ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਧਾ ਦਿਨ ਬੰਦ ਰਹੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣੇ ਨਾਲ ਪੰਥ ਨੂੰ…

VIA PUNJAB
ਅੱਗੇ ਪੜ੍ਹੋ

ਭਾਰਤ ਜਿਣਸ ਬਾਜ਼ਾਰ ਚ ਢੁੱਕਵੇਂ ਮੁੱਲ ਦੀ ਖੋਜ ਕਰਨ ਵਾਲਾ ਦੇਸ਼ ਬਣਨ ਚ ਸਮਰੱਥ : ਅਨੁਰਾਗ ਠਾਕੁਰ

ਭਾਰਤ ਜਿਣਸ ਬਾਜ਼ਾਰ ਚ ਢੁੱਕਵੇਂ ਮੁੱਲ ਦੀ ਖੋਜ ਕਰਨ ਵਾਲਾ ਦੇਸ਼ ਬਣਨ ਚ ਸਮਰੱਥ : ਅਨੁਰਾਗ ਠਾਕੁਰ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੇਸ਼ ‘ਚ’ਚ ਜਿਣਸ ਕਾਰੋਬਾਰ ਲਈ ਸੁਰੱਖਿਅਤ ਪ੍ਰਣਾਲੀ ਅਪਣਾਏ ਜਾਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਕੋਲ ਜਿਣਸ ਬਾਜ਼ਾਰ ‘ਚ ਵੱਖ-ਵੱਖ ਜਿਣਸਾਂ ਦਾ ਢੁੱਕਵਾਂ ਮੁੱਲ ਤੈਅ ਕਰਨ ਵਾਲਾ ਦੇਸ਼ ਬਣਨ ਦੀ ਸਮਰੱਥਾ ਹੈ। ਠਾਕੁਰ ਵਿੱਤ ਮੰਤਰਾਲਾ ਅਤੇ ਕਾਰਪੋਰੇਟ ਮਾਮਲਿਆਂ ਦੇ ਰਾਜ ਮੰਤਰੀ ਹਨ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਜਿਣਸ ਬਾਜ਼ਾਰ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਚ ਵੀ ਮਦਦ ਮਿਲੇਗੀ। ਉਹ ਰੋਜ਼ਗਾਰ ਸਿਰਜਣ ਅਤੇ ਲਗਾਤਾਰ ਵਿਕਾਸ ਟੀਚਿਆਂ ਲਈ ‘ਭਾਰਤੀ ਜਿਣਸ ਬਾਜ਼ਾਰ…

VIA PUNJAB
ਅੱਗੇ ਪੜ੍ਹੋ

ਜੰਮੂ ਤੋਂ 7,993 ਅਮਰਨਾਥ ਯਾਤਰੀਆਂ ਦਾ ਨਵਾਂ ਜੱਥਾ ਰਵਾਨਾ

ਜੰਮੂ ਤੋਂ 7,993 ਅਮਰਨਾਥ ਯਾਤਰੀਆਂ ਦਾ ਨਵਾਂ ਜੱਥਾ ਰਵਾਨਾ

ਜੰਮੂ ਵਿਚ ਭਗਵਤੀ ਨਗਰ ਆਧਾਰ ਕੈਂਪ ਦੇ ਯਾਤਰੀ ਨਿਵਾਸ ਤੋਂ ਬਾਰਿਸ਼ ਅਤੇ ਬਮ ਬਮ ਭੋਲੇ ਦੇ ਜੈਕਾਰਿਆਂ ਦਰਮਿਆਨ 7,993 ਸ਼ਰਧਾਲੂਆਂ ਦਾ ਨਵਾਂ ਜੱਥਾ ਐਤਵਾਰ ਨੂੰ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਅਮਰਨਾਥ ਤੀਰਥ ਯਾਤਰੀਆਂ ਦਾ ਜੱਥਾ ਸੀ. ਆਰ. ਪੀ. ਐੱਫ. ਜਵਾਨਾਂ ਦੀ ਸੁਰੱਖਿਆ ਦਰਮਿਆਨ 310 ਵਾਹਨਾਂ ‘ਤੇ ਸਵਾਰ ਹੋ ਕੇ ਰਵਾਨਾ ਹੋਇਆ। ਇਸ ‘ਚ 185 ਵਾਹਨਾਂ ‘ਚ 4,072 ਪੁਰਸ਼, 886 ਔਰਤਾਂ, 28 ਬੱਚੇ ਅਤੇ 284 ਸਾਧੂ ਪਹਿਲਗਾਮ ਮਾਰਗ ਲਈ ਅਤੇ 125 ਵਾਹਨਾਂ ਤੋਂ 2008…

