ਰੋਪੜ ਪੁਲਿਸ ਵੱਲੋਂ ਵੱਡੇ ਵਾਹਨ ਘੁਟਾਲੇ ਦਾ ਪਰਦਾ-ਫਾਸ਼, ਹੁਣ ਤੱਕ 2 ਗਿ੍ਰਫਤਾਰੀਆਂ ਅਤੇ 93 ਵਾਹਨ ਜ਼ਬਤ

ਰੋਪੜ ਪੁਲਿਸ ਵੱਲੋਂ ਵੱਡੇ ਵਾਹਨ ਘੁਟਾਲੇ ਦਾ ਪਰਦਾ-ਫਾਸ਼, ਹੁਣ ਤੱਕ 2 ਗਿ੍ਰਫਤਾਰੀਆਂ ਅਤੇ 93 ਵਾਹਨ ਜ਼ਬਤ

ਮੁੱਢਲੀ ਜਾਂਚ ਨੇ ਟਰਾਂਸਪੋਰਟ ਵਿਭਾਗ ਦੇ ਕੁਝ ਦਫ਼ਤਰਾਂ ਦੀ ਮਿਲੀ-ਭੁਗਤ ਦੇ ਕੀਤੇ ਖ਼ੁਲਾਸੇ ਰੋਪੜ – ਰੋਪੜ ਪੁਲਿਸ ਨੇ ਟਰਾਂਸਪੋਰਟ ਵਿਭਾਗ ਦੇ ਫਤਹਿਗੜ ਸਾਹਿਬ, ਤਰਨ ਤਾਰਨ, ਸੰਗਰੂਰ ਤੇ ਮੋਗਾ ਦਫ਼ਤਰਾਂ ਦੀ ਮਿਲੀ-ਭੁਗਤ ਨਾਲ ਚਲਾਏ ਜਾ ਰਹੇ 4 ਕਰੋੜ ਦੀ ਕੀਮਤ ਵਾਲੇ ਵੱਡੇ ਵਾਹਨ ਘੁਟਾਲੇ ਦਾ ਪਰਦਾ ਫਾਸ਼ ਕੀਤਾ ਹੈ।ਅੱਜ ਰੋਪੜ ਦੇ ਐਸ.ਐਸ.ਪੀ ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ 93 ਵਾਹਨਾਂ ਦੀ ਜ਼ਬਤੀ ਕੀਤੀ ਜਾ ਚੁੱਕੀ ਹੈ।ਹੁਣ ਤੱਕ…

VIA PUNJAB
ਅੱਗੇ ਪੜ੍ਹੋ

15 ਤੋਂ ਵੱਧ ਕੰਪਨੀਆਂ 17 ਜੂਲਾਈ ਨੂੰ ਆਯੋਜਿਤ ਹੋਣ ਵਾਲੇ 51ਵੇਂ ਆਰੀਅਨਜ਼ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ

15 ਤੋਂ ਵੱਧ ਕੰਪਨੀਆਂ 17 ਜੂਲਾਈ ਨੂੰ ਆਯੋਜਿਤ ਹੋਣ ਵਾਲੇ 51ਵੇਂ ਆਰੀਅਨਜ਼ ਜੋਬ ਫੈਸਟ ਵਿੱਚ ਹਿੱਸਾ ਲੈਣਗੀਆਂ

