375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਨਤੀਜਾ ਐਲਾਨਿਆ

375 ਸੀ.ਐੱਚ.ਟੀ. ਤੇ 1558 ਐੱਚ.ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦਾ ਸਿੱਖਿਆ ਮੰਤਰੀ ਨੇ ਨਤੀਜਾ ਐਲਾਨਿਆ

ਚੰਡੀਗੜ – ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵੱਲੋਂ ਅੱਜ ਚੰਡੀਗੜ ਵਿਖੇ 375 ਸੀ.ਐੱਚ.ਟੀ ਤੇ 1558 ਐੱਚ. ਟੀ. ਅਧਿਆਪਕਾਂ ਦੀ ਸਿੱਧੀ ਭਰਤੀ ਦੇ ਆਨ ਲਾਈਨ ਨਤੀਜੇ ਦਾ ਐਲਾਨ ਕੰਪਿਊਟਰ ਦਾ ਬਟਨ ਦਬਾ ਕੇ ਕੀਤਾ।ਸਿੱਖਿਆ ਵਿਭਾਗ ਵੱਲੋਂ ਨਸ਼ਰ ਕੀਤੀ ਜਾਣਕਾਰੀ ਅਨੁਸਾਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ-ਕਮ-ਡਾਇਰੈਕਟਰ ਜਰਨਲ ਸਕੂਲ ਸਿੱਖਿਆ, ਪੰਜਾਬ ਵੱਲੋਂ 375 ਸੀ.ਐੱਚ.ਟੀ ਅਤੇ 1558 ਐੱਚ.ਟੀ.ਅਧਿਆਪਕਾਂ ਦੀ ਸਿੱਧੀ ਭਰਤੀ ਲਈ ਇਸ ਸਾਲ 9 ਮਾਰਚ ਨੂੰ ਦਿੱਤੇ ਗਏ ਇਸ਼ਤਿਹਾਰ ਅਤੇ 20,21 ਜੁਲਾਈ ਨੂੰ ਲਈ ਗਈ ਪ੍ਰੀਖਿਆ ਦਾ ਨਤੀਜਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਲੋਂ ਛੋਟੇ ਬੱਚਿਆਂ ਦੇ ਰੋਟਾਵਾਈਰਸ ਤੋਂ ਬਚਾਅ ਲਈ ‘ਰੋਟਾਵਾਈਰਸ ਟੀਕਾ’ ਲਾਂਚ

ਪੰਜਾਬ ਵਲੋਂ ਛੋਟੇ ਬੱਚਿਆਂ ਦੇ ਰੋਟਾਵਾਈਰਸ ਤੋਂ ਬਚਾਅ ਲਈ ‘ਰੋਟਾਵਾਈਰਸ ਟੀਕਾ’ ਲਾਂਚ

ਮੋਹਾਲੀ ਵਿਖੇ 3 ਅਰਬਨ ਕਮਿਊਨੀਟੀ ਹੈਲਥ ਸੈਂਟਰ ਕੀਤੇ ਜਾਣਗੇ ਸਥਾਪਿਤ: ਬਲਬੀਰ ਸਿੰਘ ਸਿੱਧੂ ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਛੋਟੇ ਬੱਚਿਆਂ ਦਰਮਿਆਨ ਡਾਈਰੀਆ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਰੂਟੀਨ ਟੀਕਾਕਰਨ ਪ੍ਰੋਗਰਾਮ ਅਧੀਨ ‘ਰੋਟਾਵਾਈਰਸ ਟੀਕਾ’ ਲਾਂਚ ਕੀਤਾ। ਇਸ ਮੌਕੇ ਰੋਟਾਵਾਈਰਸ ਟੀਕਾ ਲਾਂਚ ਕਰਨ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਰੋਟਾਵਾਈਰਸ ਇਕ ਬਿਮਾਰੀ ਹੈ ਜੋ ਦੇਸ਼ ਵਿਚ 5 ਸਾਲ ਤੋਂ ਘੱਟ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਸਹਿਕਾਰਤਾ ਮੰਤਰੀ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨਵੰਬਰ ਦੇ ਪਹਿਲੇ ਪੰਦਰਵਾੜੇ ਕਰਵਾਇਆ ਜਾਵੇਗਾ ‘ਡੇਰਾ ਬਾਬਾ ਨਾਨਕ ਉਤਸਵ’: ਰੰਧਾਵਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨਾਲ ਇਥੇ ਸੈਕਟਰ-35 ਸਥਿਤ ਮਾਰਕਫੈਡ ਦਫਤਰ ਵਿਖੇ ਮੀਟਿੰਗਾਂ ਕੀਤੀਆਂ। ਮੀਟਿੰਗ ਉਪਰੰਤ ਉਨਾਂ ਫੈਸਲਾ ਕੀਤਾ ਕਿ ਸਮਾਗਮ ਵਾਲੀ ਥਾਂ ਦੀਆਂ ਤਿਆਰੀਆਂ ਦੀ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਵਰਾਂਡਿਆਂ ’ਤੇ ਹੁਣ ਦਿਖਾਈ ਦੇਣਗੀਆਂ ਹਰੀਆਂ ਭਰੀਆਂ ਵੇਲਾਂ

