ਸੁਖਬੀਰ ਕੋਰ ਕਮੇਟੀ ਦੀ ਬਜਾਏ ਹਰਸਿਮਰਤ ਤੋਂ ਕੇਂਦਰੀ ਕੈਬਨਿਟ ‘ਚੋਂ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਾਪਸ ਕਰਵਾਏ: ਸੁਖਜਿੰਦਰ ਸਿੰਘ ਰੰਧਾਵਾ

ਸੁਖਬੀਰ ਕੋਰ ਕਮੇਟੀ ਦੀ ਬਜਾਏ ਹਰਸਿਮਰਤ ਤੋਂ ਕੇਂਦਰੀ ਕੈਬਨਿਟ ‘ਚੋਂ ਸੀ.ਬੀ.ਆਈ. ਦੀ ਕਲੋਜ਼ਰ ਰਿਪੋਰਟ ਵਾਪਸ ਕਰਵਾਏ: ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸੀ ਆਗੂ ਨੇ ਅਕਾਲੀ ਦਲ ਨੂੰ ਅਮਿਤ ਸ਼ਾਹ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਮਿਲਣ ਦੀ ਦਿੱਤੀ ਨਸੀਹਤ ਚੰਡੀਗੜ – ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਵੱਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਉਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਰਾਜਨੀਤੀ ‘ਤੇ ਅਕਾਲੀ ਦਲ ਨੂੰ ਆੜੇ ਹੱਥੀ ਲੈਂਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਕੋਰ ਕਮੇਟੀ ਦੀ ਬਜਾਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਕੇਂਦਰੀ ਕੈਬਨਿਟ ਵਿੱਚੋਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੈਬਨਿਟ ਮੰਤਰੀਆਂ ਰੰਧਾਵਾ ਅਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਮੀਟਿੰਗ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੈਬਨਿਟ ਮੰਤਰੀਆਂ ਰੰਧਾਵਾ ਅਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਮੀਟਿੰਗ

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸਿੱਖ ਵਿਦਵਾਨਾ ਵੱਲੋਂ ਵਡਮੁੱਲੇ ਸੁਝਾਅ ਦਿੱਤੇ ਗਏ ਹਨ: ਰੰਧਾਵਾ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ. ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿੱਖ ਵਿਦਵਾਨਾਂ ਅਤੇ…

VIA PUNJAB
ਅੱਗੇ ਪੜ੍ਹੋ

ਉੱਤਰੀ ਰਾਜਾਂ ਦੇ ਪੁਲਿਸ ਮੁੱਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਉੱਤਰੀ ਰਾਜਾਂ ਦੇ ਪੁਲਿਸ ਮੁੱਖੀ ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਹੋਏ ਇੱਕਜੁੱਟ

ਚੰਡੀਗੜ੍ਹ – ਅੱਜ ਇਥੇ ਸੱਤ ਉੱਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿੱਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ ਅਧਿਕਾਰੀ ਇੱਕ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਸਥਾਪਤ ਕਰਨ ਲਈ ਸਹਿਮਤ ਹੋਏ।ਉੱਤਰ ਖੇਤਰੀ ਪੁਲਿਸ ਤਾਲਮੇਲ ਕਮੇਟੀ ਦੀ ਇਹ ਮੀਟਿੰਗ ਡੀ.ਜੀ.ਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਵੱਲੋਂ ਸੱਦੀ ਗਈ ਸੀ ਜਿਸ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰਾਖੰਡ,…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਪੁਲਿਸ ਨੇ ਡੇਢ ਕੋਰੜ ਰੁਪਏ ਦੀ ਨਗਦੀ ਤੇ ਸੋਨਾ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕੀਤੇ ਕਾਬੂ

