ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਅਚਾਨਕ ਮੌਤ ‘ਤੇ ਡਾ. ਚੀਮਾ ਵੱਲੋਂ ਦੁੱਖ ਦਾ ਪ੍ਰਗਟਾਵਾ

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਅਚਾਨਕ ਮੌਤ ‘ਤੇ ਡਾ. ਚੀਮਾ ਵੱਲੋਂ ਦੁੱਖ ਦਾ ਪ੍ਰਗਟਾਵਾ

ਰੂਪਨਗਰ – ਰੂਪਨਗਰ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਦੀ ਅਚਾਨਕ ਹੋਈ ਮੌਤ ਕਾਰਨ ਪੂਰੇ ਹੀ ਦੇਸ਼ ਵਿਚ ਸੋਗ ਦੀ ਲਹਿਰ ਹੈ। ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਜੀ ਨੂੰ ਸੀਨੇ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੱਲ ਰਾਤ ਦਿੱਲੀ ਦੇ ਏਮਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਜਿੱਥੇ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ । ਉਹ 67 ਵਰ੍ਹਿਆਂ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਉਹ ਬਿਮਾਰ ਚੱਲ ਰਹੇ…

VIA PUNJAB
ਅੱਗੇ ਪੜ੍ਹੋ

7 ਵਿਕਟਾਂ ਨਾਲ ਜਿੱਤ ਭਾਰਤ ਨੇ ਵਿੰਡੀਜ਼ ਦਾ ਟੀ20 ਸੀਰੀਜ਼ ਚ ਕੀਤਾ ਕਲੀਨ ਸਵੀਪ

7 ਵਿਕਟਾਂ ਨਾਲ ਜਿੱਤ ਭਾਰਤ ਨੇ ਵਿੰਡੀਜ਼ ਦਾ ਟੀ20 ਸੀਰੀਜ਼ ਚ ਕੀਤਾ ਕਲੀਨ ਸਵੀਪ

ਦੀਪਕ ਚਾਹਰ ਦੇ ਘਾਤਕ ਸਪੈੱਲ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਤੇ ਰਿਸ਼ਭ ਪੰਤ ਦੇ ਸ਼ਾਦਨਾਰ ਅਰਧ ਸੈਂਕੜਿਆਂ ਨਾਲ ਭਾਰਤ ਨੇ ਮੰਗਲਵਾਰ ਨੂੰ ਇੱਥੇ ਤੀਜੇ ਤੇ ਆਖਰੀ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿਚ 3-0 ਨਾਲ ਕਲੀਨ ਸਵੀਪ ਕੀਤਾ। ਭਾਰਤ ਦੇ ਸਾਹਮਣੇ 147 ਦੌੜਾਂ ਦਾ ਟੀਚਾ ਸੀ। ਕੋਹਲੀ ਨੇ 45 ਗੇਂਦਾਂ ‘ਤੇ 6 ਚੌਕਿਆਂ ਦੀ ਮਦਦ ਨਾਲ 59 ਦੌੜਾਂ ਬਣਾਈਆਂ, ਜਦਕਿ ਪੰਤ ਨੇ 42 ਗੇਂਦਾਂ ‘ਤੇ…

