ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਓਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਵੱਲੋਂ ਖੇਡ ਮੰਤਰੀ ਰਾਣਾ ਸੋਢੀ ਨਾਲ ਮੁਲਾਕਾਤ

ਖੇਡ ਮੰਤਰੀ ਨੇ ਅਭਿਨਵ ਬਿੰਦਰਾ ਦੇ ਖੇਡ ਜੀਵਨ ਦੇ ਸੁਨਹਿਰੀ ਪਲਾਂ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕੀਤੀਆਂ ਚੰਡੀਗੜ੍ਹ – ਭਾਰਤ ਦੇ ਇਕਲੌਤੇ ਓਲੰਪਿਕ ਸੋਨ ਤਮਗਾ ਜੇਤੂ ਖਿਡਾਰੀ ਅਭਿਨਵ ਬਿੰਦਰਾ ਵੱਲੋਂ ਅਪਣਾਈ ਗਈ ਤਕਨੀਕ ਅਤੇ ਉਸ ਦੀ ਨਿਸ਼ਾਨੇਬਾਜ਼ੀ ਖੇਡ ਵਿੱਚ ਹਾਸਲ ਕੀਤੀ ਮੁਹਾਰਤ ਨੂੰ ਪੰਜਾਬ ਦਾ ਖੇਡ ਵਿਭਾਗ ਵਰਤੋਂ ਵਿੱਚ ਲਿਆਵੇਗਾ ਤਾਂ ਜੋ ਸੂਬੇ ਵਿੱਚੋਂ ਵੱਧ ਤੋਂ ਵੱਧ ਖਿਡਾਰੀ ਕੌਮਾਂਤਰੀ ਪੱਧਰ ਦੇ ਤਿਆਰ ਹੋ ਸਕਣ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੀ 20ਵੀਂ ਵਰ੍ਹੇਗੰਢ ਮੌਕੇ ਵਿਜੈ ਦਿਵਸ ਸਮਾਗਮ ਦੌਰਾਨ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ‘ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕਰਕੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਜਵਾਨਾਂ ਸਮੇਤ ਸਮੂਹ ਸ਼ਹੀਦਾਂ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।ਕਾਰਗਿਲ ਵਿਜੈ ਦਿਵਸ ‘ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੌਰੇ ਤੋਂ ਬਾਅਦ ਪਾਕਿਸਤਾਨ ਪਰਤੇ ਇਮਰਾਨ ਖਾਨ

ਅਮਰੀਕਾ ਦੌਰੇ ਤੋਂ ਬਾਅਦ ਪਾਕਿਸਤਾਨ ਪਰਤੇ ਇਮਰਾਨ ਖਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੀਰਵਾਰ ਨੂੰ ਅਮਰੀਕਾ ਦੀ ਆਪਣਾ ਦੌਰਾ ਪੂਰਾ ਕਰਕੇ ਸਵਦੇਸ਼ ਪਰਤ ਆਏ, ਜਿਥੇ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਖਾਨ ਅਮਰੀਕਾ ਨਾਲ ਤਣਾਅਪੂਰਨ ਦੋ-ਪੱਖੀ ਸਬੰਧਾਂ ਨੂੰ ਸੁਧਾਰਣ ਲਈ ਇਸ ਹਫਤੇ ਤਿੰਨ ਦਿਨਾਂ ਦੌਰੇ ‘ਤੇ ਵਾਸ਼ਿੰਗਟਨ ਗਏ ਸਨ।ਇਸ ਦੌਰਾਨ ਉਨ੍ਹਾਂ ਨੇ ਸੋਮਵਾਰ ਨੂੰ ਵਾਈਟ ਹਾਊਸ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕੀਤੀ। ਖਾਨ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ…

