ਸ਼ਿਮਲਾ ਵਿੱਚ ਭਿਆਨਕ ਕਾਰ ਹਾਦਸਾ, 3 ਵਿਅਕਤੀਆਂ ਦੀ ਮੌਤ

ਸ਼ਿਮਲਾ ਵਿੱਚ ਭਿਆਨਕ ਕਾਰ ਹਾਦਸਾ, 3 ਵਿਅਕਤੀਆਂ ਦੀ ਮੌਤ

ਸ਼ਿਮਲਾ – ਸ਼ਿਮਲਾ ਵਿੱਚ ਕੋਟਖਾਈ ਦੇ ਨੇੜੇ ਭਿਆਨਕ ਕਾਰ ਹਾਦਸਾ ਵਾਪਰਨ ਨਾਲ ਇੱਕੋ ਪਰਿਵਾਰ ਦੇ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ| ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ| ਮੌਕੇ ਤੇ ਪੁਹੰਚੀ ਪੁਲੀਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ| ਜ਼ਖਮੀਆਂ ਨੂੰ ਸ਼ਿਮਲਾ ਦੇ ਆਈ. ਜੀ. ਐਮ. ਸੀ. ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|ਮਿਲੀ ਜਾਣਕਾਰੀ ਮੁਤਾਬਕ ਸਿਰਮੌਰ ਤੋਂ…

VIA PUNJAB
ਅੱਗੇ ਪੜ੍ਹੋ

‘ਬਾਬਾ ਬਰਫਾਨੀ’ ਦੇ ਦਰਸ਼ਨਾਂ ਲਈ ਨਵਾਂ ਜੱਥਾ ਰਵਾਨਾ, 1 ਲੱਖ ਸ਼ਰਧਾਲੂ ਕਰ ਚੁੱਕੇ ਹਨ ਦਰਸ਼ਨ

‘ਬਾਬਾ ਬਰਫਾਨੀ’ ਦੇ ਦਰਸ਼ਨਾਂ ਲਈ ਨਵਾਂ ਜੱਥਾ ਰਵਾਨਾ, 1 ਲੱਖ ਸ਼ਰਧਾਲੂ ਕਰ ਚੁੱਕੇ ਹਨ ਦਰਸ਼ਨ

ਜੰਮੂ –  ਅਮਰਨਾਥ ਯਾਤਰਾ ਲਈ 5,964 ਸ਼ਰਧਾਲੂਆਂ ਦਾ ਨਵਾਂ ਜੱਥਾ ਬਾਰਿਸ਼ ਦਰਮਿਆਨ ‘ਬਮ ਬਮ ਭੋਲੇ’ ਦੇ ਜੈਕਾਰਿਆਂ ਨਾਲ ਅੱਜ ਸਵੇਰ ਨੂੰ ਸਖਤ ਸੁਰੱਖਿਆ ਦਰਮਿਆਨ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ| ਇਹ ਜੱਥਾ ਭਗਵਤੀ ਨਗਰ ਸਥਿਤ ਯਾਤਰੀ ਨਿਵਾਸ ਆਧਾਰ ਕੈਂਪ ਤੋਂ ਰਵਾਨਾ ਹੋਇਆ| 1 ਜੁਲਾਈ ਤੋਂ ਸਾਲਾਨਾ ਤੀਰਥ ਯਾਤਰਾ ਸ਼ੁਰੂ ਹੋਣ ਤੋਂ ਬਾਅਦ 1.12 ਲੱਖ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨ ਕਰ ਚੁੱਕੇ ਹਨ| ਇਕ ਯਾਤਰਾ ਅਧਿਕਾਰੀ ਨੇ ਦੱਸਿਆ ਕਿ ਜੰਮੂ ਦੇ ਭਗਵਤੀ ਨਗਰ ਆਧਾਰ ਕੈਂਪ…

VIA PUNJAB
ਅੱਗੇ ਪੜ੍ਹੋ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਤਰਸ ਦੇ ਅਧਾਰ ‘ਤੇ 80 ਲਾਭਪਾਤਰੀਆਂ ਨੂੰ ਮਿਲੇ ਨਿਯੁਕਤੀ ਪੱਤਰ

ਚੰਡੀਗੜ੍ਹ – ਲੋਕ ਨਿਰਮਾਣ ਵਿਭਾਗ ਦੇ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਕਾਨੂੰਨੀ ਵਾਰਸਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀਆਂ ਦੇਣ ਸਬੰਧੀ ਸਮੁੱਚੇ ਬੈਕਲਾਗ ਨੂੰ ਭਰਦਿਆਂ, ਲੋਕ ਨਿਰਮਾਣ ਮੰਤਰੀ, ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ 80 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।ਮੰਤਰੀ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਸਮਰਪਿਤ ਭਾਵਨਾ ਨਾਲ ਕੰਮ ਕਰਨ ਅਤੇ ਲੋਕਾਂ ਨਾਲ ਡੀਲ ਕਰਨ ਸਮੇਂ ਮਨੁੱਖਤਾਵਾਦੀ ਪਹੁੰਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੇਵਾਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ

