ਟਰੰਪ ਪ੍ਰਸ਼ਾਸਨ ਨੂੰ ਕੰਧ ਉਸਾਰਨ ਦੀ ਆਗਿਆ ਮਿਲੀ

ਟਰੰਪ ਪ੍ਰਸ਼ਾਸਨ ਨੂੰ ਕੰਧ ਉਸਾਰਨ ਦੀ ਆਗਿਆ ਮਿਲੀ

ਵਾਸ਼ਿੰਗਟਨ – ਅਮਰੀਕਾ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਹੈ ਕਿ ਟਰੰਪ ਪ੍ਰਸ਼ਾਸਨ ਮੈਕਸਿਕੋ ਨਾਲ ਲੱਗਦੀ ਸਰਹੱਦ ’ਤੇ ਕੰਧ ਦੇ ਨਿਰਮਾਣ ਲਈ ਪੈਂਟਾਗਨ ਦੇ ਅਰਬਾਂ ਡਾਲਰ ਦੇ ਫੰਡ ਵਰਤ ਸਕਦੇ ਹਨ। ਅਦਾਲਤ ਦੇ ਪੰਜ ਜੱਜਾਂ ਨੇ ਬੀਤੇ ਦਿਨ ਟਰੰਪ ਪ੍ਰਸ਼ਾਸਨ ਨੂੰ ਚਾਰ ਠੇਕਿਆਂ ’ਤੇ ਕੰਮ ਸ਼ੁਰੂ ਕਰਨ ਲਈ ਝੰਡੀ ਦੇ ਦਿੱਤੀ ਹੈ। ਹੇਠਲੀ ਅਦਾਲਤ ਨੇ ਇਨ੍ਹਾਂ ਪ੍ਰਾਜੈਕਟਾਂ ’ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਦੇ ਫੰਡ ਦੀ ਵਰਤੋਂ ਕਰਨ ’ਤੇ ਲੱਗੀ ਰੋਕ ਹਟਾਉਣ ਦੇ ਇਸ…

VIA PUNJAB
ਅੱਗੇ ਪੜ੍ਹੋ

ਬੀਸੀਸੀਆਈ ਦੇ ਦਖ਼ਲ ਮਗਰੋਂ ਸ਼ਮੀ ਨੂੰ ਮਿਲਿਆ ਅਮਰੀਕਾ ਦਾ ਵੀਜ਼ਾ

ਬੀਸੀਸੀਆਈ ਦੇ ਦਖ਼ਲ ਮਗਰੋਂ ਸ਼ਮੀ ਨੂੰ ਮਿਲਿਆ ਅਮਰੀਕਾ ਦਾ ਵੀਜ਼ਾ

ਭਾਰਤ ਦੇ ਸੀਨੀਅਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦਾ ਅਮਰੀਕਾ ਵੀਜ਼ਾ ਉਨ੍ਹਾਂ ਦੇ ਘਰੇਲੂ ਹਿੰਸਾ ਦੇ ਦੋਸ਼ਾਂ ਵਾਲੇ ਮੌਜੂਦਾ ਰਿਕਾਰਡ ਕਾਰਨ ਪਹਿਲਾਂ ਖ਼ਾਰਜ ਕਰ ਦਿੱਤਾ ਗਿਆ ਸੀ ਪਰ ਬੀਸੀਸੀਆਈ ਨੇ ਦਖ਼ਲ ਦਿੰਦਿਆਂ ਇਸ ਦਾ ਨਿਪਟਾਰਾ ਕਰਵਾਇਆ। ਬੀਸੀਸੀਆਈ ਦੇ ਮੁੱਖ ਕਾਰਜਕਾਰੀ ਅਧਿਥਾਰੀ ਰਾਹੁਲ ਜੌਹਰੀ ਨੇ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖਿਆ ਜਿਸ ਤੋਂ ਬਾਅਦ ਬੰਗਾਲ ਦੇ ਇਸ ਤੇਜ਼ ਗੇਂਦਬਾਜ਼ ਦੇ ਵੀਜ਼ੇ ਨੂੰ ਹਰੀ ਝੰਡੀ ਮਿਲ ਗਈ। ਜੌਹਰੀ ਨੇ ਇਸ ਪੱਤਰ ਵਿੱਚ ਦੇਸ਼ ਲਈ ਕਿ੍ਕਟਰ ਦੇ ਤੌਰ ’ਤੇ ਸ਼ਮੀ…