ਮੋਹਾਲੀ – ਆਰੀਅਨਜ਼ ਗਰੁਪ ਆੱਫ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਟਰਾਈਸਿਟੀ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰ ਦੇ ਹੌਣਹਾਰ ਅਤੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਹੋਰ ਜਿਆਦਾ ਮੌਕੇ ਪ੍ਰਦਾਨ ਕਰਨ ਦੇ ਲਈ 51ਵੇਂ ਆਰੀਅਨਜ਼ ਜੋਬ ਫੈਸਟ ਦੀ ਘੌਸ਼ਣਾ ਕੀਤੀ ਹੈ ਜੋ 17 ਜੁਲਾਈ ਨੂੰ ਆਰੀਅਨਜ਼ ਕੈਂਪਸ ਵਿੱਚ ਆਯੋਜਿਤ ਹੋਵੇਗਾ। ਆਈਟੀ, ਆਈਟੀਈਐਸ, ਅੇਜੁਕੇਸ਼ਨ, ਈ-ਕਾਮਰਸ ਅਤੇ ਮੈਨੂੰਫੈਕਚਰਿੰਗ ਖੇਤਰ ਤੋ 15 ਤੋਂ ਵੱਧ ਕੰਪਨੀਆਂ ਨੇ ਇਸ ਜੋਬ ਫੈਸਟ ਵਿੱਚ ਹਿੱਸਾ ਲੈਣ ਲਈ ਲਿਖਤ ਪੁਸ਼ਟੀ ਕਰ ਦਿੱਤੀ ਹੈ। ਫਰੀ ਆਨਲਾਈਨ ਰਜਿਸਟ੍ਰੇਸ਼ਨ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪਾਰਟੀ ਨੂੰ ਨੌਜਵਾਨ ਨੇਤਾ ਦੀ ਲੋੜ : ਕੈਪਟਨ

ਕਾਂਗਰਸ ਪਾਰਟੀ ਨੂੰ ਨੌਜਵਾਨ ਨੇਤਾ ਦੀ ਲੋੜ : ਕੈਪਟਨ

ਰਾਹੁਲ ਗਾਂਧੀ ਦਾ ਪ੍ਰਧਾਨਗੀ ਛੱਡਣਾ ਮੰਗਭਾਗਾ ਫ਼ੈਸਲਾ ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ (ਰਾਹੁਲ) ਨੇ ਜਿਹੜਾ ਫ਼ੈਸਲਾ ਕੀਤਾ ਹੈ, ਉਹ ਮੰਦਭਾਗਾ ਹੈ ਪਰ ਇਸ ਸੱਚ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਇਸ ਸਮੇਂ ਪਾਰਟੀ ਨੂੰ ਇੱਕ ਨੌਜਵਾਨ ਨੇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨੇਤਾ ਜਿਹੜਾ ਕਿ ਆਪਣੇ ਹੁਨਰ, ਕੌਸ਼ਲ ਤੇ ਜਜ਼ਬੇ…

VIA PUNJAB
ਅੱਗੇ ਪੜ੍ਹੋ

ਯੂਨੈਸਕੋ ਨੇ ‘ਪਿੰਕ ਸਿਟੀ’ ਨੂੰ ਦਿੱਤਾ ਵਿਸ਼ਵ ਵਿਰਾਸਤ ਦਾ ਦਰਜਾ

ਯੂਨੈਸਕੋ ਨੇ ‘ਪਿੰਕ ਸਿਟੀ’ ਨੂੰ ਦਿੱਤਾ ਵਿਸ਼ਵ ਵਿਰਾਸਤ ਦਾ ਦਰਜਾ

ਜੈਪੁਰ – ਇਮਾਰਤਸਾਜ਼ੀ ਦੀ ਸ਼ਾਨਦਾਰ ਵਿਰਾਸਤ ਅਤੇ ਰੰਗਦਾਰ ਸੱਭਿਆਚਾਰ ਲਈ ਮਸ਼ਹੂਰ ਪੁਰਾਣਾ ਸ਼ਹਿਰ ਜੈਪੂਰ ਹੁਣ ਯੂਨੈਸਕੋ ਦੀ ਆਲਮੀ ਵਿਰਾਸਤੀ ਥਾਵਾਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਿਆ ਹੈ। ਰਾਜਸਥਾਨ ਦੀ ਰਾਜਧਾਨੀ ਜੈਪੁਰ ਨੂੰ ਇਹ ਖਾਸੀਅਤ ਸ਼ਨਿੱਚਰਵਾਰ ਨੂੰ ਮਿਲੀ। ਇਸ ਬਾਰੇ ਫੈਸਲਾ ਬਾਕੂ (ਅਜ਼ਰਬੈਜਾਨ) ‘ਚ ਯੂਨੈਸਕੋ ਦੀ 30 ਜੂਨ ਤੋਂ 10 ਜੁਲਾਈ ਤੱਕ ਚੱਲਣ ਵਾਲੀ ਬੈਠਕ ਵਿੱਚ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੂਰ ਨੂੰ ਗਲੋਬਲ ਹੈਰੀਟੇਜ ਦੀ ਸੂਚੀ ‘ਚ ਸ਼ਾਮਿਲ ਕਰਨ ‘ਤੇ ਖੁਸ਼ੀ ਜ਼ਾਹਿਰ ਕੀਤੀ…

