ਆਸਟਰੇਲੀਆ ਦੀ ਇੰਗਲੈਂਡ ’ਤੇ ਵੱਡੀ ਜਿੱਤ

ਆਸਟਰੇਲੀਆ ਦੀ ਇੰਗਲੈਂਡ ’ਤੇ ਵੱਡੀ ਜਿੱਤ

ਨਾਥਨ ਲਿਓਨ ਅਤੇ ਪੈਟ ਕਮਿਨਸ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਆਸਟਰੇਲੀਆ ਨੇ ਅੱਜ ਇੱਥੇ ਇੰਗਲੈਂਡ ਨੂੰ ਪਹਿਲੇ ਐਸ਼ੇਜ਼ ਟੈਸਟ ਕ੍ਰਿਕਟ ਮੈਚ ਵਿੱਚ 251 ਦੌੜਾਂ ਨਾਲ ਕਰਾਰੀ ਸ਼ਿਕਸਤ ਦੇ ਕੇ 18 ਸਾਲ ਮਗਰੋਂ ਬ੍ਰਿਟਿਸ਼ ਧਰਤੀ ’ਤੇ ਲੜੀ ਜਿੱਤਣ ਲਈ ਮਜ਼ਬੂਤ ਨੀਂਹ ਰੱਖੀ। ਇੰਗਲੈਂਡ ਦੀ ਟੀਮ 398 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪੰਜਵੇਂ ਦਿਨ ਲੰਚ ਮਗਰੋਂ 146 ਦੌੜਾਂ ’ਤੇ ਆਊਟ ਹੋ ਗਈ। ਆਫ਼ ਸਪਿੰਨਰ ਲਿਓਨ ਨੇ 49 ਦੌੜਾਂ ਦੇ ਕੇ ਛੇ ਅਤੇ ਤੇਜ਼ ਗੇਂਦਬਾਜ਼ ਕਮਿਨਸ ਨੇ…

VIA PUNJAB
ਅੱਗੇ ਪੜ੍ਹੋ

ਸੈਣੀ ’ਤੇ ਵਿੰਡੀਜ਼ ਬੱਲੇਬਾਜ਼ ਨੂੰ ਉਕਸਾਉਣ ਦਾ ਦੋਸ਼

ਸੈਣੀ ’ਤੇ ਵਿੰਡੀਜ਼ ਬੱਲੇਬਾਜ਼ ਨੂੰ ਉਕਸਾਉਣ ਦਾ ਦੋਸ਼

ਭਾਰਤ ਦੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੂੰ ਵੈਸਟ ਇੰਡੀਜ਼ ਦੇ ਬੱਲੇਬਾਜ਼ ਵੱਲ ‘ਉਕਸਾਊ ਇਸ਼ਾਰਾ’ ਕਰਨ ਕਾਰਨ ਇੱਕ ਡੀਮੈਰਿਟ ਅੰਕ ਦਿੱਤਾ ਗਿਆ ਹੈ। ਉਸ ਨੇ ਇੱਥੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਦੌਰਾਨ ਵੈਸਟ ਇੰਡੀਜ਼ ਦੇ ਬੱਲੇਬਾਜ਼ ਨਿਕੋਲਸ ਪੂਰਨ ਨੂੰ ਆਊਟ ਕਰਨ ਮੌਕੇ ਉਸ ਵੱਲ ‘ਉਕਸਾਊ ਇਸ਼ਾਰਾ’ ਕੀਤਾ ਸੀ।ਆਈਸੀਸੀ ਨੇ ਬਿਆਨ ਵਿੱਚ ਕਿਹਾ, ‘‘ਸੈਣੀ ਨੂੰ ਖਿਡਾਰੀਆਂ ਅਤੇ ਸਹਿਯੋਗੀ ਸਟਾਫ਼ ਨਾਲ ਸਬੰਧਿਤ ਆਈਸੀਸੀ ਜ਼ਾਬਤੇ ਦੇ ਨਿਯਮ 2.5 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਿਵਲ ਸੇਵਾਵਾਂ ਦੀ ਭਰਤੀ ਲਈ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਚਾਹਵਾਨਾਂ ਲਈ ਪ੍ਰੀਖਿਆ ਵਿੱਚ ਬੈਠਣ ਦੇ ਮੌਕਿਆਂ ਦੀ ਗਿਣਤੀ ਵਧਾਉਣ ਵਾਸਤੇ ਯੂ.ਪੀ.ਐਸ.ਸੀ. ਦਾ ਪੈਮਾਨਾ ਅਪਣਾਉਣ ਦਾ ਫੈਸਲਾ ਕੀਤਾ ਹੈ ਜਿਸ ਤਹਿਤ ਜਨਰਲ ਕੈਟਾਗਰੀ ਲਈ ਮੌਜੂਦਾ ਚਾਰ ਤੋਂ ਵਧਾ ਕੇ ਛੇ ਮੌਕੇ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਵਧਾ ਕੇ ਨੌਂ ਮੌਕੇ ਜਦਕਿ ਅਨੁਸੂਚਿਤ ਜਾਤੀਆਂ ਦੀ ਕੈਟਾਗਰੀ ਦੇ ਵਿਦਿਆਰਥੀਆਂ ਲਈ ਅਣਗਿਣਤ ਮੌਕੇ ਕਰਨਾ ਸ਼ਾਮਲ ਹੈ। ਕੇਂਦਰੀ ਕਮਿਸ਼ਨ ਦੇ ਨਿਯਮਾਂ ਮੁਤਾਬਕ ਐਸ.ਸੀ. ਕੈਟਾਗਰੀ ਲਈ ਉਮਰ ਹੱਦ 42 ਸਾਲ ਹੋਵੇਗੀ…