ਅੰਮ੍ਰਿਤਸਰ ਪੁਲਿਸ ਨੇ ਡੇਢ ਕੋਰੜ ਰੁਪਏ ਦੀ ਨਗਦੀ ਤੇ ਸੋਨਾ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰ ਕੀਤੇ ਕਾਬੂ

ਅੰਮ੍ਰਿਤਸਰ – ਵਿਦੇਸ਼ ਘੁੰਮਣ ਗਈ ਇਕ ਸਕੂਲ ਦੀ ਸੰਚਾਲਕਾ ਦੀ ਕੋਠੀ ਵਿੱਚੋ ਡੇਢ ਕਰੋੜ ਦੀ ਨਗਦੀ ਤੇ ਸੋਨੇ ਦੇ ਜੇਵਰਾਤ ਚੋਰੀ ਕਰਨ ਵਾਲੀ ਨੌਕਰਾਨੀ ਦੇ 4 ਸਾਥੀਆ ਨੂੰ ਗ੍ਰਿਫਤਾਰ ਕਰਨ ਸਬੰਧੀ ਜਾਣਕਾਰੀ ਦੇਦਿਆ ਪੁਲਿਸ ਕਮਿਸਨਰ ਸ੍ਰੀ ਐਸ.ਐਸ ਸ੍ਰੀਵਾਸਤਵ ਨੇ ਅੱਜ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਕੋਰਟ ਰੋਡ ਸਥਿਤ ਕੋਠੀ ਨੰ: 7 ਦੀ ਰਹਿਣ ਵਾਲੀ ਇਕ ਔਰਤ ਸੁਧਾ ਭੰਡਾਰੀ ਪਤਨੀ ਸਵ: ਨਵੀਨ ਭੰਡਾਰੀ ਨੇ ਪੁਲਿਸ ਥਾਣਾਂ ਸਿਵਲ ਲਾਈਨ ਵਿਖੇ ਕੇਸ ਦਰਜ ਕਰਾਇਆ ਸੀ ਕਿ…

VIA PUNJAB
ਅੱਗੇ ਪੜ੍ਹੋ

ਬੇਅਦਬੀ ਕਾਂਡ: ਸੁਖਬੀਰ ਮਗਰਮੱਛ ਦੇ ਹੰਝੂ ਨਾ ਵਹਾਏ-ਕਰਾਂਗੇ ਡੂੰਘੀ ਜਾਂਚ : ਕੈਪਟਨ

ਬੇਅਦਬੀ ਕਾਂਡ: ਸੁਖਬੀਰ ਮਗਰਮੱਛ ਦੇ ਹੰਝੂ ਨਾ ਵਹਾਏ-ਕਰਾਂਗੇ ਡੂੰਘੀ ਜਾਂਚ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਬੇਅਦਬੀ ਮੁੱਦੇ ‘ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਖਿੱਲੀ ਉਡਾਉਂਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀਤਹਿ ਤੱਕ ਜਾਣ ਲਈ ਪੂਰੀ ਪੈਰਵੀ ਕਰੇਗੀ। ਇਸੇ ਦੌਰਾਨ ਮੁੱਖ ਮੰਤਰੀਨੇ ਸੂਬੇ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ।ਬਰਗਾੜੀ ਮਾਮਲਿਆਂ ਵਿੱਚ ਸੀ.ਬੀ.ਆਈ….