VIA PUNJAB
ਅੱਗੇ ਪੜ੍ਹੋ

ਦੀਪਕ ਚਾਹਰ ਦਾ ਵਿੰਡੀਜ਼ ਟੀਮ ਵਿਰੁੱਧ ਧਮਾਕੇਦਾਰ ਪ੍ਰਦਰਸ਼ਨ

ਦੀਪਕ ਚਾਹਰ ਦਾ ਵਿੰਡੀਜ਼ ਟੀਮ ਵਿਰੁੱਧ ਧਮਾਕੇਦਾਰ ਪ੍ਰਦਰਸ਼ਨ

ਚੇਨਈ ਸੁਪਰ ਕਿੰਗਸ ਟੀਮ ਦੇ ਨਾਲ ਜੁੜ ਕੇ ਰਾਤੋਂ ਰਾਤ ਚਰਚਾ ‘ਚ ਆਏ ਤੇਜ਼ ਗੇਂਦਬਾਜ਼ ਦੀਪਕ ਚਾਹਰ ਨੇ ਵੈਸਟਇੰਡੀਜ਼ ਵਿਰੁੱਧ ਖੇਡੇ ਗਏ ਦੂਜੇ ਟੀ-20 ਮੈਚ ‘ਚ ਯਾਦਗਾਰ ਪ੍ਰਦਰਸ਼ਨ ਕੀਤਾ। ਗੁਆਨਾ ਦੇ ਮੈਦਾਨ ‘ਤੇ ਹੋਏ ਮੈਚ ‘ਚ ਦੀਪਕ ਨੇ ਪਹਿਲਾਂ ਹੀ 2 ਓਵਰਾਂ ‘ਚ ਵੈਸਟਇੰਡੀਜ਼ ਦੇ ਟਾਪ ਆਰਡਰ ਨੂੰ ਲੜਖੜਾ ਦਿੱਤਾ ਤੇ 3 ਵਿਕਟਾਂ ਹਾਸਲ ਕੀਤੀਆਂ। ਦੀਪਕ ਦੀ ਸਵਿੰਗ ਗੇਂਦਾਂ ਨੇ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਨੂੰ ਹੱਥ ਵੀ ਨਹੀਂ ਖੋਲਣ ਦਿੱਤੇ।ਦੀਪਕ ਨੇ ਪਿਛਲੇ ਸਾਲ 25 ਸਤੰਬਰ ਨੂੰ…

VIA PUNJAB
ਅੱਗੇ ਪੜ੍ਹੋ

ਅਮਰੀਕਾ ਪਾਬੰਦੀਆਂ ਹਟਾ ਲਏ ਤਾਂ ਗੱਲਬਾਤ ਲਈ ਤਿਆਰ ਹੈ ਈਰਾਨ : ਰੂਹਾਨੀ

ਅਮਰੀਕਾ ਪਾਬੰਦੀਆਂ ਹਟਾ ਲਏ ਤਾਂ ਗੱਲਬਾਤ ਲਈ ਤਿਆਰ ਹੈ ਈਰਾਨ : ਰੂਹਾਨੀ

ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਤੇਹਰਾਨ ਵਾਸ਼ਿੰਗਟਨ ਨਾਲ ਗੱਲਬਾਤ ਕਰਨ ਦੇ ਪੱਖ ਵਿਚ ਹੈ। ਇਸ ਤੋਂ ਪਹਿਲਾਂ ਅਮਰੀਕਾ ਨੂੰ ਇਸਲਾਮੀ ਗਣਤੰਤਰ ‘ਤੇ ਲਗਾਈਆਂ ਪਾਬੰਦੀਆਂ ਨੂੰ ਹਟਾ ਦੇਣਾ ਚਾਹੀਦਾ ਹੈ। ਇੱਥੇ ਦੱਸ ਦਈਏ ਕਿ ਪਰਮਾਣੂ ਸਮਝੌਤੇ ਤੋਂ ਵੱਖ ਹੋਣ ਦੇ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ‘ਤੇ ਭਾਰੀ ਆਰਥਿਕ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਕਾਰਨ ਈਰਾਨ ਦੀ ਅਰਥਵਿਵਸਥਾ ਪਟਰੀ ਤੋਂ ਉਤਰ ਰਹੀ ਹੈ ਅਤੇ ਮੰਦੀ ਦੀ ਚਪੇਟ ਵਿਚ ਆ ਰਹੀ…

VIA PUNJAB
ਅੱਗੇ ਪੜ੍ਹੋ

ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ। ਦਿਹਾਂਤ ਤੋਂ 3 ਘੰਟੇ ਪਹਿਲਾਂ ਉਨ੍ਹਾਂ ਨੇ ਧਾਰਾ 370 ਹਟਣ ’ਤੇ ਟਵੀਟ ਕੀਤਾ ਸੀ। ਸੁਸ਼ਮਾ ਸਵਰਾਜ ਦਾ ਜਨਮ 14…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਬਰਗਾੜੀ ਕੇਸ ਵਿੱਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਲਈ ਆਖਿਆ