VIA PUNJAB
ਅੱਗੇ ਪੜ੍ਹੋ

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਜੰਮੂ–ਕਸ਼ਮੀਰ ਤੇ ਲੱਦਾਖ ਬਣਾਏ ਕੇਂਦਰ ਸ਼ਾਸਿਤ ਪ੍ਰਦੇਸ਼ ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਰਾਜ ਸਭਾ ‘ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ ਗਿਆ, ਜੋ ਕਿ 125 ਵੋਟਾਂ ਨਾਲ ਪਾਸ ਹੋ ਗਿਆ। ਇਸ ਦੇ ਵਿਰੋਧ ਵਿੱਚ 61 ਵੋਟਾਂ ਪਈਆਂ। ਹੁਣ ਇਹ ਬਿੱਲ ਲੋਕ ਸਭਾ ‘ਚ ਜਾਵੇਗਾ। ਉੱਥੇ ਮੋਦੀ ਸਰਕਾਰ ਆਰਾਮ ਨਾਲ ਇਸ ਬਿੱਲ ਨੂੰ ਪਾਸ ਕਰਾ ਸਕਦੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸੰਸਦ ਵਿੱਚ ਧਾਰਾ…

VIA PUNJAB
ਅੱਗੇ ਪੜ੍ਹੋ

ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ

ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਇਹ ਭਾਰਤੀ ਜਮਹੂਰੀਅਤ ਲਈ ਕਾਲਾ ਦਿਨ ਹੈ।” ਉਨ੍ਹਾਂ ਕਿਹਾ ਕਿ ਕੋਈ ਕਾਨੂੰਨੀ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਫ਼ੈਸਲੇ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਵਿਕਲਪਾਂ ਦੀ ਕਰਾਂਗੇ ਵਰਤੋਂ : ਪਾਕਿ

ਭਾਰਤ ਦੇ ਫ਼ੈਸਲੇ ਦਾ ਮੁਕਾਬਲਾ ਕਰਨ ਲਈ ਹਰ ਸੰਭਵ ਵਿਕਲਪਾਂ ਦੀ ਕਰਾਂਗੇ ਵਰਤੋਂ : ਪਾਕਿ

ਇਸਲਾਮਾਬਾਦ- ਪਾਕਿਸਤਾਨ ਨੇ ਜੰਮੂ-ਕਸ਼ਮੀਰ ਬਾਰੇ ਅੱਜ ਭਾਰਤ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੀ ਸਖਤ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਅਧਿਕਾਰਤ ਜੰਮੂ-ਕਸ਼ਮੀਰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਵਿਵਾਦਤ ਖੇਤਰ ਹੈ। ਭਾਰਤ ਸਰਕਾਰ ਦਾ ਕੋਈ ਵੀ ਇਕਪਾਸੜ ਕਦਮ ਇਸ ਵਿਵਾਦਮਈ ਸਥਿਤੀ ਨੂੰ ਨਹੀਂ ਬਦਲ ਸਕਦਾ। ਪਾਕਿਸਤਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਵਾਦ ਹੋਣ ਵਜੋਂ ਇਸ ਫੈਸਲੇ ਨੂੰ ਗੈਰ ਕਾਨੂੰਨੀ ਬਣਾਉਣ ਲਈ ਹਰ ਸੰਭਵ ਵਿਕਲਪਾਂ ਦੀ ਵਰਤੋਂ ਕੀਤੀ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ

ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ

ਨਵੀਂ ਦਿੱਲੀ – ਦਿੱਲੀ ਦੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਅਗਲੇ ਸਾਲ ਮਈ ਵਿੱਚ ਕੀਤੀ ਜਾਵੇਗੀ। ਇਸ ਫੈਸਲੇ ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਸੱਜਣ ਕੁਮਾਰ ਸਜ਼ਾ ‘ਚ ਰਾਹਤ ਪਾਉਣ ਦੀ ਕੋਸ਼ਿਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਚੰਡੀਗੜ – ਹਰਿਆਣਾ ਦੇ ਲੋਕਾਂ ਨੂੰ ਬਿਹਤਰ ਰੇਲ ਕਨੈਕਟੀਵਿਟੀ ਮਹੁਈਆ ਕਰਵਾਉਣ ਦੀ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਰਾਜ ਸਰਕਾਰ ਨੇ 923.26 ਕਰੋੜ ਰੁਪਏ ਲਾਗਤ ਦੀ ਜੀਂਦ-ਹਾਂਸੀ ਨਵੀ ਰੇਲ ਲਾਇਨ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ? ਇਹ ਰੇਲਵੇ ਲਾਇਨ ਚਾਰ ਸਾਲ ਦੇ ਸਮੇਂ ਵਿਚ ਬਣ ਕੇ ਤਿਆਰ ਹੋ ਜਾਵੇਗੀ। ਵਿੱਤ ਮੰਤਰੀ ਕੈਪਟਨ ਅਭਿਮਨਿਯੂ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦਸਿਆ…

VIA PUNJAB
ਅੱਗੇ ਪੜ੍ਹੋ

ਪੀ ਆਰ ਟੀ ਸੀ ਦੀ ਬੱਸ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਪੀ ਆਰ ਟੀ ਸੀ ਦੀ ਬੱਸ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਤਲਵੰਡੀ ਸਾਬੋ – ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਹਾਦਸੇ ਦੋਰਾਨ ਪੀਆਰਟੀਸੀ ਦੀ ਬੱਸ ਹੇਠ ਆਉੇਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਬਠਿੰਡਾ ਤੋ ਤਲਵੰਡੀ ਸਾਬੋ ਲਈ ਇੱਕ ਪੀਆਰਟੀਸੀ ਦੀ ਬੱਸ ਆ ਰਹੀ ਸੀ ਤਾਂ ਪਿੰਡ ਜੀਵਨ ਸਿੰਘ ਵਾਲਾ ਦੇ ਨਜੀਦਕ ਪੈਦਲ ਜਾ ਰਹੇ ਨੌਜਵਾਨ ਤੇ ਬੱਸ ਚੱੜ ਗਈ ਜਿਸ ਦੀ ਮੌਕੇ ਤੇ ਹੀ ਮੌਤ ਹੋ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਜੌੜਾਸਿੰਘਾ ਵੱਲੋਂ ਲਿਖਿਆ ਕਿਤਾਬਚਾ ਕੀਤਾ ਜਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਜੌੜਾਸਿੰਘਾ ਵੱਲੋਂ ਲਿਖਿਆ ਕਿਤਾਬਚਾ ਕੀਤਾ ਜਾਰੀ

ਕਿਤਾਬਚੇ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਪਦੇਸ਼ਾਂ ਤੇ ਉਨ੍ਹਾਂ ਨਾਲ ਸਬੰਧਤ ਅਸਥਾਨ ਦੀ ਜਾਣਕਾਰੀ ਦਰਜ਼ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੇ ਪਾਤਸ਼ਾਹ ਦੇ ਜੀਵਨ, ਉਨ੍ਹਾਂ ਦੀ ਪਾਵਨ ਬਾਣੀ ਅਤੇ ਉਪਦੇਸ਼ਾਂ ਸਬੰਧੀ ਜਾਣਕਾਰੀ ਦਿੰਦਾ ਇਕ ਵਿਸ਼ੇਸ਼ ਕਿਤਾਬਚਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਇਹ ਕਿਤਾਬਚਾ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ…

VIA PUNJAB
ਅੱਗੇ ਪੜ੍ਹੋ
1 651 652 653 654 655 1,271