੇ ਜੰਮੂ-ਕਸ਼ਮੀਰ ਦੇ ਗਵਰਨਰ ਸੱਤਿਆਪਾਲ ਮਲਿਕ ਦੇ ਸਲਾਹਕਾਰ ਹਨ| ਵਿਜੇ ਕੁਮਾਰ ਬੀ. ਐਸ. ਐਫ. ਦੇ ਆਈ. ਜੀ. ਦੇ ਤੌਰ ਤੇ ਵੀ ਕਸ਼ਮੀਰ ਘਾਟੀ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ| ਉਨ੍ਹਾਂ ਨੇ ਚੰਦਨ ਤਸਕਰ ਵੀਰਪੱਨ ਨੂੰ ਢੇਰ ਕੀਤਾ ਸੀ| ਵਿਜੇ ਕੁਮਾਰ ਜੰਗਲਾਂ ਵਿਚ…

VIA PUNJAB
ਅੱਗੇ ਪੜ੍ਹੋ

ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਨਵੀਂ ਦਿੱਲੀ – ਕਾਂਗਰਸ ਵਰਕਿੰਗ ਕਮੇਟੀ ਦੀ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਬਣਾ ਦਿੱਤਾ ਗਿਆ। ਸਵੇਰੇ ਤੋਂ ਹੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਸੀ। 12 ਘੰਟਿਆਂ ਤਕ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਸੋਨੀਆਂ ਦੇ ਨਾਂਅ ਉੱਤੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਆਮ ਸਹਿਮਤੀ ਬਣੀ। ਇਸ ਤੋਂ ਪਹਿਲਾਂ ਸਵੇਰੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਸੂਬੇ ਦੇ ਹੋਰਨਾਂ ਆਗੂਆਂ ਤੋਂ ਪ੍ਰਧਾਨਗੀ ਦੇ…

VIA PUNJAB
ਅੱਗੇ ਪੜ੍ਹੋ

ਉੱਤਰੀ ਕੋਰੀਆ ਵਲੋਂ ਦੋ ਹਫਤਿਆਂ ਵਿੱਚ 5ਵੀਂ ਵਾਰ ਮਿਜ਼ਾਇਲ ਪ੍ਰੀਖਣ

ਉੱਤਰੀ ਕੋਰੀਆ ਵਲੋਂ ਦੋ ਹਫਤਿਆਂ ਵਿੱਚ 5ਵੀਂ ਵਾਰ ਮਿਜ਼ਾਇਲ ਪ੍ਰੀਖਣ

ਸਿਓਲ – ਉੱਤਰੀ ਕੋਰੀਆ ਨੇ ਅੱਜ ਇਕ ਵਾਰ ਫਿਰ ਮਿਜ਼ਾਇਲ ਪ੍ਰੀਖਣ ਕੀਤਾ| ਸਿਓਲ ਵਿੱਚ ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਹੈਮਹੰਗ ਸ਼ਹਿਰ ਕੋਲ ਦੋ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਇਲਾਂ ਦਾਗੀਆਂ ਗਈਆਂ| ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਵਿਚਕਾਰ ਸਮੁੰਦਰ ਵਿੱਚ ਡਿੱਗਣ ਵਾਲੀਆਂ ਇਨ੍ਹਾਂ ਮਿਜ਼ਾਇਲਾਂ ਨੇ 400 ਕਿਲੋਮੀਟਰ ਦੀ ਦੂਰੀ ਤੈਅ ਕੀਤੀ| ਉੱਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਨੇ ਪਿਛਲੇ ਦੋ ਹਫਤਿਆਂ ਵਿੱਚ ਪੰਜਵੀਂ ਵਾਰ ਮਿਜ਼ਾਇਲਾਂ ਦਾ ਪ੍ਰੀਖਣ ਕੀਤਾ ਹੈ, ਜਿਸ ਨੂੰ ਵਾਸ਼ਿੰਗਟਨ ਅਤੇ ਦੱਖਣੀ ਕੋਰੀਆ ਨੇ ਇਕ ਗੰਭੀਰ…

