ਕਰਨਾਟਕ ਵਿਧਾਨ ਸਭਾ ਦੇ ਸਪੀਕਰ ਵੱਲੋਂ 14 ਬਾਗੀ ਵਿਧਾਇਕ 2023 ਤੱਕ ਅਯੋਗ ਕਰਾਰ

ਕਰਨਾਟਕ ਵਿਧਾਨ ਸਭਾ ਦੇ ਸਪੀਕਰ ਵੱਲੋਂ 14 ਬਾਗੀ ਵਿਧਾਇਕ 2023 ਤੱਕ ਅਯੋਗ ਕਰਾਰ

ਵਿਧਾਨ ਸਭਾ ‘ਚ ਹੁਣ ਸੀਟਾਂ ਦੀ ਗਿਣਤੀ 207 ‘ਤੇ ਸੁੰਗੜੀ ਬੰਗਲੁਰੂ – ਕਰਨਾਟਕ ਦਾ ਸਿਆਸੀ ਨਾਟਕ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਐਤਵਾਰ ਨੂੰ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਸ੍ਰੀ ਆਰ. ਰਮੇਸ਼ ਕੁਮਾਰ ਨੇ 14 ਬਾਗੀ ਵਿਧਾਇਕਾਂ ਨੂੰ ਸਾਲ 2023 ਤੱਕ ਅਯੋਗ ਕਰਾਰ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਪੀਕਰ ਨੇ ਤਿੰਨ ਵਿਧਾਇਕਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਕੁੱਲ ਅਯੋਗ ਵਿਧਾਇਕਾਂ ਦੀ ਗਿਣਤੀ 17 ਹੋ ਗਈ ਹੈ। ਸਪੀਕਰ ਦੇ ਇਸ ਫੈਸਲੇ…

VIA PUNJAB
ਅੱਗੇ ਪੜ੍ਹੋ

ਚੰਡੀਗੜ੍ਹ ਰਹਿੰਦੇ ਪੰਜਾਬ ਤੇ ਪੰਜਾਬ ਹਿਤੈਸ਼ੀ ਪੱਤਰਕਾਰਾਂ ਤੇ ਲੇਖਕਾਂ ਨੇ ਬਣਾਇਆ ‘ਪੰਜਾਬੀ ਪੱਤਰਕਾਰ ਲੇਖਕ ਮੰਚ’

ਚੰਡੀਗੜ੍ਹ ਰਹਿੰਦੇ ਪੰਜਾਬ ਤੇ ਪੰਜਾਬ ਹਿਤੈਸ਼ੀ ਪੱਤਰਕਾਰਾਂ ਤੇ ਲੇਖਕਾਂ ਨੇ ਬਣਾਇਆ ‘ਪੰਜਾਬੀ ਪੱਤਰਕਾਰ ਲੇਖਕ ਮੰਚ’

ਤਰਲੋਚਨ ਸਿੰਘ ਸਰਬ-ਸੰਮਤੀ ਨਾਲ ਪ੍ਰਧਾਨ ਚੁਣੇ ਗਏ ਚੰਡੀਗੜ੍ਹ – ਚੰਡੀਗੜ੍ਹ ਵਿੱਚ ਰਹਿੰਦੇ ਤੇ ਕੰਮ ਕਰਦੇ ਪੰਜਾਬ ਤੇ ਪੰਜਾਬੀ ਦੇ ਹਿਤੈਸ਼ੀ ਪੱਤਰਕਾਰਾਂ, ਲੇਖਕਾਂ ਤੇ ਮੀਡੀਆ ਨਾਲ ਜੁੜੇ ਸਾਥੀਆਂ ਵੱਲੋਂ ‘ਪੰਜਾਬੀ ਪੱਤਰਕਾਰ ਤੇ ਲੇਖਕ ਮੰਚ ਬਣਾਇਆ ਗਿਆ। ਅੱਜ ਇਥੇ ਸੈਕਟਰ-16 ਸਥਿਤ ਪੰਜਾਬ ਕਲਾ ਭਵਨ ਵਿਖੇ ਹੋਈ ਮੰਚ ਦੀ ਪਲੇਠੀ ਮੀਟਿੰਗ ਵਿੱਚ ਸਾਰੇ ਅਹੁਦੇਦਾਰਾਂ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ। ਇਸ ਮੰਚ ਨੂੰ ਬਣਾਉਣ ਦਾ ਮਕਸਦ ਪੰਜਾਬ ਤੇ ਪੰਜਾਬੀ ਭਾਸਾ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਉਪਰ…

