ਜਸਟਿਸ ਬੀ.ਕੇ ਰੌਏ ਦੀ ਯਾਦ ਵਿਚ ਹਾਈ ਕੋਰਟ ‘ਚ ਸ਼ੋਕ ਸਭਾ

ਜਸਟਿਸ ਬੀ.ਕੇ ਰੌਏ ਦੀ ਯਾਦ ਵਿਚ ਹਾਈ ਕੋਰਟ ‘ਚ ਸ਼ੋਕ ਸਭਾ

ਚੰਡੀਗੜ੍ਹ – ਉੱਘੇ ਕਾਨੂੰਨਦਾਨ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਬੀ.ਕੇ. ਰੌਏ ਜਿਨ੍ਹਾਂ ਦਾ 20 ਜੂਨ, 2019 ਨੂੰ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸ਼ੋਕ ਸਭਾ (ਫੁੱਲ ਕੋਰਟ ਰੈਫਰੈਂਸ) ਕੀਤੀ ਗਈ ਜਿਸ ਵਿਚ ਹਾਈ ਕੋਰਟ ਦੇ ਸਮੂਹ ਜੱਜਾਂ ਨੇ ਹਿੱਸਾ ਲਿਆ।ਚੀਫ ਜਸਟਿਸ ਬੀ.ਕੇ. ਰੌਏ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਨੇ ਕਿਹਾ ਕਿ ਸ੍ਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਕੀਤੀ ਜਾਵੇ ਮਾਰਕਿਟਿੰਗ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ – ਟਰਾਈਡੈਂਟ ਗਰੁੱਪ ਦੇ 1ma੍ਰon.com ਜ਼ਰੀਏ ਗਲੋਬਲ ਮਾਰਕਿਟ ਵਿਚ ਸਫ਼ਲ ਆਨਲਾਈਨ ਦਾਖਲੇ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀਆਂ ਫੁਲਕਾਰੀਆਂ ਅਤੇ ਹੱਥ-ਸ਼ਿਲਪਾਂ ਦੀ ਈ-ਕਾਮਰਸ ਪੋਰਟਲਾਂ ‘ਤੇ ਮਾਰਕਿਟਿੰਗ ਕੀਤੀ ਜਾਣੀ ਚਾਹੀਦੀ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਈ-ਕਾਮਰਸ ਪੋਰਟਲ ਭਾਰਤੀ ਵਿਕਰੇਤਾਵਾਂ ਲਈ ਲਾਭਦਾਇਕ ਪਲੇਟਫਾਰਮ ਹਨ ਅਤੇ ਇਹਨਾਂ ਪਲੇਟਫਾਰਮਾਂ ‘ਤੇ ਵਿਸ਼ਵ ਭਰ ਦੇ ਖਰੀਦਦਾਰ ਮੌਜ਼ੂਦ ਹਨ। ਇਹਨਾਂ ਪਲੇਟਫਾਰਮਾਂ ‘ਤੇ ਵਿਕਰੀ ਦੀ ਕਾਫੀ ਸਮਰੱਥਾ ਹੋਣ ਦੇ ਨਾਲ ਮਾਰਕਿਟਿੰਗ ਲਾਗਤ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਅੰਮ੍ਰਿਤਸਰ ਵਿਖੇ ਆਲਮੀ ਦਰਜੇ ਦੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟਿੰਗ ਲੈਬਾਰਟਰੀ ਕੀਤੀ ਜਾਵੇਗੀ ਸਥਾਪਤ: ਰਜ਼ੀਆ ਸੁਲਤਾਨਾ

ਸੰਗਰੂਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਏ.ਐਸ. ਵਿਚ 4 ਹੋਰ ਮਲਟੀ ਡਿਸਟ੍ਰਿਕਟ ਲੈਬਾਰਟਰੀਆਂ ਕੀਤੀਆਂ ਜਾ ਰਹੀਆਂ ਹਨ ਸਥਾਪਤ ਚੰਡੀਗੜ੍ਹ – ਸੂਬੇ ਦੇ ਮਾਝਾ ਖੇਤਰ ਵਿੱਚ ਖਾਣਾ ਪਕਾਉਣ ਅਤੇ ਹੋਰ ਘਰੇਲੂ ਜ਼ਰੂਰਤਾਂ ਲਈ ਸੁਰੱਖਿਅਤ ਅਤੇ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ‘ਭਾਭਾ ਐਟੋਮਿਕ ਰਿਸਰਚ ਸੈਂਟਰ’, ਮੁੰਬਈ ਦੇ ਤਕਨੀਕੀ ਮੁਹਾਰਤ ਹੇਠ ਅੰਮ੍ਰਿਤਸਰ ਵਿਖੇ ਵਿਸ਼ਵ ਪੱਧਰੀ ਹਾਈ-ਟੈਕ ਮਲਟੀ ਡਿਸਟ੍ਰਿਕਟ ਵਾਟਰ ਟੈਸਟ ਲੈਬਾਰਟਰੀ ਸਥਾਪਤ ਕਰਨ ਜਾ ਰਹੀ ਹੈ। ਇਹ ਟੈਸਟਿੰਗ ਲੈਬਾਰਟਰੀ ਪੀਣ ਯੋਗ ਪਾਣੀ ਵਿਚ…