VIA PUNJAB
ਅੱਗੇ ਪੜ੍ਹੋ

27 ਸਾਲ ਦੀ ਉਮਰੇ ਟੈਸਟ ਤੋਂ ਸੰਨਿਆਸ ਲੈਣ ਕਾਰਨ ਆਮਿਰ ਦੀ ਆਲੋਚਨਾ

27 ਸਾਲ ਦੀ ਉਮਰੇ ਟੈਸਟ ਤੋਂ ਸੰਨਿਆਸ ਲੈਣ ਕਾਰਨ ਆਮਿਰ ਦੀ ਆਲੋਚਨਾ

ਪਾਕਿਸਤਾਨ ਦੇ ਮਹਾਨ ਤੇਜ਼ ਗੇਂਦਬਾਜ਼ ਵਸੀਮ ਅਕਰਮ ਅਤੇ ਸ਼ੋਏਬ ਅਖ਼ਤਰ ਨੇ 27 ਸਾਲ ਦੀ ਉਮਰ ਵਿੱਚ ਟੈਸਟ ਕਿ੍ਕਟ ਨੂੰ ਅਲਵਿਦਾ ਕਹਿਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਆਮਿਰ ਦੀ ਆਲੋਚਨਾ ਕੀਤੀ ਹੈ। ਸਾਬਕਾ ਕਪਤਾਨ ਅਕਰਮ ਨੇ ਟਵੀਟ ਕੀਤਾ, ‘‘ਮੇਰੇ ਲਈ ਮੁਹੰਮਦ ਆਮਿਰ ਦਾ ਇਹ ਫੈਸਲਾ ਹੈਰਾਨੀਜਨਕ ਹੈ ਕਿਉਂਕਿ ਇਸ ਉਮਰ ਵਿੱਚ ਤੁਸੀਂ ਸਰਵੋਤਮ ਪ੍ਰਦਰਸ਼ਨ ਕਰਦੇ ਹੋ। ਟੈਸਟ ਕਿ੍ਕਟ ਵਿੱਚ ਹੀ ਤੁਹਾਡੇ ਹੁਨਰ ਦੀ ਅਸਲੀ ਪ੍ਰੀਖਿਆ ਹੁੰਦੀ ਹੈ। ਪਾਕਿਸਤਾਨ ਨੂੰ ਆਸਟ੍ਰੇਲੀਆ ਵਿੱਚ ਦੋ ਟੈਸਟ ਅਤੇ ਇੰਗਲੈਂਡ ਨਾਲ ਤਿੰਨ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਲੋਂ ਭਾਰਤ ਦੇ ਕਾਰਗੋ ਸੀ-17 ਜਹਾਜ਼ਾਂ ਨੂੰ ਸਹਿਯੋਗ ਦੇਣ ਲਈ 67 ਕਰੋੜ ਡਾਲਰ ਦੀ ਵਿਕਰੀ ਨੂੰ ਮੰਜੂਰੀ

ਅਮਰੀਕਾ ਵਲੋਂ ਭਾਰਤ ਦੇ ਕਾਰਗੋ ਸੀ-17 ਜਹਾਜ਼ਾਂ ਨੂੰ ਸਹਿਯੋਗ ਦੇਣ ਲਈ 67 ਕਰੋੜ ਡਾਲਰ ਦੀ ਵਿਕਰੀ ਨੂੰ ਮੰਜੂਰੀ

