ਸਾਲ 2022 ਤਕ ਸੂਬੇ ਦੇ ਸਾਰੇ ਲੋਕਾਂ ਨੂੰ ਘਰ ਮਹੁੱਇਆ ਕਰਵਾਏ ਜਾਣਗੇ

ਸਾਲ 2022 ਤਕ ਸੂਬੇ ਦੇ ਸਾਰੇ ਲੋਕਾਂ ਨੂੰ ਘਰ ਮਹੁੱਇਆ ਕਰਵਾਏ ਜਾਣਗੇ

ਚੰਡੀਗੜ – ਹਰਿਆਣਾ ਰਿਹਾਇਸ਼ ਬੋਰਡ ਦੇ ਨਵੇਂ ਬਣੇ ਚੇਅਰਮੈਨ ਸੰਦੀਪ ਜੋਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਦੂਰਦਰਾੜੀ ਸੋਚ ਦੇ ਤਹਿਤ ਸਾਲ 2022 ਤਕ ਸੂਬੇ ਦੇ ਸਾਰੇ ਲੋਕਾਂ ਨੂੰ ਘਰ ਮਹੁੱਇਆ ਕਰਵਾਏ ਜਾਣਗੇ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਬੋਰਡ ਵੱਲੋਂ ਵਿਆਪਕ ਪੱਧਰ ‘ਤੇ ਕਦਮ ਚੁੱਕੇ ਜਾਣਗੇ| ਸ੍ਰੀ ਜੋਸ਼ੀ ਅੱਜ ਪੰਚਕੂਲਾ ਵਿਚ ਹਰਿਆਣਾ ਰਿਹਾਇਸ਼ ਬੋਰਡ ਦੇ ਚੇਅਰਮੈਨ ਦਾ ਅਹੁੱਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ| ਉਨਾਂ ਕਿਹਾ ਕਿ ਪ੍ਰਧਾਨ…

VIA PUNJAB
ਅੱਗੇ ਪੜ੍ਹੋ

ਮੌਜ਼ੂਦਾ ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਦੀ ਉਮੀਦਾਂ ਵਿਚ ਖਰਾ ਉਤਰਨ ਦਾ ਯਤਨ ਕੀਤਾ – ਖ਼ਜਾਨਾ ਮੰਤਰੀ

ਮੌਜ਼ੂਦਾ ਹਰਿਆਣਾ ਸਰਕਾਰ ਸੂਬੇ ਦੇ ਲੋਕਾਂ ਦੀ ਉਮੀਦਾਂ ਵਿਚ ਖਰਾ ਉਤਰਨ ਦਾ ਯਤਨ ਕੀਤਾ – ਖ਼ਜਾਨਾ ਮੰਤਰੀ

ਚੰਡੀਗੜ – ਹਰਿਆਣਾ ਦੇ ਖ਼ਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਅਕਤੂਬਰ, 2014 ਵਿਚ ਜਿੰਨਾਂ ਆਸ਼ਾਵਾਂ, ਉਦੀਮਾਂ ਤੇ ਭਰੋਸੇ ਨਾਲ ਭਾਰਤੀ ਜਨਤਾ ਪਾਰਟੀ ਨੂੰ ਸੂਬੇ ਦੀ ਸੱਤਾ ਸੌਂਪੀ ਸੀ, ਪਿਛਲੇ ਲਗਭਗ ਪੌਣੇ ਪੰਜ ਸਾਲਾਂ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਇਕ ਟੀਮ ਹਰਿਆਣਾ ਵੱਜੋਂ ਪਲ ਪਲ ਸਮਰਪਿਤ ਕਰਕੇ ਸਰਕਾਰ ਨੇ ਵਿਵਸਥਾ ਬਦਲਾਅ ਕਰ ਉਨਾਂ ‘ਤੇ ਖਰਾ ਉਤਰਨ ਦਾ ਯਤਨ ਕੀਤਾ ਹੈ|ਕੈਪਟਨ ਅਭਿਮਨਿਊ ਅੱਜ ਇੱਥੇ ਬੁਲਾਏ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰ ਰਹੇ ਸਨ| ਉਨਾਂ…