VIA PUNJAB
ਅੱਗੇ ਪੜ੍ਹੋ

ਆਜ਼ਮ ਖ਼ਾਨ ਨੇ ਲੋਕ ਸਭਾ ‘ਚ ਮੰਗੀ ਦੋ ਵਾਰ ਮੁਆਫ਼ੀ

ਆਜ਼ਮ ਖ਼ਾਨ ਨੇ ਲੋਕ ਸਭਾ ‘ਚ ਮੰਗੀ ਦੋ ਵਾਰ ਮੁਆਫ਼ੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਰਮਾ ਦੇਵੀ ਉੱਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਦੇ ਰਾਮਪੁਰ ਹਲਕੇ ਤੋਂ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਅੱਜ ਸੋਮਵਾਰ ਨੂੰ ਲੋਕ ਸਭਾ ਵਿੱਚ ਦੋ ਵਾਰ ਮੁਆਫ਼ੀ ਮੰਗੀ। ਆਜ਼ਮ ਖ਼ਾਨ ਨੇ ਕਿਹਾ ਕਿ ਉਹ ਕਈ ਵਾਰ ਵਿਧਾਇਕ ਰਹੇ ਹਨ, ਰਾਜ ਸਭਾ ਦੇ ਮੈਂਬਰ ਰਹੇ ਹਨ, ਜੇ ਚੇਅਰ ਨੂੰ ਲੱਗਦਾ ਹੈ ਕਿ ਉਨ੍ਹਾਂ ਤੋਂ ਕੋਈ ਗ਼ਲਤੀ ਹੋਈ ਹੈ, ਤਾਂ ਉਹ ਖਿਮਾ ਦੇ ਜਾਚਕ ਹਨ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਗਾਂਧੀ ਆਦਰਸ਼ ਉਮੀਦਵਾਰ : ਕੈਪਟਨ

ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਪ੍ਰਿਯੰਕਾ ਗਾਂਧੀ ਆਦਰਸ਼ ਉਮੀਦਵਾਰ : ਕੈਪਟਨ

ਨੌਜਵਾਨ ਆਗੂ ਹੀ ਦੇਸ਼ ਦੀ ਅਗਵਾਈ ਕਰਨ ਦੇ ਅਨੁਕੂਲ ਚੰਡੀਗੜ੍ਹ – ਪਾਰਟੀ ਦੀ ਜਨਰਲ ਸਕੱਤਰ ਵਿੱਚ ਆਪਣਾ ਪੂਰਾ ਭਰੋਸਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਪ੍ਰਿਯੰਕਾ ਗਾਂਧੀ ਵਾਡਰਾ ਕਾਂਗਰਸ ਦੀ ਪ੍ਰਧਾਨ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਸਮੁੱਚਾ ਸਮੱਰਥਨ ਪ੍ਰਾਪਤ ਹੋਵੇਗਾ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਾਂਗਰਸ ਦੀ ਪ੍ਰਧਾਨਗੀ ਤੋਂ ਰਾਹੁਲ ਗਾਂਧੀ ਵੱਲੋਂ ਪਿਛੇ ਹਟਣ ਦੇ ਲਏ ਗਏ ਫੈਸਲੇ ‘ਤੇ ਦੁਖ ਪ੍ਰਗਟ ਕੀਤਾ।…

VIA PUNJAB
ਅੱਗੇ ਪੜ੍ਹੋ

ਫੌਜ ਅਤੇ ਪੁਲੀਸ ਦੇ ਬਹਾਦਰੀ ਪੁਰਸਕਾਰ ਜੇਤੂ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਬਾਰੇ ਨੀਤੀ ਸਰਕਾਰ ਦੇ ਵਿਚਾਰ ਅਧੀਨ

