ਸੁਪਰੀਮ ਕੋਰਟ ਵਲੋਂ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ – ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ| ਕੋਰਟ ਨੇ ਆਸਾਰਾਮ ਨੂੰ ਯੌਨ ਸ਼ੋਸ਼ਣ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ| ਸੂਰਤ ਰੇਪ ਕੇਸ ਵਿਚ ਆਸਾਰਾਮ ਨੇ ਜ਼ਮਾਨਤ ਦੀ ਮੰਗ ਕੀਤੀ ਸੀ| ਮਾਮਲੇ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਆਸਾ ਰਾਮ ਵਿਰੁੱਧ ਸੂਰਤ ਵਿਚ ਚਲ ਰਹੇ ਰੇਪ ਕੇਸ ਵਿੱਚ ਅਜੇ 10 ਗਵਾਹਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵੱਲੋਂ ਪਾਬੰਦੀਆਂ ਹਟਾਏ ਜਾਣ ਤੇ ਇਰਾਨ ਗੱਲਬਾਤ ਲਈ ਤਿਆਰ ਰੂਹਾਨੀ

ਅਮਰੀਕਾ ਵੱਲੋਂ ਪਾਬੰਦੀਆਂ ਹਟਾਏ ਜਾਣ ਤੇ ਇਰਾਨ ਗੱਲਬਾਤ ਲਈ ਤਿਆਰ ਰੂਹਾਨੀ

ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਇਕ ਬਿਆਨ ਜਾਰੀ ਕੀਤਾ| ਆਪਣੇ ਬਿਆਨ ਵਿੱਚ ਰੂਹਾਨੀ ਨੇ ਕਿਹਾ ਕਿ ਜੇਕਰ ਅਮਰੀਕਾ ਸਾਰੀਆਂ ਪਾਬੰਦੀਆਂ ਹਟਾ ਦਿੰਦਾ ਹੈ ਤਾਂ ਉਹ ਗੱਲਬਾਤ ਲਈ ਤਿਆਰ ਹਨ| ਰੂਹਾਨੀ ਨੇ ਕਿਹਾ,”ਅਮਰੀਕਾ ਸਾਨੂੰ ਧਮਕਾਉਣਾ ਬੰਦ ਕਰੇ| ਇਰਾਨ ਨੇ ਹੁਣ ਸੰਜਮ ਛੱਡ ਕੇ ਜਵਾਬੀ ਕਾਰਵਾਈ ਦੀ ਨੀਤੀ ਅਪਨਾ ਲਈ ਹੈ| ਪਰਮਾਣੂ ਸਮਝੌਤੇ ਨਾਲ ਜੁੜੇ ਕਿਸੇ ਵੀ ਕਦਮ ਦਾ ਸਖਤੀ ਨਾਲ ਜਵਾਬ ਦੇਵਾਂਗੇ|” ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਓਮਾਨ ਦੀ ਖਾੜੀ ਵਿਚ ਦੋ ਤੇਲ ਟੈਂਕਰਾਂ ਵਿਚ…