VIA PUNJAB
ਅੱਗੇ ਪੜ੍ਹੋ

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਕਮਲ ਨਾਥ ਵੱਲੋਂ ਦਸਮ ਪਾਤਸ਼ਾਹ ਦਾ ਨਿਰਾਦਰ ਉਸਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੋਗਾ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੱਸਣਯੋਗ ਹੈ ਕਿ ਕਮਲ ਨਾਥ ਆਪਣੀ ਬੇਸਬੁੱਕ ’ਤੇ ਪਾਈ ਇਕ ਪੋਸਟ ਵਿਚ ਸਿੱਖਾਂ ਦੇ ਪ੍ਰਚੱਲਤ ਬੋਲ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

ਵੱਖ ਵੱਖ ਸਮਾਗਮਾਂ ਦੌਰਾਨ ਰਾਗੀ ਜਥਿਆਂ ਦੀਆਂ ਸੇਵਾਵਾਂ ਹੋਣਗੀਆਂ ਅਹਿਮ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ…

VIA PUNJAB
ਅੱਗੇ ਪੜ੍ਹੋ

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ

ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਅਗਾਊਂ ਪ੍ਰਬੰਧਾਂ ਲਈ 4 ਮੈਂਬਰੀ ਵਫ਼ਦ ਪਾਕਿਸਤਾਨ ਲਈ ਰਵਾਨਾ ਹੋ ਗਿਆ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਮੀਤ ਸਿੰਘ ਬੂਹ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਹਨ।…

VIA PUNJAB
ਅੱਗੇ ਪੜ੍ਹੋ

ਗੁਜਰਾਤ ਨੇ UP ਯੋਧਾ ਨੂੰ 44-19 ਨਾਲ ਹਰਾਇਆ

ਗੁਜਰਾਤ ਨੇ UP ਯੋਧਾ ਨੂੰ 44-19 ਨਾਲ ਹਰਾਇਆ

ਗੁਜਰਾਤ ਫਾਰਚੂਨ ਨੇ ਯੂ. ਪੀ. ਯੋਧਾ ਨੂੰ ਸ਼ੁੱਕਰਵਾਰ 44-19 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ ਸੀਜ਼ਨ 7 ‘ਚ ਵੱਡੀ ਜਿੱਤ ਦਰਜ ਕੀਤੀ। ਰੋਹਿਤ ਗੂਲੀਆ ਨੇ ਮੁਕਾਬਲੇ ‘ਚ ਆਪਣਾ ਸੁਪਰ 10 ਪੂਰਾ ਕੀਤਾ ਤੇ ਪ੍ਰਵੇਸ਼ ਬੈਂਸਵਾਲ ਨੇ ਹਾਈ ਫਾਈਵ ਪੂਰਾ ਕਰ ਗੁਜਰਾਤ ਦੀ ਜਿੱਤ ‘ਚ ਮਹੱਤਵਪੂਰਨ ਯੋਗਦਾਨ ਦਿੱਤਾ। ਯੂ. ਪੀ. ਯੋਧਾ ਦੀ ਹਾਰ ਦਾ ਕਾਰਨ ਉਸਦਾ ਅਨੁਭਵਹੀਨ ਡਿਫੈਂਸ ਰਿਹਾ ਜੋ ਕੁਝ ਖਾਸ ਨਹੀਂ ਚੱਲਿਆ। ਉਸਦੇ ਸਟਾਰ ਮੋਨੂੰ ਗੋਇਤ ਕੇਵਲ ਦੋ ਅੰਕ ਬਣਾਏ। ਗੁਜਰਾਤ ਨੇ 11ਵੇਂ ਮਿੰਟ…