VIA PUNJAB
ਅੱਗੇ ਪੜ੍ਹੋ

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਨਕਸਲੀ ਢੇਰ

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 4 ਨਕਸਲੀ ਢੇਰ

ਛੱਤੀਸਗੜ੍ਹ – ਛੱਤੀਸਗੜ੍ਹ ‘ਚ ਸੁਰੱਖਿਆ ਫੋਰਸ ਦੇ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਝੜਪ ਦੀ ਦੌਰਾਨ 4 ਨਕਸਲੀ ਮਾਰੇ ਗਏ ਅਤੇ ਉਨ੍ਹਾਂ ਤੋਂ ਮੌਕੇ ‘ਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਨਿੱਚਵਾਰ ਦੀ ਸਵੇਰ ਨੂੰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਧਮਤਰੀ ਜ਼ਿਲੇ ‘ਚ ਸੁਰੱਖਿਆ ਫੋਰਸ ਨਾਲ ਮੁਕਾਬਲੇ ‘ਚ 3 ਮਹਿਲਾ ਨਕਸਲੀ ਸਮੇਤ 4 ਨਕਸਲੀ ਮਾਰੇ ਗਏ। ਡਿਪਟੀ ਪੁਲਿਸ ਕਮਿਸ਼ਨਰ ਸੁੰਦਰਰਾਜ ਪੀ. ਨੇ ਦੱਸਿਆ ਕਿ ਜ਼ਿਲ੍ਹੇ ਦੇ ਖੱਲਾਰੀ ਅਤੇ ਮੇਚਕਾ ਪਿੰਡ ਦੇ ਮੱਧ…