ਵਾਸ਼ਿੰਗਟਨ – ਹਿੰਦ-ਪ੍ਰਸ਼ਾਂਤ ਖੇਤਰ ਵਿਚ ਭਾਰਤ ਦੀ ਰੱਖਿਆ ਸਮਰੱਥਾ ਵਧਾਉਣ ਦੇ ਯਤਨਾਂ ਦੇ ਤੌਰ ਤੇ ਟਰੰਪ ਪ੍ਰਸ਼ਾਸਨ ਨੇ ਭਾਰਤ ਦੇ ਫੌਜੀ ਕਾਰਗੋ ਜਹਾਜ਼ ਸੀ-17 ਨੂੰ ਸਹਿਯੋਗ ਦੇਣ ਲਈ 67 ਕਰੋੜ ਡਾਲਰ ਦੀ ਵਿਦੇਸ਼ੀ ਸੈਨਿਕ ਵਿਕਰੀ ਨੂੰ ਮਨਜ਼ੂਰੀ ਦੇਣ ਦੇ ਆਪਣੇ ਫੈਸਲੇ ਤੋਂ ਕਾਂਗਰਸ ਨੂੰ ਜਾਣੂ ਕਰਵਾਇਆ| ਭਾਰਤ ਨੇ ਹਾਲ ਹੀ ਵਿਚ ਸੀ -17 ਦੇ ਲਈ ਸਾਜ਼ੋ-ਸਮਾਨ ਅਤੇ ਇਸ ਦੀ ਮੁਰੰਮਤ ਸਬੰਧੀ ਸਾਜ਼ੋ-ਸਮਾਨ, ਸਹਿਕਾਰਤਾ ਉਪਕਰਣ ਅਤੇ ਕਰਮਚਾਰੀਆਂ ਦੀ ਸਿਖਲਾਈ ਦੇ ਨਾਲ ਸਿਖਲਾਈ ਉਪਕਰਣ ਖਰੀਦਣ ਦੀ ਬੇਨਤੀ…

VIA PUNJAB
ਅੱਗੇ ਪੜ੍ਹੋ

ਫਿਲਪੀਨਜ਼ ਵਿੱਚ ਭੂਚਾਲ ਦੇ ਝਟਕਿਆਂ ਕਾਰਨ 8 ਵਿਅਕਤੀਆਂ ਦੀ ਮੌਤ, 60 ਜ਼ਖਮੀ

ਫਿਲਪੀਨਜ਼ ਵਿੱਚ ਭੂਚਾਲ ਦੇ ਝਟਕਿਆਂ ਕਾਰਨ 8 ਵਿਅਕਤੀਆਂ ਦੀ ਮੌਤ, 60 ਜ਼ਖਮੀ

ਮਨੀਲਾ – ਫਿਲਪੀਨਜ਼ ਦੇ ਲੁਜੋਨ ਟਾਪੂ ਦੇ ਬਾਟਨੇਸ ਵਿੱਚ ਅੱਜ ਘੱਟ ਸਮੇਂ ਦੇ ਫਰਕ ਨਾਲ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 60 ਵਿਅਕਤੀ ਜ਼ਖਮੀ ਹੋ ਗਏ| ਬਾਟਨੇਸ ਦੇ ਗਵਰਨਰ ਮਾਰਿਲੋ ਕਾਇਕੋ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਸਵੇਰੇ 4.16 ਵਜੇ ਭੂਚਾਲ ਆਇਆ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ| ਉਨ੍ਹਾਂ ਕਿਹਾ ਕਿ ਭੂਚਾਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਲਈ ‘ਡਰੈੱਸ ਕੋਡ’ ਲਾਗੂ ਕਰਨ ਬਾਰੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਹੁਕਮ ਰੱਦ ਕੀਤੇ

ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਲਈ ‘ਡਰੈੱਸ ਕੋਡ’ ਲਾਗੂ ਕਰਨ ਬਾਰੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਹੁਕਮ ਰੱਦ ਕੀਤੇ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਰਾਤ ਨੂੰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਜ਼ਮਾਂ ਲਈ ‘ਡਰੈੱਸ ਕੋਡ’ ਲਾਗੂ ਕਰਨ ਦੇ ਕੀਤੇ ਹੁਕਮ ਰੱਦ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ, ਆਈ.ਏ.ਐਸ. ਨੇ ਮੁਲਾਜ਼ਮ ਯੂਨੀਅਨ ਦੀ ਅਪੀਲ ’ਤੇ ਲਿਖਤੀ ਹੁਕਮ ਜਾਰੀ ਕੀਤੇ ਸਨ ਜਿਨਾਂ ਨੇ ਦਫ਼ਤਰੀ ਸਟਾਫ ਲਈ ਰਸਮੀ ਪਹਿਰਾਵਾ ਨਿਰਧਾਰਤ ਕਰਨ ਦੀ ਮੰਗ ਕੀਤੀ ਸੀ ਕਿਉਂਕਿ ਉਨਾਂ ਨੂੰ ਗੈਰ-ਰਸਮੀ ਪਹਿਰਾਵਾ ਬੇਲੋੜਾ ਪ੍ਰਤੀਤ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ…

VIA PUNJAB
ਅੱਗੇ ਪੜ੍ਹੋ

ਨੇਪਾਲ ਦੇ ਰਾਜਦੂਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਨੇਪਾਲ ਦੇ ਰਾਜਦੂਤ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਨੇਪਾਲ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਚੰਡੀਗੜ੍ਹ – ਸੂਬੇ ਵਿੱਚ ਸਾਕਾਰਤਮਕ ਵਪਾਰਕ ਮਾਹੌਲ ਤੋਂ ਉਤਸ਼ਾਹਤ ਹੁੰਦਿਆਂ ਨੇਪਾਲ ਨੇ ਟਰਾਂਸਪੋਰਟ, ਖੇਤੀਬਾੜੀ ਅਤੇ ਸੈਰ ਸਪਾਟੇ ਵਿੱਚ ਨਿਵੇਸ਼ ਕਰਨ ‘ਚ ਦਿਲਚਸਪੀ ਦਿਖਾਈ ਹੈ।ਭਾਰਤ ਵਿੱਚ ਨੇਪਾਲ ਦੇ ਰਾਜਦੂਤ ਨਿਲੰਬਰ ਅਚਾਰਿਆ ਨੇ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ਿਸ਼ਟਾਚਾਰ ਮਿਲਣੀ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਮੁਲਕ ਦੇ ਸਨਅਤੀ ਘਰਾਣੇ ਪੰਜਾਬ ਦੀ ਮੌਜੂਦਾ ਸਰਕਾਰ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਲਈ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦਿੱਤਾ ਸੱਦਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ ਹੋਣ ਵਾਲੇ ਗੁਰਮਤਿ ਸਮਾਗਮ ਲਈ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦਿੱਤਾ ਸੱਦਾ

ਗੁਰਮਤਿ ਸਮਾਗਮ ’ਚ 1100 ਬੱਚੇ ਕਰ ਰਹੇ ਹਨ ਸ਼ਮੂਲੀਅਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਖੇ 1 ਸਤੰਬਰ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਵਿਚ ਸ਼ਮੂਲੀਅਤ ਲਈ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਸੱਦਾ ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਅੱਤਵਾਦ ਵਿਰੋਧੀ ਤੇ ਨਸ਼ਿਆਂ ਖਿਲਾਫ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ : ਦਿਨਕਰ ਗੁਪਤਾ