VIA PUNJAB
ਅੱਗੇ ਪੜ੍ਹੋ

ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਫਸੀ ਮਹਾਲਕਸ਼ਮੀ ਐਕਸਪ੍ਰੈਸ, 500 ਯਾਤਰੀ ਸੁੱਰਖਿਅਤ ਬਚਾਏ

ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਫਸੀ ਮਹਾਲਕਸ਼ਮੀ ਐਕਸਪ੍ਰੈਸ, 500 ਯਾਤਰੀ ਸੁੱਰਖਿਅਤ ਬਚਾਏ

ਮੁੰਬਈ – ਮੁੰਬਈ ਵਿੱਚ ਭਾਰੀ ਬਾਰਿਸ਼ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ| ਮੁੰਬਈ ਤੋਂ ਕੋਲਹਾਪੁਰ ਦਰਮਿਆਨ ਚੱਲਣ ਵਾਲੀ ਮਹਾਲਕਸ਼ਮੀ ਐਕਸਪ੍ਰੈਸ ਟਰੇਨ ਲਗਾਤਾਰ ਬਾਰਿਸ਼ ਕਾਰਨ ਫਸ ਗਈ ਹੈ| ਦੱਸਿਆ ਜਾ ਰਿਹਾ ਹੈ ਕਿ ਇਸ ਟਰੇਨ ਵਿਚ ਕਰੀਬ 700 ਯਾਤਰੀ ਸਨ| ਮੌਕੇ ਤੇ ਐਨ. ਡੀ. ਆਰ. ਐਫ. ਦੀ ਟੀਮ ਪਹੁੰਚ ਗਈ ਅਤੇ ਬਚਾਅ ਕੰਮ ਵਿੱਚ ਜੁੱਟੀ ਹੋਈ ਹੈ| ਹੁਣ ਤੱਕ ਟੀਮ ਨੇ ਔਰਤਾਂ ਅਤੇ ਬੱਚਿਆਂ ਸਮੇਤ ਹੁਣ ਤਕ 500 ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਅਮਰਨਾਥ ਯਾਤਰਾ ਲਈ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਨਵਾਂ ਜੱਥਾ ਰਵਾਨਾ

ਅਮਰਨਾਥ ਯਾਤਰਾ ਲਈ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਨਵਾਂ ਜੱਥਾ ਰਵਾਨਾ

ਜੰਮੂ – ਜੰਮੂ-ਕਸ਼ਮੀਰ ਵਿਚ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਯਾਤਰੀ ਨਿਵਾਸ ਤੋਂ ਅੱਜ ਸਵੇਰ ਨੂੰ ਬਾਰਿਸ਼ ਦਰਮਿਆਨ 3,926 ਤੀਰਥ ਯਾਤਰੀਆਂ ਦਾ ਨਵਾਂ ਜੱਥਾ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਅਮਰਨਾਥ ਗੁਫਾ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ| ਤੀਰਥ ਯਾਤਰੀਆਂ ਦਾ 165 ਵਾਹਨਾਂ ਦਾ ਕਾਫਿਲਾ ਜੀਪ ਅਤੇ ਮੋਟਰਸਾਈਕਲਾਂ ਤੇ ਸਵਾਰ ਸੀ. ਆਰ. ਪੀ. ਐਫ. ਦੇ ਜਵਾਨਾਂ ਦੀ ਸੁਰੱਖਿਆ ਦਰਮਿਆਨ ਆਧਾਰ ਕੈਂਪ ਤੋਂ ਰਵਾਨਾ ਹੋਇਆ| ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ ਤੋਂ 1,747 ਪੁਰਸ਼,…