ਭਾਈ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਲਹਿੰਦੇ ਪੰਜਾਬ ਦੇ ਗਵਰਨਰ, ਮੁੱਖ ਮੰਤਰੀ, ਓਕਾਫ ਬੋਰਡ ਦੇ ਚੇਅਰਮੈਨ ਤੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਨੂੰ ਦਿੱਤਾ ਸੱਦਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 25 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਕਰ ਰਹੀ ਹੈ ਵਿਚਾਰ: ਕਾਂਗੜ

ਚੰਡੀਗੜ੍ਹ – ਕੁਦਰਤੀ ਆਫਤਾਂ ਅਤੇ ਦੁਰਘਟਨਾਵਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਮਾਂਬੱਧ ਤੇ ਢੁੱਕਵੀਂ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਿਆਪਕ ਰਾਹਤ ਨੀਤੀ ਲਿਆਉਣ ਸਬੰਧੀ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਮਾਲ, ਮੁੜ-ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ, ਪੰਜਾਬ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦਿੱਤੀ।ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਬਣਾਈ ਗਈ ਹੈ ਜਿਸ ਵਿੱਚ ਉਨ੍ਹਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸ. ਤ੍ਰਿਪਤ ਰਜਿੰਦਰ…

VIA PUNJAB
ਅੱਗੇ ਪੜ੍ਹੋ

ਸੀਬੀਆਈ ਵੱਲੋਂ 19 ਰਾਜਾਂ ਦੇ 110 ਟਿਕਾਣਿਆਂ ‘ਤੇ ਛਾਪੇ

ਸੀਬੀਆਈ ਵੱਲੋਂ 19 ਰਾਜਾਂ ਦੇ 110 ਟਿਕਾਣਿਆਂ ‘ਤੇ ਛਾਪੇ

ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅੱਜ 19 ਸੂਬਿਆਂ ਦੇ 110 ਟਿਕਾਣਿਆਂ ਉੱਤੇ ਛਾਪੇ ਮਾਰੇ ਹਨ। ਇਹ ਛਾਪੇ ਭ੍ਰਿਸ਼ਟਾਚਾਰ ਤੇ ਮਾੜੇ ਵਿਵਹਾਰ ਨੂੰ ਨੱਪਣ ਲਈ ਮਾਰੇ ਗਏ ਹਨ।ਸੀਬੀਆਈ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ, ਹਥਿਆਰਾਂ ਦੀ ਸਮੱਗਲਿੰਗ ਤੇ ਮਾੜੇ ਅਪਰਾਧਕ ਵਿਵਹਾਰ ਦੇ 30 ਵੱਖੋ–ਵੱਖਰੇ ਮਾਮਲੇ ਦਰਜ ਕੀਤੇ ਗਏ ਹਨ।ਪਹਿਲਾਂ ਵੀ ਇਸੇ ਮਹੀਨੇ ਦੇਸ਼ ਭਰ ‘ਚ 13 ਕੰਪਨੀਆਂ ਤੇ ਬੈਂਕ ਅਧਿਕਾਰੀਆਂ ਦੇ ਟਿਕਾਣਿਆਂ ਉੱਤੇ ਛਾਪੇ ਮਾਰੇ ਗਏ ਸਨ। ਉਹ ਮਾਮਲਾ 1,139 ਕਰੋੜ ਰੁਪਏ ਦੀਆਂ ਬੈਂਕ…

