ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀਂ – ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਦੋ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ| ਅਦਾਲਤ ਪਹੁੰਚਣ ਤੇ ਐਡੀਸ਼ਨਲ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਦੋਵਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਤੇ ਜ਼ਮਾਨਤ ਦਿੱਤੀ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ| ਕੇਜਰੀਵਾਲ ਅਤੇ ਸਿਸੋਦੀਆ ਤੇ ਭਾਜਪਾ ਨੇਤਾ ਵਜਿੰਦਰ ਗੁਪਤਾ ਅਤੇ…

VIA PUNJAB
ਅੱਗੇ ਪੜ੍ਹੋ

ਵੈਸਟਇੰਡੀਜ਼ ਏ ਖਿਲਾਫ ਗਾਇਕਵਾੜ ਤੇ ਨਵਦੀਪ ਸੈਣੀ ਦਮ ਤੇ ਜਿੱਤੀ ਭਾਰਤ-ਏ ਟੀਮ

ਵੈਸਟਇੰਡੀਜ਼ ਏ ਖਿਲਾਫ ਗਾਇਕਵਾੜ ਤੇ ਨਵਦੀਪ ਸੈਣੀ ਦਮ ਤੇ ਜਿੱਤੀ ਭਾਰਤ-ਏ ਟੀਮ

ਨਵੀਂ ਦਿੱਲੀ – ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ ਤੇ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ ਅਰਧ ਸੈਂਕੜੇ ਵਾਲੀਆਂ ਪਾਰੀਆਂ ਤੋਂ ਬਾਅਦ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਦੀ ਜ਼ਬਰਦਸਤ ਗੇਂਦਬਾਜ਼ੀ ਨਾਲ ਭਾਰਤ-ਏ ਨੇ ਵੈਸਟਇੰਡੀਜ਼-ਏ ਨੂੰ ਦੂਜੇ ਗੈਰ ਅਧਿਕਾਰਤ ਵਨ ਡੇ ਮੈਚ ਵਿੱਚ 65 ਦੌੜਾਂ ਨਾਲ ਹਰਾ ਦਿੱਤਾ| ਭਾਰਤ-ਏ ਨੇ 50 ਓਵਰਾਂ ਵਿਚ 8 ਵਿਕਟਾਂ ਤੇ 255 ਦੌੜਾਂ ਬਣਾਉਣ ਤੋਂ ਬਾਅਦ ਵਿੰਡੀਜ਼ -ਏ ਨੂੰ 43.5 ਓਵਰਾਂ ਵਿਚ 190 ਦੌੜਾਂ ਤੇ ਆਲ ਆਊਟ ਕਰ ਦਿੱਤਾ| ਭਾਰਤੀ ਏ ਟੀਮ ਨੇ ਪਹਿਲਾਂ ਮੈਚ ਵੀ…