VIA PUNJAB
ਅੱਗੇ ਪੜ੍ਹੋ

ਯੂਰੇਨੀਅਮ ਦੀ ਦਰਾਮਦ ਤੇ ਨਹੀਂ ਲਗਾਇਆ ਜਾਵੇਗਾ ਕੋਟਾ : ਟਰੰਪ

ਯੂਰੇਨੀਅਮ ਦੀ ਦਰਾਮਦ ਤੇ ਨਹੀਂ ਲਗਾਇਆ ਜਾਵੇਗਾ ਕੋਟਾ : ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਹ ਯੂਰੇਨੀਅਮ ਦੀ ਦਰਾਮਦ ‘ਤੇ ਕੋਟਾ ਨਹੀਂ ਲਗਾਉਣਗੇ। ਅਜਿਹਾ ਇਕ ਸੰਭਾਵਿਤ ਵਪਾਰ ਟਕਰਾਅ ਤੋਂ ਪਿੱਛੇ ਹਟਣ ਅਤੇ ਵਣਜ ਵਿਭਾਗ ਦੇ ਉਸ ਅੰਦਾਜ਼ੇ ਵਿਰੁੱਧ ਕੀਤਾ ਜਾ ਰਿਹਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਅਮਰੀਕਾ ਵਲੋਂ ਵਿਦੇਸ਼ੀ ਯੂਰੇਨੀਅਮ ਦੀ ਵਰਤੋਂ ਕਰਨਾ ਰਾਸ਼ਟਰੀ ਸੁਰੱਖਿਆ ਲਈ ਚਿੰਤਾਜਨਕ ਹੈ। ਅਮਰੀਕੀ ਪ੍ਰਮਾਣੂ ਹਥਿਆਰਾਂ ਲਈ ਯੂਰੇਨੀਅਮ ਮਹੱਤਵਪੂਰਣ ਤੱਤ ਹਨ। ਟਰੰਪ ਨੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ‘ਚ ਕਿਹਾ ਕਿ ਵਿਲਬਰ ਰਾਸ ਦਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਸਬੰਧੀ ਉਨਾਂ ਦੀ ਮੰਗ ਪ੍ਰਵਾਨ ਕਰਨ ’ਤੇ ਪਾਕਿਸਤਾਨ ਦੇ ਫੈਸਲੇ ਦੀ ਸ਼ਲਾਘਾ

ਭਾਰਤ ਸਰਕਾਰ ਨੂੰ ਉਨਾਂ ਵੱਲੋਂ ਉਠਾਈਆਂ ਹੋਰ ਮੰਗਾਂ ਦੀ ਪੂਰਤੀ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਲਈ ਆਖਿਆ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਪਾਸਪੋਰਟ ਦੀ ਸ਼ਰਤ ਵੀ ਹਟਾਉਣ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੇ ਪੇਂਡੂ…

VIA PUNJAB
ਅੱਗੇ ਪੜ੍ਹੋ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਗਮਾਡਾ ਨੇ ਜਰਮਨ ਕੰਪਨੀ ਨੂੰ ਪਿੰਡ  ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਦਿੱਤਾ ਠੇਕਾ

ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ : ਸਰਕਾਰੀਆ ਚੰਡੀਗੜ੍ਹ – ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ.) ਸਥਾਪਿਤ ਕਰਨ ਦਾ ਠੇਕਾ ਦਿੱਤਾ ਹੇ ਜਿਸ ਤਹਿਤ ਮੋਹਾਲੀ ਸ਼ਹਿਰ ਨੂੰ ਭਾਖੜਾ ਮੇਨ ਲਾਈਨ ਤੋਂ ਸੋਧੇ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਸ਼ਹਿਰੀ ਵਿਕਾਸ ਮੰਤਰੀ, ਪੰਜਾਬ…