ਅੱਤਵਾਦ ਵਿਰੋਧੀ ਤੇ ਨਸ਼ਿਆਂ ਖਿਲਾਫ ਮੁਹਿੰਮ ਪੰਜਾਬ ਪੁਲਿਸ ਦਾ ਮੁੱਖ ਏਜੰਡਾ : ਦਿਨਕਰ ਗੁਪਤਾ

ਅਪਰਾਧੀਆਂ ਤੇ ਤਸਕਰਾਂ ਨਾਲ ਸਾਂਝ ਰੱਖਣ ਵਾਲੇ ਮੁਲਾਜਮ ਬਖਸ਼ੇ ਨਹੀਂ ਜਾਣਗੇ : ਡੀਜੀਪੀ ਦੀ ਚਿਤਾਵਨੀ ਚੰਡੀਗੜ੍ਹ – ਪੰਜਾਬ ਪੁਲੀਸ ਲਈ ਆਪਣੀਆਂ ਪਹਿਲਤਾਵਾਂ ਲਾਗੂ ਕਰਦਿਆਂ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀਆਂ, ਪੁਲਿਸ ਕਮਿਸ਼ਨਰਾਂ ਅਤੇ ਹੋਰ ਖੇਤਰੀ ਅਧਿਕਾਰੀਆਂ ਨੂੰ ਕਿਹਾ ਹੈ ਕਿ ਅੱਤਵਾਦ ਵਰਗੇ ਅਪਰਾਧਾਂ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਪੰਜਾਬ ਪੁਲੀਸ ਦਾ ਮੁੱਖ ਏਜੰਡਾ ਹੈ ਅਤੇ ਇਸ ਕੰਮ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਰਾਜ…

VIA PUNJAB
ਅੱਗੇ ਪੜ੍ਹੋ

ਸਾਈਡ ਹੁੱਡ ਸਕਸ਼ਨ ਸਿਸਟਮ ਮੰਡੀ ਗੋਬਿੰਦਗੜ੍ਹ ਲਈ ਬਣਿਆ ਵਰਦਾਨ : ਪਨੂੰ

ਸਾਈਡ ਹੁੱਡ ਸਕਸ਼ਨ ਸਿਸਟਮ ਮੰਡੀ ਗੋਬਿੰਦਗੜ੍ਹ ਲਈ ਬਣਿਆ ਵਰਦਾਨ : ਪਨੂੰ

ਵਾਧਾਵਰਣ ਸੁਧਾਰ ਦੇ ਨਾਲ-ਨਾਲ ਇੰਨਡਕਸ਼ਨ ਫਰਨੇਸ ਇਕਾਈਆਂ ਲਈ ਬਣਿਆ ਕਮਾਈ ਦਾ ਸਾਧਨ ਚੰਡੀਗੜ੍ਹ – ਰਹਿੰਦ-ਖੂਹੰਦ ਦਾ ਸਹੀ ਲਾਹਾ ਲੈਂਦਿਆਂ ਮੰਡੀ ਗੋਬਿੰਦਗੜ੍ਹ ਦੀਆਂ ਇੰਡਕਸ਼ਨ ਫਰਨੇਸ ਇਕਾਈਆਂ ਦੇ ਮਾਲਕ ਰਵਾਇਤੀ ਭੱਠੀਆਂ ਦੀ ਥਾਂ ਨਵੇਂ ਹਵਾ ਪ੍ਰਦੂਸ਼ਣ ਕੰਟਰੋਲ ਉਪਕਰਣ ਲਗਾ ਕੇ ਸਾਈਡ ਹੁੱਡ ਸਕਸ਼ਨ ਸਿਸਟਮ ਵਿੱਚ ਇਕੱਠੀ ਹੁੰਦੀ ਰਹਿੰਦ-ਖੂਹੰਦ ਤੋਂ ਪੈਸੇ ਕਮਾ ਰਹੇ ਹਨ। ਇਹ ਜਾਣਕਾਰੀ ਡਾਇਰੈਕਟਰ, ਤੁੰਦਰੁਸਤ ਪੰਜਾਬ ਮਿਸ਼ਨ ਸ. ਕੇ.ਐਸ. ਪੰਨੂ ਨੇ ਦਿੱਤੀ।ਬੈਗ ਫਿਲਟਰਜ਼ ਹਾਊਸ ਵਾਲੀ ਸਾਈਡ ਹੁੱਡ ਸਕਸ਼ਨ ਪ੍ਰਣਾਲੀ ਰਵਾਇਤੀ ਇੰਡਕਸ਼ਨ ਭੱਠੀਆਂ ਨਾਲੋਂ ਕਿਤੇ ਬਿਹਤਰ…

VIA PUNJAB
ਅੱਗੇ ਪੜ੍ਹੋ
1 667 668 669 670 671 1,271