ਫਿਰੋਜ਼ਪੁਰ ਫਰੀਦਕੋਟ ਰੋਡ ‘ਤੇ ਦਰਦਨਾਕ ਹਾਦਸੇ ‘ਚ ਡਾਕਟਰ ਦੀ ਮੌਤ

ਫਿਰੋਜ਼ਪੁਰ ਫਰੀਦਕੋਟ ਰੋਡ ‘ਤੇ ਦਰਦਨਾਕ ਹਾਦਸੇ ‘ਚ ਡਾਕਟਰ ਦੀ ਮੌਤ

ਫਿਰੋਜ਼ਪੁਰ – ਫ਼ਿਰੋਜ਼ਪੁਰ ਫ਼ਰੀਦਕਟ ਰੋਡ ਤੇ ਨੂਰਪੁਰ ਸੇਠਾਂ ਅਤੇ ਰੁਕਨੇ ਰੁਕਨੇ ਵਾਲਾ ਪਿੰਡ ਦੇ ਵਿਚਾਲੇ ਪੈਂਦੇ ਕਿਲੇ ਵਾਲਾ ਮੋੜ ਤੇ ਇੱਕ ਦਰਦਨਾਕ ਸੜਕੀ ਹਾਦਸਾ ਵਾਪਰਿਆ ਇਕ ਆਈਆਈ ਟੈਨ ਗੱਡੀ ਜੋ ਕਿ ਫੌਜ਼ ਦੀ ਗੱਡੀ ਦੇ ਨਾਲ ਟੱਕਰਾ ਗਈ ਹਾਦਸਾ ਇੰਨਾ ਦਰਦਨਾਕ ਸੀ ਕੇ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਮੌਕੇ ਤੇ ਇਕੱਠੀ ਕੀਤੀ ਜਾਣਕਾਰੀ ਦੇ ਮੁਤਾਬਕ ਇਸ ਗੱਡੀ ਨੂੰ ਡਾਕਟਰ ਚੇਸ਼ਟਾ ਖੇੜਾ ਜੋ ਕਿ ਫਿਰੋਜ਼ਪੁਰ ਤੋਂ ਫਰੀਦਕੋਟ ਮੈਡੀਕਲ ਕਾਲਜ ਲਈ ਰੋਜ਼ਾਨਾ ਦੀ ਤਰ੍ਹਾਂ ਜਾ ਰਹੀ…

VIA PUNJAB
ਅੱਗੇ ਪੜ੍ਹੋ

ਸਾਬਕਾ ਮੰਤਰੀ ਮਲੂਕਾ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਸਾਬਕਾ ਮੰਤਰੀ ਮਲੂਕਾ ਵੱਲੋਂ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਭਗਤਾ ਭਾਈ ਕਾ – ਦੇਸ਼ ਦੇ ਨਾਲ ਨਾਲ ਪੰਜਾਬ ਵਿਚ ਵੀ ਇਸ ਵਾਰ ਮੀਂਹ ਨਾਲ ਭਾਰੀ ਨੁਕਸਾਨ ਹੋਣ ਦੀਆਂ ਖਬਰਾ ਸਾਹਮਣੇ ਆ ਰਹੀਆਂ ਹਨ ਪੰਜਾਬ ਦੇ ਕਈ ਸਹਿਰਾ ਵਿਚ ਹੜ ਵਰਗੇ ਹਾਲਾਤ ਬਣੇ ਹੋਏ ਹਨ ਜਿੱਥੇ ਸਹਿਰਾ ਵਿਚ ਮੀਹ ਨਾਲ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਪਿੰਡਾਂ ਵਿਚ ਪਹਿਲਾ ਤੋ ਹੀ ਆਰਥਿਕ ਮੰਦੀ ਦੇ ਸਿਕਾਰ ਕਿਸਾਨਾਂ ਦੀਆਂ ਝੋਨੇ ਅਤੇ ਨਰਮੇ ਦੀਆਂ ਫਸਲਾਂ ਪਾਣੀ ਵਿਚ ਡੁੱਬਣ ਨਾਲ ਨੁਕਸਾਨੀਆ ਗਈਆ ਹਨ ਇਨਾਂ ਸਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ

ਪੰਜਾਬ ਸਰਕਾਰ ਨੇ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ

ਅਪੰਗਤਾ ਸਰਟੀਫੀਕੇਟ ਜਾਰੀ ਕਰਨ ਲਈ ਸਮਰੱਥ ਅਧਿਕਾਰੀ, ਸੰਸਥਾਵਾਂ ਤੇ ਹਸਪਤਾਲ ਨੂੰ ਕੀਤਾ ਨਾਮਜਦ: ਬਲਬੀਰ ਸਿੰਘ ਸਿੱਧੂ ਚੰਡੀਗੜ – ਯੋਗ ਲਾਭ ਪਾਤਰੀਆਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਦਿਆਂ ਪੰਜਾਬ ਸਰਕਾਰ ਵੱਲੋਂ ਸਮਰੱਥ ਅਧਿਕਾਰੀਆਂ, ਸੰਸਥਾਵਾਂ/ਹਸਪਤਾਲਾਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਲਈ ਨਾਮਜਦ ਕੀਤਾ ਗਿਆ ਹੈ ਤਾਂ ਜੋ ਲਾਭਪਾਤਰੀ ਨੂੰ ਸਮੇਂ ਸਿਰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ…

VIA PUNJAB
ਅੱਗੇ ਪੜ੍ਹੋ

ਸਰਹੱਦ ’ਤੇ ਸ਼ਾਂਤੀ ਲਈ ਯਤਨ ਕਰ ਰਹੇ ਨੇ ਭਾਰਤ ਤੇ ਚੀਨ: ਰਾਜਨਾਥ

ਸਰਹੱਦ ’ਤੇ ਸ਼ਾਂਤੀ ਲਈ ਯਤਨ ਕਰ ਰਹੇ ਨੇ ਭਾਰਤ ਤੇ ਚੀਨ: ਰਾਜਨਾਥ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ’ਚ ਦਾਅਵਾ ਕੀਤਾ ਕਿ ਭਾਰਤ ਅਤੇ ਚੀਨ ਸਰਹੱਦ ’ਤੇ ਸ਼ਾਂਤੀ ਲਈ ਦੁਵੱਲੇ ਸਮਝੌਤਿਆਂ ਦਾ ਸਨਮਾਨ ਕਰ ਰਹੇ ਹਨ। ਵਿਰੋਧੀ ਧਿਰ ਵੱਲੋਂ ਭਾਰਤੀ ਇਲਾਕੇ ’ਚ ਚੀਨੀ ਫ਼ੌਜਾਂ ਦੇ ਦਾਖ਼ਲ ਹੋਣ ਦੀਆਂ ਘਟਨਾਵਾਂ ’ਤੇ ਜਤਾਏ ਗਏ ਖ਼ਦਸ਼ਿਆਂ ਦੇ ਜਵਾਬ ’ਚ ਸ੍ਰੀ ਰਾਜਨਾਥ ਸਿੰਘ ਨੇ ਇਹ ਸਫ਼ਾਈ ਦਿੱਤੀ। ਉਨ੍ਹਾਂ ਕਿਹਾ ਕਿ ਘੁਸਪੈਠ ਅਤੇ ਕਬਜ਼ੇ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਦੋਵੇਂ ਮੁਲਕਾਂ ਨੇ ਢਾਂਚਾ ਬਣਾਇਆ ਹੋਇਆ ਹੈ।ਹਿੰਦ-ਚੀਨ ਸਰਹੱਦ ’ਤੇ ਪੈਦਾ…