VIA PUNJAB
ਅੱਗੇ ਪੜ੍ਹੋ

ਵਿਨੇਸ਼ ਫੋਗਾਟ ਨੂੰ ਕੁਸ਼ਤੀ ਵਿੱਚ ਸੋਨ ਤਗ਼ਮਾ

ਵਿਨੇਸ਼ ਫੋਗਾਟ ਨੂੰ ਕੁਸ਼ਤੀ ਵਿੱਚ ਸੋਨ ਤਗ਼ਮਾ

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਥੇ ਰੂਸ ਦੀ ਕੈਟਰੀਨਾ ਪੋਲੇਸ਼ਚੁਕ ’ਤੇ ਸ਼ਾਨਦਾਰ ਜਿੱਤ ਨਾਲ ਯਾਸਰ ਡੋਗੂ ਕੌਮਾਂਤਰੀ ਟੂਰਨਾਮੈਂਟ ਵਿੱਚ 53 ਕਿਲੋ ਵਰਗ ਵਿੱਚ ਲਗਾਤਾਰ ਦੂਜਾ ਸੋਨ ਤਗ਼ਮਾ ਹਾਸਲ ਕੀਤਾ। ਪੁਰਸ਼ਾਂ ਦੇ ਫਰੀਸਟਾਈਲ ਵਿੱਚ ਰਾਹੁਲ ਅਵਾਰੇ (61 ਕਿਲੋ) ਨੇ ਤੁਰਕੀ ਦੇ ਮੁਨੀਰ ਅਕਤਾਸ ’ਤੇ 4-1 ਦੀ ਜਿੱਤ ਨਾਲ ਰੈਂਕਿੰਗ ਸੀਰੀਜ਼ ਵਿੱਚ ਪਹਿਲਾ ਕਰੀਅਰ ਖ਼ਿਤਾਬ ਜਿੱਤਿਆ।ਸੀਨੀਅਰ ਭਾਰਤੀ ਮਹਿਲਾ ਪਹਿਲਵਾਨ ਨੇ ਬੀਤੇ ਹਫ਼ਤੇ ਸਪੇਨ ਗ੍ਰਾਂ ਪ੍ਰੀ ਵਿੱਚ ਪੋਡੀਅਮ ਸਥਾਨ ਹਾਸਲ ਕੀਤਾ ਸੀ। ਉਸ ਨੇ ਯੂਡਬਲਯੂਡਬਲਯੂ ਰੈਂਕਿੰਗ ਸੀਰੀਜ਼ ਟੂਰਨਾਮੈਂਟ…

VIA PUNJAB
ਅੱਗੇ ਪੜ੍ਹੋ

ਵਿਸ਼ਵ ਕੱਪ ਇੰਗਲੈਂਡ ਦੇ ਸਿਰ ਸਜਿਆ ਤਾਜ

ਵਿਸ਼ਵ ਕੱਪ  ਇੰਗਲੈਂਡ ਦੇ ਸਿਰ ਸਜਿਆ ਤਾਜ

ਇੰਗਲੈਂਡ ਨੇ ਅੱਜ ਇੱਥੇ ਸੁਪਰ ਓਵਰ ਤੱਕ ਖਿੱਚੇ ਗਏ ਫਾਈਨਲ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਖ਼ਿਤਾਬ ਜਿੱਤ ਲਿਆ। ਮੈਚ ਪਹਿਲਾਂ 241 ਦੌੜਾਂ ਦੇ ਟੀਚੇ ’ਤੇ ਟਾਈ ਰਿਹਾ, ਫਿਰ ਸੁਪਰ ਓਵਰ ਦਾ ਸਹਾਰਾ ਲਿਆ ਗਿਆ। ਸੁਪਰ ਓਵਰ ਵਿੱਚ ਵੀ ਦੋਵੇਂ ਟੀਮਾਂ ਬਰਾਬਰ ਰਹੀਆਂ। ਇਸ ਮਗਰੋਂ ‘ਬਾਊਂਡਰੀ’ ਨਾਲ ਫ਼ੈਸਲਾ ਕੀਤਾ ਗਿਆ। ਮੇਜ਼ਬਾਨ ਇੰਗਲੈਂਡ ਨੇ ਵੱਧ ‘ਬਾਊਂਡਰੀਜ਼’ ਲਗਾਈਆਂ ਸਨ ਅਤੇ ਅਖ਼ੀਰ ਵਿੱਚ 1975 ਤੋਂ ਚੱਲੀ ਆ ਰਹੀ ਉਸ ਦੇ ਖ਼ਿਤਾਬ ਦੀ ਉਡੀਕ…