VIA PUNJAB
ਅੱਗੇ ਪੜ੍ਹੋ

ਮਾਰਕ ਐਸਪਰ ਨਵੇਂ ਅਮਰੀਕੀ ਰੱਖਿਆ ਮੰਤਰੀ ਨਾਮਜ਼ਦ

ਮਾਰਕ ਐਸਪਰ ਨਵੇਂ ਅਮਰੀਕੀ ਰੱਖਿਆ ਮੰਤਰੀ ਨਾਮਜ਼ਦ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਕਾਰਜਕਾਰੀ ਰੱਖਿਆ ਮੰਤਰੀ ਮਾਰਕ ਐਸਪਰ ਨੂੰ ਰਸਮੀ ਤੌਰ ਤੇ ਨਵੇਂ ਰੱਖਿਆ ਮੰਤਰੀ ਦੇ ਰੂਪ ਵਿਚ ਨਾਮਜ਼ਦ ਕੀਤਾ ਗਿਆ ਹੈ| ਅਮਰੀਕੀ ਰਾਸ਼ਟਰਪਤੀ ਦਫਤਰ ਵ੍ਹਾਈਟ ਹਾਊਸ ਮੁਤਾਬਕ ਐਸਪਰ ਨੂੰ ਨਵੇਂ ਰੱਖਿਆ ਮੰਤਰੀ ਦੇ ਤੌਰ ਤੇ ਨਾਮਜ਼ਦ ਕੀਤੇ ਜਾਣ ਸਬੰਧੀ ਚਿੱਠੀ ਸੈਨੇਟ ਨੂੰ ਭੇਜੀ ਗਈ| ਐਸਪਰ ਨੂੰ ਵੀਰਵਾਰ ਤੱਕ ਸੈਨੇਟ ਵਿਚ ਉਨ੍ਹਾਂ ਦੇ ਨਾਮ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਰੱਖਿਆ ਮੰਤਰੀ ਦਾ ਚਾਰਜ ਮਿਲ ਸਕੇਗਾ| ਐਸਪਰ ਦੇ ਨਾਮ ਦੀ ਪੁਸ਼ਟੀ ਹੋ ਜਾਣ…

VIA PUNJAB
ਅੱਗੇ ਪੜ੍ਹੋ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਇੰਡੋਨੇਸ਼ੀਆ ਦੇ ਬਾਲੀ ਵਿੱਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ| ਯੂਰਪੀ ਭੂਚਾਲ ਕੇਂਦਰ ਮੁਤਾਬਕ ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ| ਭੂਚਾਲ ਦਾ ਕੇਂਦਰ ਮੁਨਕਰ ਖੇਤਰ ਤੋਂ 29 ਮੀਲ ਦੂਰ ਜ਼ਮੀਨ ਦੀ ਸਤ੍ਹਾ ਤੋਂ 63 ਮੀਲ ਦੀ ਡੂੰਘਾਈ ਵਿੱਚ ਸਥਿਤ ਸੀ| ਇਸ ਮੁਤਾਬਕ ਭੂਚਾਲ ਪ੍ਰਭਾਵਿਤ ਖੇਤਰ ਦੀ ਆਬਾਦੀ ਤਕਰੀਬਨ 78 ਲੱਖ ਹੈ| ਭੂਚਾਲ ਕਾਰਨ ਅਜੇ ਤਕ ਕਿਸੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ| ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਪ੍ਰਸ਼ਾਂਤ ਮਹਾਸਾਗਰ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

ਪੰਜਾਬ ਪੁਲਿਸ ਵੱਲੋਂ ਮੈਡੀਕਲ ਨਸ਼ਿਆਂ ਨਾਲ ਸਬੰਧਤ ਵੱਡਾ ਜ਼ਖੀਰੇਬਾਜ਼ ਗ੍ਰਿਫ਼ਤਾਰ : ਗੁਰਪ੍ਰੀਤ ਦਿਓ

ਪਾਬੰਦੀਸ਼ੁਦਾ ਦਵਾਈਆਂ ਨੂੰ ਨਸ਼ੇ ਦੇ ਰੂਪ ‘ਚ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਪੰਨੂੰ ਚੰਡੀਗੜ – ਪੰਜਾਬ ਪੁਲਿਸ ਅਤੇ ਐਸ ਟੀ ਐਫ਼ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਲੜਾਈ ‘ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਟ੍ਰੈਮਾਡੋਲ ਗੋਲੀਆਂ ਨੂੰ ਨਸ਼ੇ ਦੇ ਰੂਪ ‘ਚ ਵੇਚਣ ਦਾ ਪਰਦਾਫ਼ਾਸ਼ ਕਰਦਿਆਂ ਇੱਕ ਮੁਲਜ਼ਮ ਕੈਮਿਸਟ ਨੂੰ 10,67,800 ਨਸ਼ੇ ਦੇ ਰੂਪ ‘ਚ ਵਰਤੀਆਂ ਜਾਂਦੀਆਂ ਦਵਾਈਆਂ ਨਾਲ ਕਾਬੂ ਕਰਨ ‘ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਸਪੈਸ਼ਲ ਟਾਸਕ ਫ਼ੋਰਸ ਦੇ ਮੋਹਾਲੀ ਸਥਿਤ ਹੈੱਡ ਕੁਆਰਟਰ ਵਿਖੇ ਪ੍ਰੈਸ…