VIA PUNJAB
ਅੱਗੇ ਪੜ੍ਹੋ

ਸਿੱਧੂ ਦੇ ਅਸਤੀਫ਼ੇ ‘ਤੇ ਫੈਸਲੇ ਤੋਂ ਪਹਿਲਾਂ ਰੱਖੀ ਕੈਬਨਿਟ ਮੀਟਿੰਗ ਮੁਲਤਵੀ

ਸਿੱਧੂ ਦੇ ਅਸਤੀਫ਼ੇ ‘ਤੇ ਫੈਸਲੇ ਤੋਂ ਪਹਿਲਾਂ ਰੱਖੀ ਕੈਬਨਿਟ ਮੀਟਿੰਗ ਮੁਲਤਵੀ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਭਲਕੇ ਯਾਨੀ ਕਿ ਵੀਰਵਾਰ ਨੂੰ ਰੱਖੀ ਗਈ ਬੈਠਕ ਹੁਣ ਨਹੀਂ ਹੋਵੇਗੀ। ਇਹ ਕੈਬਨਿਟ ਮੀਟਿੰਗ ਹੁਣ 18 ਜੁਲਾਈ ਦੀ ਬਜਾਏ 24 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਪੰਜਾਬ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਚੁੱਕੇ ਹਨ। ਕੈਪਟਨ ਨੇ ਆਪਣੇ ਦਿੱਲੀ ਦੌਰੇ ਤੋਂ ਪਰਤ ਕੇ ਸਿੱਧੂ ਦੇ ਅਸਤੀਫ਼ੇ ‘ਤੇ ਫੈਸਲਾ ਲੈਣਾ ਸੀ, ਪਰ ਅੱਜ ਉਹ ਦੇਰੀ ਨਾਲ ਚੰਡੀਗੜ੍ਹ ਪਰਤੇ ਅਤੇ ਫੈਸਲਾ ਨਹੀਂ ਹੋ ਸਕਿਆ।

VIA PUNJAB
ਅੱਗੇ ਪੜ੍ਹੋ

ਮੁੰਬਈ ਹਮਲੇ ਦਾ ਮਾਸਟਰ ਮਾਇੰਡ ਹਾਫਿਜ਼ ਸਈਦ ਗ੍ਰਿਫ਼ਤਾਰ

ਮੁੰਬਈ ਹਮਲੇ ਦਾ ਮਾਸਟਰ ਮਾਇੰਡ ਹਾਫਿਜ਼ ਸਈਦ ਗ੍ਰਿਫ਼ਤਾਰ

ਇਸਲਾਮਾਬਾਦ- ਮੁੰਬਈ ਹਮਲੇ ਦੇ ਮਾਸਟਰ ਮਾਇੰਡ ਅੱਤਵਾਦੀ ਤੇ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਗ਼ਿਫ਼ਤਾਰ ਤੋਂ ਬਾਅਦ ਹਾਫਿਜ਼ ਨੂੰ ਜੁਡੀਸ਼ੀਅਲ ਕਸਟਡੀ ‘ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਗੁੱਜਰਾਂਵਾਲਾ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਤੇ ਤਿੰਨ ਹੋਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਯਾਨੀ ਏਟੀਸੀ ਨੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਏਟੀਸੀ ਨੇ ਹਾਫਿਜ਼ ਸਣੇ ਤਿੰਨ ਹੋਰ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੂੰ ਵੱਡਾ ਝਟਕਾ-ਆਈਸੀਜੇ ਵੱਲੋਂ ਜਾਧਵ ਦੀ ਫਾਂਸੀ ‘ਤੇ ਰੋਕ