VIA PUNJAB
ਅੱਗੇ ਪੜ੍ਹੋ

ਖਰੜ ਸ਼ਹਿਰ ਵੱਲ ਇੱਕ ਚੱਕਰ ਲਗਾ ਕੇ ਸਾਰ ਲਓ ਡੀ.ਸੀ. ਸਾਹਿਬ : ਗਰਚਾ

ਖਰੜ ਸ਼ਹਿਰ ਵੱਲ ਇੱਕ ਚੱਕਰ ਲਗਾ ਕੇ ਸਾਰ ਲਓ ਡੀ.ਸੀ. ਸਾਹਿਬ : ਗਰਚਾ

ਖਰੜ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਮੋਹਾਲੀ ਸ੍ਰੀ ਗਿਰੀਸ਼ ਦਿਆਲਨ ਵੱਲੋਂ ਜ਼ੀਰਕਪੁਰ ਖੇਤਰ ਵਿਚ ਦੌਰਾ ਕਰਕੇ ਅਤੇ ਸੜਕਾਂ ਉਤੇ ਖ਼ੁਦ ਘੁੰਮ ਕੇ ਟ੍ਰੈਫ਼ਿਕ ਸਮੱਸਿਆਵਾਂ ਦਾ ਹਾਲ ਅੱਖੀਂ ਦੇਖਣ ਦੀ ਪ੍ਰਸ਼ੰਸਾ ਕੀਤੀ ਹੈ। ਇਸ ਦੇ ਨਾਲ ਹੀ ਬੀਬੀ ਗਰਚਾ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਉਹ ਖਰੜ ਸ਼ਹਿਰ ਵੱਲ ਵੀ ਇੱਕ ਦੌਰਾ ਕਰਨ ਅਤੇ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ…

VIA PUNJAB
ਅੱਗੇ ਪੜ੍ਹੋ

22 ਘੰਟਿਆਂ ਬਾਅਦ ਸੋਲਨ ‘ਚ ਰੈਸਕਿਊ ਆਪਰੇਸ਼ਨ ਖ਼ਤਮ 13 ਫੌਜੀਆਂ ਸਣੇ 14 ਦੀ ਮੌਤ

22 ਘੰਟਿਆਂ ਬਾਅਦ ਸੋਲਨ ‘ਚ ਰੈਸਕਿਊ ਆਪਰੇਸ਼ਨ ਖ਼ਤਮ 13 ਫੌਜੀਆਂ ਸਣੇ 14 ਦੀ ਮੌਤ

ਸੋਲਨ – ਲਗਪਗ 22 ਘੰਟਿਆਂ ਬਾਅਦ ਕੁਮਾਰਹੱਟੀ ਕੋਲ ਡਿੱਗੀ ਇਮਾਰਤ ਹੇਠਾਂ ਦੱਬੇ ਲੋਕਾਂ ਦੇ ਬਚਾਅ ਕਾਰਜਾਂ ਲਈ ਚੱਲ ਰਿਹਾ ਰੈਸਕਿਊ ਆਪਰੇਸ਼ਨ ਖ਼ਤਮ ਹੋਇਆ। ਐਨ.ਡੀ.ਆਰ.ਐਫ. ਦੀਆਂ ਟੀਮਾਂ ਨੇ ਮਲਬੇ ਹੇਠੋਂ ਫੌਜ ਦੇ ਆਖ਼ਰੀ ਜਵਾਨ ਦੀ ਲਾਸ਼ ਵੀ ਬਰਾਮਦ ਕਰ ਲਈ ਹੈ। ਇਸ ਹਾਦਸੇ ਵਿੱਚ 14 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚੋਂ 13 ਫੌਜ ਦੇ ਜਵਾਨ ਦੱਸੇ ਜਾ ਰਹੇ ਹਨ। ਐਤਵਾਰ ਦੁਪਹਿਰ ਭਾਰਤੀ ਫੌਜ ਦੇ 30 ਜਵਾਨ ਦੁਪਹਿਰ ਦਾ ਖਾਣਾ ਖਾਣ ਲਈ ਇੱਕ ਢਾਬੇ ਵਿੱਚ ਪਹੁੰਚੇ…

VIA PUNJAB
ਅੱਗੇ ਪੜ੍ਹੋ

ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ ਨੇ ਰੱਖਿਆ ਵਿਸ਼ਵਾਸ ਪ੍ਰਸਤਾਵ-18 ਨੂੰ ਚਰਚਾ

ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ ਨੇ ਰੱਖਿਆ ਵਿਸ਼ਵਾਸ ਪ੍ਰਸਤਾਵ-18 ਨੂੰ ਚਰਚਾ