ਬਰਗਾੜੀ ਮਾਮਲੇ ਦੀ ਜਾਂਚ ’ਚ ਅੜਿੱਕਾ ਡਾਹੁਣ ਅਤੇ ਇਨਸਾਫ ਨਾ ਮਿਲਣ ਲਈ ਸਿੱਧੇ ਤੌਰ ’ਤੇ ਅਕਾਲੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲ ਨੂੰ ਸੀ.ਬੀ.ਆਈ. ਅਦਾਲਤ ਵਿੱਚ ਬਰਗਾੜੀ ਕੇਸ ’ਚ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਦੀ ਮੁਖ਼ਾਲਫ਼ਤ ਕਰਨ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ, 2011 ਵਿੱਚ ਕੀਤੀਆਂ ਟਿੱਪਣੀਆਂ ਦੀ ਰੌਸ਼ਨੀ ਵਿੱਚ ਕਲੋਜ਼ਰ ਦਾਇਰ ਕਰਨਾ ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰ ਖੇਤਰ…

VIA PUNJAB
ਅੱਗੇ ਪੜ੍ਹੋ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਜਾਣਕਾਰੀ ਦੇਣ ਲਈ ਸਥਾਪਿਤ ਕੀਤਾ ਕੇਂਦਰੀ ਦਫ਼ਤਰ ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੱਖਾਂ ਦੀ ਗਿਣਤੀ ’ਚ ਸੰਗਤ ਸਵਾਗਤ ਲਈ ਪੁੱਜ ਰਹੀ ਹੈ। ਬੇਸ਼ੱਕ ਸੰਗਤਾਂ ਦੇ ਉਤਸ਼ਾਹ ਕਰਕੇ ਨਗਰ ਕੀਰਤਨ 24 ਘੰਟੇ ਪੱਛੜ ਕੇ ਚੱਲ…

VIA PUNJAB
ਅੱਗੇ ਪੜ੍ਹੋ

ਅਪੋਲੋ ਵੱਲੋ ਆਰੀਅਨਜ਼ ਵਿੱਚ ਰੁਜ਼ਗਾਰ ਮੇਲਾ 7 ਅਗਸਤ ਨੂੰ

ਅਪੋਲੋ ਵੱਲੋ ਆਰੀਅਨਜ਼ ਵਿੱਚ ਰੁਜ਼ਗਾਰ ਮੇਲਾ 7 ਅਗਸਤ ਨੂੰ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਅਤੇ ਜ਼ਿਲਾ ਰੁਜ਼ਗਾਰ ਅਤੇ ਧੱਮ ਬਿਰੋ ਪਟਿਆਲਾ 7 ਅਗਸਤ ਨੂੰ ਆਰੀਅਨਜ਼ ਕੈਂਪਸ ਵਿਖੇ ਪੰਜਾਬ ਸਰਕਾਰ ਦੇ ” ਘਰ ਘਰ ਰੁਜ਼ਗਾਰ” ਮੁਹਿੰਮ ਤਹਿਤ ਨਰਸਿੰਗ ਵਿਦਿਆਰਥੀਆਂ ਲਈ ਇੱਕ ਜੁਆਇੰਟ ਪੂਲ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕਰਨ ਜਾ ਰਹੇ ਹਨ।ਇਹ ਪਲੇਸਮੈਂਟ ਡਰਾਈਵ ਦਿੱਲੀ ਦੀ ਮੰਨੀ-ਪ੍ਰਮੰਨੀ ਕੰਪਨੀ ਅਪੋਲੋ ਹੈਲਥਕੇਅਰ ਪ੍ਰਾਈਵੇਟ ਲਿਮਟਿਡ ਦਿੱਲੀ ਵੱਲੋਂ ਆਯੋਜਿਤ ਕੀਤੀ ਜਾਵੇਗੀ। ਇਹ ਪਲੇਸਮੈਂਟ ਡਰਾਈਵ ਦਿੱਲੀ ਵਿੱਚ ਹੋਮ ਕੇਅਰ ਨਰਸਾਂ ਦੀ ਭਰਤੀ ਦੇ ਲਈ ਆਯੋਜਿਤ ਕੀਤੀ…