VIA PUNJAB
ਅੱਗੇ ਪੜ੍ਹੋ

ਬਜਰੰਗ ਨੇ ਤਬਿਲਸੀ ’ਚ ਜਿੱਤਿਆ ਸੋਨ ਤਗ਼ਮਾ

ਬਜਰੰਗ ਨੇ ਤਬਿਲਸੀ ’ਚ ਜਿੱਤਿਆ ਸੋਨ ਤਗ਼ਮਾ

ਨਵੀਂ ਦਿੱਲੀ – ਭਾਰਤ ਦੇ ਦੋ ਸੀਨੀਅਰ ਪਹਿਲਵਾਨਾਂ ਨੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਲੈਅ ਜਾਰੀ ਰੱਖੀ। ਬਜਰੰਗ ਪੂਨੀਆ ਨੇ ਤਬਿਲਸੀ ਗ੍ਰਾਂ ਪ੍ਰੀ ਵਿੱਚ ਆਪਣੇ ਖ਼ਿਤਾਬ ਦਾ ਬਚਾਅ ਕੀਤਾ, ਜਦੋਂਕਿ ਵਿਨੇਸ਼ ਫੋਗਾਟ ਮੈਡਵੇਡ ਕੁਸ਼ਤੀ ਟੂਰਨਾਮੈਂਟ ਵਿੱਚ ਚੌਥੀ ਵਾਰ ਫਾਈਨਲ ਵਿੱਚ ਪੁੱਜੀ। ਜਾਰਜੀਆ ਵਿੱਚ ਖੇਡੇ ਗਏ ਤਬਿਲਸੀ ਗ੍ਰਾਂ ਪ੍ਰੀ ਵਿੱਚ ਬੀਤੇ ਸਾਲ ਸੋਨਾ ਜਿੱਤਣ ਵਾਲੇ ਬਜਰੰਗ ਨੇ ਪੁਰਸ਼ਾਂ ਦੇ ਫਰੀ ਸਟਾਈਲ ਕੁਸ਼ਤੀ ਦੇ ਫਾਈਨਲ ਵਿੱਚ ਇਰਾਨ ਦੇ ਪੀਮਨ ਬਿਬਿਆਨੀ ਨੂੰ 2-0 ਨਾਲ ਚਿੱਤ ਕੀਤਾ। ਏਸ਼ਿਆਈ ਚੈਂਪੀਅਨ ਬਜਰੰਗ…

VIA PUNJAB
ਅੱਗੇ ਪੜ੍ਹੋ

ਵਿੰਡੀਜ਼ ਖ਼ਿਲਾਫ਼ ਭਾਰਤ ਦਾ ਦੂਜਾ ਮੈਚ ਅੱਜ

ਵਿੰਡੀਜ਼ ਖ਼ਿਲਾਫ਼ ਭਾਰਤ ਦਾ ਦੂਜਾ ਮੈਚ ਅੱਜ

ਭਾਰਤੀ ਕ੍ਰਿਕਟ ਟੀਮ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਦੇ ਦੂਜੇ ਮੁਕਾਬਲੇ ਲਈ ਐਤਵਾਰ ਨੂੰ ਇੱਥੇ ਵੈਸਟ ਇੰਡੀਜ਼ ਖ਼ਿਲਾਫ਼ ਉਤਰੇਗੀ। ਭਾਰਤੀ ਟੀਮ ਦੀਆਂ ਨਜ਼ਰਾਂ ਹੁਨਰਮੰਦ ਖਿਡਾਰੀ ਸ਼੍ਰੇਅਸ ਅਈਅਰ ਦੇ ਪ੍ਰਦਰਸ਼ਨ ’ਤੇ ਹੋਣਗੀਆਂ, ਜਿਸ ਕੋਲ ਚੌਥੇ ਨੰਬਰ ’ਤੇ ਬੱਲੇਬਾਜ਼ੀ ਲਈ ਥਾਂ ਪੱਕੀ ਕਰਨ ਦਾ ਮੌਕਾ ਹੋਵੇਗਾ।ਅਈਅਰ ਨੂੰ ਟੀ-20 ਲੜੀ ਦੌਰਾਨ ਟੀਮ ਵਿੱਚ ਮੌਕਾ ਨਹੀਂ ਮਿਲਿਆ ਸੀ, ਪਰ ਉਹ ਪਹਿਲੇ ਇੱਕ ਰੋਜ਼ਾ ਮੈਚ ਟੀਮ ਦਾ ਹਿੱਸਾ ਸੀ। ਗੁਆਨਾ ਵਿੱਚ ਮੀਂਹ ਤੋਂ ਪ੍ਰਭਾਵਿਤ ਇਹ ਮੈਚ ਸਿਰਫ਼ 13 ਓਵਰ…

VIA PUNJAB
ਅੱਗੇ ਪੜ੍ਹੋ
1 643 644 645 646 647 1,271