VIA PUNJAB
ਅੱਗੇ ਪੜ੍ਹੋ

ਪੀਵੀ ਸਿੰਧੂ ਇੰਡੋਨੇਸ਼ੀਆ ਓਪਨ ਦੇ ਦੂਜੇ ਗੇੜ ’ਚ

ਪੀਵੀ ਸਿੰਧੂ ਇੰਡੋਨੇਸ਼ੀਆ ਓਪਨ ਦੇ ਦੂਜੇ ਗੇੜ ’ਚ

ਸੀਨੀਅਰ ਭਾਰਤੀ ਬੈਡਮਿੰਟਨ ਖਿਡਾਰੀਆਂ ਪੀਵੀ ਸਿੰਧੂ ਅਤੇ ਕਿਦੰਬੀ ਸ੍ਰੀਕਾਂਤ ਨੇ ਅੱਜ ਇੱਥੇ ਬੀਡਬਲਯੂਐੱਫ ਵਿਸ਼ਵ ਟੂਰ ਸੁਪਰ 100 ਟੂਰਨਾਮੈਂਟ ਇੰਡੋਨੇਸ਼ੀਆ ਓਪਨ ਦੇ ਪਹਿਲੇ ਗੇੜ ਵਿੱਚ ਪ੍ਰਭਾਵਸ਼ਾਲੀ ਜਿੱਤਾਂ ਦਰਜ ਕੀਤੀਆਂ। ਬੀਡਬਲਯੂਐੱਫ ਦੇ ਰੁਝੇਵੇਂ ਵਾਲੇ ਪ੍ਰੋਗਰਾਮ ਤੋਂ ਇੱਕ ਮਹੀਨੇ ਦੀ ਬਰੇਕ ਮਗਰੋਂ ਉਤਰੇ ਪੀਵੀ ਸਿੰਧੂ ਅਤੇ ਸ੍ਰੀਕਾਂਤ ਨੇ ਕ੍ਰਮਵਾਰ ਮਹਿਲਾ ਅਤੇ ਪੁਰਸ਼ ਸਿੰਗਲਜ਼ ਦੇ ਪਹਿਲੇ ਗੇੜ ਵਿੱਚ ਜਾਪਾਨ ਦੇ ਖਿਡਾਰੀਆਂ ਅਯਾ ਓਹੋਰੀ ਅਤੇ ਕੈਂਤਾ ਨਿਸ਼ੀਮੋਤੋ ਨੂੰ ਸ਼ਿਕਸਤ ਦਿੱਤੀ। ਇਸ ਸੈਸ਼ਨ ਦਾ ਪਹਿਲਾ ਖ਼ਿਤਾਬ ਜਿੱਤਣ ਦੇ ਯਤਨ ਵਿੱਚ ਲੱਗੀ…

VIA PUNJAB
ਅੱਗੇ ਪੜ੍ਹੋ

ਕਪਿਲ ਦੀ ਅਗਵਾਈ ਵਾਲਾ ਪੈਨਲ ਕਰ ਸਕਦਾ ਹੈ ਕੋਚ ਦੀ ਚੋਣ

ਕਪਿਲ ਦੀ ਅਗਵਾਈ ਵਾਲਾ ਪੈਨਲ ਕਰ ਸਕਦਾ ਹੈ ਕੋਚ ਦੀ ਚੋਣ

ਵਿਸ਼ਵ ਕੱਪ ਜੇਤੂ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਅਗਵਾਈ ਵਾਲੀ ਐਡਹਾਕ ਕਮੇਟੀ ਕੌਮੀ ਟੀਮ ਦੇ ਅਗਲੇ ਕੋਚ ਦੀ ਚੋਣ ਕਰਨ ਦੀ ਦੌੜ ਵਿੱਚ ਸਭ ਤੋਂ ਅੱਗੇ ਹੈ, ਪਰ ਪੈਨਲ ਦੇ ਗਠਨ ਸਬੰਧੀ ਆਖ਼ਰੀ ਫ਼ੈਸਲਾ ਸੁਪਰੀਮ ਕੋਰਟ ਦੀ ਸੁਣਵਾਈ ਉੱਤੇ ਮੁਨੱਸਰ ਕਰਦਾ ਹੈ। ਕੋਚ ਦੇ ਅਹੁਦੇ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 30 ਜੁਲਾਈ ਹੈ। ਭਾਰਤੀ ਕ੍ਰਿਕਟ ਬੋਰਡ ਦਾ ਕੰਮ-ਕਾਜ ਵੇਖ ਰਹੀ ਪ੍ਰਸ਼ਾਸਕਾਂ ਦੀ ਕਮੇਟੀ (ਸੀਓਏ) ਨੇ ਅਦਾਲਤ ਨੂੰ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੂੰ…