VIA PUNJAB
ਅੱਗੇ ਪੜ੍ਹੋ

ਹਾਫਿਜ਼ ਸਈਦ ਦੀ ਨਿਆਂਇਕ ਹਿਰਾਸਤ ਵਧਾਈ ਗਈ

ਹਾਫਿਜ਼ ਸਈਦ ਦੀ ਨਿਆਂਇਕ ਹਿਰਾਸਤ ਵਧਾਈ ਗਈ

ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਅਵਾ ਦੇ ਮੁਖੀ ਹਾਫਿਜ਼ ਸਈਦ ‘ਤੇ ਪਾਕਿਸਤਾਨ ਸਰਕਾਰ ਦੀ ਕਾਰਵਾਈ ਜਾਰੀ ਹੈ। ਬੁੱਧਵਾਰ ਨੂੰ ਪਾਕਿਸਤਾਨ ਦੇ ਕਾਊਂਟਰ ਟੇਰੇਰਿਜ਼ਮ ਕੋਰਟ ਨੇ ਹਾਫਿਜ਼ ਸਈਦ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ। ਹੁਣ ਇਹ ਗਲੋਬਲ ਅੱਤਵਾਦੀ 7 ਅਗਸਤ ਤੱਕ ਜੇਲ ਵਿਚ ਰਹੇਗਾ। ਬੀਤੇ ਦਿਨੀਂ 17 ਜੁਲਾਈ ਨੂੰ ਹਾਫਿਜ਼ ਨੂੰ ਪਾਕਿਸਤਾਨ ਦੇ ਪੰਜਾਬ ਵਿਚ ਗੁਜਰਾਂਵਾਲਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਬੁੱਧਵਾਰ ਨੂੰ ਪਾਕਿਸਤਾਨ ਦੀ ਏ.ਟੀ.ਸੀ. ਨੇ ਹਾਫਿਜ਼ ਦੇ ਮਾਮਲੇ ‘ਤੇ ਸੁਣਵਾਈ ਕੀਤੀ ਅਤੇ 14 ਦਿਨਾਂ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਵਿੱਚ 31 ਜੁਲਾਈ ਤੋਂ 15 ਅਗਸਤ ਤਕ ਸੈਨਾ ਨਾਲ ਰਹਿਣਗੇ ਧੋਨੀ

ਕਸ਼ਮੀਰ ਵਿੱਚ 31 ਜੁਲਾਈ ਤੋਂ 15 ਅਗਸਤ ਤਕ ਸੈਨਾ ਨਾਲ ਰਹਿਣਗੇ ਧੋਨੀ

ਭਾਰਤੀ ਕਿ੍ਕਟ ਸਟਾਰ ਮਹਿੰਦਰ ਸਿੰਘ ਧੋਨੀ ਜੰਮੂ ਕਸ਼ਮੀਰ ਵਿੱਚ ਸੈਨਾ ਦੀ ਆਪਣੀ ਬਟਾਲੀਅਨ ਨਾਲ ਇਸ ਮਹੀਨੇ ਦੇ ਆਖ਼ਰ ਵਿੱਚ ਜੁੜਨਗੇ। ਧੋਨੀ ਨੂੰ 2011 ਵਿੱਚ ਸੈਨਾ ਵਿੱਚ ਲੈਫਟੀਨੈਂਟ ਕਰਨਲ ਦਾ ਰੈਂਕ ਦਿੱਤਾ ਗਿਆ ਸੀ।ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਧੋਨੀ 106 ਖੇਤਰੀ ਸੈਨਾ ਬਟਾਲੀਅਨ (ਪੈਰਾ) ਨਾਲ 31 ਜੁਲਾਈ ਤੋਂ 15 ਅਗਸਤ ਤਕ ਰਹਿਣਗੇ। ਵੈਸਟ ਇੰਡੀਜ਼ ਦੌਰੇ ’ਤੇ ਧੋਨੀ ਭਾਰਤੀ ਟੀਮ ਦਾ ਹਿੱਸਾ ਨਹੀਂ ਹਨ। ਉਨ੍ਹਾਂ ਨੇ ਸੈਨਾ ਨੂੰ ਸੂਚਿਤ ਕੀਤਾ ਸੀ ਕਿ ਉਹ ਆਪਣੀ ਬਟਾਲੀਅਨ ਨੂੰ ਸੇਵਾਵਾਂ…