VIA PUNJAB
ਅੱਗੇ ਪੜ੍ਹੋ

ਕਰਨਾਟਕ ‘ਚ ਕਾਂਗਰਸ-ਜਨਤਾ ਦਲ ਦੇ 11 ਵਿਧਾਇਕਾਂ ਵੱਲੋਂ ਅਸਤੀਫੇ

ਕਰਨਾਟਕ ‘ਚ ਕਾਂਗਰਸ-ਜਨਤਾ ਦਲ ਦੇ 11 ਵਿਧਾਇਕਾਂ ਵੱਲੋਂ ਅਸਤੀਫੇ

ਭਾਜਪਾ ਕਰ ਸਕਦੀ ਹੈ ਸਰਕਾਰ ਬਣਾਉਣ ਦਾ ਦਾਅਵਾ ਨਵੀਂ ਦਿੱਲੀ – ਕਰਨਾਟਕ ‘ਚ ਕੁਮਾਰਸਵਾਮੀ ਸਰਕਾਰ ਲਈ ਸੰਕਟ ਵੱਧਦਾ ਜਾ ਰਿਹਾ ਹੈ। ਜਨਤਾ ਦਲ (ਜੇ. ਡੀ. ਐੱਸ)-ਕਾਂਗਰਸ ਗਠਜੋੜ ਸਰਕਾਰ ਦੇ 11 ਵਿਧਾਇਕ ਅੱਜ ਭਾਵ ਸ਼ਨਿੱਚਰਵਾਰ ਨੂੰ ਅਸਤੀਫਾ ਦੇਣ ਲਈ ਸਪੀਕਰ ਦਫਤਰ ਪਹੁੰਚ ਗਏ। ਜੇਕਰ ਸਰਕਾਰ ਦੇ ਸਮਰਥਨ ਵਾਲੇ 11 ਵਿਧਇਕਾਂ ਦੇ ਅਸਤੀਫੇ ਪ੍ਰਵਾਨ ਚੜ੍ਹਦੇ ਹਨ ਤਾਂ ਕੁਮਾਰਸਵਾਮੀ ਸਰਕਾਰ ਲਈ ਖਤਰਾ ਪੈਦਾ ਹੋ ਜਾਵੇਗਾ। ਅਜਿਹੀ ਸਥਿਤੀ ਮੁਤਾਬਕ ਸੂਬਾ ਸਰਕਾਰ ਗਠਨ ਨੂੰ ਬੇਤਾਬ ਭਾਜਪਾ ਲਈ ਰਸਤਾ ਅਸਾਨ ਹੋ…

VIA PUNJAB
ਅੱਗੇ ਪੜ੍ਹੋ

ਪਾਕਿ ਨੇ ਬੰਗਲਾਦੇਸ਼ ਨੂੰ 94 ਦੌੜਾਂ ਨਾਲ ਹਰਾਇਆ

ਪਾਕਿ ਨੇ ਬੰਗਲਾਦੇਸ਼ ਨੂੰ 94 ਦੌੜਾਂ ਨਾਲ ਹਰਾਇਆ

ਓਪਨਰ ਇਮਾਮ-ਉਲ-ਹੱਕ (100) ਦੇ ਸ਼ਾਨਦਾਰ ਸੈਂਕੜੇ ਨਾਲ ਪਾਕਿਸਤਾਨ ਨੇ ਬੰਗਲਾਦੇਸ਼ ਵਿਰੁੱਧ ਆਪਣੇ ਆਖਰੀ ਲੀਗ ਮੈਚ ਵਿਚ 94 ਦੌੜਾਂ ਨਾਲ ਜਿੱਤ ਹਾਸਲ ਕੀਤੀ ਪਰ ਇਸ ਜਿੱਤ ਦੇ ਬਾਵਜੂਦ ਉਸ ਨੂੰ ਨੈੱਟ ਰਨ ਰੇਟ ਵਿਚ ਨਿਊਜ਼ੀਲੈਂਡ ਤੋਂ ਪਿੱਛੜ ਕੇ ਆਈ. ਸੀ. ਸੀ. ਵਿਸ਼ਵ ਕੱਪ ‘ਚੋਂ ਬਾਹਰ ਹੋਣਾ ਪਿਆ। ਪਾਕਿਸਤਾਨ ਨੇ 9 ਵਿਕਟਾਂ ‘ਤੇ 315 ਦੌੜਾਂ ਬਣਾਈਆਂ, ਜਦਕਿ ਬੰਗਲਾਦੇਸ਼ ਦੀ ਟੀਮ 44.1 ਓਵਰਾਂ ਵਿਚ 221 ਦੌੜਾਂ ਹੀ ਬਣਾ ਸਕੀ। ਪਾਕਿਸਤਾਨ ਨੇ 315 ਦੌੜਾਂ ਬਣਾਉਣ ਤੋਂ ਬਾਅਦ ਜੇਕਰ ਸੈਮੀਫਾਈਨਲ…