VIA PUNJAB
ਅੱਗੇ ਪੜ੍ਹੋ

ਕਸ਼ਮੀਰੀ ਆਗੂਆਂ ਨੂੰ ਗਿ੍ਰਫਤਾਰ ਕਰਨਾ ਗਲਤ-ਕੈਪਟਨ ਅਮਰਿੰਦਰ ਸਿੰਘ, ਅਮਰਜੈਂਸੀ ਦੌਰਾਨ ਭਾਜਪਾ ਨੇ ਅਜਿਹੀਆਂ ਗਿ੍ਰਫਤਾਰੀਆਂ ਦਾ ਵਿਰੋਧ ਕੀਤਾ

ਕਸ਼ਮੀਰੀ ਆਗੂਆਂ ਨੂੰ ਗਿ੍ਰਫਤਾਰ ਕਰਨਾ ਗਲਤ-ਕੈਪਟਨ ਅਮਰਿੰਦਰ ਸਿੰਘ, ਅਮਰਜੈਂਸੀ ਦੌਰਾਨ ਭਾਜਪਾ ਨੇ ਅਜਿਹੀਆਂ ਗਿ੍ਰਫਤਾਰੀਆਂ ਦਾ ਵਿਰੋਧ ਕੀਤਾ

ਅੱਤਵਾਦ ਜਾਂ ਕਰਤਾਰਪੁਰ ਦੇ ਲਾਂਘੇ ਨਾਲ ਧਾਰਾ 370 ਦਾ ਕੋਈ ਵੀ ਨਾਤਾ ਹੋਣ ਦੀ ਗੱਲ ਰੱਦ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਸਿਆਸੀ ਆਗੂਆਂ ਦੀ ਗਿ੍ਰਫਤਾਰੀ ਦਾ ਵਿਰੋਧ ਕੀਤਾ ਹੈ ਜਿਨਾਂ ਨੂੰ ਉਸ ਸਿਆਸੀ ਪਾਰਟੀ ਦੇ ਹੁਕਮਾਂ ’ਤੇ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਨੇ ਐਮਰਜੈਂਸੀ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਨੂੰ ਗਿ੍ਰਫਤਾਰ ਕਰਨ ਦਾ ਤਿੱਖਾ ਵਿਰੋਧ ਕੀਤਾ ਸੀ। ਕਸ਼ਮੀਰੀ ਆਗੂਆਂ ਦੀ ਗਿ੍ਰਫਤਾਰੀ ਨੂੰ ਪੂਰੀ ਤਰਾਂ ਗਲਤ ਦੱਸਦੇ ਹੋਏ ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਐਸਐਫ ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨਤਮਸਤਕ ਹੋਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਐਸਐਫ ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨਤਮਸਤਕ ਹੋਏ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬੀ.ਐਸ.ਐਫ. ਅੰਮ੍ਰਿਤਸਰ ਸੈਕਟਰ ਦੇ ਡੀਆਈਜੀ ਸ. ਜਤਿੰਦਰ ਸਿੰਘ ਓਬਰਾਏ ਨੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਦੀ ਪਤਨੀ ਬੀਬੀ ਦਪਿੰਦਰ ਕੌਰ ਵੀ ਮੌਜੂਦ ਸਨ। ਸ. ਓਬਰਾਏ ਅਤੇ ਉਨ੍ਹਾਂ ਦੀ ਪਤਨੀ ਪਾਵਨ ਅਸਥਾਨ ਵਿਖੇ ਕੀਰਤਨ ਸਰਵਣ ਕੀਤਾ। ਇਸ ਮੌਕੇ ਡੀ.ਆਈ.ਜੀ. ਸ੍ਰੀ ਓਬਰਾਏ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ
1 649 650 651 652 653 1,271