VIA PUNJAB
ਅੱਗੇ ਪੜ੍ਹੋ

ਟੋਕੀਓ ਓਲੰਪਿਕ ਟੈਸਟ ਟੂਰਨਾਮੈਂਟ ਲਈ ਮਨਪ੍ਰੀਤ, ਸ੍ਰੀਜੇਸ਼ ਨੂੰ ਆਰਾਮ

ਟੋਕੀਓ ਓਲੰਪਿਕ ਟੈਸਟ ਟੂਰਨਾਮੈਂਟ ਲਈ ਮਨਪ੍ਰੀਤ, ਸ੍ਰੀਜੇਸ਼ ਨੂੰ ਆਰਾਮ

ਕਪਤਾਨ ਮਨਪ੍ਰੀਤ ਸਿੰਘ ਅਤੇ ਤਜ਼ਰਬੇਕਾਰ ਗੋਲਕੀਪਰ ਪੀ ਆਰ ਸ੍ਰੀਜੇਸ਼ ਸਮੇਤ ਕੁਝ ਸੀਨੀਅਰ ਖਿਡਾਰੀਆਂ ਨੂੰ ਅਗਲੇ ਮਹੀਨੇ ਟੋਕੀਓ ਵਿੱਚ ਹੋਣ ਵਾਲੇ ਓਲੰਪਿਕ ਟੈਸਟ ਟੂਰਨਾਮੈਂਟ ਲਈ ਭਾਰਤੀ ਹਾਕੀ ਟੀਮ ਤੋਂ ਆਰਾਮ ਦਿੱਤਾ ਗਿਆ ਹੈ। ਮਨਪ੍ਰੀਤ ਅਤੇ ਸ੍ਰੀਜੇਸ਼ ਤੋਂ ਇਲਾਵਾ ਡਿਫੈਂਡਰ ਸੁਰਿੰਦਰ ਕੁਮਾਰ ਵੀ 17 ਤੋਂ 21 ਅਗਸਤ ਤਕ ਹੋਣ ਵਾਲੇ ਟੂਰਨਾਮੈਂਟ ਵਿੱਚ ਭਾਰਤ ਦੀ 18 ਮੈਂਬਰੀ ਟੀਮ ਵਿੱਚ ਨਹੀਂ ਹੋਣਗੇ। ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਮਾਨ ਸੰਭਾਲਣਗੇ ਜਦ ਕਿ ਸਟ੍ਰਾਈਕਰ ਮਨਦੀਪ ਸਿੰਘ ਉਪ ਕਪਤਾਨ ਹੋਣਗੇ।ਤਜ਼ਰਬੇਕਾਰ…

VIA PUNJAB
ਅੱਗੇ ਪੜ੍ਹੋ

ਉੱਤਰੀ ਕੋਰੀਆ ਨੇ ਦਾਗੀਆਂ ਦੋ ਮਿਜ਼ਾਈਲਾਂ

ਉੱਤਰੀ ਕੋਰੀਆ ਨੇ ਦਾਗੀਆਂ ਦੋ ਮਿਜ਼ਾਈਲਾਂ

ਸਿਓਲ -ਅੰਤਰਰਾਸ਼ਟਰੀ ਪੱਧਰ ਤੇ ਚਿਤਾਵਨੀ ਦੇ ਬਾਵਜੂਦ ਉੱਤਰੀ ਕੋਰੀਆ ਨੇ ਅੱਜ ਛੋਟੀ ਰੇਂਜ ਦੀਆਂ ਦੋ ਮਿਜ਼ਾਈਲਾਂ ਸਮੁੰਦਰ ਵਿੱਚ ਦਾਗੀਆਂ| ਦੱਖਣੀ ਕੋਰੀਆ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਉੱਤਰੀ ਕੋਰੀਆ ਨੇ ਦੋ ਮਹੀਨੇ ਤੋਂ ਵੀ ਜ਼ਿਆਦਾ ਸਮੇਂ ਦੇ ਬਾਅਦ ਕੋਈ ਹਥਿਆਰ ਲਾਂਚ ਕੀਤਾ ਹੈ| ਮਿਜ਼ਾਈਆਂ ਅਜਿਹੇ ਸਮੇਂ ਵਿਚ ਦਾਗੀਆਂ ਗਈਆਂ ਹਨ ਜਦੋਂ ਉੱਤਰੀ ਕੋਰੀਆ ਅਤੇ ਅਮਰੀਕੀ ਅਧਿਕਾਰੀ ਮੁੜ ਪਰਮਾਣੂ ਹਥਿਆਰਾਂ ਤੇ ਵਾਰਤਾ ਸ਼ੁਰੂ ਕਰਨ ਵਾਲੇ ਹਨ|ਦੱਖਣੀ ਕੋਰੀਆ ਦੇ ਜੁਆਇੰਟ ਚੀਫਸ ਆਫ ਸਟਾਫ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਅਦਾਲਤ ਨੇ ਕਰਨਾਟਕ ਦੇ ਆਜ਼ਾਦ ਵਿਧਾਇਕਾਂ ਨੂੰ ਪਟੀਸ਼ਨ ਵਾਪਸ ਲੈਣ ਦੀ ਮਨਜ਼ੂਰੀ ਦਿੱਤੀ

ਅਦਾਲਤ ਨੇ ਕਰਨਾਟਕ ਦੇ ਆਜ਼ਾਦ ਵਿਧਾਇਕਾਂ ਨੂੰ ਪਟੀਸ਼ਨ ਵਾਪਸ ਲੈਣ ਦੀ ਮਨਜ਼ੂਰੀ ਦਿੱਤੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਰਨਾਟਕ ਦੇ ਦੋ ਆਜ਼ਾਦ ਉਮੀਦਵਾਰਾਂ ਨੂੰ ਉਨ੍ਹਾਂ ਦੀ ਪਟੀਸ਼ਨ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ| ਪਟੀਸ਼ਨਾਂ ਵਿੱਚ ਸੂਬਾ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੂੰ ਐਚ. ਡੀ. ਕੁਮਾਰਸਵਾਮੀ ਸਰਕਾਰ ਵਲੋਂ ਪੇਸ਼ ਕੀਤੇ ਭਰੋਸੇ ਦੀ ਵੋਟ ਤੇ ਤਰੁੰਤ ਸ਼ਕਤੀ ਪ੍ਰੀਖਣ ਕਰਨ ਦਾ ਆਦੇਸ਼ ਦੇਣ ਲਈ ਬੇਨਤੀ ਕੀਤੀ ਗਈ ਸੀ| ਚੀਫ ਜਸਟਿਸ ਰੰਜਨ ਗੰਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਵਿਧਾਨ ਸਭਾ ਸਪੀਕਰ ਅਤੇ ਕੁਮਾਰਸਵਾਮੀ ਵੱਲੋਂ ਪੇਸ਼ ਹੋਏ…