VIA PUNJAB
ਅੱਗੇ ਪੜ੍ਹੋ

ਅਮਰੀਕਾ ਤੇ ਕੈਨੇਡਾ ਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਅਮਰੀਕਾ ਤੇ ਕੈਨੇਡਾ ਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਅਮਰੀਕਾ ਦੇ ਦੱਖਣੀ ਕੈਲੀਫੋਰਨੀਆ ਅਤੇ ਕੈਨੇਡਾ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਅਮਰੀਕਾ ‘ਚ 7.1 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦਾ ਕੇਂਦਰ ਲਾਸ ਏਂਜਲਸ ਤੋਂ 272 ਕਿਲੋਮੀਟਰ ਉੱਤਰ ‘ਚ ਜ਼ਮੀਨ ਦੀ ਸਤ੍ਹਾ ਤੋਂ 40 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਕੈਨੇਡਾ ‘ਚ 4.9 ਅਤੇ 5.0 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ। ਇਸ ਦਾ ਕੇਂਦਰ ਵੈਨਜ਼ੁਏਲਾ ਟਾਪੂ ‘ਤੇ ਸੀ। ਹਾਲਾਂਕਿ ਦੋਹਾਂ ਦੇਸ਼ਾਂ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਖਬਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੰਸਦ ਵਿਚ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੰਸਦ ਵਿਚ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੇਂਦਰੀ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਸੰਸਦ ਵਿਚ ਪੇਸ਼ ਕੀਤੇ ਗਏ ਬਜਟ 2019-20 ਦੀ ਸ਼ਲਾਘਾ ਕਰਦੇ ਹੋਏ ਇਸ ਨੂੰ ਪਿੰਡ, ਗਰੀਬ ਅਤੇ ਕਿਸਾਨਾ ਦਾ ਬਜਟ ਦਸਿਆ| ਉਨਾਂ ਕਿਹਾ ਕਿ ਇਸ ਬਜਟ ਤੋਂ ਯਕੀਨੀ ਤੌਰ ‘ਤੇ ਨਿਵੇਸ਼ ਤੇ ਰੁਜ਼ਗਾਰ ਸਿਰਜਿਤ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਇਸ ਨਾਲ ਭਾਰਤ ਨੂੰ 5 ਟ੍ਰਿਲਿਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਦੀ ਨੀਂਹ ਪਏਗੀ|ਮੁੱਖ ਮੰਤਰੀ ਨੇ ਅੱਜ ਇੱਥੇ ਸ੍ਰੀਮਤੀ ਸੀਤਾਰਮਣ ਦੇ ਪਹਿਲੇ…

VIA PUNJAB
ਅੱਗੇ ਪੜ੍ਹੋ

ਘੁਸਪੈਠ ਬਾਰੇ ਵਰ੍ਹਿਆਂ ਤੱਕ ਨਹੀਂ ਸੋਚ ਸਕੇਗਾ ਪਾਕਿ: ਜਨਰਲ ਰਾਵਤ

ਘੁਸਪੈਠ ਬਾਰੇ ਵਰ੍ਹਿਆਂ ਤੱਕ ਨਹੀਂ ਸੋਚ ਸਕੇਗਾ ਪਾਕਿ: ਜਨਰਲ ਰਾਵਤ

ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਪਾਕਿਸਤਾਨ ਕਾਰਗਿਲ ਵਾਂਗ ਮੁੜ ਕੇ ਕਦੇ ਭਾਰਤ ਵਿਚ ਘੁਸਪੈਠ ਦੀ ਕੋਸ਼ਿਸ਼ ਨਹੀਂ ਕਰੇਗਾ ਕਿਉਂਕਿ ‘ਮਗਰੋਂ ਨਿਕਲਣ ਵਾਲੇ ਸਿੱਟੇ’ ਗੁਆਂਢੀ ਮੁਲਕ ਦੇਖ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਸਰਹੱਦੀ ਇਲਾਕਿਆਂ ਵਿਚ ਤਿੱਖੀ ਨਜ਼ਰ ਰੱਖੀ ਹੋਈ ਹੈ। ਉਹ ਅੱਜ 1999 ਵਿਚ ਹੋਈ ਕਾਰਗਿਲ ਦੀ ਸੀਮਤ ਜੰਗ ‘ਅਪਰੇਸ਼ਨ ਵਿਜੈ’ ਦੇ 20 ਵਰ੍ਹੇ ਪੂਰੇ ਹੋਣ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਜਨਰਲ ਰਾਵਤ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 701 702 703 704 705 1,271