VIA PUNJAB
ਅੱਗੇ ਪੜ੍ਹੋ

ਤੁਰਕੀ ਨੂੰ 100 ਤੋਂ ਵਧੇਰੇ ਐਫ-35 ਲੜਾਕੂ ਜਹਾਜ਼ ਨਹੀਂ ਵੇਚਾਂਗੇ : ਟਰੰਪ

ਤੁਰਕੀ ਨੂੰ 100 ਤੋਂ ਵਧੇਰੇ ਐਫ-35 ਲੜਾਕੂ ਜਹਾਜ਼ ਨਹੀਂ ਵੇਚਾਂਗੇ : ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਬਨਿਟ ਦੀ ਇਕ ਬੈਠਕ ਦੌਰਾਨ ਕਿਹਾ ਕਿ ਤੁਰਕੀ ਨੇ 100 ਤੋਂ ਵਧੇਰੇ ਐਫ-35 ਲੜਾਕੂ ਜਹਾਜ਼ ਖਰੀਦਣ ਦਾ ਪ੍ਰਸਤਾਵ ਭੇਜਿਆ ਹੈ ਪਰ ਅਮਰੀਕਾ ਇਹ ਪ੍ਰਸਤਾਵ ਨਹੀਂ ਮੰਨੇਗਾ| ਟਰੰਪ ਨੇ ਕਿਹਾ ਕਿ ਰੂਸ ਤੋਂ ਐਸ-400 ਮਿਜ਼ਾਇਲ ਰੱਖਿਆ ਪ੍ਰਣਾਲੀ ਖਰੀਦਣ ਕਾਰਨ ਤੁਰਕੀ ਹੁਣ 100 ਤੋਂ ਵੱਧ ਐਫ-35 ਲੜਾਕੂ ਜਹਾਜ਼ ਨਹੀਂ ਖਰੀਦ ਸਕੇਗਾ| ਅਮਰੀਕੀ ਰਾਸ਼ਟਰਪਤੀ ਨੇ ਕਿਹਾ,”ਤੁਰਕੀ ਨੇ 100 ਤੋਂ ਵਧੇਰੇ ਐਫ-35 ਲੜਾਕੂ ਜਹਾਜ਼ ਖਰੀਦਣ ਦਾ ਪ੍ਰਸਤਾਵ ਭੇਜਿਆ ਹੈ, ਉਨ੍ਹਾਂ ਦੀ ਇਸ…

VIA PUNJAB
ਅੱਗੇ ਪੜ੍ਹੋ

ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ

ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਵਿੱਚ ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ| ਰਾਬਰਟ ਵਾਡਰਾ ਨੇ ਅਦਾਲਤ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੇਸ਼ਗੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਈ. ਡੀ. ਦੀ ਪਟੀਸ਼ਨ ਤੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਸੀ| ਅਦਾਲਤ ਨੇ ਵਾਡਰਾ ਨੂੰ ਦੋ ਹਫਤੇ ਦਾ ਸਮਾਂ ਦੇ ਦਿੱਤਾ ਹੈ| ਹਾਈ ਕੋਰਟ ਵਿੱਚ ਇਸ ਮਾਮਲੇ ਤੇ 26 ਸਤੰਬਰ ਨੂੰ ਅਗਲੀ ਸੁਣਵਾਈ ਹੋਵੇਗੀ| ਜ਼ਿਕਰਯੋਗ ਹੈ ਕਿ ਰਾਬਰਟ ਵਾਡਰਾ…

VIA PUNJAB
ਅੱਗੇ ਪੜ੍ਹੋ

ਬਾਗੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਸਪੀਕਰ ਨੂੰ: ਸੁਪਰੀਮ ਕੋਰਟ

ਬਾਗੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਸਪੀਕਰ ਨੂੰ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਦੇਸ਼ ਦਿੱਤਾ ਹੈ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਆਪਣੇ ਵੱਲੋਂ ਤੈਅ ਕੀਤੀ ਗਈ ਮਿਆਦ ਦੌਰਾਨ ਅਸੰਤੁਸ਼ਟ ਵਿਧਾਇਕਾਂ ਦੇ ਅਸਤੀਫਿਆਂ ਤੇ ਫੈਸਲਾ ਲੈਣ ਲਈ ਸੁਤੰਤਰ ਹਨ| ਚੀਫ ਜਸਟਿਸ ਰੰਜਨ ਗੰਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ ਕਿ ਕਾਂਗਰਸ ਅਤੇ ਜੇ. ਡੀ. ਐਸ. ਦੇ 15 ਬਾਗੀ ਵਿਧਾਇਕਾਂ ਨੂੰ ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਭਾਗ ਲੈਣ ਤੋਂ ਨਾ ਰੋਕਿਆ ਜਾਵੇ| ਕਰਨਾਟਕ ਵਿਧਾਨ ਸਭਾ ਵਿੱਚ…

VIA PUNJAB
ਅੱਗੇ ਪੜ੍ਹੋ

ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

ਸਾਵਨ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਪਿਆ ਸੁਮਨ ਪ੍ਰਿਆ ਦੀ ਝੋਲੀ

ਚੰਡੀਗੜ – ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮਾਂ ਕਰਾਏ ਹਨ। ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ ਰੁਪਏ (ਕੁੱਲ ਤਿੰਨ ਕਰੋੜ) ਦੇ ਪਹਿਲੇ ਦੋ ਇਨਾਮ ਟਿਕਟ ਨੰਬਰ ਏ-316460 ਅਤੇ ਬੀ-331362 ਨੂੰ ਨਿਕਲੇ ਸਨ। ਇਨਾਂ ਵਿੱਚੋਂ ਇਕ ਟਿਕਟ (ਏ-316460) ਸੁਮਨ ਨੇ ਖਰੀਦੀ ਸੀ। ਪੰਜਾਬ…

VIA PUNJAB
ਅੱਗੇ ਪੜ੍ਹੋ
1 682 683 684 685 686 1,271