VIA PUNJAB
ਅੱਗੇ ਪੜ੍ਹੋ

ਘੱਗਰ ਦੇ 17.5 ਕਿਲੋਮੀਟਰ ਦੇ ਦੂਜੇ ਪੜਾਅ ਦੀ ਉਸਾਰੀ ਵਾਸਤੇ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਲਈ ਭਾਰਤ ਸਰਕਾਰ ਤੁਰੰਤ ਦਖਲ ਦੇਵੇ – ਪਰਨੀਤ ਕੌਰ

ਘੱਗਰ ਦੇ 17.5 ਕਿਲੋਮੀਟਰ ਦੇ ਦੂਜੇ ਪੜਾਅ ਦੀ ਉਸਾਰੀ ਵਾਸਤੇ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਲਈ ਭਾਰਤ ਸਰਕਾਰ ਤੁਰੰਤ ਦਖਲ ਦੇਵੇ – ਪਰਨੀਤ ਕੌਰ

ਨਵੀਂ ਦਿੱਲੀ – ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਨਾਂ ਮਕਰੋੜ ਸਾਹਿਬ ਤੋਂ ਕੜੇਲ ਤੱਕ ਮਾਡਲ ਅਧਿਐਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਘੱਗਰ ਦੇ 17.5 ਕਿਲੋਮੀਟਰ ਦੇ ਦੂਸਰੇ ਪੜਾਅ (ਫੇਸ-2) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਕੇਂਦਰੀ ਜਲ ਕਮਿਸ਼ਨ ਤੋਂ ਪ੍ਰਵਾਨਗੀ ਦਿਵਾਉਣ ਵਾਸਤੇ ਕੇਂਦਰੀ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ।ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਕੇਂਦਰੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦਾ 9ਵਾਂ ਡਿਗਰੀ ਵੰਡ ਸਮਾਰੋਹ 27 ਜੁਲਾਈ ਨੂੰ

ਆਰੀਅਨਜ਼ ਦਾ 9ਵਾਂ ਡਿਗਰੀ ਵੰਡ ਸਮਾਰੋਹ 27 ਜੁਲਾਈ ਨੂੰ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ 27 ਜੁਲਾਈ ਨੂੰ ਪੀਐਚਡੀ ਚੈਂਬਰ, ਸੈਕਟਰ-31ਏ, ਚੰਡੀਗੜ ਵਿੱਚ ਆਪਣੇ ਗ੍ਰੇਜੁਏਸ਼ਨ ਅਤੇ ਪੋਸਟ ਗ੍ਰੇਜੁਏਸ਼ਨ ਵਿਦਿਆਰਥੀਆਂ ਨੂੰ ਡਿਗਰੀ ਸਰਟੀਫਿਕੇਟ ਨਾਲ ਸਨਮਾਨਿਤ ਕਰਨ ਦੇ ਲਈ ਆਪਣੇ 9ਵੇਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕਰਨ ਜਾ ਰਿਹਾ ਹੈ। ਪ੍ਰੌਫੈਸਰ (ਡਾ.) ਬੀਐਸ ਘੁੰਮਣ, ਉੱਪ ਕੁਲਪਤੀ, ਪੰਜਾਬੀ ਯੂਨੀਵਰਸਿਟੀ ਇਸ ਮੋਕੇ ਤੇ ਮੁੱਖ ਮਹਿਮਾਨ ਹੋਣਗੇ।ਆਰੀਅਨਜ਼ ਗਰੁੱਪ ਦੇ ਚੈਅਰਮੈਨ ਡਾ.ਅੰਸ਼ੂ ਕਟਾਰੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਪਣੇ ਡਿਗਰੀ ਵੰਡ ਸਮਾਰੋਹ ਵਿੱਚ ਆਰੀਅਨਜ਼ ਬੀ.ਟੈੱਕ, ਬੀਬੀਏ,…

VIA PUNJAB
ਅੱਗੇ ਪੜ੍ਹੋ
1 670 671 672 673 674 1,271