ਨਵੀਂ ਦਿੱਲੀ – ਕਰਨਾਟਕ ਵਿੱਚ ਪਿਛਲੇ ਕਈ ਦਿਨਾਂ ਤੋਂ ਜਾਰੀ ਸਸਪੈਂਸ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ। ਕਾਂਗਰਸੀ ਨੇਤਾ ਸਿੱਧਰਾਮਈਆ ਨੇ ਦੱਸਿਆ ਕਿ ਮੁੱਖ ਮੁੰਤਰੀ ਐਚ ਡੀ ਕੁਮਾਰਸਵਾਮੀ ਨੇ ਵਿਧਾਨ ਸਭਾ ਵਿੱਚ ਵਿਸ਼ਵਾਸ ਪ੍ਰਸਤਾਵ ਰੱਖਿਆ ਹੈ। ਇਸ ਉੱਤੇ ਸਦਨ ਵਿੱਚ 18 ਜੁਲਾਈ ਨੂੰ ਚਰਚਾ ਹੋਵੇਗੀ। ਉਥੇ, ਕਰਨਾਟਕ ਵਿੱਚ ਭਾਜਪਾ ਨੇ ਸੋਮਵਾਰ ਨੂੰ ਕਾਂਗਰਸ-ਜੇ.ਡੀ. (ਐਸ) ਸਰਕਾਰ ਵਿਰੁੱਧ ਇਕ ਅਵਿਸ਼ਵਾਸ ਪ੍ਰਸਤਾਵ ਪੇਸ਼ ਕਰਨ ਦੀ ਮੰਗ ਕੀਤੀ।ਕਾਂਗਰਸ – ਜੇ.ਡੀ. (ਐਸ) ਗੱਠਜੋੜ ਦੇ 16 ਵਿਧਾਇਕਾਂ ਦੇ ਵਿਧਾਨ ਸਭਾ ਤੋਂ…

VIA PUNJAB
ਅੱਗੇ ਪੜ੍ਹੋ

ਤਕਨੀਕੀ ਨੁਕਸ ਕਾਰਨ ਚੰਦਰਯਾਨ–2 ਦੀ ਲਾਂਚਿੰਗ ਟਲੀ

ਤਕਨੀਕੀ ਨੁਕਸ ਕਾਰਨ ਚੰਦਰਯਾਨ–2 ਦੀ ਲਾਂਚਿੰਗ ਟਲੀ

ਸ਼੍ਰੀਹਰੀਕੋਟਾ (ਆਂਧਰਾ ਪ੍ਰਦੇਸ਼) – ਭਾਰਤ ਨੇ ਸੋਮਵਾਰ ਵੱਡੇ ਤੜਕੇ 2:15 ਵਜੇ ਹੋਣ ਵਾਲੀ ਚੰਦਰਯਾਨ–2 ਦੀ ਲਾਂਚਿੰਗ ਨੂੰ ਕਿਸੇ ਤਕਨੀਕੀ ਨੁਕਸ ਕਾਰਨ ਹਾਲ ਦੀ ਘੜੀ ਟਾਲ਼ ਦਿੱਤਾ ਹੈ। ਇਸ ਦੀ ਲਾਂਚਿੰਗ ਲਈ ਹੁਣ ਨਵੀਂ ਤਰੀਕ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ। ਇਹ ਜਾਣਕਾਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਇੱਕ ਟਵੀਟ ਰਾਹੀਂ ਦਿੱਤੀ। ਇਸਰੋ ਨੇ ਲਿਖਿਆ ਕਿ ਲਾਂਚਿੰਗ ਵਾਹਨ ਵਿੱਚ ਟੀ–56 ਮਿੰਟ ਉੱਤੇ ਤਕਨੀਕੀ ਨੁਕਸ ਦਿੱਸਿਆ। ਇਸ ਲਈ ਸਾਵਧਾਨੀ ਵਜੋਂ ਚੰਦਰਯਾਨ–2 ਦੀ ਲਾਂਚਿੰਗ ਅੱਜ ਲਈ…