VIA PUNJAB
ਅੱਗੇ ਪੜ੍ਹੋ

ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁੱਖੀ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੌਲੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।ਇਥੇ ਇਹ ਦਸਣਯੋਗ ਹੈ ਕਿ ਗਵਰਨਰ ਪੰਜਾਬ ਸ਼੍ਰੀ ਵੀ. ਪੀ. ਸਿੰਘ ਬਦਨੋਰ ਨੇ ਬੁਧਵਾਰ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਕੇਂਦਰ ਸਰਕਾਰ ਗੁਰਪਤਵੰਤ ਸਿੰਘ ਪੰਨੂੰ ਦੀ ਅਮਰੀਕਾ ਤੋਂ ਸਪੁਰਦਗੀ ਲਈ ਕਦਮ ਚੁੱਕੇ: ਸੁਖਜਿੰਦਰ ਸਿੰਘ ਰੰਧਾਵਾ

ਪੰਨੂੰ ਪੰਜਾਬ ਵਿੱਚ ਦਰਜ ਕਈ ਐਫ.ਆਈ.ਆਰਜ਼ ਵਿੱਚ ਲੋੜੀਂਦਾ ਚੰਡੀਗੜ – ”ਕੇਂਦਰ ਸਰਕਾਰ ਨੇ ਵੱਖਵਾਦੀ ਸੰਗਠਨ ਸਿੱਖਜ਼ ਫਾਰ ਜਸਟਿਸ’ਤੇ ਪਾਬੰਦੀ ਲਗਾ ਕੇ ਸਹੀ ਫੈਸਲਾ ਲਿਆ ਹੈ ਅਤੇ ਇਸ ਫੈਸਲੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਟੈਂਡ ਦਾ ਸਮਰਥਨ ਕੀਤਾ ਹੈ ਜੋ ਕਹਿੰਦੇ ਹਨ ਕਿ ਅਜਿਹੇ ਵੱਖਵਾਦੀ ਸੰਗਠਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।” ਇਹ ਗੱਲ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਬਿਆਨ ਰਾਹੀਂ ਕੀਤਾ।ਸ. ਰੰਧਾਵਾ ਨੇ ਕਿਹਾ ਕਿ ਕੈਪਟਨ…

VIA PUNJAB
ਅੱਗੇ ਪੜ੍ਹੋ

ਸ. ਮਨਿੰਦਰਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਮਲਕੀਅਤੀ ਜਗ੍ਹਾ ਕੀਤੀ ਵਾਪਸ

ਸ. ਮਨਿੰਦਰਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੀ ਮਲਕੀਅਤੀ ਜਗ੍ਹਾ ਕੀਤੀ ਵਾਪਸ

ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਦੀ ਅਕਾਲੀ ਮਾਰਕੀਟ ਵਿਖੇ ਮਲਕੀਅਤੀ ਜਗ੍ਹਾਂ ਦੇ ਲੰਮੇ ਸਮੇਂ ਤੋਂ ਇਕ ਕਿਰਾਏਦਾਰ ਵੱਲੋਂ 2 ਹਜ਼ਾਰ ਗਜ਼ ਤੋਂ ਵੱਧ ਜਗ੍ਹਾ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਸੌਂਪ ਦਿੱਤੀ ਹੈ। ਦੱਸਣਯੋਗ ਹੈ ਕਿ ਅਕਾਲੀ ਮਾਰਕੀਟ ਵਾਲੀ ਇਸ ਜਗ੍ਹਾ ’ਤੇ ਕਈ ਕਿਰਾਏਦਾਰ ਲੰਮੇ ਸਮੇਂ ਤੋਂ ਚਲਦੇ ਆ ਰਹੇ ਹਨ। ਇਨ੍ਹਾਂ ਵਿੱਚੋਂ ਸ. ਮਨਿੰਦਰਪਾਲ ਸਿੰਘ ਵੱਲੋਂ 2 ਹਜ਼ਾਰ 80 ਗਜ਼ ਜਗ੍ਹਾ ਸ੍ਰੀ ਦਰਬਾਰ ਸਾਹਿਬ ਨੂੰ ਵਾਪਸ ਦੇਣ ’ਤੇ…

VIA PUNJAB
ਅੱਗੇ ਪੜ੍ਹੋ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਰੂਪ ਰੇਖਾ ਲਈ ਸਬ-ਕਮੇਟੀ ਦੀ ਇਕੱਤਰਤਾ 12 ਜੁਲਾਈ ਨੂੰ

550ਵੇਂ ਪ੍ਰਕਾਸ਼ ਪੁਰਬ ਸਬੰਧੀ ਸੈਮੀਨਾਰਾਂ ਦੀ ਰੂਪ ਰੇਖਾ ਲਈ ਸਬ-ਕਮੇਟੀ ਦੀ ਇਕੱਤਰਤਾ 12 ਜੁਲਾਈ ਨੂੰ