ਫੌਜ ਅਤੇ ਪੁਲੀਸ ਦੇ ਬਹਾਦਰੀ ਪੁਰਸਕਾਰ ਜੇਤੂ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਬਾਰੇ ਨੀਤੀ ਸਰਕਾਰ ਦੇ ਵਿਚਾਰ ਅਧੀਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲੀਸ ਵਿੱਚ ਸ਼ਾਮਲ ਹੋਣ ਲਈ ਬਹਾਦਰ ਸੈਨਿਕਾਂ ਨੂੰ ਪੂਰੀ ਮਾਨਤਾ ਦੇਣ ਦਾ ਭਰੋਸਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨਾਂ ਦੀ ਸਰਕਾਰ ਜੰਗ ਜਾਂ ਸ਼ਾਂਤੀ ਦੇ ਸਮੇਂ ਬਹਾਦਰੀ ਪੁਰਸਕਾਰ ਜਿੱਤਣ ਵਾਲੇ ਪੰਜਾਬ ਦੇ ਫੌਜ ਜਾਂ ਪੁਲੀਸ ਦੇ ਜਵਾਨਾਂ ਅਤੇ ਅਫ਼ਸਰਾਂ ਲਈ ਇਕ-ਰੈਂਕ ਤਰੱਕੀ ਨੀਤੀ ਬਾਰੇ ਵਿਚਾਰ ਕਰ ਰਹੀ ਹੈ।ਕਾਰਗਿਲ ਜੰਗ ਦੇ ਨਾਇਕ ਸਤਪਾਲ ਸਿੰਘ ਦੀ ਮੋਢਿਆਂ ’ਤੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਵਜੋਂ ਤਰੱਕੀ…

VIA PUNJAB
ਅੱਗੇ ਪੜ੍ਹੋ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂ ਮਰਨ ਦੀ ਘਟਨਾ ਅਤਿ ਅਫਸੋਸਨਾਕ, ਕੁਤਾਹੀ ਸਾਬਤ ਹੋਣ ਦੀ ਸੂਰਤ ਵਿਚ ਹੋਵੇਗੀ ਕਾਰਵਾਈ: ਤ੍ਰਿਪਤ ਬਾਜਵਾ

ਪਸ਼ੂਆਂ ਨੂੰ ਉੱਲੀ ਲੱਗੀ ਫ਼ੀਡ ਤੇ ਗਲਿਆ ਸੜਿਆ ਅਨਾਜ ਨਾ ਪਾਇਆ ਜਾਵੇ-ਡਾਇਰੈਕਟਰ ਪਸ਼ੂ ਪਾਲਣ ਚੰਡੀਗੜ – ਪੰਜਾਬ ਦੇ ਪਸ਼ੂ ਤੇ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦਸਦਿਆਂ ਅੱਜ ਇਥੇ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਵਿਚ ਉਹਨਾਂ ਦੇ ਵਿਭਾਗ ਦੀ ਕੋਈ ਕੁਤਾਹੀ ਸਾਹਮਣੇ ਆਉਣ ਦੀ ਸੂਰਤ ਵਿਚ ਜ਼ਿਮੇਂਵਾਰ ਵਿਅਕਤੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।…

VIA PUNJAB
ਅੱਗੇ ਪੜ੍ਹੋ

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

ਚਕਰ ਪਿੰਡ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਇੰਡੋਨੇਸ਼ੀਆ ਵਿਖੇ ਪ੍ਰੈਜ਼ੀਡੈਂਟ ਕੱਪ ਵਿੱਚ ਸੋਨੇ ਦਾ ਤਮਗਾ ਜਿੱਤਿਆ

ਖੇਡ ਮੰਤਰੀ ਰਾਣਾ ਸੋਢੀ ਨੇ ਸਿਮਰਨਜੀਤ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿੱਤੀ ਮੁਬਾਰਕਬਾਦ ਚੰਡੀਗੜ – ਪੰਜਾਬ ਦੇ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਸਿਮਰਨਜੀਤ ਕੌਰ ਨੇ ਬੀਤੇ ਦਿਨ ਇੰਡੋਨੇਸ਼ੀਆ ਦੇ ਸ਼ਹਿਰ ਲਾਬੂਆਨ ਬਾਜੂ ਵਿਖੇ ਸੰਪੰਨ ਹੋਏ 23ਵੇਂ ਪ੍ਰੈਜ਼ੀਡੈਂਟ ਕੱਪ ਕੌਮਾਂਤਰੀ ਮੁੱਕੇਬਾਜ਼ੀ ਟੂਰਨਾਮੈਂਟ ਵਿੱਚ ਸੋਨੇ ਦਾ ਤਮਗਾ ਜਿੱਤਿਆ। ਭਾਰਤ ਦੇ ਮੁੱਕੇਬਾਜ਼ੀ ਦਲ ਨੇ ਇਸ ਟੂਰਨਾਮੈਂਟ ਵਿੱਚ ਕੁੱਲ ਸੱਤ ਸੋਨੇ ਤੇ ਦੋ ਚਾਂਦੀ ਦੇ ਤਮਗੇ ਜਿੱਤੇ ਜਿਨਾਂ ਵਿੱਚੋਂ ਚਾਰ ਮਹਿਲਾ ਮੁੱਕੇਬਾਜ਼ ਹਨ। ਪੰਜਾਬ ਦੀ ਸਿਮਰਨਜੀਤ ਕੌਰ ਤੋਂ…