ਪਾਕਿਸਤਾਨ ਨੂੰ ਵੱਡਾ ਝਟਕਾ-ਆਈਸੀਜੇ ਵੱਲੋਂ ਜਾਧਵ ਦੀ ਫਾਂਸੀ ‘ਤੇ ਰੋਕ

ਇਹ ਭਾਰਤ ਦੀ ਵੱਡੀ ਜਿੱਤ : ਸ਼੍ਰੀ ਰਾਜਨਾਥ ਸਿੰਘ ਹੇਗ – ਪਾਕਿਸਤਾਨ ਦੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨੇਵੀ ਦੇ ਸਾਬਕਾ ਅਫ਼ਸਰ ਨੂੰ ਜਾਸੂਸੀ ਅਤੇ ਵਿਸਫੋਟਕ ਕਾਰਵਾਈ ਦੇ ਦੋਸ਼ ਵਿੱਚ ਸੁਣਾਈ ਗਈ ਫਾਂਸੀ ਦੀ ਸਜ਼ਾ ਵਿਰੁਧ ਭਾਰਤ ਵੱਲੋਂ ਕੀਤੀ ਅਪੀਲ ਉੱਤੇ ਹੇਗ ਸਥਿਤ ਅੰਤਰਰਾਸ਼ਟਰੀ ਨਿਆਂ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਕੁਲਭੂਸ਼ਨ ਜਾਦਵ ਦੀ ਫਾਂਸੀ ਉੱਤੇ ਰੋਕ ਲਗਾ ਦਿੱਤੀ ਹੈ।ਤਕਰੀਬਨ ਪੰਜ ਮਹੀਨੇ ਪਹਿਲਾਂ ਨੀਦਰਲੈਂਡ ਦੇ ਹੇਗ ‘ਚ ਸਥਿਤ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ…

VIA PUNJAB
ਅੱਗੇ ਪੜ੍ਹੋ

ਪੈਰਾਲੰਪਿਕ ’ਚ ਹਿੱਸਾ ਨਹੀਂ ਲਵੇਗੀ ਦੀਪਾ ਮਲਿਕ

ਪੈਰਾਲੰਪਿਕ ’ਚ ਹਿੱਸਾ ਨਹੀਂ ਲਵੇਗੀ ਦੀਪਾ ਮਲਿਕ

ਪੈਰਾਲੰਪਿਕ-2016 ਵਿੱਚ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ ਦੀਪਾ ਮਲਿਕ ਸੱਟ ਕਾਰਨ ਅਗਲੀਆਂ ਖੇਡਾਂ ਤੋਂ ਹਟ ਗਈ ਹੈ। ਉਹ ਇਸ ਦੀ ਥਾਂ ਤੈਰਾਕੀ ਨਾਲ ਜੁੜਨ ’ਤੇ ਵਿਚਾਰ ਕਰ ਰਹੀ ਹੈ। ਦੀਪਾ ਨੇ ਪੈਰਾਲੰਪਿਕ-2016 ਦੌਰਾਨ ਸ਼ਾਟ-ਪੁੱਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। ਉਸ ਨੇ ਖੁਲਾਸਾ ਕੀਤਾ ਕਿ ਟੋਕੀਓ ਵਿੱਚ 25 ਅਗਸਤ 2020 ਤੋਂ ਹੋਣ ਵਾਲੀ ਪੈਰਾਲੰਪਿਕ ਵਿੱਚ ਉਸ ਦੇ ਵਰਗ ਵਿੱਚ ਸ਼ਾਟ-ਪੁੱਟ ਅਤੇ ਜੈਵਲਿਨ ਦੇ ਮੁਕਾਬਲੇ ਨਹੀਂ ਹਨ।ਦੀਪਾ ਨੇ ਕਿਹਾ, ‘‘ਇਹ ਬਹੁਤ ਮੰਦਭਾਗਾ ਹੈ ਕਿ…

VIA PUNJAB
ਅੱਗੇ ਪੜ੍ਹੋ

ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ 11 ਮੌਤਾਂ

ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ 11 ਮੌਤਾਂ

ਦੱਖਣੀ ਮੁੰਬਈ ਦੇ ਡੋਂਗਰੀ ਵਿਚ ਅੱਜ ਇਕ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗ ਗਈ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਤੋਂ ਪਹਿਲਾਂ ਸੂਬੇ ਦੇ ਹਾਊਸਿੰਗ ਮੰਤਰੀ ਰਾਧਾਕ੍ਰਿਸ਼ਨ ਵਿਖੇ ਪਾਟਿਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ ਦੇ ਡੋਂਗਰੀ ਵਿਚ ਟੰਡੇਲ ਮਾਰਗ ’ਤੇ ਭੀੜੀ ਗਲੀ…

VIA PUNJAB
ਅੱਗੇ ਪੜ੍ਹੋ
1 683 684 685 686 687 1,271