VIA PUNJAB
ਅੱਗੇ ਪੜ੍ਹੋ

ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

ਪੰਜਾਬ ਵਿੱਚ ਪ੍ਰਮਾਣੂ ਊਰਜਾ ਦੇ ਯੂਨਿਟਾਂ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਟਕੋਰ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ‘ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆ।ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ ‘ਤੇ ਬਹੁਤ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈਡ ਆਪਣੀ ਹਰ ਇਕਾਈ ਵਿੱਚ 550 ਰੁੱਖ ਲਗਾਏਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਰਕਫੈਡ ਆਪਣੀ ਹਰ ਇਕਾਈ ਵਿੱਚ 550 ਰੁੱਖ ਲਗਾਏਗਾ

ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਵਿਖੇ ਬੂਟੇ ਲਗਾ ਕੇ ਕੀਤਾ ਮੁਹਿੰਮ ਦਾ ਆਗਾਜ਼ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ। ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ…

VIA PUNJAB
ਅੱਗੇ ਪੜ੍ਹੋ

ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਰੰਧਾਵਾ ਤੇ ਚੰਨੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਸਰਕਲ ਸਟਾਈਲ ਕਬੱਡੀ ਦਾ ਕੌਮਾਂਤਰੀ ਤੇ ਰਾਜ ਪੱਧਰੀ ਕੱਪ ਕਰਵਾਇਆ ਜਾਵੇਗਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤਿੰਨ ਮੰਤਰੀਆਂ ਦੀ ਅਗਵਾਈ ਹੇਠ ਬਣਾਈ ਕਮੇਟੀ ਵੱਲੋਂ ਅੱਜ ਪੰਜਾਬ ਭਵਨ ਵਿਖੇ ਉਚ ਪੱਧਰੀ ਮੀਟਿੰਗ ਕੀਤੀ ਗਈ। ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਦਾ ਦੂਜਾ ਏਮਜ਼ ਸਮਰਪਿਤ ਕਰਨ ਵਾਸਤੇ ਕੇਂਦਰ ਵਿਚਾਰ ਕਰਨ ਲਈ ਸਹਿਮਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਦਾ ਦੂਜਾ ਏਮਜ਼ ਸਮਰਪਿਤ ਕਰਨ ਵਾਸਤੇ ਕੇਂਦਰ ਵਿਚਾਰ ਕਰਨ ਲਈ ਸਹਿਮਤ

ਕੇਂਦਰੀ ਸਿਹਤ ਮੰਤਰੀ ਨੇ ਰਸਮੀ ਪ੍ਰਸਤਾਵ ਪੇਸ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਚੰਡੀਗੜ੍ਹ – ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਪੰਜਾਬ ਵਿੱਚ ਦੂਜੇ ਏਮਜ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਇਤਿਹਾਸਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨ ਬਾਰੇ ਸੂਬੇ ਤੋਂ ਵਿਸਤ੍ਰਿਤ ਪ੍ਰਸਤਾਵ ਦੀ ਮੰਗ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਬੇਨਤੀ ਦੇ ਸੰਦਰਭ ਵਿੱਚ ਇਹ ਪ੍ਰਸਤਾਵ ਮੰਗਿਆ ਹੈ।ਮੁੱਖ ਮੰਤਰੀ ਨੇ ਅੱਜ ਇਥੇ ਇੱਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ, ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ…

VIA PUNJAB
ਅੱਗੇ ਪੜ੍ਹੋ
1 684 685 686 687 688 1,271