VIA PUNJAB
ਅੱਗੇ ਪੜ੍ਹੋ

ਅਜੋਕੀ ਪੀੜੀ ਦੇ ਗਾਇਕ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਤੋਂ ਸੇਧ ਲੈਣ: ਸੁਖਜਿੰਦਰ ਸਿੰਘ ਰੰਧਾਵਾ

ਅਜੋਕੀ ਪੀੜੀ ਦੇ ਗਾਇਕ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਦੇ ਜੀਵਨ ਤੋਂ ਸੇਧ ਲੈਣ: ਸੁਖਜਿੰਦਰ ਸਿੰਘ ਰੰਧਾਵਾ

”ਸਾਫ ਸੁਥਰੀ, ਸਾਰਥਿਕ ਤੇ ਲੋਕ ਹਿੱਤਾਂ ਦੀ ਗਾਇਕੀ ਅਜੋਕੇ ਸਮੇਂ ਦੀ ਵੱਡੀ ਲੋੜ” ਚੰਡੀਗੜ – ”ਅਮਰਜੀਤ ਗੁਰਦਾਸਪੁਰੀ ਸਾਫ ਸੁਥਰੀ, ਸਾਰਥਿਕ ਤੇ ਲੋਕ ਹਿੱਤਾਂ ਦੀ ਗਾਇਕੀ ਦਾ ਮੁਜੱਸਮਾ ਹੈ ਜਿਸ ਦੀ ਗਾਇਕੀ ਦੀ ਪ੍ਰੰਪਰਾ ਨੂੰ ਅੱਗੇ ਤੋਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਲੋਕ ਗਾਇਕ ਦੀ ਜੀਵਨੀ ਤੋਂ ਅਜੋਕੀ ਪੀੜੀ ਦੇ ਗਾਇਕ ਸੇਧ ਲੈ ਕੇ ਕਲਾ ਤੇ ਸੱਭਿਆਚਾਰ ਖੇਤਰ ਨੂੰ ਹੋਰ ਅਮੀਰੀ ਬਖ਼ਸ਼ ਸਕਦੇ ਹਨ। ਅਮਰਜੀਤ ਗੁਰਦਾਸਪੁਰੀ ਵਲੋਂ ਜੋ ਪੰਜਾਬੀ ਗਾਇਕੀ ਖੇਤਰ ਵਿਚ ਨਿਵੇਕਲੀਆਂ…

VIA PUNJAB
ਅੱਗੇ ਪੜ੍ਹੋ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਕਲਾਨੌਰ ਵਿਖੇ ਸਥਾਪਤ ਕੀਤਾ ਜਾਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ ਨਵਾਂ ਇੰਸਟੀਚਿਊਟ ਚੰਡੀਗੜ – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ ਕਲਾਨੌਰ ਵਿਖੇ ਅਤਿ ਆਧੁਨਿਕ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ ਬਣਾਉਣ ਜਾ ਰਹੀ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ…

VIA PUNJAB
ਅੱਗੇ ਪੜ੍ਹੋ

ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ…

VIA PUNJAB
ਅੱਗੇ ਪੜ੍ਹੋ

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ–ਕੈਪਟਨ ਅਮਰਿੰਦਰ ਸਿੰਘ

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ–ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਮਹਿਕਮਾ ਦਿੱਤਾ ਗਿਆ ਸੀ ਜਿਸ ਨੂੰ ਉਸ ਵੱਲੋਂ ਪ੍ਰਵਾਨ ਕਰ ਕੇ ਆਪਣਾ ਕੰਮ ਕਰਨਾ ਚਾਹੀਦਾ ਸੀ।ਕੈਪਟਨ…

VIA PUNJAB
ਅੱਗੇ ਪੜ੍ਹੋ
1 686 687 688 689 690 1,271