VIA PUNJAB
ਅੱਗੇ ਪੜ੍ਹੋ

ਆਰਥਿਕ ਚੁਣੌਤੀਆਂ ਨਾਲ ਘਿਰਿਆ ਪਾਕਿਸਤਾਨ : ਆਈ.ਐਮ.ਐਫ

ਆਰਥਿਕ ਚੁਣੌਤੀਆਂ ਨਾਲ ਘਿਰਿਆ ਪਾਕਿਸਤਾਨ : ਆਈ.ਐਮ.ਐਫ

ਇਸਲਾਮਾਬਾਦ – ਅੰਤਰਰਾਸ਼ਟਰੀ ਮੁਦਰਾ ਫ਼ੰਡ(ਆਈ.ਐਮ.ਐਫ) ਦਾ ਕਹਿਣਾ ਹੈ ਕਿ ਕਮਜ਼ੋਰ ਅਤੇ ਅਸੰਤੁਲਿਤ ਵਿਕਾਸ ਦੇ ਚੱਲਦਿਆਂ ਪਾਕਿਸਤਾਨ ਕਈ ਆਰਥਿਕ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਸ ਦੀ ਆਰਥਿਕਤਾ ਅਜਿਹੇ ਮੋੜ ‘ਤੇ ਆ ਕੇ ਖੜ੍ਹੇ ਹੋ ਗਈ ਹੈ ਕਿ ਜਿੱਥੇ ਉਸ ਨੂੰ ਲੋੜੀਂਦੇ ਅਤੇ ਮਜ਼ਬੂਤ ਸੁਧਾਰਾਂ ਦੀ ਜ਼ਰੂਰਤ ਹੈ। ਨਗਦੀ ਸੰਕਟ ਨਾਲ ਸੰਘਰਸ਼ ਕਰ ਰਹੇ ਪਾਕਿਸਤਾਨ ਨੇ ਅਗਸਤ 2018 ‘ਚ ਆਈ.ਐਮ.ਐਫ ਤੋਂ ਰਾਹਤ ਪੈਕੇਜ ਮੁਹੱਈਆ ਕਰਵਾਉਣ ਲਈ ਸੰਪਰਕ ਕੀਤਾ ਸੀ। ਪਿਛਲੇ ਹਫ਼ਤੇ ਆਈ.ਐਫ.ਐਮ. ਨੇ ਅਧਿਕਾਰਤ ਤੌਰ ‘ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਕੀਤੀ…

VIA PUNJAB
ਅੱਗੇ ਪੜ੍ਹੋ

ਭਾਰਤੀ ਕ੍ਰਿਕੇਟ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ, ਆਰੀਅਨਜ਼ ਦੇ ਵਿਦਿਆਰਥੀਆਂ ਨੇ ਢੋਲ ਦੀ ਤਾਲ ਤੇ ਨਾਚ ਕੀਤਾ

ਭਾਰਤੀ ਕ੍ਰਿਕੇਟ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ, ਆਰੀਅਨਜ਼ ਦੇ ਵਿਦਿਆਰਥੀਆਂ ਨੇ ਢੋਲ ਦੀ ਤਾਲ ਤੇ ਨਾਚ ਕੀਤਾ

ਮੋਹਾਲੀ – ਭਾਰਤ ਅਤੇ ਨਿਊਜ਼ੀਲੈਂਡ ਦੇ ਵਿਚਕਾਰ 9 ਜੁਲਾਈ ਨੂੰ ਖੇਡੇ ਜਾਣ ਵਾਲੇ ਸੈਮੀ-ਫਾਈਨਲ ਮੈਚ ਵਿੱਚ ਭਾਰਤੀ ਟੀਮ ਦਾ ਉਤਸ਼ਾਹ ਵਧਾਉਣ ਦੇ ਲਈ ਆਰੀਅਨਜ਼ ਦੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਪਹਿਰਾਵੇ ਦੇ ਨਾਲ ਢੋਲ ਦੀ ਤਾਲ ਤੇ ਨਾਚ ਕੀਤਾ ਅਤੇ ਬੋਲੀਆਂ ਪਾਈਆਂ। ਆਰੀਅਨਜ਼ ਗਰੁੱਪ ਦੇ ਡਾਇਰੇਕਟਰ, ਪ੍ਰੋਫੈਸਰ ਬੀ.ਐਸ.ਸਿੱਧੂ ਇਸ ਮੋਕੇ ਤੇ ਹਾਜ਼ਿਰ ਸਨ।ਇਸ ਮੋਕੇ ਤੇ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ ਅਪਣੇ ਕੈਂਪਸ ਵਿੱਚ ਇੱਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਦਿਆਰਥੀਆਂ ਨੇ…

VIA PUNJAB
ਅੱਗੇ ਪੜ੍ਹੋ

ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕਰਾਂਗੇ: ਸਾਧੂ ਸਿੰਘ ਧਰਮਸੋਤ

ਸੂਬੇ ਦੇ ਹਰ ਪਿੰਡ ਵਿੱਚ 550 ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਲਈ ਲੋੜੀਂਦੀਆਂ ਥਾਵਾਂ ’ਤੇ ਟੀ੍ ਗਾਰਡ ਲਾਏ ਜਾਣਗੇ ਚੰਡੀਗੜ – ਜੰਗਲਾਤ ਵਿਭਾਗ ਵੱਲੋਂ ਸੂਬੇ ਭਰ ਵਿੱਚ 175 ‘ਨਾਨਕ ਬਗੀਚੀਆਂ’ ਤਿਆਰ ਕੀਤੀਆਂ ਜਾ ਰਹੀਆਂ ਹਨ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ। ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਅੱਜ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਡੀ.ਐਫ. ਓਜ਼ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ…

VIA PUNJAB
ਅੱਗੇ ਪੜ੍ਹੋ
1 696 697 698 699 700 1,271