VIA PUNJAB
ਅੱਗੇ ਪੜ੍ਹੋ

ਸ਼ਾਹ ਨੇ ਸੀਆਰਪੀਐੱਫ ਸਥਾਪਨਾ ਦਿਵਸ ਦੀ ਵਧਾਈ ਦਿੱਤੀ

ਸ਼ਾਹ ਨੇ ਸੀਆਰਪੀਐੱਫ ਸਥਾਪਨਾ ਦਿਵਸ ਦੀ ਵਧਾਈ ਦਿੱਤੀ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੀਆਰਪੀਐੱਫ ਦੇ 81ਵੇਂ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਪੈਰਾਮਿਲਟਰੀ ਫੋਰਸ ਦਾ ਜਜ਼ਬਾ ਬੇਮਿਸਾਲ ਹੈ। ਸ੍ਰੀ ਸ਼ਾਹ ਨੇ ਕਿਹਾ ਕਿ ਭਾਰਤ ਨੂੰ ਸੀਆਰਪੀਐੱਫ ਦੇ ਜਵਾਨਾਂ ਦੀ ਬਹਾਦਰੀ ’ਤੇ ਮਾਣ ਹੈ। ਉਨ੍ਹਾਂ ਟਵੀਟ ਕਰਕੇ ਸੀਆਰਪੀਐੱਫ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਵਾਨ ਦੇਸ਼ ਦੇ ਵੱਖ ਵੱਖ ਖਿੱਤਿਆਂ ਵਿਚ ਦੇਸ਼ ਦੀ ਰਾਖੀ ਲਈ ਆਪਾ ਵਾਰ ਰਹੇ ਹਨ। ਨਵੀਂ ਦਿੱਲੀ ਦੇ…

VIA PUNJAB
ਅੱਗੇ ਪੜ੍ਹੋ

ਉਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣ ਨਾਲ ਅਮਰੀਕਾ ਨੂੰ ਖਤਰਾ ਨਹੀਂ: ਟਰੰਪ

ਉਤਰੀ ਕੋਰੀਆ ਦੇ ਮਿਜ਼ਾਈਲ ਪ੍ਰੀਖਣ ਨਾਲ ਅਮਰੀਕਾ ਨੂੰ ਖਤਰਾ ਨਹੀਂ: ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਤਰੀ ਕੋਰੀਆ ਦੇ ਘੱਟ ਦੂਰੀ ਵਾਲੀਆਂ ਮਿਜ਼ਾਈਲਾਂ ਦੇ ਪ੍ਰੀਖਣ ਮੌਕੇ ਦਿੱਤੇ ਬਿਆਨ ਨੂੰ ਅਮਰੀਕਾ ਲਈ ਖਤਰਾ ਨਾ ਦੱਸਦਿਆਂ ਕਿਹਾ ਕਿ ਇਹ ਬਿਆਨ ਦੱਖਣੀ ਕੋਰੀਆ ਲਈ ਸੀ। ਉਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਵੀਰਵਾਰ ਆਪਣੇ ਸਾਹਮਣੇ ਦੋ ਮਿਜ਼ਾਈਲਾਂ ਦਾ ਪ੍ਰੀਖਣ ਕਰਵਾਇਆ ਸੀ ਤੇ ਦੱਖਣੀ ਖਿੱਤੇ ਵਿਚ ਚੱਲ ਰਹੀਆਂ ਫੌਜੀ ਮਸ਼ਕਾਂ ’ਤੇ ਚਿਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਹ ਮਿਜ਼ਾਈਲਾਂ ਘੱਟ ਦੂਰੀਆਂ ਵਾਲੀਆਂ ਹਨ ਤੇ ਅਮਰੀਕਾ ਦੇ ਨੇੜੇ ਤੇੜੇ…

VIA PUNJAB
ਅੱਗੇ ਪੜ੍ਹੋ
1 666 667 668 669 670 1,271