VIA PUNJAB
ਅੱਗੇ ਪੜ੍ਹੋ

ਵਿਲੀਅਮਸਨ ਨੇ ਜੈਵਰਧਨੇ ਦਾ ਰਿਕਾਰਡ ਤੋੜਿਆ

ਵਿਲੀਅਮਸਨ ਨੇ ਜੈਵਰਧਨੇ ਦਾ ਰਿਕਾਰਡ ਤੋੜਿਆ

ਨਿਊਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਦੇ ਕਿਸੇ ਇੱਕ ਟੂਰਨਾਮੈਂਟ ਵਿੱਚ ਬਤੌਰ ਕਪਤਾਨ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ। ਅੱਜ ਇੰਗਲੈਂਡ ਖ਼ਿਲਾਫ਼ ਖੇਡੇ ਗਏ ਫਾਈਨਲ ਵਿੱਚ ਵਿਲੀਅਮਸਨ ਨੇ ਆਪਣੀ ਪਹਿਲੀ ਦੌੜ ਲੈਂਦਿਆਂ ਹੀ ਸ੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ ਦਾ ਰਿਕਾਰਡ ਤੋੜ ਦਿੱਤਾ। ਉਸ ਨੇ 2007 ਵਿਸ਼ਵ ਕੱਪ ਦੌਰਾਨ 548 ਦੌੜਾਂ ਬਣਾਈਆਂ ਸਨ। ਵਿਲੀਅਮਸਨ ਨੇ ਫਾਈਨਲ ਵਿੱਚ ਲਿਆਮ ਪਲੰਕੇਟ ਦੀ ਗੇਂਦ ’ਤੇ ਵਿਕਟ ਪਿੱਛੇ ਕੈਚ ਦੇਣ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਦਿੱਤੀ ਜਾਵੇਗੀ ਖੁੱਲ੍ਹ

ਵੀਜ਼ਾ ਤੋਂ ਬਗ਼ੈਰ ਤੇ ਪੈਦਲ ਜਾਣ ਦੀ ਦਿੱਤੀ ਜਾਵੇਗੀ ਖੁੱਲ੍ਹ

ਭਾਰਤ ਅਤੇ ਪਾਕਿਸਤਾਨ ‘ਚ ਬਣੀ ਸਹਿਮਤੀ-ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਜਾਣਗੇ ਅੰਮ੍ਰਿਤਸਰ – ਭਾਰਤ-ਪਾਕਿ ਅਧਿਕਾਰੀਆਂ ਦੀ ਅੱਜ ਵਾਹਗਾ ਬਾਰਡਰ ‘ਤੇ ਹੋਈ ਬੈਠਕ ਦੌਰਾਨ ਇਸ ਗੱਲ ‘ਤੇ ਸਹਿਮਤੀ ਬਣ ਗਈ ਹੈ ਕਿ ਰੋਜ਼ਾਨਾ 5000 ਸੰਗਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ। ਜਦੋਂ ਕਿ ਗੁਰਪੁਰਬ ਅਤੇ ਹੋਰ ਵੱਡੇ ਮੌਕਿਆਂ ‘ਤੇ 10,000 ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਨੂੰ ਲੈ ਕੇ ਵੀ ਗੁਆਂਢੀ ਦੇਸ਼ ਵੱਲੋਂ ਚੰਗੇ ਸੰਕੇਤ ਦਿੱਤੇ ਗਏ ਹਨ। ਅੱਜ ਦੀ ਬੈਠਕ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਆਪਣੇ 11…

VIA PUNJAB
ਅੱਗੇ ਪੜ੍ਹੋ
1 687 688 689 690 691 1,271