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਵਰਾਂਡਿਆਂ ’ਤੇ ਹੁਣ ਦਿਖਾਈ ਦੇਣਗੀਆਂ ਹਰੀਆਂ ਭਰੀਆਂ ਵੇਲਾਂ

ਜੈਸਮੀਨ, ਚਮੇਲੀ, ਮਧੁਮਾਲਤੀ, ਕਲੋਰੋਟਨਡਨ, ਟੀਕੋਮਾਂ ਦੇ ਨਾਲ ਨਾਲ ਅੰਬਾਂ ਦੇ ਬੂਟੇ ਵੰਡਣਗੇ ਹਰਿਆਵਲ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਵਰਾਂਡਿਆਂ ’ਤੇ ਹੁਣ ਹਰੀਆਂ ਭਰੀਆਂ ਵੇਲਾਂ ਵੀ ਦਿਖਾਈ ਦੇਣਗੀਆਂ। ਇਸ ਦੇ ਨਾਲ ਹੀ ਵਿਸ਼ੇਸ਼ ਕਿਸਮ ਦੇ ਅੰਬਾਂ ਦੇ ਬੂਟੇ ਵੀ ਪਰਕਰਮਾਂ ਵਿਚ ਸੰਗਤ ਦੀ ਨਜ਼ਰ ਪੈਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ ਸ਼ੁਰੂਆਤ ਅੱਜ ਕੀਤੀ ਗਈ ਹੈ। ਵੇਲਾਂ ਦੇ ਬੂਟੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਵਰਾਂਡਿਆਂ ਦੀ ਦੂਸਰੀ ਮੰਜ਼ਿਲ ’ਤੇ…

VIA PUNJAB
ਅੱਗੇ ਪੜ੍ਹੋ

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ ਕੈਪਟਨ ਅਮਰਿੰਦਰ ਸਿੰਘ

ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ  ਕੈਪਟਨ ਅਮਰਿੰਦਰ ਸਿੰਘ

ਆੜਤੀਆਂ ਨੂੰ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਤੈਅ ਪ੍ਰਕਿਰਿਆ ਮੁਤਾਬਕ ਸੂਬੇ ਵਿੱਚ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ (ਪੀ.ਐਫ.ਐਮ.ਐਸ) ਨੂੰ ਨਿਰਵਿਘਨ ਢੰਗ ਨਾਲ…

VIA PUNJAB
ਅੱਗੇ ਪੜ੍ਹੋ

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਬੇਟੀ ਬਾਂਸੁਰੀ ਨੇ ਅੰਤਿਮ ਰਸਮਾਂ ਕੀਤੀਆਂ ਪੂਰੀਆਂ ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਕੱਦਾਵਾਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿੱਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ ਅੰਤਿਮ ਸੰਸਕਾਰ ਦੀ ਪੂਰੀ ਪ੍ਰਕਿਰਿਆ ਨਿਭਾਈ। ਉਨ੍ਹਾਂ ਨਾਲ ਪਿਤਾ ਸਵਰਾਜ ਕੌਸ਼ਲ ਵੀ ਮੌਜੂਦ ਸਨ। ਹਿੰਦੂ ਰੀਤੀ ਰਿਵਾਜਾਂ ਮੁਤਾਬਕ ਸੁਸ਼ਮਾ ਸਵਰਾਜ…