VIA PUNJAB
ਅੱਗੇ ਪੜ੍ਹੋ

ਬੈਂਗਲੁਰੂ ਬੁਲਸ ਨੇ ਯੂ ਮੁੰਬਾ ਨੂੰ 30-26 ਨਾਲ ਹਰਾਇਆ

ਬੈਂਗਲੁਰੂ ਬੁਲਸ ਨੇ ਯੂ ਮੁੰਬਾ ਨੂੰ 30-26 ਨਾਲ ਹਰਾਇਆ

ਬੈਂਗਲੁਰੂ ਬੁਲਸ ਨੇ ਪੇਸ਼ੇਵਰ ਕਬੱਡੀ ਲੀਗ ਦੇ 7ਵੇਂ ਸੈਸ਼ਨ ‘ਚ ਐਤਵਾਰ ਇੱਥੇ ਯੂ ਮੁੰਬਾ ਨੂੰ ਰੋਮਾਂਚਕ ਮੁਕਾਬਲੇ ‘ਚ 30-26 ਨਾਲ ਹਰਾਇਆ। ਘਰੇਲੂ ਪੜਾਅ ‘ਚ ਇਹ ਯੂ ਮੁੰਬਾ ਦੀ ਪਹਿਲੀ ਹਾਰ ਹੈ। ਬੈਂਗਲੁਰੂ ਬੁਲਸ ਵਲੋਂ ਪਵਨ ਸਹਿਰਾਵਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 11 ਅੰਕ ਹਾਸਲ ਕੀਤੇ।

VIA PUNJAB
ਅੱਗੇ ਪੜ੍ਹੋ

‘ਚੌਕੇ-ਛੱਕੇ’ ਦੇ ਨਿਯਮ ’ਤੇ ਚਰਚਾ ਕਰੇਗੀ ਕੁੰਬਲੇ ਦੀ ਅਗਵਾਈ ਵਾਲੀ ਕਮੇਟੀ

‘ਚੌਕੇ-ਛੱਕੇ’ ਦੇ ਨਿਯਮ ’ਤੇ ਚਰਚਾ ਕਰੇਗੀ ਕੁੰਬਲੇ ਦੀ ਅਗਵਾਈ ਵਾਲੀ ਕਮੇਟੀ

ਅਨਿਲ ਕੁੰਬਲੇ ਦੀ ਅਗਵਾਈ ਵਾਲੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਕ੍ਰਿਕਟ ਕਮੇਟੀ ਆਪਣੀ ਅਗਲੀ ਮੀਟਿੰਗ ਵਿੱਚ ਇਤਿਹਾਸਕ ਵਿਸ਼ਵ ਕੱਪ ਫਾਈਨਲ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰੇਗੀ। ਇਸ ਵਿੱਚ ਚੌਕੇ-ਛੱਕੇ (ਬਾਊਂਡਰੀ) ਗਿਣਨ ਦਾ ਵਿਵਾਦਮਈ ਨਿਯਮ ਵੀ ਸ਼ਾਮਲ ਹੈ।ਆਈਸੀਸੀ ਦੇ ਕ੍ਰਿਕਟ ਜਨਰਲ ਮੈਨੇਜਰ ਜਿਆਫ ਅਲਰਡਾਈਸ ਨੇ ਇਹ ਜਾਣਕਾਰੀ ਦਿੱਤੀ। ਲਾਰਡਜ਼ ’ਤੇ 14 ਜੁਲਾਈ ਨੂੰ ਹੋਏ ਵਿਸ਼ਵ ਕੱਪ ਫਾਈਨਲ ਵਿੱਚ ਨਿਊਜ਼ੀਲੈਂਡ ਨੇ ਘੱਟ ਚੌਕੇ-ਛੱਕੇ ਲਾਉਣ ਕਾਰਨ ਵਿਸ਼ਵ ਖ਼ਿਤਾਬ ਗੁਆ ਲਿਆ ਸੀ, ਜਿਸ ਮਗਰੋਂ ਕਈ ਮੌਜੂਦਾ ਅਤੇ ਸਾਬਕਾ ਖਿਡਾਰੀਆਂ…

VIA PUNJAB
ਅੱਗੇ ਪੜ੍ਹੋ
1 664 665 666 667 668 1,271