ਭਾਈ ਲੌਂਗੋਵਾਲ ਵੱਲੋਂ ਪ੍ਰੋ. ਬਡੂੰਗਰ ਦੀ ਅਗਵਾਈ ’ਚ ਗਠਤ ਕੀਤੀ ਗਈ ਹੈ ਸਬ ਕਮੇਟੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਉਣ ਦੀ ਵੀ ਯੋਜਨਾ ਬਣਾਈ ਗਈ ਹੈ। ਬੇਸ਼ੱਕ ਇਸ ਤੋਂ ਪਹਿਲਾਂ ਕੁਝ ਸੈਮੀਨਾਰ ਕਰਵਾਏ ਵੀ ਜਾ ਚੁੱਕੇ ਹਨ, ਪਰੰਤੂ ਕੌਮਾਂਤਰੀ ਅਤੇ ਕੌਮੀ ਪੱਧਰ ਦੇ ਕੁਝ ਸੈਮੀਨਾਰ ਅਗਲੇ ਦਿਨਾਂ ਵਿਚ ਕਰਵਾਏ ਜਾਣਗੇ। ਇਸ ਸਬੰਧੀ ਵਿਚ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜਾਂ ਦੀ ਜਾਂਚ ਲਈ ਨਹੀਂ ਰੋਕਿਆ ਜਾਵੇਗਾ

ਹਰਿਆਣਾ ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜਾਂ ਦੀ ਜਾਂਚ ਲਈ ਨਹੀਂ ਰੋਕਿਆ ਜਾਵੇਗਾ

ਚੰਡੀਗੜ – ਹਰਿਆਣਾ ਪੁਲਿਸ ਵੱਲੋਂ ਹੁਣ ਸੜਕਾਂ ‘ਤੇ ਆਵਾਜਾਈ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਵਾਲੇ ਯਾਤਰੀਆਂ ਨੂੰ ਉਨਾਂ ਦੇ ਵਾਹਨਾਂ ਦੇ ਦਸਤਾਵੇਜਾਂ ਦੀ ਜਾਂਚ ਲਈ ਨਹੀਂ ਰੋਕਿਆ ਜਾਵੇਗਾ| ਹਰਿਆਣਾ ਪੁਲਿਸ ਡਾਇਰੈਕਟਰ ਜਰਨਲ ਮਨੋਜ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਰੇ ਪੁਲਿਸ ਕਮਿਸ਼ਨਰਾਂ, ਆਈ.ਜੀ.ਪੀ. ਟ੍ਰੈਫ਼ਿਕ ਅਤੇ ਰਾਜਮਾਰਗ ਅਤੇ ਜਿਲਾ ਪੁਲਿਸ ਸੁਪਰਡੈਂਟਾਂ ਨੂੰ ਵਾਹਨ ਚਾਲਕਾਂ ਵੱਲੋਂ ਟ੍ਰੇਫ਼ਿਕ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਸਥਿਤੀ ਵਿਚ ਦਸਤਾਵੇਜਾਂ ਦੀ ਜਾਂਚ ਬੰਦ ਕਰਨ ਦੇ…

VIA PUNJAB
ਅੱਗੇ ਪੜ੍ਹੋ

ਧੋਨੀ ਦੀ ਆਲੋਚਨਾ ਕਰਨਾ ਗਲਤ : ਕਪਿਲ ਦੇਵ

ਧੋਨੀ ਦੀ ਆਲੋਚਨਾ ਕਰਨਾ ਗਲਤ : ਕਪਿਲ ਦੇਵ

ਭਾਰਤੀ ਕ੍ਰਿਕਟ ਟੀਮ ਦੇ ਲੀਜੈਂਡ ਕਪਿਲ ਦੇਵ ਨੇ ਮਹਿੰਦਰ ਸਿੰਘ ਧੋਨੀ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਸ ਦੀ ਆਲੋਚਨਾ ਕਰਨਾ ਗਲਤ ਹੈ। ਵਿਸ਼ਵ ਕੱਪ ਵਿਚ ਖੇਡੀ ਗਈ ਹੌਲੀ ਪਾਰੀ ਦੀ ਆਲੋਚਨਾ ‘ਤੇ ਉਨ੍ਹਾਂ ਕਿਹਾ, ”ਧੋਨੀ ਦੀ ਆਲੋਚਨਾ ਕਰਨਾ, ਉਸ ਨਾਲ ਨਾਇਨਸਾਫੀ ਕਰਨਾ ਹੋਵੇਗਾ। ਅਜਿਹਾ ਕਿਸੇ ਵੀ ਬਿਹਤਰੀਨ ਬੱਲੇਬਾਜ਼ ਨਾਲ ਹੋ ਸਕਦਾ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਧੋਨੀ ਚੰਗਾ ਖੇਡ ਰਿਹਾ ਹੈ ਪਰ ਹੋ ਸਕਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਅਨੁਸਾਰ…

VIA PUNJAB
ਅੱਗੇ ਪੜ੍ਹੋ

ਪਾਕਿ ਚ 2030 ਤੱਕ ਚਾਰ ਚੋਂ 1 ਬੱਚਾ ਹੋਵੇਗਾ ਅਨਪੜ੍ਹ ਯੂਨੇਸਕੋ

ਪਾਕਿ ਚ 2030 ਤੱਕ ਚਾਰ ਚੋਂ 1 ਬੱਚਾ ਹੋਵੇਗਾ ਅਨਪੜ੍ਹ ਯੂਨੇਸਕੋ

ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿਚ ਹੈਰਾਨੀਜਨਕ ਖੁਲਾਸਾ ਹੋਇਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੁਨੀਆ ਦੇ ਲਗਾਤਾਰ ਵਿਕਾਸ ਉਦੇਸ਼ ਦੀ ਤੈਅ ਸਮੇਂ ਸੀਮਾ ਤੱਕ ਪਾਕਿਸਤਾਨ ਵਿਚ 4 ਵਿਚੋਂ ਇਕ ਬੱਚਾ ਮੁੱਢਲੀ ਸਿੱਖਿਆ ਪੂਰੀ ਨਹੀਂ ਕਰ ਪਾਵੇਗਾ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਸੰਯੁਕਤ ਰਾਸ਼ਟਰ ਸਿੱਖਿਆ, ਵਿਗਿਆਨ ਅਤੇ ਸੱਭਿਆਚਾਰਕ ਸੰਗਠਨ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਸਾਰਿਆਂ ਲਈ ਸਿੱਖਿਆ ਦਾ 12 ਸਾਲ ਦਾ ਟੀਚਾ ਅੱਧਾ ਹੀ ਪੂਰਾ ਕਰ ਪਾਵੇਗਾ ਅਤੇ ਮੌਜੂਦਾ ਦਰ ਮੁਤਾਬਕ 50 ਫੀਸਦੀ ਨੌਜਵਾਨ…

VIA PUNJAB
ਅੱਗੇ ਪੜ੍ਹੋ

ਜੰਮੂ ਦੇ ਕੁਪਵਾੜਾ ਵਿੱਚ ਬਿਜਲੀ ਦੀ ਹਾਈ ਟੈਂਸ਼ਨ ਤਾਰ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

ਜੰਮੂ ਦੇ ਕੁਪਵਾੜਾ ਵਿੱਚ ਬਿਜਲੀ ਦੀ ਹਾਈ ਟੈਂਸ਼ਨ ਤਾਰ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸਰਹੱਦੀ ਕੁਪਵਾੜਾ ਜ਼ਿਲੇ ਵਿੱਚ ਅੱਜ ਤੜਕੇ ਬਿਜਲੀ ਦੀ ਹਾਈ ਟੈਂਸ਼ਨ ਤਾਰ ਦੇ ਸੰਪਰਕ ਵਿੱਚ ਆਉਣ ਨਾਲ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਅਧਿਕਾਰਤ ਸੂਤਰਾਂ ਮੁਤਾਬਕ ਕੁਪਵਾੜਾ ਜ਼ਿਲੇ ਵਿੱਚ ਕਰਨਾਹ ਦੇ ਨਰਦ ਪਿੰਡ ਵਿੱਚ ਅੱਜ ਤੜਕੇ ਕਰੀਬ 3 ਵਜੇ ਸਥਾਨਕ ਬਿਜਲੀ ਸਪਲਾਈ ਸਟੇਸ਼ਨ ਤੋਂ ਬਿਜਲੀ ਦੀ ਇਕ ਹਾਈ ਟੈਂਸ਼ਨ ਤਾਰ ਡਿੱਗ ਗਈ, ਜਿਸ ਦੇ ਸੰਪਰਕ ਵਿਚ ਆਉਣ ਕਾਰਨ 5 ਵਿਅਕਤੀ ਗੰਭੀਰ ਰੂਪ ਨਾਲ…

VIA PUNJAB
ਅੱਗੇ ਪੜ੍ਹੋ
1 693 694 695 696 697 1,271