VIA PUNJAB
ਅੱਗੇ ਪੜ੍ਹੋ

ਅਯੋਧਿਆ ਕੇਸ: ਕੋਰਟ ਨੇ ਨਿਰਮੋਹੀ ਅਖਾੜਾ ਕੋਲੋਂ ਮੰਗੇ ਜ਼ਮੀਨ ਦੇ ਕਾਗਜ਼

ਅਯੋਧਿਆ ਕੇਸ: ਕੋਰਟ ਨੇ ਨਿਰਮੋਹੀ ਅਖਾੜਾ ਕੋਲੋਂ ਮੰਗੇ ਜ਼ਮੀਨ ਦੇ ਕਾਗਜ਼

ਨਵੀਂ ਦਿੱਲੀ – ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਸੁਣਵਾਈ ਹੋਈ। ਇਸ ਦੌਰਾਨ ਬੈਂਚ ਨੇ ਨਿਰਮੋਹੀ ਅਖਾੜੇ ਨੂੰ ਸਬੰਧਿਤ 2.77 ਏਕੜ ਜ਼ਮੀਨ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਇਸ ‘ਤੇ ਅਦਾਲਤ ਨੂੰ ਜਵਾਬ ਮਿਲਿਆ ਕਿ 1982 ਵਿੱਚ ਉੱਥੇ ਇੱਕ ਲੁੱਟ ਹੋਈ ਸੀ। ਜਿਸ ਵਿੱਚ ਸਾਰੇ ਦਸਤਾਵੇਜ਼ ਗਵਾਚ ਗਏ। ਮੰਗਲਵਾਰ ਨੂੰ ਸੁਣਵਾਈ ਦੌਰਾਨ ਨਿਰਮੋਹੀ ਅਖਾੜੇ ਨੇ ਸਾਰੀ 2.77 ਏਕੜ ਵਿਵਾਦਤ ਜ਼ਮੀਨ ‘ਤੇ ਆਪਣਾ ਦਾਅਵਾ ਕੀਤਾ। ਵਿਚੋਲਗੀ ਪੈਨਲ ਵੱਲੋਂ ਕੇਸ ਦਾ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਭਾਰਤ ਨਾਲ ਦੁਵੱਲਾ ਵਪਾਰ ਰੋਕਿਆ

ਪਾਕਿਸਤਾਨ ਨੇ ਭਾਰਤ ਨਾਲ ਦੁਵੱਲਾ ਵਪਾਰ ਰੋਕਿਆ

ਵਾਹਗਾ ਬਾਰਡਰ ਬੰਦ ਕਰਨ ਦੀ ਤਿਆਰੀ : ਰਿਪੋਰਟ ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਕੀਤੀ ਗਈ ਮੀਟਿੰਗ ‘ਚ ਭਾਰਤ ਨਾਲ ਕੂਟਨੀਤਕ ਸਬੰਧ ਘਟਾਉਣ, ਦੁਵੱਲੇ ਵਪਾਰ ਬੰਦ ਕਰਨ ਅਤੇ ਦੁਵੱਲੇ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਕਿਹਾ ਕਿ ਉਹ ਕਸ਼ਮੀਰ ਸਬੰਧੀ ਭਾਰਤ ਦੀ ਕਾਰਵਾਈ ਨੂੰ ਲੈ ਕੇ ਸੁਰੱਖਿਆ ਪ੍ਰੀਸ਼ਦ ਸਮੇਤ ਸੰਯੁਕਤ ਰਾਸ਼ਟਰ ਵਿੱਚ ਇਸ ਮੁੱਦੇ ਨੂੰ ਚੁੱਕੇਗਾ। ਇਸ ਤੋਂ ਇਲਾਵਾ ਪਾਕਿ…

VIA PUNJAB
ਅੱਗੇ ਪੜ੍ਹੋ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਰੈਪੋ ਰੇਟ ‘ਚ 0.35 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰੈਪੋ ਰੇਟ ਦੀ ਨਵੀਂ ਦਰ 5.40 ਫ਼ੀਸਦੀ ਹੋ ਗਈ ਹੈ, ਜਿਹੜੀ ਕਿ ਪਹਿਲਾਂ 5.75 ਫ਼ੀਸਦੀ ਸੀ। ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਦਰਾਂ ‘ਚ ਕਟੌਤੀ ਕੀਤੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ‘ਚ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਨੇ 3 ਦਿਨਾਂ ਦੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਦੋ ਦਿਨ ਦਾ ਸੋਗ ਐਲਾਨਿਆ

ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਦੋ ਦਿਨ ਦਾ ਸੋਗ ਐਲਾਨਿਆ

ਚੰਡੀਗੜ – ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਵਿਛੜੀ ਰੂਹ ਦੇ ਸਨਮਾਨ ਵਿਚ ਸੂਬੇ ਵਿਚ ਦੋ ਦਿਨ ਦਾ ਸਰਕਾਰੀ ਸੋਗ ਐਲਾਨਿਆ ਹੈ| ਉਨਾਂ ਦਾ ਦਿਹਾਂਤ 6 ਅਗਸਤ, 2019 ਨੂੰ ਏਮਸ ਹਸਪਤਾਲ, ਨਵੀਂ ਦਿੱਲੀ ਵਿਚ ਹੋਇਆ ਸੀ| ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਕ ਪੱਤਰ ਦੇ ਅਨੁਸਾਰ 7 ਤੇ 8 ਅਗਸਤ, 2019 ਨੂੰ ਸੂਬੇ ਦੇ ਸਾਰੇ ਸਰਕਾਰੀ ਭਵਨਾਂ ‘ਤੇ ਫਹਿਰਾਏ ਜਾਣ ਵਾਲਾ ਕੌਮੀ ਝੰਡਾ ਅੱਧ ਝਿਕਆ ਰਹੇਗਾ ਅਤੇ ਇੰਨਾਂ ਦੋਵੇਂ ਦਿਨ…

VIA PUNJAB
ਅੱਗੇ ਪੜ੍ਹੋ
1 648 649 650 651 652 1,271